ਆਈ.ਐਫ.ਐਸ. ਅਧਿਕਾਰੀ ਦੇ ਪਲਾਟ ਦੀ ਜਾਅਲੀ ਰਜਿਸਟਰੀ ਕਰਵਾਉਣ ਵਾਲੇ ਛੇ ਲੋਕਾਂ ਵਿਰੁੱਧ ਕੇਸ ਦਰਜ਼

ਅੰਮ੍ਰਿਤਸਰ 25 ਜਨਵਰੀ 2024–                ਬੀਤੇ ਦਿਨੀ ਅੰਮ੍ਰਿਤਸਰ ਸਬ ਰਜਿਸਟਰਾਰ-3 ਦੇ ਦਫ਼ਤਰ ਵਿੱਚ ਆਈ.ਐਫ.ਐਸ. ਅਧਿਕਾਰੀ ਦੇ ਪਿੰਡ ਹੇਰ ਸਥਿਤ ਪਲਾਟ ਦੀ ਜਾਅਲੀ ਰਜਿਸਟਰੀ ਕਰਵਾਉਣ ਵਾਲੇ 6 ਲੋਕਾਂ ਵਿਰੁੱਧ ਅੰਮ੍ਰਿਤਸਰ ਪੁਲਿਸ ਨੇ ਧਾਰਾ 419, 420, 467, 468, 471, 120ਬੀ ਅਤੇ ਰਜਿਸਟਰੇਸ਼ਨ... Read more »

26 ਜਨਵਰੀ ਨੂੰ ਮਨਾਏ ਜਾ ਰਹੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਰੋਹ ਦੀਆਂ ਤਿਆਰੀਆਂ ਮੁਕੰਮਲ

ਮੋਗਾ 25 ਜਨਵਰੀਗਣਤੰਤਰਤਾ ਦਿਵਸ ਸਬੰਧੀ ਮਨਾਏ ਜਾ ਰਹੇ ਜ਼ਿਲ੍ਹਾ ਪੱਧਰੀ ਸਮਾਰੋਹ ਦੀਆਂ ਤਿਆਰੀਆਂ ਮੁਕੰਮਲ ਹੋ ਗਈਆਂ ਹਨ।  ਇਨਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਨੇ ਸਥਾਨਕ ਦਾਣਾ ਮੰਡੀ... Read more »

ਕਮਿਸ਼ਨਰ ਮੰਡਲ ਫਿਰੋਜ਼ਪੁਰ ਨੇ ਦਫ਼ਤਰ ਦੇ ਕਰਮਚਾਰੀਆਂ ਨੂੰ ਵੋਟ ਦੇ ਅਧਿਕਾਰ ਦੀ ਸਹੀ ਵਰਤੋਂ ਦਾ ਦਿਵਾਇਆ ਪ੍ਰਣ

ਫ਼ਿਰੋਜ਼ਪੁਰ 25 ਜਨਵਰੀ 2024.           ਕਮਿਸ਼ਨਰ ਮੰਡਲ ਫਿਰੋਜ਼ਪੁਰ ਸ੍ਰੀ ਅਰੁਣ ਸੇਖੜੀ ਆਈ.ਏ.ਐਸ. ਨੇ ਰਾਸ਼ਟਰੀ ਵੋਟਰ ਦਿਵਸ ਮੌਕੇ ਆਪਣੇ ਦਫ਼ਤਰ ਵਿਖੇ ਸਮੂਹ ਅਧਿਕਾਰੀਆਂ/ਕਰਮਚਾਰੀਆਂ ਨੂੰ ਵੋਟ ਦੇ ਅਧਿਕਾਰ ਦੀ ਸਹੀ ਵਰਤੋਂ ਕਰਨ ਦਾ ਪ੍ਰਣ ਦਿਵਾਇਆ।           ਕਮਿਸ਼ਨਰ ਸ੍ਰੀ ਅਰੁਣ ਸੇਖੜੀ ਨੇ ਸਮੂਹ ਹਾਜ਼ਰੀਨ... Read more »

ਆਂਗਣਵਾੜੀ ਸੈਟਰਾਂ ਰਾਹੀਂ ਪੋਸ਼ਟਿਕ ਭੋਜਨ ਸਪਲਾਈ ਕਰਨ ਵਾਸਤੇ 33.65 ਕਰੋੜ ਰੁਪਏ ਜਾਰੀ: ਡਾ.ਬਲਜੀਤ ਕੌਰ

ਚੰਡੀਗੜ੍ਹ, 25 ਜਨਵਰੀ: ਆਂਗਣਵਾੜੀ ਸੈਟਰਾਂ ਰਾਹੀਂ ਸਪਲਾਈ ਕੀਤੇ ਪੋਸ਼ਟਿਕ ਭੋਜਨ ਵਾਸਤੇ ਪੰਜਾਬ ਸਰਕਾਰ ਨੇ 33.65 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ... Read more »

ਲੋਕਤੰਤਰ ਦੀ ਮਜ਼ਬੂਤੀ ਲਈ ਵੋਟ ਬਨਵਾਉਣਾ ਅਤੇ ਮੱਤਦਾਨ ਕਰਨਾ ਬੇਹੱਦ ਜ਼ਰੂਰੀ : ਧੀਮਾਨ

ਫਿਰੋਜ਼ਪੁਰ, 25 ਜਨਵਰੀ 2024.             ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਮੁੱਖ ਚੋਣ ਅਫਸਰ, ਪੰਜਾਬ ਦੇ ਆਦੇਸ਼ ਅਨੁਸਾਰ ਅੱਜ 14ਵਾਂ ਰਾਸ਼ਟਰੀ ਵੋਟਰ ਦਿਵਸ ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਰਾਜੇਸ਼ ਧੀਮਾਨ ਦੀ ਅਗਵਾਈ ਹੇਠ ਪੂਰੇ ਉਤਸ਼ਾਹ ਦੇ ਨਾਲ ਜੈਨੇਸਿਸ ਡੈਂਟਲ ਕਾਲਜ ਮੋਗਾ ਰੋਡ... Read more »

ਦੇਸ਼ ਤੇ ਸਮਾਜ ਦੇ ਸੁਧਾਰ ਲਈ ਵੋਟ ਦੀ ਮਹੱਤਤਾ ਅਹਿਮ : ਡਿਪਟੀ ਕਮਿਸ਼ਨਰ

ਬਠਿੰਡਾ, 25 ਜਨਵਰੀ : ਭਾਰਤੀ ਲੋਕਤੰਤਰ ਨੂੰ ਮਜ਼ਬੂਤ ਬਣਾਉਣ ਦੇ ਨਾਲ-ਨਾਲ ਦੇਸ਼ ਤੇ ਸਮਾਜ ਦੇ ਸੁਧਾਰ ਲਈ ਵੋਟ ਦਾ ਬਹੁਤ ਮਹੱਤਵ ਤੇ ਅਹਿਮ ਰੋਲ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ਼੍ਰੀ... Read more »

ਸਮੂਹ ਮੁਲਾਜ਼ਮਾਂ ਸਮੇਤ ਮਨਾਇਆ ਰਾਸ਼ਟਰੀ ਵੋਟਰ ਦਿਵਸ

ਮੋਗਾ, 25 ਜਨਵਰੀ:ਨਗਰ ਨਿਗਮ ਮੋਗਾ ਦਫ਼ਤਰ ਵਿਖੇ ਰਾਸ਼ਟਰੀ ਵੋਟਰ ਦਿਵਸ ਨੂੰ ਸਮਰਪਿਤ ਇੱਕ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਜਿਸ ਬਾਰੇ ਜਾਣਕਾਰੀ ਦਿੰਦਿਆਂ ਕਮਿਸ਼ਨਰ ਨਗਰ ਨਿਗਮ ਮੋਗਾ ਸ੍ਰ. ਜਗਵਿੰਦਰਜੀਤ ਸਿੰਘ ਗਰੇਵਾਲ ਨੇ ਦੱਸਿਆ... Read more »

ਜ਼ਿਲ੍ਹਾ ਮੈਜਿਸਟ੍ਰੇਟ ਨੇ ਗਣਤੰਤਰ ਦਿਵਸ ਸਮਾਰੋਹ ਵਾਲੇ ਸਥਾਨਾਂ ਅਤੇ ਇਸ ਦੇ ਆਸ-ਪਾਸ ਏਰੀਆਂ ਨੂੰ ਕੀਤਾ ਨੋ ਡਰੋਨ ਜੋਨ ਘੋਸ਼ਿਤ

ਫਾਜ਼ਿਲਕਾ 25 ਜਨਵਰੀ 2024….                         ਜ਼ਿਲ੍ਹਾ ਮੈਜਿਸਟ੍ਰੇਟ ਡਾ. ਸੇਨੂ ਦੁੱਗਲ ਆਈ.ਏ.ਐੱਸ ਨੇ ਜਾਬਤਾ ਫੌਜਦਾਰੀ ਸੰਘਤਾ 1973 (1974 ਦਾ ਐਕਟ ਨੰ 2) ਦੀ ਧਾਰਾ 144 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਫਾਜ਼ਿਲਕਾ ਵਿੱਚ ਸੁਰੱਖਿਆ ਪ੍ਰਬੰਧਾਂ ਨੂੰ ਮੁੱਖ ਰੱਖਦੇ ਹੋਏ ਗਣਤੰਤਰ ਦਿਵਸ-2024 ਦੇ ਸਮਾਰੋਹ ਤੇ ਜ਼ਿਲ੍ਹਾ ਪੱਧਰੀ ਪ੍ਰੋਗਰਾਮ ਅਤੇ ਸਬ-ਡਵੀਜ਼ਨ/ਤਹਿਸੀਲ ਪੱਧਰ ਤੇ ਮਨਾਏ ਜਾਣ ਵਾਲੇ ਸਥਾਨਾਂ ਅਤੇ ਇਸ ਦੇ ਆਸ-ਪਾਸ ਏਰੀਆਂ ਨੂੰ ਨੋ ਡਰੋਨ ਜੋਨ ਘੋਸ਼ਿਤ ਕੀਤਾ ਹੈ ਤਾਂ ਜੋ ਕਿਸੇ ਵੀ ਅਣਸੁਖਾਵੀ ਘਟਨਾ ਵਾਪਰਨ ਤੋਂ ਬਚਿਆ ਜਾ ਸਕੇ। ਇਹ ਹੁਕਮ ਮਿਤੀ 26 ਜਨਵਰੀ 2024 ਤੱਕ ਲਾਗੂ ਹੋਵੇਗਾ। ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਜ਼ਿਲ੍ਹਾ ਫਾਜ਼ਿਲਕਾ ਵਿੱਚ ਗਣਤੰਤਰ ਦਿਵਸ-2024 ਸਬੰਧੀ ਜ਼ਿਲ੍ਹਾ ਪੱਧਰੀ ਪ੍ਰੋਗਰਾਮ ਅਤੇ ਸਬ-ਡਵੀਜ਼ਨ/ਤਹਿਸੀਲ ਪੱਧਰ ਤੇ ਮਨਾਏ ਜਾਣ ਵਾਲੇ ਸਥਾਨਾਂ ਦੇ ਆਸ-ਪਾਸ ਦੇ ਏਰੀਆਂ ਵਿੱਚ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਅਜਿਹਾ ਹੁਕਮ ਜਾਰੀ ਕਰਨਾ ਲਾਜ਼ਮੀ ਹੈ। Read more »

ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਨੂੰ ਓ.ਡੀ.ਐੱਫ ਪਲੱਸ ਕਰਨ ਸਬੰਧੀ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਫਾਜ਼ਿਲਕਾ 25 ਜਨਵਰੀ 2024…. ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਆਈ.ਏ.ਐੱਸ ਨੇ ਮਗਨਰੇਗਾ, ਸਵੱਛ ਭਾਰਤ ਮਿਸ਼ਨ, ਸੋਲੀਡ ਵੇਸਟ ਤੇ ਲਿਕੁਇਡ ਵੇਸਟ ਮੈਨੇਜਮੈਂਟ ਆਦਿ ਵੱਖ-ਵੱਖ ਸਕੀਮਾਂ ਅਧੀਨ ਚੱਲ ਰਹੇ ਤੇ ਨਵੇਂ ਹੋਣ ਵਾਲੇ ਵਿਕਾਸ ਕੰਮਾਂ ਸਬੰਧੀ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ... Read more »

14ਵਾਂ ਕੌਮੀ ਵੋਟਰ ਦਿਵਸ ਪੂਰੇ ਉਤਸ਼ਾਹ ਦੇ ਨਾਲ ਮਨਾਇਆ ਗਿਆ

ਫਾਜ਼ਿਲਕਾ , 25 ਜਨਵਰੀ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਮੁੱਖ ਚੋਣ ਅਫਸਰ, ਪੰਜਾਬ ਦੇ ਆਦੇਸ਼ ਅਨੁਸਾਰ ਅੱਜ 14ਵਾਂ ਰਾਸ਼ਟਰੀ ਵੋਟਰ ਦਿਵਸ ਪੂਰੇ ਉਤਸ਼ਾਹ ਦੇ ਨਾਲ ਸਥਾਨਕ ਐਮ ਆਰ ਕਾਲਜ ਵਿਖੇ ਮਨਾਇਆ... Read more »