ਸੜਕ ਸੁਰੱਖਿਆ ਮਹੀਨੇ ਤਹਿਤ ਲਗਾਏ ਜਾਗਰੂਕਤਾ ਸੈਮੀਨਾਰ ਵਿੱਚ ਐਸ.ਡੀ.ਐਮ. ਨੇ ਵਿਦਿਆਰਥੀਆਂ ਨੂੰ ਕੀਤਾ ਸੰਬੋਧਨ

ਬਾਘਾਪੁਰਾਣਾ (ਮੋਗਾ) 31 ਜਨਵਰੀ:ਸਰਕਾਰ ਵੱਲੋਂ ਟ੍ਰੈਫਿਕ ਨਿਯਮ ਕਮਾਈ ਲਈ ਨਹੀਂ ਬਣਾਏ ਜਾਂਦੇ ਬਲਕਿ ਇਨ੍ਹਾਂ ਦਾ ਮੁੱਖ ਮੰਤਵ ਮਨੁੱਖਾਂ, ਜਾਨਵਰਾਂ ਆਦਿ ਦੀਆਂ ਕੀਮਤੀ ਜਾਨਾਂ ਨੂੰ ਬਚਾਉਣਾ ਹੁੰਦਾ ਹੈ। ਸਰਕਾਰ ਵੱਲੋਂ ਸਮੇਂ ਸਮੇਂ ਤੇ... Read more »

ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਵਿਸ਼ੇਸ਼ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਤੇ ਤਲਵੰਡੀ ਸਾਬੋ ਧਾਰਮਿਕ ਸਥਾਨਾਂ ਲਈ ਰਵਾਨਾ

ਨਿਹਾਲ ਸਿੰਘ ਵਾਲਾ (ਮੋਗਾ) 31 ਜਨਵਰੀ:ਪੰਜਾਬ ਸਰਕਾਰ ਦੀ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਜਿਲ੍ਹਾ ਮੋਗਾ ਦੇ ਸ਼ਰਧਾਲੂ ਵੱਡੀ ਗਿਣਤੀ ਵਿੱਚ ਵਿਸ਼ੇਸ਼ ਬੱਸਾਂ ਰਾਹੀਂ ਧਾਰਮਿਕ ਸਥਾਨਾਂ ਦੇ ਮੁਫ਼ਤ ਦਰਸ਼ਨ ਕਰ ਰਹੇ ਹਨ।... Read more »

ਅਗਨੀਵੀਰ ਫੌਜ ਦੀ ਭਰਤੀ ਦੇ ਲਿਖਤੀ ਪੇਪਰ ਲਈ 8 ਫਰਵਰੀ ਤੋਂ 21 ਮਾਰਚ ਤੱਕ ਕੀਤਾ ਜਾ ਸਕਦੈ ਅਪਲਾਈ

ਮੋਗਾ, 31 ਜਨਵਰੀ:ਅਗਨੀਵੀਰ ਫੌਜ ਦੀ ਭਰਤੀ ਰੈਲੀ ਦਾ ਕੰਪਿਊਟਰ ਬੇਸਡ ਲਿਖਤੀ ਪੇਪਰ ਅਪ੍ਰੈਲ-2024 ਵਿੱਚ ਹੋ ਰਿਹਾ ਹੈ, ਜਿਸਦੀ ਆਨਲਾਈਨ ਰਜ਼ਿਟ੍ਰੇਸ਼ਨ 8 ਫਰਵਰੀ ਤੋਂ 21 ਮਾਰਚ, 2024 ਤੱਕ www.joinindianarmy.nic.in  ਤੇ ਕਰਵਾਈ ਜਾ ਸਕਦੀ ਹੈ। ਇਸ... Read more »

ਵੱਧ ਤੋਂ ਵੱਧ ਲੋਕਾਂ ਨੂੰ ਭਲਾਈ ਸਕੀਮਾਂ ਦਾ ਲਾਭ ਮਿਲਣਾ ਚਾਹੀਦਾ ਹੈ – ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ

ਲੁਧਿਆਣਾ, 30 ਜਨਵਰੀ – ਨਵ-ਨਿਯੁਕਤ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਅੱਜ ਜ਼ਿਲ੍ਹਾ ਲੁਧਿਆਣਾ ਵਿੱਚ ਲੋਕ ਭਲਾਈ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਨੂੰ ਯਕੀਨੀ ਬਣਾਉਣ ਲਈ ਆਪਣੀ ਵਚਨਬੱਧਤਾ ਦੁਹਰਾਈ। ਉਨ੍ਹਾਂ ਅਧਿਕਾਰੀਆਂ... Read more »

ਪੰਜਾਬ ਪੁਲਿਸ ਨੇ ਦੋ ਵੱਡੀਆਂ ਮੱਛੀਆਂ ਸਮੇਤ ਪੰਜ ਨਸ਼ਾ ਤਸਕਰਾਂ ਨੂੰ ਅੰਮ੍ਰਿਤਸਰ ਤੋਂ ਕੀਤਾ ਗ੍ਰਿਫਤਾਰ

ਚੰਡੀਗੜ੍ਹ/ਅੰਮ੍ਰਿਤਸਰ, 30 ਜਨਵਰੀ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਵੱਡੀ ਕਾਮਯਾਬੀ ਹਾਸਲ ਕਰਦਿਆਂ ਪੰਜਾਬ ਪੁਲਿਸ ਨੇ ਨਸ਼ੇ ਦੇ ਧੰਦੇ ‘ਚ ਵੱਡੀ ਮੱਛੀ ਮੰਨੇ ਜਾਂਦੇ ਦੋ ਭਗੌੜੇ... Read more »

ਭਾਜਪਾ ਨੇ 36 ਵੋਟਾਂ ਦੀ ਗਿਣਤੀ ਵਿੱਚ ਕੀਤੀ ਗੜਬੜੀ, ਦੇਸ਼ ਭਰ ਵਿੱਚ ਨਿਰਪੱਖ ਚੋਣਾਂ ਦੀ ਤਵੱਕੋ ਕਿਵੇਂ ਕੀਤੀ ਜਾ ਸਕਦੀ ਹੈ: ਮੁੱਖ ਮੰਤਰੀ

ਚੰਡੀਗੜ੍ਹ, 30 ਜਨਵਰੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ 30 ਜਨਵਰੀ ਨੂੰ ਭਾਰਤੀ ਸਿਆਸਤ ਦੇ ਇਤਿਹਾਸ ਵਿੱਚ ‘ਕਾਲੇ ਦਿਨ’ ਵਜੋਂ ਯਾਦ ਕੀਤਾ ਜਾਵੇਗਾ ਕਿਉਂਕਿ ਭਾਜਪਾ ਦੀ ਅਗਵਾਈ ਵਾਲੀ... Read more »

ਕੱਲ ਤੋਂ ਬਿਆਸ ਜਿਲ੍ਹਾ ਅੰਮ੍ਰਿਤਸਰ ਵਿਖੇ ਦਾਖਲ ਹੋਣਗੀਆਂ ਪੰਜਾਬ ਦੀਆਂ ਝਾਕੀਆਂ

ਅੰਮ੍ਰਿਤਸਰ 30 ਜਨਵਰੀ, 2024— ਪੰਜਾਬ ਦੇ ਸ਼ਾਨਦਾਰ ਇਤਿਹਾਸ ਨੂੰ ਰੂਪਮਾਨ ਕਰਦੀਆਂ ਝਾਕੀਆਂ ਕੱਲ ਬਿਆਸ ਜਿਲ੍ਹਾ ਅੰਮ੍ਰਿਤਸਰ ਵਿਖੇ ਪੁੱਜਣਗੀਆਂ ਜਿਥੇ ਵੱਖ-ਵੱਖ  ਪ੍ਰਮੁੱਖ ਸ਼ਖਸ਼ੀਅਤਾਂ ਵਲੋਂ ਇਨਾਂ ਦਾ ਸਵਾਗਤ ਕੀਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ... Read more »

ਡਿਪਟੀ ਕਮਿਸ਼ਨਰ ਨੇ ਰਾਈਟ ਟੂ ਬਿਜਨੈਸ ਐਕਟ ਅਧੀਨ ਅੱਠ ਇਕਾਈਆਂ ਨੂੰ ਜਾਰੀ ਕੀਤੀ ਪ੍ਰਵਾਨਗੀ

ਅੰਮ੍ਰਿਤਸਰ 30 ਜਨਵਰੀ 2024—           ਪੰਜਾਬ ਸਰਕਾਰ ਵਲੋਂ ਉਦਯੋਗਪਤੀਆਂ ਨੂੰ ਉਨ੍ਹਾਂ ਦੇ ਕਾਰੋਬਾਰ ਨਾਲ ਸਬੰਧਤ ਕਈ ਤਰ੍ਹਾਂ ਦੀਆਂ ਸਹੂਲਤਾਂ ਆਨ ਲਾਈਨ ਮੁਹੱਇਆ ਕਰਵਾਈਆਂ ਜਾ ਰਹੀਆਂ ਹਨ, ਜਿਸ ਨਾਲ ਉਦਯੋਗਪਤੀਆਂ ਨੂੰ ਵੱਖ-ਵੱਖ ਦਫ਼ਤਰ ਦੇ... Read more »

ਲੰਬਤ ਪਏ ਸਾਰੇ ਵਿਕਾਸ ਦੇ ਕੰਮ ਜਲਦ ਕੀਤੇ ਜਾਣਗੇ ਮੁਕੱਮਲ

ਅੰਮ੍ਰਿਤਸਰ 30-01-2024 —                 ਅੱਜ ਸ. ਹਰਪ੍ਰੀਤ ਸਿੰਘ ਆਈ.ਏ.ਐੱਸ ਵੱਲੋ ਨਗਰ ਨਿਗਮ ਅੰਮ੍ਰਿਤਸਰ ਵਿਖੇ ਬਤੌਰ ਕਮਿਸ਼ਨਰ ਅਹੁਦਾ ਸੰਭਾਲਿਆਂ ਗਿਆ। ਸੰਯੁਕਤ ਕਮਿਸ਼ਨਰ ਹਰਦੀਪ ਸਿੰਘ ਵੱਲੋ ਫੁੱਲਾਂ ਦਾ ਗੁਲਦਸਤਾ ਦੇ ਕੇ ਨਵੇ ਕਮਿਸ਼ਨਰ ਦਾ ਸਵਾਗਤ ਕੀਤਾ ਗਿਆ।... Read more »

ਟਰੈਫਿਕ ਐਜੂਕੇਸ਼ਨ ਸੈੱਲ ਵਲੋਂ ਬੱਚਿਆਂ ਨੂੰ ਟਰੈਫਿਕ ਨਿਯਮਾਂ ਬਾਰੇ ਦਿੱਤੇ ਗੁਰ

ਅੰਮ੍ਰਿਤਸਰ, 30 ਜਨਵਰੀ 2024–    ਪੁਲਿਸ ਕਮਿਸ਼ਨਰੇਟਰ ਅੰਮ੍ਰਿਤਸਰ ਦੇ ਦਿਸ਼ਾ ਨਿਰਦੇਸ਼ ਹੇਠ ਅਤੇ ਏਸੀਪੀ ਟਰੈਫਿਕ ਪੁਲਿਸ ਕਮਿਸ਼ਨਰੇਟਰ ਅੰਮ੍ਰਿਤਸਰ ਟਰੈਫਿਕ ਦੀ ਰਹਿਨੁਮਾਈ ਹੇਠ ਨੈਸ਼ਨਲ ਰੋਡ ਸੇਫਟੀ ਮਹੀਨਾ 14 ਫਰਵਰੀ 2024 ਤੱਕ ਮਨਾਇਆ ਜਾ ਰਿਹਾ ਹੈ। ਇਸ ਦੌਰਾਨ  ਟਰੈਫਿਕ ਐਜੂਕੇਸ਼ਨ ਸੈੱਲ... Read more »