‘ਘਰ-ਘਰ ਮੁਫ਼ਤ ਰਾਸ਼ਨ’ ਪਹੁੰਚਾਉਣ ਦੀ ਪਹਿਲਕਦਮੀ ਨਾਲ ਦੇਸ਼ ਵਿੱਚ ਚਾਨਣ ਮੁਨਾਰਾ ਬਣ ਕੇ ਉਭਰੇਗਾ ਪੰਜਾਬ-ਭਗਵੰਤ ਸਿੰਘ ਮਾਨ ਤੇ ਅਰਵਿੰਦ ਕੇਜਰੀਵਾਲ

ਖੰਨਾ (ਲੁਧਿਆਣਾ), 10 ਫਰਵਰੀਸੂਬੇ ਵਿੱਚ ‘ਸੁਚੱਜਾ ਸ਼ਾਸਨ, ਮੁਫ਼ਤ ਰਾਸ਼ਨ’ ਦੀ ਗਾਰੰਟੀ ਨੂੰ ਅਮਲੀਜਾਮਾ ਪਹਿਨਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਕਿਹਾ ਕਿ... Read more »

ਪੰਜਾਬੀ ਭਾਸ਼ਾ ਨੂੰ ਲਾਜ਼ਮੀ ਵਿਸ਼ੇ ਵਜੋਂ ਨਾ ਪੜਾਉਣ ਵਾਲੇ ਜਲੰਧਰ ਦੇ ਨਿੱਜੀ ਸਕੂਲ ਨੂੰ ਕਾਰਨ ਦੱਸੋ ਨੋਟਿਸ ਜਾਰੀ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ, 10 ਫਰਵਰੀ: ਪੰਜਾਬ ਦੇ ਸਕੂਲ ਸਿੱਖਿਆ ਵਿਭਾਗ ਵੱਲੋਂ ਜਲੰਧਰ ਦੇ ਕੈਂਬਰਿਜ ਸਕੂਲ ਨੂੰ ਪੰਜਾਬੀ ਵਿਸ਼ੇ ਨੂੰ ਲਾਜ਼ਮੀ ਵਿਸ਼ੇ ਵਜੋਂ ਨਾ ਪੜਾਉਣ ਸਬੰਧੀ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ। ਇਸ ਸਬੰਧੀ ਜਾਣਕਾਰੀ... Read more »

“ਪੰਜਾਬੀ ਮਾਂ ਬੋਲੀ ਨੂੰ ਸਮਰਪਿਤ 17ਵਾਂ ਵਿਰਾਸਤੀ ਮੇਲਾ”

ਬਠਿੰਡਾ, 10 ਫ਼ਰਵਰੀ : ਸੂਬਾ ਸਰਕਾਰ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ, ਜ਼ਿਲ੍ਹਾ ਪ੍ਰਸ਼ਾਸਨ ਅਤੇ ਮਾਲਵਾ ਹੈਰੀਟੇਜ਼ ਅਤੇ ਸੱਭਿਆਚਾਰਕ ਫਾਊਂਡੇਸ਼ਨ ਵੱਲੋਂ 9 ਤੋਂ 11 ਫਰਵਰੀ ਤੱਕ ਕਰਵਾਏ ਜਾ ਰਹੇ ਪੰਜਾਬੀ ਮਾਂ ਬੋਲੀ ਨੂੰ... Read more »

ਡਾ ਬਲਜੀਤ ਕੌਰ ਨੇ ਕੇੰਦਰੀ ਮੰਤਰੀ ਅੱਗੇ ਰੱਖੀਆਂ ਪੰਜਾਬ ਦੀਆਂ ਮੰਗਾਂ

ਚੰਡੀਗੜ੍ਹ 10 ਫਰਵਰੀ ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਅਤੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕੇਂਦਰੀ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਰਾਜ ਮੰਤਰੀ ਸ੍ਰੀ ਰਾਮਦਾਸ... Read more »

ਪੰਜਾਬ ਦੇ ਸ਼ਾਨਦਾਰ ਇਤਿਹਾਸ ਨੂੰ ਰੂਪਮਾਨ ਕਰਦੀਆਂ ਝਾਕੀਆਂ ਨੂੰ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਕੀਤਾ ਰਵਾਨਾ

ਮੋਗਾ, 10 ਫਰਵਰੀ:ਪੰਜਾਬ ਦੇ ਸ਼ਾਨਦਾਰ ਇਤਿਹਾਸ ਨੂੰ ਰੂਪਮਾਨ ਕਰਦੀਆਂ ਝਾਕੀਆਂ ਅੱਜ  ਨਿਹਾਲ ਸਿੰਘ ਵਾਲਾ ਤੋਂ ਚੱਲ ਕੇ ਵਾਇਆ ਮਾਣੂੰਕੇ, ਫੂਲੇਵਾਲਾ, ਨੱਥੋਕੇ ਵਿਖੇ ਲੋਕਾਂ ਨੂੰ ਦਿਖਾਉਂਦੇ ਹੋਏ ਨਗਰ ਕੌਂਸਲ ਬਾਘਾਪੁਰਾਣਾ ਵਿਖੇ ਪਹੁੰਚੀਆ। ਇਹ... Read more »

ਸਰਕਾਰੀ ਹਾਈ ਸਕੂਲ ਕਾਲਾ ਟਿੱਬਾ ਅਬੋਹਰ ਵੱਲੋਂ ਰੋਡ ਸੇਫਟੀ ਨਿਯਮ ਤਹਿਤ ਕਰਵਾਏ ਭਾਸ਼ਣ ਪ੍ਰਤੀਯੋਗਤਾ ਅਤੇ ਪੇਂਟਿੰਗ ਮੁਕਾਬਲੇ

ਫਾਜਿਲਕਾ 10 ਫਰਵਰੀਡਿਪਟੀ ਕਮਿਸ਼ਨਰ ਫਾਜਿਲਕਾ ਡਾ. ਸੇਨੂ ਦੁੱਗਲ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ਼੍ਰੀ ਸ਼ਿਵ ਪਾਲ ਗੋਇਲ ਅਤੇ ਉੱਪ ਜਿਲ੍ਹਾ ਸਿੱਖਿਆ ਅਫ਼ਸਰ ਪੰਕਜ ਅੰਗੀ, ਮੈਡਮ ਅੰਜੂ ਸੇਠੀ ਵੱਲੋਂ ਜਾਰੀ ਨਿਰਦੇਸ਼... Read more »

 ਗੀਤਾਂ ਅਤੇ ਸੁਮਨ ਨੇ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਦੀਆਂ ਖੇਡਾਂ ਵਿਚ ਸੂਬਾ ਪੱਧਰ ਤੇ ਦੂਸਰਾ ਸਥਾਨ ਪ੍ਰਾਪਤ ਕੀਤਾ

ਫਾਜਿਲਕਾ  10 ਫਰਵਰੀ ਬੀਤੇ ਦਿਨੀਂ ਸਟੇਟ ਲੈਵਲ ਦੀਆਂ  ਵਿਸ਼ੇਸ਼ ਜਰੂਰਤਾਂ ਵਾਲੇ ਬੱਚਿਆਂ ਦੀਆਂ ਖੇਡਾਂ ਵਿੱਚ ਸਰਕਾਰੀ ਪ੍ਰਾਇਮਰੀ ਸਕੂਲ ਚੱਕ ਅਰਾਈਆਂ ਵਾਲਾ ਦੇ ਦੋ ਵਿਦਿਆਰਥਣਾ ਕਾਜਲ ਅਤੇ ਸੁਮਨ ਨੇ ਕਰਮਵਾਰ 100 ਮੀਟਰ ਅਤੇ 50 ਮੀਟਰ ਦੌੜ ਵਿੱਚ ਦੂਸਰਾ... Read more »

ਹੇਠਲੇ ਪੱਧਰ ਤੱਕ ਲੋਕਾ ਨੂੰ ਮੁਹੱਈਆ ਕਰਵਾਈਆਂ ਜਾਣਗੀਆਂ ਸਰਕਾਰੀ ਸੇਵਾਵਾਂ – ਈ.ਟੀ.ਓ.

ਅੰਮ੍ਰਿਤਸਰ 10 ਫਰਵਰੀ 2024–                ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਦੀ ਸਰਕਾਰ ਵਲੋਂ ਲੋਕਾਂ ਨੂੰ ਘਰਾਂ ਦੇ ਨਜ਼ਦੀਕ ਹੀ ਸਰਕਾਰੀ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਹਰੇਕ ਪਿੰਡ... Read more »

ਜਰਨੈਲ ਸ਼ਾਮ ਸਿੰਘ ਅਟਾਰੀ ਦੇ ਪਿੰਡ ਦਾ ਪਹਿਲ ਦੇ ਆਧਾਰ ਤੇ ਕੀਤਾ ਜਾਵੇਗਾ ਵਿਕਾਸ- ਧਾਲੀਵਾਲ

ਅੰਮ੍ਰਿਤਸਰ/ ਅਟਾਰੀ, 10 ਫਰਵਰੀ 2024 (        )-ਰਾਜ ਸਰਕਾਰ ਵੱਲੋਂ ਸਿੱਖ ਕੌਮ ਦੇ ਮਹਾਨ ਜਰਨੈਲ ਸ਼ਾਮ ਸਿੰਘ ਅਟਾਰੀ ਵਾਲਾ ਦਾ 178ਵਾਂ ਸ਼ਹੀਦੀ ਦਿਹਾੜਾ ਅੱਜ ਇੰਡੀਆ ਗੇਟ ਅਤੇ ਅਟਾਰੀ ਸਮਾਧ ’ਤੇ ਪੂਰੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ।... Read more »

ਫਿਰੋਜ਼ਪੁਰ ਵਿਖੇ ਰਾਜ ਪੱਧਰੀ ਬਸੰਤ ਮੇਲੇ ਦਾ ਹੋਇਆ ਸ਼ਾਨਦਾਰ ਆਗਾਜ਼

ਫਿਰੋਜ਼ਪੁਰ, 10 ਫਰਵਰੀ 2024. ਫਿਰੋਜ਼ਪੁਰ ਵਿਖੇ ਮਨਾਏ ਜਾ ਰਹੇ ਦੋ ਰੋਜ਼ਾ ਰਾਜ ਪੱਧਰੀ ਬਸੰਤ ਮੇਲੇ ਦਾ ਅੱਜ ਸ਼ਾਨਦਾਰ ਆਗਾਜ਼ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਵਿਖੇ ਵਿਧਾਇਕ ਫਿਰੋਜ਼ਪੁਰ ਦਿਹਾਤੀ ਸ੍ਰੀ ਰਜ਼ਨੀਸ ਦਹੀਯਾ, ਵਿਧਾਇਕ ਫਿਰੋਜ਼ਪੁਰ... Read more »