ਫਰੀਦਕੋਟ 17 ਫਰਵਰੀ 2024 ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਸਰਕਾਰੀ ਮਿਡਲ ਸਕੂਲ ਪਿੰਡ ਪੱਕਾ ਨੂੰ ਵਿਕਾਸ ਕਾਰਜ ਦੇ ਲਈ 5 ਲੱਖ ਰੁਪਏ ਦਾ ਚੈਕ ਭੇਂਟ ਕੀਤਾ। ਉਨ੍ਹਾਂ... Read more »
ਚੰਡੀਗੜ੍ਹ, 16 ਫਰਵਰੀ ਪੰਜਾਬ ਸਰਕਾਰ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦੇ ਮੁਲਾਜ਼ਮਾਂ ਦੀ ਸ਼ੁਰੂਆਤੀ ਤਨਖਾਹ ਦੇ ਸਕੇਲ ਵਿੱਚ ਅਹਿਮ ਵਾਧੇ ਕਰਨ ਦਾ ਐਲਾਨ ਕੀਤਾ ਹੈ। ਇਸ ਲੜੀ ਹੇਠ, ਜੂਨੀਅਰ ਇੰਜੀਨੀਅਰਾਂ... Read more »
ਅੰਮ੍ਰਿਤਸਰ 16 ਫਰਵਰੀ 2024:—ਮੁੱਖ ਖੇਤੀਬਾੜੀ ਅਫਸਰ ਅੰਮ੍ਰਿਤਸਰ ਸ. ਜਤਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਭਾਰਤ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪ੍ਰਧਾਨ ਮੰਤਰੀ ਕਿਸਾਨ ਸੰਮਾਨ ਨਿਧੀ ਯੋਜਨਾ ਤਹਿਤ ਜਿੰਨਾਂ ਕਿਸਾਨਾਂ ਨੇ 2000 ਰੁਪਏ ਦੀਆਂ ਸਲਾਨਾ ਤਿੰਨ ਕਿਸ਼ਤਾਂ ਲੈਣ ਲਈ... Read more »
ਅੰਮ੍ਰਿਤਸਰ 16 ਫਰਵਰੀ 2024– ਪੰਜਾਬ ਸਰਕਾਰ ਵਲੋ ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਪਿੰਡਾਂ ਤੇ ਸ਼ਹਿਰਾਂ ਦੇ ਲੋਕਾਂ ਨੂੰ ਇਕ ਹੀ ਛੱਤ ਹੇਠ ਵੱਖ ਵੱਖ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਦਾ... Read more »
ਅੰਮਿ੍ਰਤਸਰ, 16 ਫਰਵਰੀ ( )-ਪੰਜਾਬ ਸਰਕਾਰ ਦੇ ਸੈਰ ਸਪਾਟਾ, ਸਭਿਆਚਾਰਕ ਮਾਮਲੇ ਤੇ ਪੁਰਾਤਤਵ ਵਿਭਾਗ ਵੱਲੋਂ ਅੰਮਿ੍ਰਤਸਰ ਵਿਚ ਪਹਿਲੀ ਵਾਰ ਸੱਤ ਦਿਨ ਚੱਲਣ ਵਾਲਾ ‘ਰੰਗਲਾ ਪੰਜਾਬ’ ਮੇਲਾ ਕਰਵਾਇਆ ਜਾ ਰਿਹਾ ਹੈ, ਜਿਸਦਾ ਉਦਘਾਟਨ 23 ਫਰਵਰੀ ਨੂੰ ਖਾਲਸਾ ਕਾਲਜ ਅੰਮ੍ਰਿਤਸਰ ਵਿਖੇ ਹੋਵੇਗਾ। ਇਸ ਸਮਾਰੋਹ ਵਿੱਚ ਪ੍ਰਸਿੱਧ ਪੰਜਾਬੀ ਗਾਇਕ ਆਪਣੀ ਕਲਾ ਨਾਲ ਸਮਾਂ ਬੰਨ੍ਹਣਗੇ। ਇਸ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਦੱਸਿਆ ਕਿ ਇਹ ਮੇਲਾ 23 ਤੋਂ 29 ਫਰਵਰੀ ਤੱਕ ਹੋਵੇਗਾ ਅਤੇ ਵੱਖ-ਵੱਖ ਮਿਤੀਆਂ ਅਨੁਸਾਰ ਵੱਖ-ਵੱਖ ਥਾਵਾਂ ਤੇ ਪ੍ਰੋਗਰਾਮ ਕਰਵਾਏ ਜਾਣਗੇ। ਉਨਾਂ ਦੱਸਿਆ ਕਿ ਇਸ ਸੱਤ ਰੋਜ਼ਾ ਮੇਲੇ ਦੌਰਾਨ ਹੈਰੀਟੇਜ ਵਾਕ, ਕਾਰਨੀਵਲ, ਫੂਡ ਸਟਰੇਨ, ਗਰੀਨਥਨ ਤੋਂ ਇਲਾਵਾ ਮਿਊਜ਼ਿਕ ਫੈਸਟੀਵਲ ਵੀ ਕਰਵਾਇਆ ਜਾਵੇਗਾ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਮੇਲੇ ਨੂੰ ਮਨਾਉਣ ਲਈ ਵੱਖ-ਵੱਖ ਵਿਭਾਗਾਂ ਦੇ ਨੋਡਲ ਅਫ਼ਸਰ ਨਿਯੁਕਤ ਕੀਤੇ ਜਾ ਚੁਕੇ ਹਨ। ਉਨਾਂ ਕਿਹਾ ਕਿ ਪੰਜਾਬ ਵਿਚ ਸੈਰ-ਸਪਾਟੇ ਦੀਆਂ ਅਥਾਹ ਸੰਭਾਵਨਾਵਾਂ ਹਨ। ਉਨਾਂ ਦੱਸਿਆ ਕਿ ਲਗਾਤਾਰ ਦੋ ਸਾਲਾਂ ਤੋਂ ਵਿਭਾਗ ਅੰਤਰਰਾਸ਼ਟਰੀ ਪੱਧਰ ਉਤੇ ਪੰਜਾਬ ਦੀ ਹਾਜ਼ਰੀ ਲਗਾ ਰਿਹਾ ਹੈ ਅਤੇ ਇਹ ਮੇਲਾ ਸਾਡਾ ਅੰਤਰਰਾਸ਼ਟਰੀ ਪੱਧਰ ਦਾ ਮੇਲਾ ਹੋਵੇਗਾ। ਸ੍ਰੀ ਥੋਰੀ ਨੇ ਦੱਸਿਆ ਕਿ ਇਸ ਮੇਲੇ ਵਿਚ ਪੰਜਾਬੀ ਗਾਇਕੀ ਦੇ ਵੱਡੇ ਗਾਇਕ, ਨਾਟਕ ਕਲਾ ਦੇ ਰੰਗ ਬਿਖੇਰਦੇ ਨਾਟਕ, ਡਰਾਮੇ, ਲੋਕ ਕਲਾਵਾਂ ਦੇ ਮੇਲਾ, ਮੈਰਾਥਨ ਦੌੜ, ਪੇਂਟਿੰਗ ਦੇ ਮੁਕਾਬਲਿਆਂ ਤੋਂ ਇਲਾਵਾ ਹਰ ਉਹ ਰੰਗ ਵੇਖਣ ਨੂੰ ਮਿਲੇਗਾ, ਜਿਸ ਕਰਕੇ ਪੰਜਾਬੀ ਜਾਣੇ ਜਾਂਦੇ ਹਨ। ਉਨਾਂ ਦੱਸਿਆ ਕਿ ਇਸ ਲਈ ਅਸੀਂ ਪੰਜਾਬ ਦੇ ਸਾਰੇ ਲਜ਼ੀਜ਼ ਖਾਣਿਆਂ ਦਾ ਇਕੋ ਸਥਾਨ ਉਤੇ ਪ੍ਰਬੰਧ ਕਰਾਂਗੇ। ਇਸ ਦੇ ਨਾਲ-ਨਾਲ ਪੰਜਾਬੀਆਂ ਦੀ ਇਨਸਾਨੀਅਤ ਪ੍ਰਤੀ ਸੇਵਾ ਅਤੇ ਮਹਿਮਾਨ ਨਿਵਾਜ਼ੀ ਵੇਖਣ ਤੇ ਮਾਨਣ ਦਾ ਮੌਕਾ ਵੀ ਇਸ ਮੇਲੇ ਵਿਚ ਮਿਲੇਗਾ। ਉਨਾਂ ਕਿਹਾ ਕਿ ਸਾਡੀ ਕੋਸ਼ਿਸ਼ ਹੈ ਕਿ ਇਸ ਮੇਲੇ ਨੂੰ ਇੰਨਾ ਵਧੀਆ ਕਰ ਦਿੱਤਾ ਜਾਵੇ ਕਿ ਇਹ ਹਰੇਕ ਸਾਲ ਹੋਣ ਵਾਲਾ ਮੇਲਾ ਹੋ ਜਾਵੇ। ਉਨਾਂ ਦੱਸਿਆ ਕਿ ਇਸ ਲਈ ਅਸੀਂ ਅੰਤਰਰਾਸ਼ਟਰੀ ਪੱਧਰ ਦੀ ਏਜੰਸੀ ਦੀਆਂ ਸੇਵਾਵਾਂ ਲਈਆਂ ਹਨ ਤੇ ਸਾਡੀ ਕੋਸ਼ਿਸ਼ ਵੱਧ ਤੋਂ ਵੱਧ ਲੋਕਾਂ ਨੂੰ ਇਸ ਮੇਲੇ ਨਾਲ ਜੋੜਨ ਦੀ ਹੈ। ਇਸ ਮੀਟਿੰਗ ਵਿੱਚ ਵਧੀਕ ਡਾਇਰੈਕਟਰ ਟੂਰਿਜ਼ਮ ਵਿਭਾਗ ਸ੍ਰੀ ਰਾਕੇਸ਼ ਪੋਪਲੀ, ਵਧੀਕ ਡਿਪਟੀ ਕਮਿਸ਼ਨਰ ਸ੍ਰੀ ਨਿਕਾਸ ਕੁਮਾਰ, ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਪਰਮਜੀਤ ਕੌਰ, ਵਧੀਕ ਮੁੱਖ ਪ੍ਰਸਾਸ਼ਕ ਅੰਮ੍ਰਿਤਸਰ ਵਿਕਾਸ ਅਥਾਰਿਟੀ ਸ੍ਰੀ ਰਜ਼ਤ ਓਬਰਾਏ, ਸਹਾਇਕ ਕਮਿਸ਼ਨਰ ਜਨਰਲ ਮੈਡਮ ਗੁਰਸਿਮਰਨ ਕੌਰ, ਐਸ.ਡੀ.ਐਮ. ਸ: ਮਨਕੰਵਲ ਸਿੰਘ ਚਾਹਲ, ਵਧੀਕ ਕਮਿਸ਼ਨਰ ਨਗਰ ਨਿਗਮ ਸ੍ਰੀ ਸੁਰਿੰਦਰ ਸਿੰਘ, ਸਿਵਲ ਸਰਜਨ ਡਾ. ਵਿਜੈ ਕੁਮਾਰ, ਸਕੱਤਰ ਰੀਜ਼ਨਲ ਟਰਾਂਸਪੋਰਟ ਅਥਾਰਿਟੀ ਸ: ਅਰਸ਼ਪ੍ਰੀਤ ਸਿੰਘ, ਸਹਾਇਕ ਕਮਿਸ਼ਨਰ ਫੂਡ ਸੇਫਟੀ ਸ੍ਰੀ ਰਜਿੰਦਰ ਕੁਮਾਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ। Read more »
ਅਜਨਾਲਾ , 16 ਫਰਵਰੀ–ਕੈਬਨਿਟ ਮੰਤਰੀ ਸਰਦਾਰ ਕੁਲਦੀਪ ਸਿੰਘ ਧਾਲੀਵਾਲ ਨੇ ਅਜਨਾਲਾ ਸ਼ਹਿਰ ਵਿੱਚ ਲਾਈਟਾਂ ਅਤੇ ਸੀ ਸੀ ਟੀਵੀ ਕੈਮਰੇ ਲਗਾਉਣ ਦਾ ਜੋ ਵਾਅਦਾ ਕੀਤਾ ਸੀ ਉਹ ਕੁਝ ਦਿਨਾਂ ਵਿੱਚ ਪੂਰਾ ਹੋਣ ਜਾ ਰਿਹਾ ਹੈ, ਕਿਉਂਕਿ... Read more »
ਲੁਧਿਆਣਾ, 16 ਫਰਵਰੀ (000) – ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਪ੍ਰਧਾਨ ਮੰਤਰੀ ਮਤਸਿਆ ਸੰਪਦਾ ਯੋਜਨਾ (ਪੀ.ਐਮ.ਐਮ.ਐਸ.ਵਾਈ.) ਤਹਿਤ ਪਾਇਲ ਸਬ-ਡਵੀਜ਼ਨ ਦੇ ਪਿੰਡ ਕਰੋਦੀਆ ਦੀ ਵਸਨੀਕ ਜਸਪ੍ਰੀਤ ਕੌਰ ਨੂੰ ਇੰਸੂਲੇਟਿਡ ਵਾਹਨ ਦੀਆਂ ਚਾਬੀਆਂ ਸੌਂਪੀਆਂ।... Read more »
ਲੁਧਿਆਣਾ, 16 ਫਰਵਰੀ (000) – ਸਕੱਤਰ ਸਿੱਖਿਆ ਕਮਲ ਕਿਸ਼ੋਰ ਯਾਦਵ, ਵਿਸ਼ੇਸ਼ ਸਕੱਤਰ ਸਿੱਖਿਆ ਵਿਨੈ ਬੁਬਲਾਨੀ ਅਤੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਤਣਾਅ ਪ੍ਰਬੰਧਨ ਵਿੱਚ ਵਿਦਿਆਰਥੀਆਂ ਦੀ ਮਦਦ ਕਰਨ ਲਈ ਫਤਿਹ ਸਟੂਡੈਂਟ ਹੈਲਪਲਾਈਨ... Read more »
ਲੁਧਿਆਣਾ, 16 ਫਰਵਰੀ (000) – ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਪ੍ਰਧਾਨ ਮੰਤਰੀ ਗਤੀਸ਼ਕਤੀ ਪ੍ਰੋਜੈਕਟ ਦੇ ਹਿੱਸੇ ਵਜੋਂ ਸਟੇਟ ਮਾਸਟਰ ਪਲਾਨ ਯੋਜਨਾ ਦੇ ਤਹਿਤ ਬੁਨਿਆਦੀ ਢਾਂਚਾ ਵਿਕਾਸ ਪ੍ਰੋਜੈਕਟਾਂ ਨੂੰ ਚਲਾਉਣ ਵਾਲੇ ਪ੍ਰਮੁੱਖ ਵਿਭਾਗਾਂ... Read more »
ਚੰਡੀਗੜ੍ਹ, 16 ਫਰਵਰੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ. ਨੇ ਲੋਕ ਸਭਾ ਚੋਣਾਂ-2024 ਦੀਆਂ ਤਿਆਰੀਆਂ ਬਾਬਤ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ-ਕਮ-ਜ਼ਿਲ੍ਹਾ ਚੋਣ ਅਧਿਕਾਰੀਆਂ ਨਾਲ ਅੱਜ ਵੀਡੀਓ ਕਾਨਫਰੰਸਿੰਗ ਜ਼ਰੀਏ ਇਕ ਅਹਿਮ ਮੀਟਿੰਗ... Read more »
