ਲੁਧਿਆਣਾ, 17 ਫਰਵਰੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨਿੱਚਰਵਾਰ ਨੂੰ ਬਗਲਾਮੁਖੀ ਧਾਮ ਵਿਖੇ ਮੱਥਾ ਟੇਕਿਆ ਅਤੇ ਸੂਬੇ ਦੀ ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ। ਮੁੱਖ ਮੰਤਰੀ ਨੇ ਕਿਹਾ... Read more »
ਫਤਿਹਗੜ੍ਹ ਸਾਹਿਬ 17 ਫਰਵਰੀ ਇਫਕੋ ਵਲੋਂ ਕ੍ਰਿਸ਼ੀ ਵਿਗਿਆਨ ਕੇਂਦਰ, ਵਿਖੇ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਸਰਹਿੰਦ, ਖੇੜਾ ਅਤੇ ਬੱਸੀ ਪਠਾਣਾ ਬਲਾਕ ਦੇ ਖਾਦ/ਦਵਾਈ ਦੇ ਡੀਲਰਾਂ ਦੀ ਟ੍ਰੇਨਿੰਗ ਦਾ ਆਯੋਜਨ ਕੀਤਾ ਗਿਆ। ਇਸ ਟਰੇਨਿੰਗ... Read more »
ਅਮਲੋਹ, 16 ਫਰਵਰੀ, ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਅਤੇ ਐਡਵੋਕੇਟ ਮਨਿੰਦਰ ਸਿੰਘ ਮਨੀ ਬੜਿੰਗ ਦੇ ਪਿਤਾ ਸਰਬਜੀਤ ਸਿੰਘ ਬੜਿੰਗ ਦਾ ਕੁੱਝ ਦਿਨ ਪਹਿਲਾਂ ਦਿਹਾਂਤ ਹੋ ਗਿਆ ਸੀ ਜਿਹਨਾਂ ਦੇ... Read more »
ਬਰੇਟਾ/ਮਾਨਸਾ, 17 ਫਰਵਰੀ :ਕਿਸਾਨੀ ਅੰਦੋਲਨ ਦੇ ਮੱਦੇਨਜ਼ਰ ਸਿਵਲ ਸਰਜਨ ਮਾਨਸਾ ਡਾ. ਰਣਜੀਤ ਸਿੰਘ ਰਾਏ ਨੇ ਹਰਿਆਣਾ ਦੀ ਹੱਦ ਨਾਲ ਲੱਗਦੀਆਂ ਸਿਹਤ ਸੰਸਥਾਵਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਪੰਜਾਬ ਸਰਕਾਰ ਵੱਲੋਂ ਲੋਕਾਂ... Read more »
ਡੇਰਾਬਸੀ, 17 ਫਰਵਰੀ’ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਪੰਜਾਬ ਦੇ ਲੋਕਾਂ ਦੀਆਂ ਇਛਾਵਾਂ ਦਾ ਸਨਮਾਨ ਕਰਨ ਲਈ ਵਚਨਬੱਧ ਹੈ ਅਤੇ ਪੰਜਾਬ ਭਰ ਵਿੱਚ ‘ਆਪ ਦੀ ਸਰਕਾਰ ਆਪ ਦੇ ਦਵਾਰ’ ਮੁਹਿੰਮ... Read more »
ਅੰਮ੍ਰਿਤਸਰ, 17 ਫਰਵਰੀ:—–ਪੰਜਾਬ ਟਰੇਡਰਜ ਕਮਿਸ਼ਨ ਦੇ ਸੰਵਿਧਾਨਕ ਮੈਂਬਰ ਤੇ ਆਮ ਆਦਮੀ ਪਾਰਟੀ ਦੇ ਪੰਜਾਬ ਬੁਲਾਰਾ ਜਸਕਰਨ ਬੰਦੇਸ਼ਾ ਨੇ ਸੂਬੇ ਦੀਆਂ ਕਾਂਗਰਸ ਤੇ ਅਕਾਲੀ ਦਲ ਰਵਾਇਤੀ ਪਾਰਟੀਆਂ ਵਲੋਂ ਮੌਜੁਦਾ ਕਿਸਾਨ ਸੰਘਰਸ਼ ਨੂੰ ਲੈ ਕੇ ਮੁੱਖ... Read more »
ਫਾਜ਼ਿਲਕਾ 17 ਜਨਵਰੀ ਭਾਰਤ ਚੋਣ ਕਮਿਸ਼ਨ ਅਤੇ ਚੋਣ ਕਮਿਸ਼ਨ ਪੰਜਾਬ ਵੱਲੋਂ ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਵੋਟਰਾਂ ਨੂੰ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਅਤੇ ਈ.ਵੀ.ਐਮਜ਼, ਵੀਵੀਪੈਟ ਸਬੰਧੀ ਜਾਗਰੂਕਤਾ ਪੈਦਾ ਕਰਨ ਦੇ ਮੰਤਵ ਨਾਲ ਭੇਜੀ ਸਵੀਪ ਵੋਟਰ ਜਾਗਰੂਕਤਾ ਵੈਨ ਵੱਖ-ਵੱਖ ਹਲਕਿਆਂ ਵਿਖੇ ਜਾ ਕੇ ਜਾਗਰੂਕਤਾ ਫੈਲਾਅ ਰਹੀ ਹੈ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਚਲਾਈ ਗਈ ਇਸ ਵੈਨ ਰਾਹੀਂ ਅੱਜ ਜ਼ਿਲਾ ਫਾਜ਼ਿਲਕਾ ਦੇ ਹਲਕਾ ਬੱਲੂਆਣਾ ਦੇ ਪਿੰਡ ਬੱਲੂਆਣਾ ਵਿਚ ਪਹੁੰਚ ਕੇ ਆਡੀਓ-ਵੀਡੀਓ ਰਾਹੀਂ ਵੋਟ ਦੀ ਮਹੱਤਤਾ ਬਾਰੇ ਲੋਕਾਂ ਵਿੱਚ ਜਾਗਰੂਕਤਾ ਫੈਲਾਈ ਗਈ। ਉਨ੍ਹਾਂ ਦੱਸਿਆ ਕਿ ਇਹ ਵੈਨ ਜ਼ਿਲ੍ਹੇ ਦੇ ਸਾਰੇ ਵਿਧਾਨ ਸਭਾ ਹਲਕਿਆਂ ਦੇ ਵੋਟਰਾਂ ਨੂੰ ਜਾਗਰੂਕ ਕਰਕੇ ਕਵਰ ਕਰੇਗੀ। ਉਨ੍ਹਾਂ ਨੇ ਦੱਸਿਆ ਕਿ ਇਹ ਜਾਗਰੂਕਤਾ ਵੈਨ ਵਿਧਾਨ ਸਭਾ ਚੋਣ ਹਲਕਿਆਂ ਵਿਚ ਜਾ ਕੇ ਵੋਟਰਾਂ ਨੂੰ ਵੋਟਰ ਹੈਲਪਲਾਈਨ1950 ਅਤੇ ਵੋਟਿੰਗ ਮਸ਼ੀਨਾਂ ਦੇ ਕੰਮਕਾਜ਼ ਬਾਰੇ ਜਾਗਰੂਕ ਕਰ ਰਹੀ ਹੈ ਅਤੇ ਇਸ ਦੀ ਵਰਤੋਂ ਬਾਰੇ ਵੀ ਵਿਸਥਾਰਪੂਰਵਕ ਜਾਣਕਾਰੀ ਦੇ ਰਹੀ ਹੈ। ਇਸ ਮੌਕੇ ਸਹਾਇਕ ਸਵੀਪ ਨੋਡਲ ਅਫਸਰ-ਕਮ-ਜ਼ਿਲ੍ਹਾ ਸਵੀਪ ਆਈਕੋਨ ਪ੍ਰਿੰਸੀਪਲ ਰਾਜਿੰਦਰ ਵਿਖੋਨਾ ਨੇ ਦੱਸਿਆ ਕਿ ਇਸ ਜਾਗਰੂਕਤਾ ਵੈਨ ਦਾ ਉਦੇਸ਼ ਵੋਟਰਾਂ ਖਾਸ ਕਰਕੇ ਨੌਜਵਾਨਾਂ ਨੂੰ ਚੋਣ ਪ੍ਰਕਿਰਿਆ ਬਾਰੇ ਜਾਗਰੂਕ ਕਰਨਾ ਹੈ। ਇਸ ਜਾਗਰੂਕਤਾ ਵੈਨ ਵਿੱਚ ਈ.ਵੀ.ਐਮ ਤੇ ਵੀਵੀਪੈਟ ਮਸ਼ੀਨ ਰੱਖ ਕੇ ਮਾਸਟਰ ਟ੍ਰੇਨਰ ਵੱਲੋਂ ਈ.ਵੀ.ਐਮ ਤੇ ਵੀਵੀਪੈਟ ਮਸ਼ੀਨ ਦੀ ਵਰਤੋਂ ਕਰਨ ਸਬੰਧੀ ਵੋਟਰਾਂ ਨੂੰ ਜਾਗਰੂਕ ਵੀ ਕੀਤਾ ਗਿਆ। Read more »
ਅੰਮ੍ਰਿਤਸਰ 17 ਫਰਵਰੀ:– ਪੰਜਾਬ ਸਰਕਾਰ ਵੱਲੋਂ ਰਾਜ ਨੂੰ ਸੈਰ ਸਪਾਟਾ ਕੇਂਦਰ ਵਜੋਂ ਵਿਸ਼ਵ ਭਰ ਵਿੱਚ ਪ੍ਰਸਿੱਧ ਕਰਨ ਲਈ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਅੰਮ੍ਰਿਤਸਰ ਨੂੰ ਰੰਗਲਾ ਪੰਜਾਬ ਮੇਲੇ ਲਈ ਚੁਣਿਆ ਗਿਆ ਹੈ , ਜੋ ਕਿ 23 ਫਰਵਰੀ ਤੋਂ 29 ਫਰਵਰੀ ਤੱਕ... Read more »
ਅਜਨਾਲਾ, 17 ਫਰਵਰੀ–ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿਸ ਦਿਨ ਤੋਂ ਹੋਂਦ ਵਿੱਚ ਆਈ ਹੈ, ਓਸੇ ਦਿਨ ਤੋਂ ਲੋਕਾਂ ਦਾ ਜੀਵਨ ਸੌਖਾ ਕਰਨ ਲਈ ਸਰਕਾਰ ਵੱਲੋਂ ਲਗਾਤਾਰ ਕਦਮ ਚੁੱਕੇ... Read more »
ਸ੍ਰੀ ਮੁਕਤਸਰ ਸਾਹਿਬ 17 ਫਰਵਰੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਸ੍ਰੀ ਮੁਕਤਸਰ ਸਾਹਿਬ ਵਿਖੇ ਸੱਤ ਸਮਾਰਟ ਬਣਾਏ ਗਏ ਕਮਰਿਆਂ ਦਾ ਉਦਘਾਟਨ ਐਮ.ਐਲ. ਏ.ਸ. ਜਗਦੀਪ ਸਿੰਘ ਕਾਕਾ ਬਰਾੜ ਨੇ ਕੀਤਾ ।ਇਸ ਮੌਕੇ... Read more »
