ਜ਼ਿਲ੍ਹੇ ਦੇ ਐਨ.ਆਰ.ਆਈਜ਼ 16 ਫਰਵਰੀ ਨੂੰ ਸੰਗਰੂਰ ਵਿਖੇ ਹੋਣ ਵਾਲੀ ਐਨ.ਆਰ.ਆਈ. ਮਿਲਣੀ ਦਾ ਲੈ ਸਕਦੇ ਨੇ ਲਾਭ-ਡਿਪਟੀ ਕਮਿਸ਼ਨਰ

ਮਾਨਸਾ, 08 ਫਰਵਰੀ:ਪੰਜਾਬ ਸਰਕਾਰ ਵੱਲੋਂ ਐਨ.ਆਰ.ਆਈਜ਼ ਦੀਆਂ ਸਮੱਸਿਆਵਾਂ ਦੇ ਹੱਲ ਲਈ ਕਰਵਾਈ ਜਾ ਰਹੀ ਐਨ.ਆਰ.ਆਈ. ਮਿਲਣੀ ਪ੍ਰੋਗਰਾਮ ਤਹਿਤ ਮਾਨਸਾ ਜ਼ਿਲ੍ਹੇ ਦੇ ਪ੍ਰਵਾਸੀ ਭਾਰਤੀਆਂ ਦੀਆਂ ਮੁਸ਼ਕਲਾਂ ਦੇ ਹੱਲ ਲਈ 16 ਫਰਵਰੀ ਨੂੰ ਸੰਗਰੂਰ... Read more »

ਸਿਹਤ ਵਿਭਾਗ ਵੱਲੋਂ ਕੀਤੀ ਗਈ   ਮੈਟਰਨਲ  ਡੈਥ ਰੀਵਿਊ ਮੀਟਿੰਗ

ਫਾਜ਼ਿਲਕਾ 8 ਫਰਵਰੀ ਸਿਹਤ ਵਿਭਾਗ ਫਾਜ਼ਿਲਕਾ ਵੱਲੋਂ ਨਵਜਾਤ ਬੱਚਿਆ  ਅਤੇ ਗਰਭਵਤੀ ਔਰਤਾਂ ਦੀ ਸਿਹਤ ਪ੍ਰਤੀ ਸਮੇਂ ਸਮੇਂ ‘ਤੇ ਨਿਰਿਖਣ ਕੀਤਾ ਜਾਂਦਾ ਰਹਿੰਦਾ ਹੈ ।ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਾ ਕਵਿਤਾ ਸਿੰਘ  ਕਾਰਜਕਾਰੀ... Read more »

ਸੜਕ ਸੁਰੱਖਿਆ ਜਾਗਰੂਕਤਾ ਗਤੀਵਿਧੀਆਂ ਦੀ ਲੜੀ ਤਹਿਤਹ ਨਾਨਕ ਟੈਕਸੀ ਸਟੈਂਡ ਧਰਮਕੋਟ ਦੇ ਡਰਾਈਵਰਾਂ ਵਿੱਚ ਫੈਲਾਈ ਟ੍ਰੈਫਿਕ ਸਬੰਧੀ ਜਾਗਰੂਕਤਾ

ਧਰਮਕੋਟ (ਮੋਗਾ) 8 ਫਰਵਰੀ:ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾ ਤਹਿਤ ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਦੀ ਅਗਵਾਈ ਹੇਠ ਵੱਖ ਵੱਖ ਵਿਭਾਗਾਂ ਵੱਲੋਂ ਸੜਕ ਸੁਰੱਖਿਆ ਮਹੀਨਾ-2024 ਤਹਿਤ ਜਾਗਰੂਕਤਾ ਗਤੀਵਿਧੀਆਂ ਚਲਾਈਆਂ ਜਾ ਰਹੀਆਂ ਹਨ। ਇਹ ਗਤੀਵਿਧੀਆਂ 14... Read more »

ਫਾਜ਼ਿਲਕਾ ਸ਼ਹਿਰ ਵਿਚੋਂ ਬੀਤੇ 2 ਦਿਨਾਂ ਦੌਰਾਨ 66 ਬੇਸਹਾਰਾ ਗਊਵੰਸ਼ ਨੂੰ ਭੇਜਿਆ ਗਿਆ ਸਰਕਾਰੀ ਗਊਸ਼ਾਲਾ-ਡਿਪਟੀ ਕਮਿਸ਼ਨਰ

ਫਾਜਿ਼ਲਕਾ 8 ਫਰਵਰੀਜਿ਼ਲ੍ਹਾ ਪ੍ਰਸ਼ਾਸਨ ਫਾਜਿ਼ਲਕਾ ਵੱਲੋਂ ਫਾਜ਼ਿਲਕਾ ਸ਼ਹਿਰ ਵਿਚੋਂ ਬੇਸਹਾਰਾ ਗਊਵੰਸ਼ ਨੂੰ ਗਊਸਾ਼ਲਾ ਭੇਜਣ ਦੀ ਮੁਹਿੰਮ ਤਹਿਤ ਫਰਵਰੀ ਮਹੀਨੇ ਦੇ 2 ਬੀਤੇ ਦਿਨਾਂ ਦੌਰਾਨ ਤੱਕ 66 ਬੇਸਹਾਰਾ ਗਊਵੰਸ਼ ਨੂੰ ਸਰਕਾਰੀ ਗਉ਼ਸ਼ਾਲਾ ਸਲੇਮਸ਼ਾਹ... Read more »

ਸੜਕ ਸੁਰੱਖਿਆ ਮਹੀਨੇ ਤਹਿਤ ਸਕੂਲੀ ਬੱਚਿਆਂ ਦੇ ਕੁਇਜ, ਪੋਸਟ ਤੇ ਪੇਟਿੰਗ ਮੁਕਾਬਲੇ ਕਰਵਾਏ

ਮੋਗਾ, 8 ਫਰਵਰੀ:ਪੰਜਾਬ ਸਰਕਾਰ ਤੇ ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਮੋਗਾ ਦੇ ਵੱਖ ਵੱਖ ਵਿਭਾਗ ਸੜਕ ਸੁਰੱਖਿਆ ਮਹੀਨਾ-2024 ਨਾਲ ਸਬੰਧਤ ਗਤੀਵਿਧੀਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਚਲਾ... Read more »

ਵਿਸ਼ਵ ਕੁਸ਼ਟ ਰੋਗ ਦਿਵਸ ਪੰਦਰਵਾੜੇ ਮੌਕੇ ਕੁਸ਼ਟ ਆਸ਼ਰਮ ‘ਚ ਕਰਵਾਇਆ ਜਾਗਰੂਕਤਾ ਸਮਾਗਮ 

ਫਿਰੋਜ਼ਪੁਰ , 08 ਫਰਵਰੀ : ਕੁਸ਼ਟ ਰੋਗ ਲਾਇਲਾਜ ਨਹੀਂ ਬਸ਼ਰਤੇ ਇਸ ਬੀਮਾਰੀ ਦਾ ਸਮੇਂ ‘ਤੇ ਪਤਾ ਲੱਗ ਜਾਏ ਤੇ ਇਲਾਜ ਸ਼ੁਰੂ ਹੋ ਜਾਏ। ਇਹ ਸ਼ਬਦ ਡਾ ਗੁਰਮੇਜ ਡਿਪਟੀ ਮੈਡੀਕਲ ਕਮਿਸ਼ਨਰ ਨੇ ਵਿਸ਼ਵ... Read more »

ਦਿਵਿਆਂਗਜਨਾਂ ਲਈ ਲਗਾਇਆ ਜਾਵੇਗਾ ਯੂ.ਡੀ.ਆਈ.ਡੀ. ਅਤੇ ਪੈਨਸ਼ਨ ਕੈਂਪ

ਫਾਜ਼ਿਲਕਾ, 8 ਫਰਵਰੀਡਿਪਟੀ ਕਮਿਸ਼ਨਰ ਫਾਜਿਲਕਾ ਡਾ. ਸੇਨੂ ਦੁੱਗਲ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਿਵਿਆਂਗਜਨਾਂ ਦੇ ਸਨਮਾਨ ਅਤੇ ਸੁਰੱਖਿਆ ਲਈ ਵਚਨਬਧ ਹੈ। ਉਨ੍ਹਾਂ... Read more »

ਜ਼ਿਲ੍ਹਾ ਪੱਧਰੀ ਸਕਿਲ ਮੁਕਾਬਲੇ ਵਿੱਚ ਵਿਦਿਆਰਥੀਆਂ ਨੇ ਪੇਸ਼ ਕੀਤੇ ਵਰਕਿੰਗ ਮਾਡਲ

ਫਾਜ਼ਿਲਕਾ, 8 ਫਰਵਰੀਐੱਨ. ਐੱਸ. ਕਿਊ. ਐੱਫ. ਦੇ ਸਕਿਲ ਮਾਡਲ ਦੇ ਜਿਲ੍ਹਾ ਪੱਧਰੀ ਮੁਕਾਬਲੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ (ਲੜਕੇ) ਫਾਜ਼ਿਲਕਾ ਵਿਖੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ‌(ਸੈ: ਸਿ:) ਫਾਜ਼ਿਲਕਾ ਪੰਕਜ ਕੁਮਾਰ ਅੰਗੀ ਦੀ... Read more »

ਵਿਭਿੰਨ ਨਹਿਰੀ ਜਲ ਸਪਲਾਈ ਪ੍ਰਾਜੈਕਟਾਂ ਦੇ ਮੁਕੰਮਲ ਹੋਣ ਨਾਲ ਸੂਬੇ ਦੇ ਜਲ ਸਪਲਾਈ ਨੈਟਵਰਕ ਵਿੱਚ ਵੱਡਾ ਸੁਧਾਰ ਹੋਵੇਗਾ: ਬਲਕਾਰ ਸਿੰਘ

ਚੰਡੀਗੜ੍ਹ, 7 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਬਿਹਤਰ ਨਾਗਰਿਕ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਇਹ ਜਾਣਕਾਰੀ ਦਿੰਦਿਆਂ ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ... Read more »

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਿਰਾਸਤੀ ਮੇਲੇ ਦਾ ਪੋਸਟਰ ਕੀਤਾ ਜਾਰੀ

ਬਠਿੰਡਾ, 7 ਫ਼ਰਵਰੀ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਸੂਬਾ ਸਰਕਾਰ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ, ਜ਼ਿਲ੍ਹਾ ਪ੍ਰਸ਼ਾਸਨ ਅਤੇ ਮਾਲਵਾ ਹੈਰੀਟੇਜ਼ ਅਤੇ ਸੱਭਿਆਚਾਰਕ ਫਾਊਂਡੇਸ਼ਨ ਵਲੋਂ ਇੱਥੇ ਸਥਿਤ ਵਿਰਾਸਤੀ ਪਿੰਡ ਜੈਪਾਲਗੜ੍ਹ ਵਿਖੇ 9, 10 ਅਤੇ 11 ਫਰਵਰੀ 2024 ਨੂੰ ਕਰਵਾਏ ਜਾ... Read more »