ਮੋਹਾਲੀ, 25 ਜਨਵਰੀ, 2024: ਵਿਧਾਇਕ ਕੁਲਵੰਤ ਸਿੰਘ ਨੇ ਅੱਜ ਸੈਕਟਰ 71 ਵਿਖੇ ਵਿਕਾਸ ਕਾਰਜਾਂ ਦੇ ਵਿੱਚ ਤੇਜੀ ਲਿਆਉਂਦੇ ਹੋਏ ਕਾਰਗਿਲ ਪਾਰਕ ਵਿਚਲੇ ਕੰਮਾਂ ਨੂੰ ਸ਼ੁਰੂ ਕਰਵਾਇਆ। ਕੌਂਸਲਰ ਸਰਬਜੀਤ ਸਿੰਘ ਸਮਾਣਾ ਤੇ ਵਾਰਡ... Read more »
ਬਠਿੰਡਾ, 25 ਜਨਵਰੀ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਪੰਜਾਬ ਸਰਕਾਰ ਸਿਹਤ ਅਤੇ ਸਿੱਖਿਆ ਚ ਸੁਧਾਰ ਕਰਨ ਲਈ ਨਿਵੇਕਲੀਆਂ ਪਹਿਲਕਦਮੀਆਂ ਕਰ ਰਹੀ ਹੈ। ਇਸ ਤੋਂ ਇਲਾਵਾ ਪੰਜਾਬ ਚੋਂ ਨਸ਼ੇ ਦੇ ਕੋਹੜ ਦਾ ਮੁਕੰਮਲ ਖਾਤਮਾ ਕਰਨ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਵਿਧਾਇਕ ਬਠਿੰਡਾ (ਸ਼ਹਿਰੀ) ਸ. ਜਗਰੂਪ ਸਿੰਘ ਗਿੱਲ ਨੇ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਚ ਸਮਾਜ ਦੀ ਭਲਾਈ ਲਈ ਕੰਮ ਕਰ ਰਹੇ 17 ਪੇਂਡੂ ਕਲੱਬਾਂ ਨੂੰ 6 ਲੱਖ 25 ਹਜ਼ਾਰ ਰੁਪਏ ਦੇ ਚੈਕਾਂ ਦੀ ਵੰਡ ਕਰਨ ਉਪਰੰਤ ਸਾਂਝੀ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੈਡਮ ਪੂਨਮ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ। ਇਸ ਮੌਕੇ ਵਿਧਾਇਕ ਸ. ਜਗਰੂਪ ਸਿੰਘ ਗਿੱਲ ਨੇ ਕਿਹਾ ਕਿ ਪੰਜਾਬ ਚ ਯੂਥ ਕਲੱਬਾਂ ਦਾ ਬਹੁਤ ਅਹਿਮ ਤੇ ਵੱਡਾ ਰੋਲ ਹੈ। ਇਸ ਦੌਰਾਨ ਉਨ੍ਹਾਂ ਯੂਥ ਕਲੱਬਾਂ ਨੂੰ ਕਿਹਾ ਕਿ ਉਹ ਇੱਕਜੁੱਟ ਹੋ ਕੇ ਸਮਾਜ ਭਲਾਈ ਲਈ ਕੰਮ ਕਰਨ ਅਤੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਖੇਡਾਂ ਨਾਲ ਜੋੜਨ ਤੋਂ ਇਲਾਵਾ ਪੰਜਾਬ ਦੇ ਪੁਰਾਣੇ ਇਤਿਹਾਸ ਬਾਰੇ ਜਾਣੂ ਕਰਵਾਉਣ। ਉਨ੍ਹਾਂ ਕਿਹਾ ਕਿ ਜ਼ਮੀਨੀ ਪੱਧਰ ਤੇ ਪਿੰਡਾਂ/ਸ਼ਹਿਰਾਂ ਚ ਵੱਧ ਤੋਂ ਵੱਧ ਸੈਮੀਨਾਰ ਲਗਾ ਕੇ ਨਸ਼ਿਆਂ ਦੇ ਮਾੜੇ ਦੁਰਪ੍ਰਭਾਵਾਂ ਬਾਰੇ ਜਾਣੂ ਕਰਵਾ ਕੇ ਆਉਣ ਵਾਲੀ ਪੀੜ੍ਹੀ ਨੂੰ ਪੂਰਨ ਜਾਗਰੂਕ ਕਰਵਾਉਣ। ਉਨ੍ਹਾਂ ਕਲੱਬਾਂ ਨੂੰ ਇਹ ਵੀ ਕਿਹਾ ਕਿ ਜਿੰਮੇਵਾਰੀ ਨਾਲ ਟੀਚਾ ਮਿੱਥ ਕੇ ਆਪਣੇ ਪਿੰਡਾਂ ਅਤੇ ਲੋਕ ਭਲਾਈ ਲਈ ਨੇਕ ਕਾਰਜ ਕਰਨ। ਇਸ ਦੌਰਾਨ ਵਿਧਾਇਕ (ਭੁੱਚੋ ਮੰਡੀ) ਮਾਸਟਰ ਜਗਸੀਰ ਸਿੰਘ ਨੇ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਚੋਂ ਪਹੁੰਚੇ ਹੋਏ ਕਲੱਬਾਂ ਵਧਾਈ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਇਹ ਇੱਕ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਹਰ ਪਿੰਡ ਵਿੱਚ ਕਲੱਬ ਦਾ ਸਰਗਰਮ ਹੋਣਾ ਜ਼ਰੂਰੀ ਤੇ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਯੂਥ ਕਲੱਬਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਪਿੰਡ, ਸ਼ਹਿਰ ਅਤੇ ਸੂਬੇ ਦੀ ਭਲਾਈ ਲਈ ਨੇਕ ਉਪਰਾਲੇ ਕਰਦੇ ਰਹਿਣ। ਇਸ ਮੌਕੇ ਉਨ੍ਹਾਂ ਇਹ ਵੀ ਕਿਹਾ ਕਿ ਵੱਧ ਤੋਂ ਵੱਧ ਅਜਿਹੇ ਨੇਕ ਕਾਰਜ ਕੀਤੇ ਜਾਣ ਜਿਨ੍ਹਾਂ ਨਾਲ ਨੌਜਵਾਨ ਪ੍ਰਭਾਵਿਤ ਹੋ ਕੇ ਯੂਥ ਕਲੱਬਾਂ ਨਾਲ ਜੁੜਨ। ਇਸ ਦੌਰਾਨ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸ. ਜਤਿੰਦਰ ਸਿੰਘ ਭੱਲਾ ਨੇ ਵੱਖ-ਵੱਖ ਪਿੰਡਾਂ ਤੋਂ ਆਏ ਯੂਥ ਕਲੱਬਾਂ ਨਾਲ ਆਪਣੇ ਤਜ਼ਰਬੇ ਸਾਂਝੇ ਕਰਦਿਆਂ ਕਿਹਾ ਕਿ ਸਮਾਜ ਭਲਾਈ ਦੇ ਕਾਰਜਾਂ ਚ ਵੱਧ ਚੜ੍ਹ ਕੇ ਹਿੱਸਾ ਲਿਆ ਜਾਵੇ ਅਤੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਯੂਥ ਕਲੱਬਾਂ ਨਾਲ ਜੋੜਿਆ ਜਾਵੇ। ਇਸ ਮੌਕੇ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਸ਼੍ਰੀ ਰਘਵੀਰ ਸਿੰਘ ਮਾਨ ਤੋਂ ਇਲਾਵਾ ਵੱਖ-ਵੱਖ ਪਿੰਡਾਂ ਦੇ ਯੂਥ ਕਲੱਬ ਦੇ ਨੁਮਾਇੰਦੇ ਆਦਿ ਹਾਜ਼ਰ ਸਨ। Read more »
ਮੋਗਾ, 25 ਜਨਵਰੀ (000)-ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਮੋਗਾ ਸ੍ਰ. ਕੁਲਵੰਤ ਸਿੰਘ ਨੇ ਨੌਜਵਾਨ ਵਰਗ ਨੂੰ ਅਪੀਲ ਕੀਤੀ ਹੈ ਕਿ ਉਹ 18 ਸਾਲ ਦੀ ਉਮਰ ਪੂਰੀ ਕਰਨ ‘ਤੇ ਇੱਕ ਵੋਟਰ ਬਣ ਕੇ ਦੇਸ਼... Read more »
ਮਾਨਸਾ, 25 ਜਨਵਰੀ:ਸ਼ਹੀਦ ਕੌਮ ਤੇ ਦੇਸ਼ ਦਾ ਸਰਮਾਇਆ ਹੁੰਦੇ ਹਨ। ਦੇਸ਼ ਹਿਤ ਵਿਚ ਹੋਈਆਂ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਯਾਦ ਰੱਖਣਾ ਸਾਡਾ ਫਰਜ਼ ਹੈ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਬੁਢਲਾਡਾ ਅਤੇ ਕਾਰਜਕਾਰੀ ਪ੍ਰਧਾਨ... Read more »
ਅੰਮ੍ਰਿਤਸਰ 24 ਜਨਵਰੀ 2024— ਸਾਉਣੀ ਸੀਜਨ 2023 ਦੌਰਾਨ ਜਿਲ੍ਹਾ ਅੰਮ੍ਰਿਤਸਰ ਵਿੱਚ ਪੰਜਾਬ ਰੀਮੋਟ ਸੈਂਸਿੰਗ ਸੈਂਟਰ ਲੁਧਿਆਣਾ ਵੱਲੋਂ ਕੀਤੀ ਰਿਪੋਰਟਿੰਗ ਅਨੁਸਾਰ ਜੀਰੋ ਬਰਨਿੰਗ ਵਾਲੇ ਪਿੰਡਾਂ ਦੀ ਗਿਣਤੀ 280 ਹੈ ਇਹਨਾਂ ਪਿੰਡਾਂ ਵਿੱਚ ਪਰਾਲੀ ਨੂੰ ਅੱਗ ਲਗਾਉਣ ਦਾ ਇੱਕ ਵੀ ਮਾਮਲਾ... Read more »
ਅੰਮ੍ਰਿਤਸਰ 24 ਜਨਵਰੀ 2024 ਪੰਜਾਬ ਸਰਕਾਰ ਵਲੋਂ ਪੰਚਾਇਤੀ ਰਾਜ ਇਕਾਈਆਂ ਸਬੰਧੀ ਇਕ 13 ਮੈਂਬਰੀ ਵਿਧਾਨ ਸਭਾ ਕਮੇਟੀ ਦਾ ਗਠਨ ਕੀਤਾ ਗਿਆ ਹੈ। ਜਿਸਦਾ ਮੁੱਖ ਕਾਰਜ ਸੂਬੇ ਵਿੱਚ ਚਲ ਰਹੇ ਪੰਚਾਇਤੀ ਰਾਜ ਵਿਕਾਸ ਕਾਰਜਾਂ ਦਾ ਨਿਰੀਖਣ ਕਰਨਾ ਹੈ... Read more »
ਚੰਡੀਗੜ੍ਹ, 24 ਜਨਵਰੀਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਵਿੱਚ 10.77 ਲੱਖ ਰਾਸ਼ਨ ਕਾਰਡ ਲਾਭਪਾਤਰੀਆਂ ਦੇ ਲਾਭ ਬਹਾਲ ਕਰਨ ਦਾ ਐਲਾਨ ਕੀਤਾ ਹੈ ਤਾਂ ਕਿ ਲੋਕ ਜਨਤਕ ਵੰਡ ਪ੍ਰਣਾਲੀ... Read more »
ਚੰਡੀਗੜ੍ਹ, 24 ਜਨਵਰੀ: ਪੰਜਾਬ ਸਰਕਾਰ ਵੱਲੋਂ ਨਵਨਿਯੁਕਤ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਵਾਈਸ ਚੇਅਰਮੈਨ ਮਨਿੰਦਰ ਜੀਤ ਸਿੰਘ ਵਿੱਕੀ ਘਨੌਰ ਨੇ ਅੱਜ ਆਪਣੇ ਅਹੁਦੇ ਦਾ ਕਾਰਜ ਸੰਭਾਲ ਲਿਆ। ਵਿੱਕੀ ਘਨੌਰ ਨੇ ਮੁੱਖ ਮੰਤਰੀ... Read more »
ਅੰਮ੍ਰਿਤਸਰ, 24 ਜਨਵਰੀ 2024- 10 ਫਰਵਰੀ 2024 ਨੂੰ ਸਟੇਸ਼ਨ ਹੈਡਕੁਆਟਰ ਖਾਸਾ ਵਿਖੇ ਵੈਟਰਨ ਰੈਲੀ ਦਾ ਆਯੋਜਨ ਕੀਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਕਮਾਂਡਰ ਬਲਜਿੰਦਰ ਵਿਰਕ (ਰਿਟਾ.) ਨੇ ਦੱਸਿਆ ਕਿ ਇਸ... Read more »
ਚੰਡੀਗੜ੍ਹ, 24 ਜਨਵਰੀ: ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚਕ ਨੇ ਅੱਜ ਸੂਬੇ ਦੇ ਵੈਟਲੈਂਡਜ਼ ਵਿੱਚ ਈਕੋ ਟੂਰਿਜ਼ਮ ਨੂੰ ਉਤਸ਼ਾਹਿਤ ਕਰਨ ਦੀ ਲੋੜ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਇਸ ਨਾਲ... Read more »
