ਸੜਕ ਸੁਰੱਖਿਆ ਮਹੀਨੇ ਤਹਿਤ ਸਰਕਾਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਖੰਬਾ ਵਿਖੇ ਜਾਗਰੂਕਤਾ ਸੈਮੀਨਾਰ

ਮੋਗਾ 7 ਜਨਵਰੀ:ਪੰਜਾਬ ਸਰਕਾਰ  ਦੇ ਦਿਸ਼ਾ ਨਿਰਦੇਸ਼ ਹੇਠ ਅਤੇ ਜੋਰਾ ਸਿੰਘ ਕਾਗੜਾ ਡੀਐੱਸਪੀ ਟ੍ਰੈਫਿਕ ਮੋਗਾ ਦੀ ਰਹਿਨੁਮਾਈ ਹੇਠ ਰਾਸ਼ਟਰੀ ਸੜਕ ਸੁਰੱਖਿਆ ਮਹੀਨਾ ਨੂੰ ਮੁੱਖ ਰੱਖਦਿਆਂ ਸਰਕਾਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਖੰਬਾ ਦੇ... Read more »

ਰਾਜ ਪੱਧਰੀ ਬਸੰਤ ਮੇਲੇ ਵਿੱਚ ਖਿੱਚ ਦਾ ਕੇਂਦਰ ਰਹੇਗਾ ਸੱਭਿਆਚਾਰਕ ਪ੍ਰੋਗਰਾਮ

ਫਿਰੋਜ਼ਪੁਰ 7 ਫਰਵਰੀ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਰਾਜ ਪੱਧਰੀ ਬਸੰਤ ਮੇਲੇ ਦੀਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਤਿਆਰੀਆਂ  ਅਤੇ ਮੁਕਾਬਲੇ  ਜ਼ੋਰਾਂ ਸ਼ੋਰਾਂ ਨਾਲ ਚੱਲ ਰਹੇ ਹਨ।   ਉੱਥੇ ਮਿਤੀ 10 ਤੇ 11  ਫਰਵਰੀ ਦੇ ਮੁੱਖ ਸਮਾਗਮ ਮੌਕੇ  ਸੱਭਿਆਚਾਰਕ ਪ੍ਰੋਗਰਾਮ... Read more »

ਵਿਜੀਲੈਂਸ ਬਿਊਰੋ ਨੇ 6,000 ਰੁਪਏ ਰਿਸ਼ਵਤ ਲੈਂਦਾ ਨਗਰ ਨਿਗਮ ਦਾ ਕਰਮਚਾਰੀ ਕੀਤਾ ਕਾਬੂ

ਚੰਡੀਗੜ, 7 ਫਰਵਰੀ :  ਸੂਬੇ ਵਿੱਚ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਦੇ ਮੱਦੇਨਜ਼ਰ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਬੁੱਧਵਾਰ ਨੂੰ ਨਗਰ ਨਿਗਮ ਲੁਧਿਆਣਾ ਦੇ ਪਾਰਟ ਟਾਈਮ ਕਰਮਚਾਰੀ ਹਰੀਸ਼ ਕੁਮਾਰ ਨੂੰ ਰਿਸ਼ਵਤ... Read more »

ਅੱਤਵਾਦੀ ਲਖਬੀਰ ਲੰਡਾ ਅਤੇ ਹਰਵਿੰਦਰ ਰਿੰਦਾ ਦੇ ਤਿੰਨ ਸਾਥੀ ਅੰਮ੍ਰਿਤਸਰ ਤੋਂ ਕਾਬੂ; ਦੋ ਪਿਸਤੌਲ ਵੀ ਕੀਤੇ ਬਰਾਮਦ 

ਚੰਡੀਗੜ੍ਹ, 7 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸੂਬੇ ’ਚੋਂ ਸੰਗਠਿਤ ਅਪਰਾਧ ਨੂੰ ਠੱਲ੍ਹ ਪਾਉਣ ਦੇ ਮੱਦੇਨਜ਼ਰ  ਚਲਾਈ ਜਾ ਰਹੀ ਮੁਹਿੰਮ ਤਹਿਤ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ... Read more »

ਪਸ਼ੂਆਂ ਦੇ ਲੰਪੀ ਸਕਿਨ ਤੋਂ ਅਗਾਊਂ ਬਚਾਅ ਲਈ ਸੂਬੇ ‘ਚ 25 ਫ਼ਰਵਰੀ ਤੋਂ ਸ਼ੁਰੂ ਕੀਤੀ ਜਾਵੇਗੀ ਟੀਕਾਕਰਨ ਮੁਹਿੰਮ

ਚੰਡੀਗੜ੍ਹ, 7 ਫਰਵਰੀ: ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ... Read more »

3,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਮਾਲ ਪਟਵਾਰੀ ਖਿਲਾਫ਼ ਕੇਸ ਦਰਜ 

ਚੰਡੀਗੜ੍ਹ, 7 ਫ਼ਰਵਰੀ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਮਾਲ ਹਲਕਾ ਫ਼ਿਰੋਜ਼ਸ਼ਾਹ ਵਿਖੇ ਤਾਇਨਾਤ ਮਾਲ ਪਟਵਾਰੀ ਸਨੀ ਸ਼ਰਮਾ ਵਿਰੁੱਧ 3,000 ਰੁਪਏ ਰਿਸ਼ਵਤ ਲੈਣ ਅਤੇ ਪੇਟੀਐਮ ਐਪ ਰਾਹੀਂ... Read more »

ਡਾ. ਬਲਜੀਤ ਕੌਰ ਨੇ ਟਰਾਂਸਜੈਂਡਰ ਵਿਅਕਤੀਆਂ ਦੀ ਭਲਾਈ ਲਈ ਨੀਤੀਆ ਉਲੀਕਣ ਸਬੰਧੀ ਕੀਤੀ ਮੀਟਿੰਗ

ਚੰਡੀਗੜ੍ਹ, 7 ਫਰਵਰੀ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਅਤੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਟਰਾਂਸਜੈਂਡਰ ਵਿਅਕਤੀਆਂ ਦੀ ਭਲਾਈ ਲਈ ਨੀਤੀਆ ਉਲੀਕਣ ਲਈ ਵਿਭਾਗ ਦੇ ਅਧਿਕਾਰੀਆਂ... Read more »

ਰਾਸ਼ਟਰੀ ਸੜਕ ਸੁਰੱਖਿਆ ਮਹੀਨਾ: ਅਧਿਆਪਕਾਂ ਤੇ ਵਿਦਿਆਰਥੀਆਂ ਲਈ ਸੈਮੀਨਾਰ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 7 ਫਰਵਰੀ: ਸੀਨੀਅਰ ਕਪਤਾਨ ਪੁਲਿਸ ਡਾ. ਸੰਦੀਪ ਗਰਗ, ਐਸ.ਪੀ. (ਟਰੈਫਿਕ) ਐੱਚ.ਐੱਸ.ਮਾਨ, ਡੀ.ਐਸ. ਪੀ. (ਟ੍ਰੈਫਿਕ) ਸ. ਮਹੇਸ਼ ਸੈਣੀ ਦੇ ਹੁਕਮਾਂ ਤਹਿਤ ਟ੍ਰੈਫਿਕ ਐਜੂਕੇਸ਼ਨ ਸੈੱਲ ਦੇ ਇੰਚਾਰਜ ਏ.ਐਸ. ਆਈ. ਜਨਕ... Read more »

ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਗ਼ੈਰ-ਕਾਨੂੰਨੀ ਕਲੋਨੀਆਂ ਵਿਰੁੱਧ ਸਖ਼ਤ ਕਦਮ ਚੁੱਕਣ ਲਈ ਆਖਿਆ

ਚੰਡੀਗੜ੍ਹ, 7 ਫਰਵਰੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਵਿੱਚ ਭਵਿੱਖ ਵਿੱਚ ਗ਼ੈਰ ਕਾਨੂੰਨੀ ਕਲੋਨੀਆਂ ਬਣਨ ਤੋਂ ਰੋਕਣ ਲਈ ਗ਼ੈਰ ਕਾਨੂੰਨੀ ਕਲੋਨਾਈਜ਼ਰਾਂ ਵਿਰੁੱਧ ਸਖ਼ਤ ਕਾਰਵਾਈ ਵਾਸਤੇ ਅਧਿਕਾਰੀਆਂ ਨੂੰ ਬਿੱਲ... Read more »

ਪੰਜਾਬ ਸਰਕਾਰ ਵੱਲੋਂ ਆਜ਼ਮ ਵਾਲਾ ਮਾਈਨਰ ਦੇ ਨਵੀਨੀਕਰਨ ਦਾ ਕੰਮ ਜੰਗੀ ਪੱਧਰ ਤੇ ਜਾਰੀ

ਫਾਜ਼ਿਲਕਾ 7 ਫਰਵਰੀਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜਲ ਸਰੋਤ ਮੰਤਰੀ ਸ ਚੇਤਨ ਸਿੰਘ ਜੌੜਾ ਮਾਜਰਾ ਦੀ ਦੇਖ ਰੇਖ ਹੇਠ ਫਾਜ਼ਿਲਕਾ ਜ਼ਿਲੇ ਵਿੱਚ ਆਜ਼ਮ ਵਾਲਾ ਮਾਈਨਰ... Read more »