ਰਾਜ ਪੱਧਰੀ ਬਸੰਤ ਮੇਲੇ ਦੀਆਂ ਤਿਆਰੀਆਂ ਸਬੰਧੀ ਡੀ.ਸੀ. ਨੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਫ਼ਿਰੋਜ਼ਪੁਰ, 29 ਜਨਵਰੀ 2024:          ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਰਾਜ ਦੇ ਰਵਾਇਤੀ ਤੇ ਵਿਰਾਸਤੀ ਮੇਲਿਆਂ ਨੂੰ ਦੇਸ਼-ਦੁਨੀਆਂ ਤੱਕ ਪ੍ਰਫੁੱਲਤ ਕਰਨ ਅਤੇ ਇਨ੍ਹਾਂ ਮੇਲਿਆਂ ਪ੍ਰਤੀ ਲੋਕਾਂ ਦੀ ਰੁਚੀ... Read more »

ਪਸ਼ੂ ਪਾਲਕਾਂ ਨੂੰ ਵੰਡੇ ਸੋਡੀਅਮ ਕਾਰਬੋਨੇਟ ਦੇ ਪੈਕੇਟ

ਬਠਿੰਡਾ, 29 ਜਨਵਰੀ : ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਦੇ ਦਿਸਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਦੇ ਪਿੰਡ ਰਾਏਕੇ ਕਲਾਂ ਵਿਖੇ ਪਸ਼ੂਆਂ ਚ ਫੈਲੀ ਬਿਮਾਰੀ ਦੀ ਰੋਕਥਾਮ ਦੇ ਮੰਤਵ ਨਾਲ ਪਸ਼ੂ ਪਾਲਣ ਵਿਭਾਗ ਵਲੋਂ ਪੇਂਡੂ... Read more »

ਦੁਕਾਨਾਂ ਦੇ ਬੋਰਡ ਪੰਜਾਬੀ ਵਿੱਚ ਨਾ ਲਗਵਾਉਣ ’ਤੇ ਹੋਵੇਗਾ ਜੁਰਮਾਨਾ 

ਮੋਗਾ 29 ਜਨਵਰੀ: ਪੰਜਾਬ ਸਰਕਾਰ ਵੱਲੋਂ ਮਾਤ ਭਾਸ਼ਾ ਪੰਜਾਬੀ ਨੂੰ ਬਣਦਾ ਸਤਿਕਾਰ ਦੇਣ ਲਈ ਮੁੱਖ ਮੰਤਰੀ, ਪੰਜਾਬ ਸ੍ਰ ਭਗਵੰਤ ਸਿੰਘ ਮਾਨ ਅਤੇ ਉਚੇਰੀ ਸਿੱਖਿਆ ਅਤੇ ਭਾਸ਼ਾ ਮੰਤਰੀ ਸ੍ਰ ਹਰਜੋਤ ਸਿੰਘ ਬੈਂਸ ਦੀ... Read more »

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ, 28 ਜਨਵਰੀ:ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਬੀਬੀ ਹਰਜੀਤਇੰਦਰ ਕੌਰ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਅੱਜ ਇੱਥੋਂ ਜਾਰੀ ਬਿਆਨ ਵਿੱਚ ਵਿਧਾਨ ਸਭਾ ਸਪੀਕਰ ਨੇ... Read more »

45 ਲੱਖ ਲਾਗਤ ਦੀ ਨਾਲ ਬਦਲੇਗੀ ਥਾਣਾ ਟਿੱਬਾ ਦੀ ਨੁਹਾਰ

ਲੁਧਿਆਣਾ, 28 ਜਨਵਰੀ – ਵਿਧਾਨ ਸਭਾ ਹਲਕਾ ਪੂਰਬੀ ਤੋਂ ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ  ਅਤੇ ਨਗਰ ਸੁਧਾਰ ਟਰਸਟ ਦੇ ਚੇਅਰਮੈਨ ਤਰਸੇਮ ਸਿੰਘ ਭਿੰਡਰ ਵੱਲੋਂ ਥਾਣਾ ਟਿੱਬਾ ਦੀ ਨਵੀਂ ਬਣਨ ਜਾ ਰਹੀ ਇਮਾਰਤ... Read more »

ਜ਼ਿਲ੍ਹਾ ਐਸ.ਏ.ਐਸ.ਨਗਰ ਦੀਆਂ ਸੜਕਾਂ ‘ਤੇ ਪੰਜਾਬ ਦੇ ਯੋਧਿਆਂ, ਮਾਈ ਭਾਗੋ-ਮਹਿਲਾ ਸ਼ਕਤੀਕਰਣ ਅਤੇ ਪੰਜਾਬੀ ਸੱਭਿਆਚਾਰ ਨੂੰ ਦਰਸਾਉਂਦੀ ਝਾਕੀਆਂ ਨੇ ਲੋਕਾਂ ਨੂੰ ਮੋਹਿਆ

ਕੁਰਾਲੀ/ਖਰੜ, 28 ਜਨਵਰੀ, 2024: ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਮਹਾਨ ਯੋਧਿਆਂ, ਮਾਈ ਭਾਗੋ -ਮਹਿਲਾ ਸਸ਼ਕਤੀਕਰਨ ਅਤੇ ਪੰਜਾਬੀ ਸੱਭਿਆਚਾਰ ਨੂੰ ਦਰਸਾਉਂਦੀਆਂ ਝਾਕੀਆਂ ਨੇ ਅੱਜ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਦੀਆਂ ਸੜਕਾਂ ‘ਤੇ ਆ... Read more »

ਲਾਲਾ ਲਾਜਪਤ ਰਾਏ ਜੀ ਨੇ ਸਿੱਖਿਆ ਨੂੰ ਸਭ ਤੋਂ ਵੱਧ ਮਹੱਤਤਾ ਦਿੱਤੀ – ਹਰਜੋਤ ਸਿੰਘ ਬੈਂਸ

ਢੁੱਡੀਕੇ (ਮੋਗਾ),28 ਜਨਵਰੀ – ਪੰਜਾਬ ਕੇਸਰੀ ਦੇ ਨਾਮ ਨਾਲ ਜਾਣੇ ਜਾਂਦੇ ਮਹਾਨ ਆਜ਼ਾਦੀ ਘੁਲਾਟੀਏ ਲਾਲਾ ਲਾਜਪਤ ਰਾਏ ਜੀ ਦਾ 159ਵਾਂ ਜਨਮ ਦਿਹਾੜਾ ਅੱਜ ਉਹਨਾਂ ਦੇ ਜਨਮ ਅਸਥਾਨ ਪਿੰਡ ਢੁੱਡੀਕੇ ਵਿਖੇ ਪੂਰੀ ਸ਼ਰਧਾ... Read more »

ਅਬੋਹਰ ਵਿਖੇ ਆਧੁਨਿਕ ਸਹੂਲਤਾਂ ਨਾਲ ਲੈਸ ਲਾਇਬ੍ਰੇਰੀ ਤਿਆਰ, ਜਲਦ ਕੀਤੀ ਜਾਵੇਗੀ ਬਚਿਆ ਨੂੰ ਅਰਪਣ-ਡਿਪਟੀ ਕਮਿਸ਼ਨਰ

ਅਬੋਹਰ   28 ਜਨਵਰੀਨਗਰ ਨਿਗਮ ਕਮਿਸ਼ਨਰ-ਕਮ-ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਦੱਸਿਆ ਕਿ ਬੀਤੇ ਸਮੇਂ ਵਿਚ ਅਬੋਹਰ ਸ਼ਹਿਰ ਦੇ ਬੱਚਿਆ ਦੇ ਪੜ੍ਹਣ ਲਈ ਇਕ ਲਾਇਬ੍ਰੇਰੀ ਬਣਾਉਣ ਦੀ ਤਜਵੀਜ਼ ਉਲੀਕੀ ਗਈ ਸੀ ਜਿਸ ਨੂੰ... Read more »

ਪੰਜਾਬ ਸਰਕਾਰ ਵਲੋਂ ਤਿਆਰ ਕੀਤੀਆਂ ਝਾਕੀਆਂ ਕਲ੍ਹ ਕੁਰਾਲੀ ਤੋਂ ਜ਼ਿਲ੍ਹੇ ਚ ਦਾਖਲ ਹੋਣਗੀਆਂ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 27 ਜਨਵਰੀ, 2024: ਪੰਜਾਬ ਸਰਕਾਰ ਵਲੋਂ ਪੰਜਾਬ ਦੇ ਮਹਾਨ ਯੋਧਿਆਂ, ਮਾਈ ਭਾਗੋ- ਔਰਤਾਂ ਦਾ ਸ਼ਕਤੀਕਰਨ ਅਤੇ ਪੰਜਾਬੀ ਸੱਭਿਆਚਾਰ ਬਾਰੇ ਤਿਆਰ ਕੀਤੀਆਂ ਝਾਕੀਆਂ ਕਲ੍ਹ 28 ਜਨਵਰੀ ਨੂੰ ਕੁਰਾਲੀ ਤੋਂ... Read more »

ਹਲਕਾ ਪੂਰਬੀ ਦੇ ਵੱਖ-ਵੱਖ ਵਾਰਡਾਂ ‘ਚ 75ਵੇਂ ਗਣਤੰਤਰਤਾ ਦਿਵਸ ਨੂੰ ਸਮਰਪਿਤ ਸਮਾਰੋਹ ਆਯੋਜਿਤ

ਲੁਧਿਆਣਾ, 26 ਜਨਵਰੀ – ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ ਦੇ ਵੱਖ-ਵੱਖ ਵਾਰਡਾਂ ਵਿੱਚ, 75ਵੇਂ ਗਣਤੰਤਰਤਾ ਦਿਵਸ ਨੂੰ ਸਮਰਪਿਤ ਸਮਾਰੋਹ ਆਯੋਜਿਤ ਕੀਤੇ ਗਏ ਜਿੱਥੇ ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਵਲੋਂ ਝੰਡਾ ਲਹਿਰਾਉਣ ਦੀ... Read more »