ਵਿਧਾਇਕ ਬੱਲੂਆਣਾ ਨੇ ਪਿੰਡ ਸੈਦਾ ਵਾਲੀ ਦੇ ਵਿਕਾਸ ਲਈ ਪਿੰਡ ਦੀ ਪੰਚਾਇਤ ਨੂੰ 56 ਲੱਖ 55 ਹਜ਼ਾਰ ਰੁਪਏ ਦੀ ਕੀਤੀ ਗ੍ਰਾਂਟ ਭੇਟ

ਫਾਜ਼ਿਲਕਾ 30 ਜਨਵਰੀ 2024ਵਿਧਾਇਕ ਬੱਲੂਆਣਾ ਸ੍ਰੀ. ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਹਲਕੇ ਦੇ ਪਿੰਡ ਸੈਦਾ ਵਾਲੀ ਦੀ ਪੰਚਾਇਤ ਨੂੰ 56 ਲੱਖ 55 ਹਜ਼ਾਰ ਰੁਪਏ ਦੀ ਗ੍ਰਾਂਟ ਵੀ ਦਿੱਤੀ। ਇਸ ਦੌਰਾਨ ਉਨ੍ਹਾਂ ਪਿੰਡ... Read more »

ਕੁਸ਼ਟ ਨਿਵਾਰਨ ਦਿਵਸ ਮੌਕੇ ਸਿਵਿਲ ਸਰਜਨ ਦਫ਼ਤਰ ਦੇ ਸਟਾਫ ਨੇ ਲਿਆ ਪ੍ਰਣ

ਫਿਰੋਜ਼ਪੁਰ 30 ਜਨਵਰੀ 2024:             ਪ੍ਰਭਾਰੀ ਸਿਵਲ ਸਰਜਨ ਡਾ. ਮੀਨਾਕਸ਼ੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਡਾ. ਨਵੀਨ ਸੇਠੀ (ਚਮੜੀ ਰੋਗਾਂ ਦੇ ਮਾਹਿਰ) ਦੀ ਅਗਵਾਈ ਵਿੱਚ ਜ਼ਿਲ੍ਹਾ ਪੱਧਰ ‘ਤੇ ਸਪਰਸ਼ ਕੁਸ਼ਟ ਜਾਗਰੂਕਤਾ ਮੁਹਿੰਮ ਨੂੰ 30 ਜਨਵਰੀ 2024 ਤੋਂ 13 ਫਰਵਰੀ 2024 ਤੱਕ ਚਲਾਇਆ ਜਾ ਰਿਹਾ ਹੈ। ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਬਲੀਦਾਨ ਦਿਵਸ... Read more »

ਪੰਜਾਬ ਸਰਕਾਰ ਯੂਥ ਕਲੱਬਾਂ ਦੇ ਉਤਸ਼ਾਹ ਵਿੱਚ ਵਾਧਾ ਕਰਨ ਲਈ ਯਤਨਸ਼ੀਲ

ਮੋਗਾ, 30 ਜਨਵਰੀ:ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਸੂਬੇ ਵਿੱਚ ਕੰਮ ਕਰ ਰਹੀਆਂ ਯੂਥ ਕਲੱਬਾਂ ਦਾ ਉਤਸ਼ਾਹ ਵਧਾਉਣ ਲਈ ਯਤਨ ਕੀਤੇ ਜਾ ਰਹੇ ਹਨ , ਕਿਉਂਕਿ... Read more »

ਚਮੜੀ ਦੇ ਹਲਕੇ ਤਾਂਬੇ ਰੰਗ ਦੇ ਸੁੰਨ ਧੱਬੇ ਕੁਸ਼ਟ ਰੋਗ ਦੀ ਨਿਸ਼ਾਨੀ ਹੈ : ਡਾ. ਪਰਮਿੰਦਰ ਕੁਮਾਰ

ਫਾਜ਼ਿਲਕਾ 30 ਜਨਵਰੀ :ਸਿਹਤ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਸਿਵਲ ਸਰਜਨ ਫਾਜ਼ਿਲਕਾ ਡਾ. ਪਰਮਿੰਦਰ ਕੁਮਾਰ ਦੀ ਅਗਵਾਈ ਵਿੱਚ ਵਿਸ਼ਵ ਕੋਹੜ ਵਿਰੋਧੀ ਦਿਵਸ ਮੌਕੇ ਤੇ ਇਕ ਜਾਗਰੂਕਤਾ ਪੋਸਟਰ ਰਿਲੀਜ਼ ਕੀਤਾ ਗਿਆ। ਇਸ... Read more »

ਰਾਸ਼ਟਰੀ ਸੜਕ ਸੁਰੱਖਿਆ ਮਹੀਨੇ ਤਹਿਤ ਡੀ.ਐਮ. ਕਾਲਜ ਦੇ ਵਿਦਿਆਰਥੀਆਂ ਨੂੰ ਟ੍ਰੈਫਿਕ ਨਿਯਮਾਂ ਬਾਰੇ ਕੀਤਾ ਜਾਗਰੂਕ

ਮੋਗਾ, 30 ਜਨਵਰੀ:ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅਤੇ ਜੋਰਾ ਸਿੰਘ ਕਾਗੜਾ ਡੀਐੱਸਪੀ ਟ੍ਰੈਫਿਕ ਮੋਗਾ ਦੀ ਰਹਿਨੁਮਾਈ ਹੇਠ ਰਾਸ਼ਟਰੀ ਸੜਕ ਸੁਰੱਖਿਆ ਮਹੀਨਾ  ਨੂੰ ਮੁੱਖ ਰੱਖਦਿਆਂ ਜਾਗਰੂਕਤਾ ਗਤੀਵਿਧੀਆਂ ਨੂੰ ਪੂਰੇ ਜ਼ੋਰਾਂ ਉੱਪਰ ਚਲਾਇਆ ਜਾ... Read more »

‘ਜਨ ਸੁਣਵਾਈ ਕੈਂਪ’ ਦਾ ਮੰਤਵ ਲੋਕਾਂ ਦੇ ਸਰਕਾਰੀ ਵਿਭਾਗਾਂ ਨਾਲ ਸਬੰਧਤ ਕੰਮਾਂ ਨੂੰ ਸੁਖਾਲਾ ਕਰਨਾ-ਡਿਪਟੀ ਕਮਿਸ਼ਨਰ

ਮਾਨਸਾ, 30 ਜਨਵਰੀ:ਲੋਕ ਸਮੱਸਿਆਵਾਂ ਦੇ ਹੱਲ ਲਈ ਹਰੇਕ ਸਬ ਡਵੀਜ਼ਨ ਪੱਧਰ ’ਤੇ ਪੰਜਾਬ ਸਰਕਾਰ ਤੁਹਾਡੇ ਦੁਆਰ ਪ੍ਰੋਗਰਾਮ ਤਹਿਤ ਜ਼ਿਲ੍ਹੇ ’ਚ ‘ਜਨ ਸੁਣਵਾਈ ਕੈਂਪ’ ਲਗਾਏ ਜਾ ਰਹੇ ਹਨ। ਇਸ ਲੜੀ ਤਹਿਤ ਸਬ ਡਵੀਜ਼ਨ... Read more »

ਅਮਿੱਟ ਯਾਦਾਂ ਛੱਡਦਾ ਦੋ ਰੋਜ਼ਾ ਓਪਨ ਯੁਵਕ ਮੇਲਾ ਹੋਇਆ ਸਮਾਪਤ

ਫਿਰੋਜ਼ਪੁਰ 30 ਜਨਵਰੀ Read more »

ਸ਼ਹੀਦਾਂ ਨੂੰ ਯਾਦ ਕਰਨਾ ਸਾਡਾ ਬਣਦਾ ਹੈ ਫਰਜ਼- ਸਹਾਇਕ ਕਮਿਸ਼ਨਰ

ਫਾਜ਼ਿਲਕਾ 30 ਜਨਵਰੀਦੇਸ਼ ਦੇ ਸੁਤੰਤਰਤਾ ਸੰਗਰਾਮ ਦੌਰਾਨ ਆਪਣੀਆਂ ਜਾਨਾਂ ਵਾਰਨ ਵਾਲੇ ਮਹਾਨ ਸ਼ਹੀਦਾਂ, ਸੰਗਰਾਮੀਆਂ ਅਤੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਬਲੀਦਾਨ ਦਿਵਸ ਨੂੰ ਸਮਰਪਿਤ ਸ਼ਰਧਾਂਜਲੀ ਸਮਾਰੋਹ ਦੇ ਸਬੰਧ ਵਿੱਚ ਡਿਪਟੀ ਕਮਿਸ਼ਨਰ ਡਾ.... Read more »

ਪ੍ਰਸ਼ਾਸ਼ਨ ਵਲੋਂ ਆਜ਼ਾਦੀ ਸੰਗਰਾਮ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ

ਲੁਧਿਆਣਾ, 30 ਜਨਵਰੀ – ਡਿਪਟੀ ਕਮਿਸ਼ਨਰ ਸੁਰਭੀ ਮਲਿਕ ਦੀ ਦੇਖ-ਰੇਖ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਦੇਸ਼ ਦੀ ਖ਼ਾਤਰ ਕੁਰਬਾਨੀਆਂ ਦੇਣ ਵਾਲੇ ਮਹਾਨ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਇਸ... Read more »

ਸੁਤੰਤਰਤਾ ਸੰਗਰਾਮ ਵਿਚ ਜਾਨਾਂ ਵਾਰਨ ਵਾਲੇ ਸ਼ਹੀਦਾਂ ਦੀਯਾਦ ਵਿਚ ਦੋ ਮਿੰਟ ਦਾ ਮੌਨ ਧਾਰਿਆ

ਮਾਨਸਾ, 30 ਜਨਵਰੀ:ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਬਲਿਦਾਨ ਦਿਵਸ ਮੌਕੇ ਭਾਰਤ ਦੇ ਸੁਤੰਤਰਤਾ ਸੰਗਰਾਮ ਦੌਰਾਨ ਆਪਣੀਆਂ ਜਾਨਾਂ ਦੇਸ਼ ਕੌਮ ਲਈ ਵਾਰਨ ਵਾਲੇ ਸ਼ਹੀਦਾਂ ਦੀ ਯਾਦ ਅਤੇ ਉਨ੍ਹਾਂ ਨੂੰ ਸ਼ਰਧਾਂਜਲੀ ਦੇਣ ਲਈ ਅੱਜ... Read more »