ਅਬੋਹਰ ਦੇ ਕ੍ਰਿਕਟ ਸਟੇਡੀਅਮ ਵਿਖੇ ਓਪਨ ਇਨਵੀਟੇਸ਼ਨਲ ਟੂਰਨਾਮੈਂਟ ਦੇ ਪਹਿਲੇ ਦਿਨ ਦੀ ਹੋਈ ਸ਼ੁਰੂਆਤ

ਅਬੋਹਰ/ਫਾਜ਼ਿਲਕਾ 31 ਜਨਵਰੀਮਾਨਯੋਗ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਅਤੇ ਡੀ.ਜੀ.ਪੀ ਪੰਜਾਬ ਸ੍ਰੀ. ਗੋਰਵ ਯਾਦਵ ਵੱਲੋਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਖੇਡਾਂ ਨਾਲ ਜੋੜਨ ਲਈ ਅਨੇਕਾਂ ਉਪਰਾਲੇ ਕੀਤੇ ਜਾ... Read more »

ਆਮ ਆਦਮੀ ਕਲੀਨਿਕ ਦੇ ਰਹੇ ਨੇ ਲੋਕਾਂ ਨੂੰ ਮੁਢਲੀ ਪੱਧਰ ’ਤੇ ਬੇਤਹਰੀਨ ਇਲਾਜ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 31 ਜਨਵਰੀ, 2024:ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੁਆਰਾ ਜ਼ਿਲ੍ਹੇ ਵਿੱਚ ਬਣਾਏ ਗਏ ਆਮ ਆਦਮੀ ਕਲੀਨਿਕਾਂ ਦਾ ਲਾਹਾ ਰੋਜ਼ਾਨਾ ਵੱਡੀ ਗਿਣਤੀ ’ਚ ਆਮ... Read more »

ਜ਼ਿਲ੍ਹਾ ਸਮਾਜ ਭਲਾਈ ਦਫ਼ਤਰ ਵਿਖੇ ਮੁਫ਼ਤ ਦਿਵਿਯਾਂਗਜਨ ਉਪਕਰਣ ਵੰਡ ਸਮਾਰੋਹ ਆਯੋਜਿਤ

ਲੁਧਿਆਣਾ, 31 ਜਨਵਰੀ (000) – ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ, ਸਮਾਜਿਕ ਨਿਆਂ, ਘੱਟ ਗਿਣਤੀ ਅਧਿਕਾਰਤਾ ਅਤੇ ਪੱਛੜੀਆਂ ਸ਼੍ਰੇਣੀਆਂ ਭਲਾਈ ਵਿਭਾਗ ਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੇ ਦਿਸ਼ਾ ਨਿਰਦੇਸ਼ ਅਤੇ... Read more »

ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਨੇ ‘ਭਗਵੰਤ ਮਾਨ ਸਰਕਾਰ ਤੁਹਾਡੇ ਦੁਆਰ’ ਤਹਿਤ 466 ਡੋਰ ਟੂ ਡੋਰ ਸੇਵਾਵਾਂ ਪ੍ਰਦਾਨ ਕੀਤੀਆਂ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 31 ਜਨਵਰੀ, 2024: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ‘ਭਗਵੰਤ ਮਾਨ ਸਰਕਾਰ ਤੁਹਾਡੇ ਦੁਆਰ’ ਤਹਿਤ ਡੋਰ ਟੂ ਡੋਰ ਸਟੈੱਪ ਡਲਿਵਰੀ ਸੇਵਾ ਚਲਾਈ... Read more »

ਕੇਂਦਰ ਸਰਕਾਰ ਪੰਜਾਬ ਨੂੰ ਅਟਲ-ਭੂ ਜਲ ਯੋਜਨਾ ਵਿੱਚ ਸ਼ਾਮਲ ਕਰੇ: ਚੇਤਨ ਸਿੰਘ ਜੌੜਾਮਾਜਰਾ

ਚੰਡੀਗੜ੍ਹ, 31 ਜਨਵਰੀ: ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਕੇਂਦਰ ਸਰਕਾਰ ਨੂੰ ਮੁੜ ਅਪੀਲ ਕੀਤੀ ਹੈ ਕਿ ਉਹ ਧਰਤੀ ਹੇਠਲੇ ਪਾਣੀ ਦੇ ਨਿਰੰਤਰ... Read more »

ਪੁਲਿਸ ਵਿਭਾਗ ਦੀ ਸ਼ਲਾਘਾਯੋਗ ਪਹਿਲ, ਨਿਯਮਾਂ ਦੀ ਪਾਲਣਾ ਕਰਨ ਵਾਲਿਆਂ ਨੂੰ ਕੀਤੇ ਫੁੱਲ ਭੇਂਟ

ਫਾਜ਼ਿਲਕਾ 31 ਜਨਵਰੀ ਆਮ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਸਬੰਧੀ ਜਾਗਰੂਕ ਕਰਨ ਲਈ ਕੌਮੀ ਸੜਕ ਸੁਰੱਖਿਆ ਮਹੀਨਾ ਮਨਾਇਆ ਜਾ ਰਿਹਾ ਹੈ ਤਾਂ ਜੋ ਸੜਕੀ ਹਾਦਸਿਆਂ ਨੂੰ ਠੱਲ੍ਹ ਪਾਈ ਜਾ ਸਕੇ। ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਅਤੇ ਜ਼ਿਲ੍ਹਾ ਪੁਲਿਸ ਮੁੱਖੀ ਸ. ਮਨਜੀਤ ਸਿੰਘ ਢੇਸੀ ਦੇ ਦਿਸ਼ਾ-ਨਿਰਦੇਸਾਂ ਹੇਠ ਜ਼ਿਲ੍ਹਾ ਫਾਜ਼ਿਲਕਾ ਵਿਖੇ ਵੀ ਇਸ ਕੌਮੀ ਸੜਕ ਸੁਰੱਖਿਆ ਮੁਹਿੰਮ ਦੀ ਲੜੀ ਤਹਿਤ ਸੜਕੀ ਨਿਯਮਾਂ ਦੀ ਪਾਲਣਾ ਕਰਨ ਵਾਲਿਆਂ ਨੂੰ ਜਿਥੇ ਸਰਾਹਿਆ ਜਾ ਰਿਹਾ ਹੈ ਉਥੇ ਹੋਰਨਾਂ ਨੂੰ ਸੜਕ ਸੁਰੱਖਿਆ ਨਿਯਮਾਂ ਬਾਰੇ ਪ੍ਰੇਰਿਤ ਕੀਤਾ ਜਾ ਰਿਹਾ ਹੈ। ਟਰੈਫਿਕ ਇੰਚਾਰਜ ਫਾਜ਼ਿਲਕਾ ਸ੍ਰੀ ਪਵਨ ਕੁਮਾਰ ਨੇ ਜਾਣਕਾਰੀ ਦਿੰਦਿੰਆਂ ਦੱਸਿਆ ਕਿ ਸੜਕ ਸੁਰੱਖਿਆ ਮਹੀਨਾ ਮੁਹਿੰਮ ਦੀ ਗਤੀਵਿਧੀ ਤਹਿਤ ਪੁਲਿਸ ਵਿਭਾਗ ਵੱਲੋਂ ਸ਼ਲਾਘਾਯੋਗ ਪਹਿਲ ਕਰਦਿਆਂ ਸੜਕੀ ਨਿਯਮਾਂ ਦੀ ਪਾਲਣਾ ਕਰਨ ਵਾਲਿਆਂ ਨੂੰ ਫੁੱਲ ਭੇਂਟ ਕੀਤੇ ਗਏ। ਉਨ੍ਹਾਂ ਕਿਹਾ ਕਿ ਸੀਟ ਬੈਲਟ ਅਤੇ ਹੈਲਮੈਟ ਦੀ ਵਰਤੋਂ ਕਰਨ ਵਾਲਿਆਂ ਨੂੰ ਜਿਥੇ ਇਸ ਦੇ ਫਾਇਦਿਆਂ ਬਾਰੇ ਪ੍ਰੇਰਿਤ ਕੀਤਾ ਗਿਆ ਉਥੇ ਵਰਤੋਂ ਨਾ ਕਰਨ ਵਾਲਿਆਂ ਨੂੰ ਇਸ ਦੇ ਦੁਰਪ੍ਰਭਾਵਾਂ ਬਾਰੇ ਵੀ ਜਾਣੂ ਕਰਵਾਇਆ ਗਿਆ। ਉਨ੍ਹਾਂ ਕਿਹਾ ਕਿ ਹਰੇਕ ਵਿਅਕਤੀ ਨੂੰ ਗੱਡੀ ਚਲਾਉਣ... Read more »

ਵੇਰਕਾ ਪਨੀਰ ਦੇ ਗ੍ਰਾਹਕਾਂ ਨੂੰ ਮਿਲੇਗਾ ਹੁਣ ਮੁਫ਼ਤ ਦਹੀਂ ਦਾ ਕੱਪ

ਲੁਧਿਆਣਾ, 31 ਜਨਵਰੀ (000) – ਪੰਜਾਬ ਦੇ ਸਹਿਕਾਰਤਾ ਵਿਭਾਗ ਦੇ ਪ੍ਰਮੁੱਖ ਅਦਾਰੇ ਮਿਲਕਫ਼ੈਡ (ਵੇਰਕਾ) ਨੇ ਵੇਰਕਾ ਦੇ ਦੁੱਧ ਪਦਾਰਥਾਂ ਦੇ ਵਿਸਤਾਰ ਲਈ ਪੰਜਾਬ ਭਰ ਵਿੱਚ ਦੁੱਧ ਤੇ ਦੁੱਧ ਪਦਾਰਥਾਂ ਲਈ ਨਵੀਆਂ ਮੰਡੀਕਰਨ... Read more »

ਗਰੀਨ ਲੈਂਡ ਸਕੂਲ ਬਰੇਟਾ ਵਿਖੇ ਵਿਦਿਆਰਥੀਆਂ ਨੂੰਟ੍ਰੈਫਿਕ ਨਿਯਮਾਂ ਤੋਂ ਕਰਵਾਇਆ ਜਾਣੂ

ਮਾਨਸਾ, 31 ਜਨਵਰੀ :ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸੜ੍ਹਕਾਂ ’ਤੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਸਿਵਲ ਪ੍ਰਸਾਸ਼ਨ ਅਤੇ ਪੁਲਿਸ ਪ੍ਰਸਾਸ਼ਨ ਵੱਲੋਂ ਲੋਕਾਂ ਨੂੰ ਟਰੈਫਿਕ ਨਿਯਮਾਂ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ... Read more »

ਸੜਕ ਸੁਰੱਖਿਆ ਜਾਗਰੂਕਤਾ ਅਭਿਆਨ ਤਹਿਤ ਟਰੱਕ ਯੂਨੀਅਨ ਬੁਢਲਾਡਾ ਵਿਖੇ ਅੱਖਾਂ ਦਾ ਸਕਰੀਨਿੰਗ ਕੈਂਪ ਲਗਾਇਆ

ਮਾਨਸਾ, 31 ਜਨਵਰੀ:ਸੜਕ ਸੁਰੱਖਿਆ ਜਾਗਰੂਕਤਾ ਅਭਿਆਨ ਤਹਿਤ ਟਰੱਕ ਯੂਨੀਅਨ ਬੁਢਲਾਡਾ ਵਿਖੇ ਸਿਹਤ ਵਿਭਾਗ ਅਤੇ ਪੁਲਿਸ ਵਿਭਾਗ ਦੇ ਸਾਂਝੇ ਉਦਮ ਨਾਲ ਅੱਖਾ ਦਾ ਸਕਰੀਨਿੰਗ ਕੈੰਪ ਲਗਾਇਆ ਅਤੇ ਟਰੈਫਿਕ ਨਿਯਮਾਂ ਬਾਰੇ ਜਾਣਕਾਰੀ ਦਿੱਤੀ ਗਈ।ਸਿਵਲ... Read more »

ਡੇਅਰੀ ਵਿਕਾਸ ਵਿਭਾਗ ਨੇ ਕਰਵਾਇਆ ”ਨੈਸ਼ਨਲ ਲਾਈਵਸਟਾਕ ਮਿਸ਼ਨ” ਅਧੀਨ ਬਲਾਕ ਪੱਧਰੀ ਦੁੱਧ ਉਤਪਾਦਕ ਜਾਗਰੂਕਤਾ ਸੈਮੀਨਾਰ

ਮੋਗਾ, 31 ਜਨਵਰੀ:ਪੰਜਾਬ ਸਰਕਾਰ ਦੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ, ਮੋਗਾ ਸ਼੍ਰੀ ਨਿਰਵੈਰ ਸਿੰਘ ਬਰਾੜ ਦੀ ਰਹਿਨੁਮਾਈ ਹੇਠ ਡੇਅਰੀ ਵਿਕਾਸ ਵਿਭਾਗ, ਪੰਜਾਬ... Read more »