ਸ਼ਰਾਰਤੀ ਅਨਸਰਾਂ ਨੇ ਮੁੜ ਬਣਾਈ ਡਿਪਟੀ ਕਮਿਸ਼ਨਰ ਮੋਗਾ ਕੁਲਵੰਤ ਸਿੰਘ ਦੀ ਫੇਕ ਫੇਸਬੁੱਕ ਆਈ ਡੀ ਬਣਾਈ

ਮੋਗਾ, 19 ਫਰਵਰੀ – ਸ਼ਰਾਰਤੀ ਅਨਸਰਾਂ ਨੇ ਇਕ ਫੇਰ ਜ਼ਿਲ੍ਹਾ ਮੋਗਾ ਦੇ ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਦੀ ਫੇਕ ਫੇਸਬੁੱਕ ਆਈ ਡੀ ਬਣਾ ਲਈ ਹੈ। ਇਸ ਸਬੰਧੀ ਸ੍ਰ ਕੁਲਵੰਤ ਸਿੰਘ ਨੇ ਆਮ... Read more »

ਨੌਜਵਾਨ ਪ੍ਰਦੀਪ ਸਿੰਘ ਨੇ ਸ਼ਹਿਦ ਉਤਪਾਦਨ ਵਿੱਚ ਕੀਤਾ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦਾ ਨਾਮ ਰੌਸ਼ਨ

ਸ੍ਰੀ ਮੁਕਤਸਰ ਸਾਹਿਬ, 19 ਫਰਵਰੀ: ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਬਾਦਲ ਦਾ ਨੌਜਵਾਨ ਪ੍ਰਦੀਪ ਸਿੰਘ ਹੋਰਾਂ ਨੌਜਵਾਨਾਂ ਲਈ ਰਾਹ ਦਸੇਰਾ ਬਣਿਆ ਹੋਇਆ ਹੈ। ਇਸ ਨੇ ਸ਼ਹਿਦ ਉਤਪਾਦਨ ਦੇ ਖੇਤਰ ਵਿੱਚ ਆਪਣਾ ਨਾਮ... Read more »

ਆਮ ਆਦਮੀ ਪਾਰਟੀ ਵਿੱਚ ਅਹੁਦੇ ਸਿਫਾਰਿਸ਼ ਵੇਖ ਕੇ ਨਹੀਂ, ਕੰਮ ਵੇਖ ਕੇ ਨਿਵਾਜੇ ਜਾਂਦੇ ਹਨ-ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ.

ਕੋਟ ਈਸੇ ਖਾਂ 19 ਫਰਵਰੀ:ਆਮ ਆਦਮੀ ਪਾਰਟੀ ਇੱਕ ਅਜਿਹੀ ਪਾਰਟੀ ਹੈ ਜਿਸ ਵਿੱਚ ਕੋਈ ਵੀ ਅਹੁਦਾ ਸਿਫਾਰਿਸ਼ ਦੇ ਨਾਲ ਨਹੀਂ ਦਿੱਤਾ ਜਾਂਦਾ, ਇਸ ਪਾਰਟੀ ਵਿੱਚ ਅਹੁਦੇ ਕੇਵਲ ਕੰਮ ਵੇਖ ਕੇ ਦਿੱਤੇ ਜਾਂਦੇ... Read more »

ਲੋਕਾਂ ਦਾ ਪੈਸਾ ਲੋਕਾਂ ਦੇ ਕੰਮਾਂ ਤੇ ਲਗਾਉਣ ਦਾ ਸਿਲਸਿਲਾ ਜਾਰੀ ਰਹੇਗਾ- ਸਪੀਕਰ ਸੰਧਵਾਂ

ਕੋਟਕਪੂਰਾ 19 ਫ਼ਰਵਰੀ,2024  ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਕਿਹਾ ਕਿ ਲੋਕਾਂ ਦਾ ਪੈਸਾ ਲੋਕਾਂ ਦੇ ਕੰਮਾਂ ਤੇ ਲਗਾਉਣ ਦਾ ਸਿਲਸਿਲਾ ਬਾਦਸਤੂਰ ਜਾਰੀ ਰਹੇਗਾ। ਦੁਆਰੇਆਣਾ ਰੋਡ ਵਿਖੇ... Read more »

ਘਰ-ਘਰ ਮੁਫ਼ਤ  ਰਾਸ਼ਨ’ ਪਹਿਲਕਦਮੀ  ਤਹਿਤ  ਅਧਿਕਾਰੀ  ਰਾਸ਼ਨ ਦੀ  ਨਿਰਵਿਘਨ ਵੰਡ ਯਕੀਨੀ  ਬਣਾਉਣ: ਡਿਪਟੀ ਕਮਿਸ਼ਨਰ

ਫਾਜ਼ਿਲਕਾ 19 ਫਰਵਰੀ 2024 ਉਨ੍ਹਾਂ ਦੱਸਿਆ ਕਿ ਇਸ ਸਮੇਂ ਜ਼ਿਲ੍ਹੇ ਵਿੱਚ ਇਸ ਸਕੀਮ ਅਧੀਨ 1,73,943 ਰਾਸ਼ਨ ਕਾਰਡ ਹਨ ਤੇ ਇਹਨਾਂ ਰਾਸ਼ਨ ਕਾਰਡਾਂ ਵਿੱਚ 6,66,065 ਲਾਭਪਾਤਰੀ ਕਵਰ ਹਨ। ਉਨ੍ਹਾ ਕਿਹਾ ਕਿ ਇਹ ਯਕੀਨੀ... Read more »

ਕੈਬਨਟ ਮੰਤਰੀ ਡਾ. ਬਲਜੀਤ ਕੌਰ ਨੇ ਆਪਣੇ ਹਲਕੇ ਵਿੱਚ 1.41 ਕਰੋੜ ਰੁਪਏ ਦੇ ਵਿਕਾਸ ਕਾਰਜ ਸ਼ੁਰੂ ਕਰਵਾਏ

ਮਲੋਟ, 19 ਫਰਵਰੀ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਆਪਣੇ ਵਿਧਾਨ ਸਭਾ ਹਲਕੇ ਮਲੋਟ ਵਿੱਚ ਬੀਤੇ ਦਿਨ ਇਕ ਕਰੋੜ 41 ਲੱਖ ਰੁਪਏ ਦੇ ਵੱਖ-ਵੱਖ ਵਿਕਾਸ ਕਾਰਜ ਸ਼ੁਰੂ ਕਰਵਾਏ । ਇਸ ਦੌਰਾਨ ਉਨ੍ਹਾਂ... Read more »

ਪਸ਼ੂ ਪਾਲਣ ਵਿਭਾਗ ਫਾਜਿਲਕਾ ਵਲੋਂ ਸਾਹੀਵਾਲ ਪੀ.ਟੀ. ਪ੍ਰੋਜੈਕਟ ਅਧੀਨ ਪਿੰਡ ਵਹਾਬਵਾਲਾ ਵਿਖੇ ਸਾਹੀਵਾਲ ਕਾਫ ਰੈਲੀ ਦਾ ਆਯੋਜਨ

ਫਾਜ਼ਿਲਕਾ, 19 ਫਰਵਰੀ ਪਸ਼ੂ ਪਾਲਣ ਵਿਭਾਗ ਫਾਜਿਲਕਾ ਵਲੋਂ ਸਾਹੀਵਾਲ ਪੀ.ਟੀ. ਪ੍ਰੋਜੈਕਟ ਅਧੀਨ ਡਾ ਰਾਜੀਵ ਛਾਬੜਾ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਫਾਜਿਲਕਾ ਦੀ ਅਗਵਾਈ ਹੇਠ ਪਿੰਡ ਵਹਾਬਵਾਲਾ ਵਿਖੇ ਸਾਹੀਵਾਲ ਕਾਫ ਰੈਲੀ ਕੀਤੀ ਗਈ। ਇਸ... Read more »

ਹਾੜ੍ਹੀ ਦੇ ਮੌਸਮ ਦੌਰਾਨ ਪੰਜਾਬ ਦੀਆਂ ਨਹਿਰਾਂ ਵਿੱਚ 19 ਤੋਂ 26 ਫ਼ਰਵਰੀ ਤੱਕ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ

ਚੰਡੀਗੜ੍ਹ, 18 ਫ਼ਰਵਰੀ: ਪੰਜਾਬ ਸਰਕਾਰ ਨੇ ਹਾੜ੍ਹੀ ਦੇ ਮੌਸਮ ਦੌਰਾਨ ਨਹਿਰਾਂ ਵਿੱਚ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਲ ਸਰੋਤ ਵਿਭਾਗ ਨੇ ਬੁਲਾਰੇ ਨੇ ਦੱਸਿਆ ਕਿ 19... Read more »

ਕਰ ਵਿਭਾਗ ਵੱਲੋਂ ਜਾਅਲੀ ਆਈ.ਟੀ.ਸੀ ਦਾ ਦਾਅਵਾ ਕਰਨ ਵਾਲਾ ਜੀ.ਐਸ.ਟੀ ਧੋਖੇਬਾਜ਼ ਪੰਜਾਬ ਪੁਲਿਸ ਦੇ ਸਹਿਯੋਗ ਨਾਲ ਕਾਬੂ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 18 ਫਰਵਰੀ ਪੰਜਾਬ ਦੇ ਆਬਕਾਰੀ ਅਤੇ ਕਰ ਵਿਭਾਗ ਨੇ ਇੱਕ ਵੱਡੀ ਸਫਲਤਾ ਹਾਸਿਲ ਕਰਦਿਆਂ ਫਤਿਹਗੜ੍ਹ ਸਾਹਿਬ ਪੁਲਿਸ ਦੇ ਨਾਲ ਇੱਕ ਸਾਂਝੇ ਆਪ੍ਰੇਸ਼ਨ ਰਾਹੀਂ ਇੱਕ ਜੀ.ਐਸ.ਟੀ ਧੋਖਾਧੜੀ ਕਰਨ ਵਾਲੇ ਇੱਕ ਅਜਿਹੇ ਸ਼ਖਸ... Read more »

ਤੇਜਿੰਦਰ ਤੂਰ ਤੇ ਹਰਮਿਲਨ ਬੈਂਸ ਨੇ ਏਸ਼ੀਅਨ ਇੰਡੋਰ ਅਥਲੈਟਿਕਸ ਚੈਂਪੀਅਨਸ਼ਿਪ ਵਿੱਚ ਸੋਨ ਤਮਗ਼ੇ ਜਿੱਤੇ

ਚੰਡੀਗੜ੍ਹ, 18 ਫਰਵਰੀ ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਏਸ਼ੀਅਨ ਇੰਡੋਰ ਅਥਲੈਟਿਕਸ ਚੈਂਪੀਅਨਸ਼ਿਪ ਵਿੱਚ ਸੋਨ ਤਮਗ਼ੇ ਜਿੱਤਣ ਵਾਲੇ ਅਥਲੀਟਾਂ ਤੇਜਿੰਦਰ ਪਾਲ ਸਿੰਘ ਤੂਰ ਤੇ ਹਰਮਿਲਨ ਬੈਂਸ ਅਤੇ ਏਸ਼ੀਅਨ ਚੈਂਪੀਅਨਸ਼ਿਪ... Read more »