ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਦੀ ਅਗਵਾਈ ਹੇਠ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ ਹੋਈ

ਅੰਮ੍ਰਿਤਸਰ, 24 ਜਨਵਰੀ 2024 – 26 ਜਨਵਰੀ ਨੂੰ ਹੋਣ ਵਾਲੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ ਗੁਰੂ ਨਾਨਕ ਸਟੇਡੀਅਮ ਅੰਮ੍ਰਿਤਸਰ ਵਿਖੇ ਹੋਈ, ਜਿਸ ਦੌਰਾਨ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਘਨਸ਼ਾਮ ਥੋਰੀ ਵਲੋਂ ਕੌਮੀ ਝੰਡਾ... Read more »

ਐਸ ਸੀ ਈ ਆਰ ਟੀ ਵੱਲੋਂ ‘ਸੁਰੱਖਿਅਤ ਕਾਰਜ ਸਥਾਨਾਂ ਦਾ ਸਸ਼ਕਤੀਕਰਨ’ ਵਿਸ਼ੇ ਤੇ ਵਰਕਸ਼ਾਪ 

ਮੋਹਾਲੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 24 ਜਨਵਰੀ: ਸਕੂਲ ਸਿੱਖਿਆ, ਉਚੇਰੀ ਸਿੱਖਿਆ ਅਤੇ ਭਾਸ਼ਾ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਦੇ ਦਿਸ਼ਾ ਨਿਰਦੇਸ਼ਾਂ ਤੇ ਗਾਈਡੈਂਸ ਅਤੇ ਕਰੀਅਰ ਕਾਉਂਸਲਿੰਗ ਸੈੱਲ, ਐਸ ਸੀ ਈ ਆਰ... Read more »

ਵਿਧਾਇਕ ਜਲਾਲਾਬਾਦ ਅਤੇ ਡਿਪਟੀ ਕਮਿਸ਼ਨਰ ਨੇ ਬੱਘੇ ਕੇ ਉਤਾੜ ਸਕੂਲ ਵਿਖੇ ਵਿਦਿਆਰਥੀਆਂ ਨੂੰ ਵੰਡੀਆਂ ਐਨਕਾਂ

ਫਾਜ਼ਿਲਕਾ 24 ਜਨਵਰੀਵਿਦਿਆਰਥੀ ਵਰਗ ਨੂੰ ਸਿਹਤ ਪੱਖੋਂ ਤੰਦਰੁਸਤ ਬਣਾਉਣ ਲਈ ਜਿਲ੍ਹਾ ਪ੍ਰਸ਼ਾਸਨ ਫਾਜ਼ਿਲਕਾ ਵੱਲੋਂ ਜੋਤੀ ਫਾਊਂਡੇਸ਼ਨ ਦੇ ਨਾਲ ਮਿਲਕੇ ਸਾਰਥਕ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਜੋਤੀ ਫਾਊਂਡੇਸ਼ਨ ਦੇ ਸਹਿਯੋਗ... Read more »

ਲੋਕਾਂ ਤੱਕ ਸਰਕਾਰੀ ਸਕੀਮਾਂ ਦੀ ਜਾਣਕਾਰੀ ਅਤੇ ਲਾਭ ਪਹੁੰਚਾਉਣ ’ਚ ਸਹਾਈ ਹੋਣਗੇ ‘ਜਨ ਸੁਣਵਾਈ ਕੈਂਪ’-ਡਿਪਟੀ ਕਮਿਸ਼ਨਰ

ਮਾਨਸਾ, 24 ਜਨਵਰੀ:ਲੋਕਾਂ ਤੱਕ ਸਰਕਾਰੀ ਸਕੀਮਾਂ ਦੀ ਜਾਣਕਾਰੀ ਅਤੇ ਲਾਭ ਪਹੁੰਚਾਉਣ ਵਿਚ ‘ਜਨ ਸੁਣਵਾਈ ਕੈਂਪ’ ਸਹਾਈ ਹੋਣਗੇ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਵੱਖ ਵੱਖ ਵਿਭਾਗੀ ਅਧਿਕਾਰੀਆਂ ਪਾਸੋਂ... Read more »

ਗਣਤੰਤਰ ਦਿਵਸ ਰਿਹਰਸਲ; ਡੀ ਸੀ ਅਤੇ ਐਸ ਐਸ ਪੀ ਨੇ ਸਰਕਾਰੀ ਕਾਲਜ ਮੁਹਾਲੀ ਵਿਖੇ ਫੁੱਲ ਡਰੈਸ ਰਿਹਰਸਲ ਦਾ ਨਿਰੀਖਣ ਕੀਤਾ 

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 24 ਜਨਵਰੀ, 2024:  26 ਜਨਵਰੀ, 2024 ਨੂੰ ਸ਼ਹੀਦ ਮੇਜਰ (ਸ਼ੌਰਿਆ ਚੱਕਰ) ਹਰਮਿੰਦਰ ਪਾਲ ਸਿੰਘ ਸਰਕਾਰੀ ਕਾਲਜ, ਮੋਹਾਲੀ ਦੇ ਗਰਾਊਂਡ ਵਿਖੇ 75ਵੇਂ ਗਣਤੰਤਰ ਦਿਵਸ ਮੌਕੇ ਤਿਰੰਗਾ ਲਹਿਰਾਉਣ ਮੌਕੇ ਸਿੱਖਿਆ... Read more »

ਮੁੱਖ ਮੰਤਰੀ ਪੰਜਾਬ ਦਾ ਖੁਰਾਕ ਸੁਰੱਖਿਆ ਯੋਜਨਾ ਅਧੀਨ ਕੱਟੇ ਗਏ 10.77 ਲੱਖ ਰਾਸ਼ਨ ਕਾਰਡਾਂ ਨੂੰ ਬਹਾਲ ਕਰਨਾ ਸਲਾਘਾਯੋਗ ਕਾਰਜ –ਵਿਧਾਇਕ ਸਵਨਾ

ਫਾਜ਼ਿਲਕਾ 24 ਜਨਵਰੀ 2024…. ਫਾਜ਼ਿਲਕਾ ਦੇ ਵਿਧਾਇਕ ਸ੍ਰੀ. ਨਰਿੰਦਰਪਾਲ ਸਿੰਘ ਸਵਨਾ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਬੁੱਧਵਾਰ ਨੂੰ ਕੈਬਨਿਟ ਦੀ ਅਹਿਮ ਬੈਠਕ ਕਰਕੇ ਖੁਰਾਕ ਸੁਰੱਖਿਆ ਯੋਜਨਾ ਅਧੀਨ ਕੱਟੇ ਗਏ 10.77 ਲੱਖ ਰਾਸ਼ਨ ਕਾਰਡਾਂ ਨੂੰ ਬਹਾਲ ਕਰਨ... Read more »

ਐਨ.ਆਰ.ਆਈ. ਨੌਜਵਾਨ ਜਗਦੀਪ ਸਿੰਘ ਫ਼ਿਰੋਜ਼ਪੁਰ ਵਿਖੇ ਲਗਾਏਗਾ ਮਿਲਕ ਪ੍ਰੋਸੈਸਿੰਗ ਪਲਾਂਟ

ਫ਼ਿਰੋਜ਼ਪੁਰ, 24 ਜਨਵਰੀ 2024:             ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਮੁੱਖ ਜ਼ੋਰ ਸੂਬੇ ਵਿੱਚੋਂ ਹੁਨਰਮੰਦ ਨੌਜਵਾਨੀ ਦੇ ਪਰਵਾਸ (ਬਰੇਨ ਡਰੇਨ) ਦੇ ਰੁਝਾਨ ਨੂੰ ਪਲਟਣ ਉਤੇ ਹੈ। ਪੰਜਾਬ ਸਰਕਾਰ ਵਲੋਂ... Read more »

ਯੂ.ਐਸ.ਓ. ਪ੍ਰੀਖਿਆ ਵਿੱਚੋਂ ਮੋਗਾ ਦਾ ਮਨਮੋਹਨ ਸਿੰਘ ਸਿਵੀਆ ਬਣਿਆ ਰਾਸ਼ਟਰੀ ਵਿਜੇਤਾ

ਮੋਗਾ, 24 ਜਨਵਰੀ:ਯੂਨਾਈਟਿਡ ਨੇਸ਼ਨ ਆਰਗਨਾਈਜੇਸ਼ਨ ਦੇ ਐਫਲੀਏਟਡ ਯੂਨਾਈਟਡ ਸਕੂਲ ਆਰਗਨਾਈਜੇਸ਼ਨ ਆਫ ਇੰਡੀਆ ਦੇ ਸਾਲਾਨਾ 73ਵੇਂ  ਆਲ ਇੰਡੀਆ ਜਨਰਲ ਨਾਲੇਜ ਦੇ ਟੈਸਟ  ਵਿੱਚੋਂ ਪੂਰੇ ਭਾਰਤ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕਰਨ ਵਾਲਾ ਮਨਮੋਹਨ ਸਿੰਘ... Read more »

26 ਜਨਵਰੀ ਨੂੰ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਲਹਿਰਾਉਣਗੇ ਰਾਸ਼ਟਰੀ ਝੰਡਾ – ਧੀਮਾਨ

ਫਿਰੋਜ਼ਪੁਰ 24 ਜਨਵਰੀ 2024. ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਗਣਤੰਤਰ ਦਿਵਸ ਦੇ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਵਾਰ 26 ਜਨਵਰੀ ਨੂੰ ਕੈਬਨਿਟ ਮੰਤਰੀ ਸ੍ਰੀ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਸਵੇਰੇ 09:58 ਵਜੇ ਫ਼ਿਰੋਜ਼ਪੁਰ ਛਾਉਣੀ ਵਿਖੇ ਸਥਿਤ ਕੰਟੋਨਮੈਂਟ ਸਟੇਡੀਅਮ ਵਿਖੇ ਕੌਮੀ ਝੰਡਾ... Read more »

ਡਰੋਨ ਕੈਮਰਾ ਚਲਾਉਣ ਤੇ ਉਡਾਉਣ ਉੱਤੇ ਰੋਕ : ਜ਼ਿਲ੍ਹਾ ਮੈਜਿਸਟ੍ਰੇਟ

ਬਠਿੰਡਾ, 24 ਜਨਵਰੀ : ਜ਼ਿਲ੍ਹਾ ਮੈਜਸਿਟ੍ਰੇਟ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਧਾਰਾ 144 ਜਾਬਤਾ ਫੌਜਦਾਰੀ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ ਹਨ। ਜਾਰੀ ਹੁਕਮਾਂ ਅਨੁਸਾਰ... Read more »