ਕਾਰਜਕਾਰੀ ਸਿਵਲ ਸਰਜਨ ਵੱਲੋ ਸਿਵਲ ਹਸਪਤਾਲ ਫਾਜ਼ਿਲਕਾ, ਡੱਬਾਵਾਲਾ ਕਲਾ ਅਤੇ ਖੂਈਖੇਜਾ ਦਾ ਦੌਰਾ

ਫਾਜ਼ਿਲਕਾ 16 ਫਰਵਰੀ ਆਮ ਲੋਕਾਂ ਨੂੰ ਚੰਗੀਆਂ ਸਿਹਤ ਸਹੂਲਤਾਂ ਦੇਣ ਲਈ ਸਿਹਤ ਵਿਭਾਗ ਦੇ ਉੱਚ ਅਧਿਕਾਰੀਆਂ ਵੱਲੋਂ ਸਮੇਂ-ਸਮੇਂ ‘ਤੇ ਹਸਪਤਾਲਾਂ ਦਾ ਨਿਰੀਖਣ ਕੀਤਾ ਜਾਂਦਾ ਹੈ। ਇਸ ਤਹਿਤ ਫਾਜ਼ਿਲਕਾ ਦੇ ਕਾਰਜਕਾਰੀ ਸਿਵਲ ਸਰਜਨ... Read more »

 ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ਵਿੱਚ ਸਵੀਪ ਗਤੀਵਿਧੀਆਂ ਤੇਜ਼ ਕਰਨ ਦੀ ਹਦਾਇਤ

ਫਾਜ਼ਿਲਕਾ 16 ਫਰਵਰੀ ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਡਾ. ਸੇਨੂ ਦੁੱਗਲ ਨੇ ਜ਼ਿਲ੍ਹੇ ਵਿੱਚ ਸਵੀਪ ਗਤੀਵਿਧੀਆਂ ਤੇਜ਼ ਕਰਨ ਦੀ ਹਦਾਇਤ ਕੀਤੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਲੋਕਾਂ ਨੂੰ ਮਤਦਾਨ ਦੇ ਹੱਕ ਸਬੰਧੀ ਜਾਗਰੂਕ ਕਰਨ ਲਈ ਇੱਕ ਪ੍ਰਚਾਰ ਵਾਹਨ ਜ਼ਿਲ੍ਹੇ ਵਿੱਚ ਲਗਾਇਆ ਗਿਆ ਹੈ ਜੋ ਕਿ ਵੱਖ-ਵੱਖ ਪਿੰਡਾਂ ਵਿੱਚ ਪਹੁੰਚ ਕੇ ਲੋਕਾਂ ਨੂੰ ਵੋਟ ਦੇ ਮਹੱਤਵ ਬਾਰੇ ਜਾਗਰੂਕ ਕਰ ਰਿਹਾ ਹੈ। ਡਿਪਟੀ ਕਮਿਸ਼ਨਰ ਨੇ ਹਦਾਇਤ ਕੀਤੀ ਕਿ ਸਵੀਪ ਗਤੀਵਿਧੀਆਂ ਸਬੰਧੀ ਸ਼ਡਿਊਲ ਤਿਆਰ ਕਰਕੇ ਉਸੇ ਅਨੁਸਾਰ ਪੂਰੇ ਜ਼ਿਲ੍ਹੇ ਵਿੱਚ ਗਤੀਵਿਧੀਆਂ ਕਰਵਾਈਆਂ ਜਾਣ ਤਾਂ ਜੋ ਲੋਕਾਂ ਨੂੰ ਨੈਤਿਕ ਮਤਦਾਨ ਬਾਰੇ ਜਾਗਰੂਕ ਕੀਤਾ ਜਾ ਸਕੇ ਅਤੇ ਲੋਕਾਂ ਨੂੰ ਉਨ੍ਹਾਂ ਦੇ ਵੋਟ ਦੇ ਅਧਿਕਾਰ ਤੋਂ ਜਾਣੂੰ ਕਰਵਾ ਕੇ ਉਨ੍ਹਾਂ ਨੂੰ ਮਤਦਾਨ ਲਈ ਪ੍ਰੇਰਿਤ ਕੀਤਾ ਜਾਵੇ। ਜਿਕਰਯੋਗ ਹੈ ਕਿ ਆਉਣ ਵਾਲੇ ਕੁਝ ਮਹੀਨਿਆਂ ਵਿੱਚ ਹੀ ਲੋਕ ਸਭਾ ਚੋਣਾਂ ਹੋਣ ਵਾਲੀਆਂ ਹਨ। ਇਸ ਸਬੰਧੀ ਮੁੱਖ ਚੋਣ ਅਫਸਰ ਪੰਜਾਬ ਵੱਲੋਂ ਅੱਜ ਡਿਪਟੀ ਕਮਿਸ਼ਨਰਾਂ ਨਾਲ ਵੀਡੀਓ ਕਾਨਫਰੰਸ ਰਾਹੀਂ ਮੀਟਿੰਗ ਵੀ ਕੀਤੀ ਗਈ ਸੀ। ਜਿਸ ਉਪਰੰਤ ਡਿਪਟੀ ਕਮਿਸ਼ਨਰ ਵੱਲੋਂ ਸਵੀਪ ਗਤੀਵਿਧੀਆਂ ਤੇਜ਼ ਕਰਨ ਦੀਆਂ ਹਦਾਇਤਾਂ ਦਿੱਤੀਆਂ ਗਈਆਂ। ਇਸ ਮੌਕੇ ਤਹਿਸੀਲਦਾਰ ਚੋਣਾਂ ਬਲਵਿੰਦਰ ਸਿੰਘ ਵੀ ਹਾਜ਼ਰ ਸਨ। Read more »

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਲੋਕਾਂ ਦੀ ਸੱਚੀ ਹਮਦਰਦ ਸਰਕਾਰ

ਜਲਾਲਾਬਾਦ ਦੇ ਵਿਧਾਇਕ ਸ਼੍ਰੀ ਜਗਦੀਪ ਕੰਬੋਜ ਗੋਲਡੀ ਨੇ ਕਿਹਾ ਹੈ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੱਚਮੁੱਚ ਹੀ ਲੋਕਾਂ ਦੀ ਹਮਦਰਦ ਸਰਕਾਰ ਹੈ ਜੋ ਲੋਕਾਂ ਦੇ... Read more »

ਮੁੱਖ ਮੰਤਰੀ ਵੱਲੋਂ ਕਿਸਾਨਾਂ ਨਾਲ ਇਕਮੁੱਠਤਾ ਦਾ ਪ੍ਰਗਟਾਵਾ

ਚੰਡੀਗੜ੍ਹ, 15 ਫਰਵਰੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਦੇ ਕਿਸਾਨਾਂ ਨਾਲ ਇਕਮੁੱਠਤਾ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਇਸ ਸੰਕਟ ਦੀ ਘੜੀ ਵਿੱਚ ਦੇਸ਼ ਦੇ ਅਨਾਜ... Read more »

ਵਿਧਾਇਕ ਛੀਨਾ ਵੱਲੋਂ ਵਾਰਡ ਨੰਬਰ 32 ‘ਚ ਕੰਪੈਕਟਰ ਦਾ ਉਦਘਾਟਨ

ਲੁਧਿਆਣਾ, 16 ਫਰਵਰੀ (000) – ਹਲਕੇ ਨੂੰ ਸਾਫ ਸੁਥਰਾ ਅਤੇ ਪ੍ਰਦੂਸ਼ਣ ਰਹਿਤ ਬਣਾਉਣ ਦੇ ਮੰਤਵ ਨਾਲ, ਵਿਧਾਨ ਸਭਾ ਹਲਕਾ ਦੱਖਣੀ ਤੋਂ ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਵੱਲੋਂ ਅੱਜ ਸਥਾਨਕ ਵਾਰਡ ਨੰਬਰ 32 ਅਧੀਨ... Read more »

ਲਾਲਜੀਤ ਸਿੰਘ ਭੁੱਲਰ ਵੱਲੋਂ ਓਵਰਲੋਡ ਗੱਡੀਆਂ ਅਤੇ ਦੂਜੇ ਸੂਬਿਆਂ ਤੋਂ ਗ਼ੈਰ-ਕਾਨੂੰਨੀ ਢੰਗ ਨਾਲ ਆਉਣ ਵਾਲੇ ਟਰੱਕਾਂ ਵਿਰੁੱਧ ਸਖ਼ਤ ਕਾਰਵਾਈ ਦੇ ਨਿਰਦੇਸ਼

ਚੰਡੀਗੜ੍ਹ, 15 ਫ਼ਰਵਰੀ: ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਐਲਾਨ ਕੀਤਾ ਕਿ ਓਵਰਲੋਡ ਗੱਡੀਆਂ ਅਤੇ ਦੂਜੇ ਸੂਬਿਆਂ ਤੋਂ ਗ਼ੈਰ-ਕਾਨੂੰਨੀ ਢੰਗ ਨਾਲ ਸੂਬੇ ਵਿੱਚ ਦਾਖ਼ਲ ਹੋਣ ਵਾਲੇ ਟਰੱਕਾਂ ਵਿਰੁੱਧ... Read more »

ਵਿਧਾਇਕ ਬੱਗਾ ਵੱਲੋਂ ਨਿਊ ਦੀਪ ਨਗਰ ‘ਚ ਬਰਸਾਤੀ ਨਾਲੇ ਨੂੰ ਪੱਕਾ ਕਰਨ ਦੇ ਕਾਰਜਾਂ ਦਾ ਉਦਘਾਟਨ

ਲੁਧਿਆਣਾ, 15 ਫਰਵਰੀ (000) – ਆਗਾਮੀ ਬਰਸਾਤੀ ਮੌਸਮ ਦੌਰਾਨ ਇਲਾਕਾ ਨਿਵਾਸੀ ਨੂੰ ਪਾਣੀ ਦੀ ਸੁਚਾਰੂ ਨਿਕਾਸੀ ਯਕੀਨੀ ਬਣਾਉਣ ਦੇ ਮੰਤਵ ਨਾਲ, ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵੱਲੋਂ ਹਲਕਾ ਉੱਤਰੀ ਅਧੀਨ ਨਿਊ ਦੀਪ... Read more »

ਰਿਸ਼ਵਤ ਮੰਗਣ ਵਾਲਾ ਮਾਲ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਚੰਡੀਗੜ੍ਹ, 15 ਫਰਵਰੀ: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਮਾਲ ਹਲਕਾ ਹਰਪੁਰਾ, ਜ਼ਿਲਾ ਗੁਰਦਾਸਪੁਰ ਵਿਖੇ ਤਾਇਨਾਤ ਮਾਲ ਪਟਵਾਰੀ ਕੇਵਲ ਸਿੰਘ ਵਾਸੀ ਪਿੰਡ ਕੰਢਿਆਲਾ ਨੂੰ ਰਿਸ਼ਵਤ ਮੰਗਣ... Read more »

  ਨੌਜਵਾਨਾਂ ਨੂੰ ਖੇਡਾਂ ਨਾਲ ਜੁੜਨ ਤੇ ਮੁਫ਼ਤ ਭਰਤੀ ਟ੍ਰੇਨਿੰਗ ਸੈਂਟਰਾਂ ’ਚੋ ਟ੍ਰੇਨਿੰਗ ਲੈਣ ਬਾਰੇ ਪ੍ਰੇਰਿਤ ਕੀਤਾ ਜਾਵੇ – ਧੀਮਾਨ

ਫਿਰੋਜ਼ਪੁਰ, 15 ਫਰਵਰੀ 2024: ਨੌਜਵਾਨਾਂ ਨੂੰ ਖੇਡਾਂ ਨਾਲ ਜੁੜਨ ਤੇ ਸੀ.ਪਾਈਟ ਵਰਗੇ ਮੁਫ਼ਤ ਭਰਤੀ ਟ੍ਰੇਨਿੰਗ ਸੈਂਟਰਾਂ ’ਚੋ ਟ੍ਰੇਨਿੰਗ ਲੈਣ ਬਾਰੇ ਵੱਧ ਤੋਂ ਵੱਧ ਪ੍ਰੇਰਿਤ ਕਰਨ ਦੀ ਲੋੜ ਹੈ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਜ਼ਿਲ੍ਹੇ ’ਚ ਨਸ਼ਾ... Read more »

ਪੰਜਾਬ ਦੇ ਇਤਿਹਾਸ ਅਤੇ ਵਿਰਸੇ ਨੂੰ ਰੂਪਮਾਨ ਝਾਕੀਆਂ ਦਾ ਫ਼ਰੀਦਕੋਟ ਵਿਖੇ ਸ਼ਾਨਦਾਰ ਸਵਾਗਤ

ਫ਼ਰੀਦਕੋਟ 15 ਫ਼ਰਵਰੀ,2024 ‘ਦੇਸ਼ ਦੀ ਆਜ਼ਾਦੀ ਦੇ ਸੰਘਰਸ਼ ਵਿਚ ਪੰਜਾਬੀਆਂ ਦੇ ਅਹਿਮ ਯੋਗਦਾਨ,  ਨਾਰੀ ਸ਼ਕਤੀ ਅਤੇ ਪੰਜਾਬ ਦੇ ਅਮੀਰ ਸੱਭਿਆਚਾਰਕ ਵਿਰਸੇ ਨੂੰ ਰੂਪਮਾਨ ਕਰਦੀਆਂ 3 ਝਾਕੀਆਂ ਦਾ ਅੱਜ ਫ਼ਰੀਦਕੋਟ ਵਿਖੇ ਪਹੁੰਚਣ ਤੇ ਐਮ.ਐਲ.ਏ. ਸ. ਗੁਰਦਿੱਤ ਸਿੰਘ ਸੇਖੋਂ ਦੀ ਅਗਵਾਈ... Read more »