ਕਿਸਾਨਾਂ ਦੀਆਂ ਹੱਕੀ ਮੰਗਾਂ ਪੂਰੀਆਂ ਕੀਤੀਆਂ ਜਾਣ: ਸੰਧਵਾਂ

ਚੰਡੀਗੜ੍ਹ, 14 ਫਰਵਰੀ: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਸਾਨਾਂ ‘ਤੇ ਪੁਲਿਸ ਦੀ ਧੱਕੇਸ਼ਾਹੀ ਨੂੰ ਜਮਹੂਰੀ ਹੱਕਾਂ ਦੀ ਘੋਰ ਉਲੰਘਣਾ ਕਰਾਰ ਦਿੰਦਿਆਂ ਕਿਹਾ ਕਿ ਕਿਸਾਨਾਂ ਦੀਆਂ ਹੱਕੀ ਮੰਗਾਂ ਪੂਰੀਆਂ... Read more »

ਵਿਜੀਲੈਂਸ ਵਿਭਾਗ ਨੇ ਸਾਲ 2022 ਅਤੇ 2023 ਦੋਰਾਨ 92 ਭ੍ਰਿਸ਼ਟਾਚਾਰੀਆਂ ਨੂੰ ਕੀਤਾ ਗ੍ਰਿਫਤਾਰ

ਅੰਮ੍ਰਿਤਸਰ, 14 ਫਰਵਰੀ 2024- (       )-ਵਿਜੀਲੈਂਸ ਬਿਊਰੋ ਰੇਂਜ ਅੰਮ੍ਰਿਤਸਰ 1 ਨੇ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਲੜੀ ਜਾ ਰਹੀ ਲੜਾਈ ਦੋਰਾਨ ਸਾਲ 2022 ਵਿਚ 29 ਐਫ ਆਈ ਆਰ ਦਰਜ਼ ਕਰਕੇ 47 ਭ੍ਰਿਸ਼ਟਾਚਾਰੀਆਂ ਨੂੰ ਅਤੇ ਸਾਲ 2023 ਦੋਰਾਨ 42 ਐਫ ਆਈ ਆਰ ਦਰਜ ਕਰਕੇ 45 ਭ੍ਰਿਸਟਾਚਾਰੀਆਂ ਨੂੰ ਗ੍ਰਿਫਤਾਰ ਕੀਤਾ ਹੈ।... Read more »

ਪੀ.ਐਸ.ਪੀ.ਸੀ.ਐਲ. ਦਾ ਐਸ.ਡੀ.ਓ. ਅਤੇ ਆਰ.ਏ. 30,000 ਰੁਪਏ ਰਿਸ਼ਵਤ ਲੈਂਦੇ ਵਿਜੀਲੈਂਸ ਵੱਲੋਂ ਕਾਬੂ 

ਚੰਡੀਗੜ੍ਹ, 14 ਫਰਵਰੀ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪੀ.ਐਸ.ਪੀ.ਸੀ.ਐਲ. ਦਫ਼ਤਰ ਭਵਾਨੀਗੜ੍ਹ, ਸੰਗਰੂਰ ਜ਼ਿਲ੍ਹੇ ਵਿੱਚ ਤਾਇਨਾਤ ਸਬ ਡਵੀਜ਼ਨਲ ਅਫ਼ਸਰ (ਐਸ.ਡੀ.ਓ.) ਹਰਬੰਸ ਸਿੰਘ ਅਤੇ ਮਾਲ ਲੇਖਾਕਾਰ (ਆਰ.ਏ.)... Read more »

ਕੈਂਪਾਂ ਦੋਰਾਨ ਪ੍ਰਾਪਤ ਹੋਣ ਵਾਲੀਆਂ ਸ਼ਕਾਇਤਾਂ ਦਾ 100 ਫੀਸਦੀ ਕੀਤਾ ਜਾਵੇ ਨਿਪਟਾਰਾ – ਈ.ਟੀ.ਓ.

ਅੰਮ੍ਰਿਤਸਰ 10 ਫਰਵਰੀ 2024–                               ਪੰਜਾਬ ਸਰਕਾਰ ਵਲੋ ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਪਿੰਡਾਂ ਤੇ ਸ਼ਹਿਰਾਂ ਦੇ ਲੋਕਾਂ ਨੂੰ ਇਕ ਹੀ ਛੱਤ ਹੇਠ ਵੱਖ ਵੱਖ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਦਾ... Read more »

ਮਿਡ ਡੇ ਮੀਲ ਲਈ ਸਾਰੇ ਪੰਜਾਬ ਵਿੱਚ ਕਿੰਨੂ ਭੇਜੇਗੀ ਪੰਜਾਬ ਐਗਰੋ

ਫਾਜਿਲਕਾ 14 ਫਰਵਰੀਪੰਜਾਬ ਐਗਰੋ ਵੱਲੋਂ ਰਾਜ ਦੇ ਸਾਰੇ ਜਿਲਿਆਂ ਵਿੱਚ ਮਿਡ ਡੇ ਮੀਲ ਤਹਿਤ ਕਿੰਨੂ ਦੇਣ ਲਈ ਕਿਨੂ ਦੀ ਕਿਸਾਨਾਂ ਤੋਂ ਖਰੀਦ ਕਰਕੇ ਸਾਰੇ ਪੰਜਾਬ ਵਿੱਚ ਭੇਜਿਆ ਜਾਵੇਗਾ। ਇਸ ਸਬੰਧੀ ਅੱਜ ਇੱਕ... Read more »

ਜ਼ਿਲ੍ਹੇ ’ਚ ਧਾਰਾ 144 ਤਹਿਤ ਪਾਬੰਦੀਆਂ ਲਾਗੂ

ਬਠਿੰਡਾ, 14 ਫਰਵਰੀ : ਜ਼ਿਲ੍ਹਾ ਮੈਜਿਸਟ੍ਰੇਟ ਸ. ਜਸਪ੍ਰੀਤ ਸਿੰਘ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਬਠਿੰਡਾ ਦੀ ਹਦੂਦ ਅੰਦਰ ਪਾਬੰਦੀ ਲਗਾਉਣ ਸਬੰਧੀ ਹੁਕਮ ਜਾਰੀ ਕੀਤੇ ਹਨ।  ਜਾਰੀ ਕੀਤੇ ਗਏ ਹੁਕਮਾਂ ਅਨੁਸਾਰ ਜ਼ਿਲ੍ਹੇ ਦੀ... Read more »

15 ਫ਼ਰਵਰੀ ਨੂੰ 12 ਥਾਵਾਂ ਤੇ ਲਗਾਏ ਜਾਣਗੇ ਸਪੈਸ਼ਲ ਕੈਂਪ : ਜਸਪ੍ਰੀਤ ਸਿੰਘ

ਬਠਿੰਡਾ, 14 ਫ਼ਰਵਰੀ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਆਮ ਲੋਕਾਂ ਨੂੰ ਭਲਾਈ ਸਕੀਮਾਂ ਦਾ ਲਾਹਾ ਦੇਣ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਉਨ੍ਹਾਂ ਦੇ ਦਰਾਂ ਨੇੜੇ ਜਾ ਕੇ... Read more »

ਡਿਪਟੀ ਕਮਿਸ਼ਨਰ ਨੇ ਸਬ ਡਵੀਜਨ ਕੰਪਲੈਕਸ ਰਾਮਪੁਰਾ  ਫੂਲ ਤੇ ਆਈ.ਟੀ.ਆਈ ਮਹਿਰਾਜ ਦੇ  ਪ੍ਰਗਤੀ  ਕਾਰਜਾਂ  ਦਾ  ਦੌਰਾ ਕਰਕੇ ਲਿਆ ਜਾਇਜ਼ਾ

ਬਠਿੰਡਾ, 14 ਫਰਵਰੀ : ਡਿਪਟੀ ਕਮਿਸ਼ਨਰ ਸ.ਜਸਪ੍ਰੀਤ ਸਿੰਘ ਨੇ ਜ਼ਿਲ੍ਹੇ ਅੰਦਰ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਦਾ ਦੌਰਾ ਕਰਕੇ  ਜਾਇਜ਼ਾ ਲਿਆ। ਇਸ ਦੌਰਾਨ ਜਿੱਥੇ ਉਨ੍ਹਾਂ ਅਧਿਕਾਰੀਆਂ ਕੋਲੋਂ ਚੱਲ ਰਹੇ ਵੱਖ-ਵੱਖ ਪ੍ਰਗਤੀ ਕਾਰਜਾਂ ਸਬੰਧੀ  ਵਿਸਥਾਰ ਪੂਰਵਕ  ਜਾਣਕਾਰੀ ਹਾਸਲ ਕੀਤੀ ਗਈ, ਉਥੇ ਹੀ ਉਨ੍ਹਾਂ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ। ਦੌਰੇ ਦੌਰਾਨ ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਵੱਲੋਂ 6.03 ਕਰੋੜ ਦੀ ਲਾਗਤ ਨਾਲ ਆਈ.ਟੀ.ਆਈ ਮਹਿਰਾਜ ਦੀ ਨਵੀਂ ਇਮਾਰਤ ਦੇ ਪ੍ਰਗਤੀ ਕਾਰਜਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਆਈ.ਟੀ.ਆਈ ਦੇ ਪ੍ਰਿੰਸੀਪਲ ਨਿਰਮਲ ਸਿੰਘ ਨੂੰ ਆਦੇਸ਼ ਦਿੱਤੇ  ਕਿ ਟ੍ਰੇਨਿੰਗ  ਪ੍ਰਾਪਤ  ਕਰ ਰਹੇ ਸਿਖਿਆਰਥੀਆਂ ਨੂੰ ਤੁਰੰਤ ਇਸ ਆਈ.ਟੀ.ਆਈ ਦੀ ਨਵੀਂ ਇਮਾਰਤ ਵਿਚ ਤਬਦੀਲ ਕੀਤਾ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਵੀ ਹਦਾਇਤ ਕੀਤੀ ਕਿ ਉਹ ਜੋ ਵੀ ਥੋੜ੍ਹਾ ਬਹੁਤ ਕੰਮ ਬਕਾਇਆ  ਰਹਿੰਦਾ ਹੈ, ਉਸ ਨੂੰ ਜਲਦ ਨੇਪਰੇ ਚਾੜ੍ਹਿਆ ਜਾਵੇ। ਇਸ ਉਪਰੰਤ ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਨੇ ਸਬ ਡਵੀਜਨ... Read more »

ਪੰਜਾਬ ਸਰਕਾਰ ਵੱਲੋਂ ਸਤਿਗੁਰੂ ਰਾਮ ਸਿੰਘ ਜੀ ਦੇ 208ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ ਆਯੋਜਿਤ

ਸ੍ਰੀ ਭੈਣੀ ਸਾਹਿਬ(ਲੁਧਿਆਣਾ), 14 ਫਰਵਰੀ (000) – ਭਾਰਤ ਦੀ ਅਜ਼ਾਦੀ ਦੀ ਲੜਾਈ ਦਾ ਮੁੱਢ ਸ਼੍ਰੀ ਸਤਿਗੁਰੂ ਰਾਮ ਸਿੰਘ ਜੀ ਨੇ ਅੰਗਰੇਜ ਸਾਮਰਾਜ ਵਿਰੁੱਧ ਨਾ ਮਿਲਵਤਰਨ ਲਹਿਰ ਚਲਾ ਕੇ ਬੰਨ੍ਹਿਆ ਅਤੇ ਦੇਸ਼ ਨੂੰ... Read more »

ਨੈਸਲੇ ਇੰਡੀਆ ਲਿਮਿਟਡ ਮੋਗਾ ਦੇ ਡਰਾਈਵਰਾਂ ਨੂੰ ਕੀਤਾ ਜਾਗਰੂਕ

ਮੋਗਾ 14 ਫ਼ਰਵਰੀ:  ਸੀਨੀਅਰ ਕਪਤਾਨ  ਪੁਲਿਸ ਮੋਗਾ ਦੇ ਦਿਸ਼ਾ ਨਿਰਦੇਸ਼ ਹੇਠ ਅਤੇ ਜੋਰਾ ਸਿੰਘ ਕਾਗੜਾ ਡੀਐੱਸਪੀ ਟ੍ਰੈਫਿਕ ਮੋਗਾ ਦੀ ਰਹਿਨੁਮਾਈ ਹੇਠ ਰਾਸ਼ਟਰੀ ਸੜਕ ਸੁਰੱਖਿਆ ਮਹੀਨਾ  ਨੂੰ ਮੁੱਖ ਰੱਖਦਿਆਂ ਨੈਸਲੇ ਇੰਡੀਆ ਲਿਮਿਟਡ ਮੋਗਾ... Read more »