ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਫਾਰਮ 29 ਫਰਵਰੀ ਤੱਕ ਲਏ ਜਾਣਗੇ -ਜ਼ਿਲ੍ਹਾ ਚੋਣ ਅਫ਼ਸਰ

ਫਾਜਿ਼ਲਕਾ 22 ਜਨਵਰੀ 2024…. ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਦੱਸਿਆ ਕਿ ਪਹਿਲਾ ਵੋਟਰ ਸੂਚੀ ਵਿੱਚ ਰਜਿਸਟਰੇਸ਼ਨ ਲਈ ਫਾਰਮ 15 ਨਵੰਬਰ 2023 ਤੱਕ ਪ੍ਰਾਪਤ ਕੀਤੇ ਜਾਣੇ ਸਨ ਪਰ ਹੁਣ ਕਮਿਸ਼ਨਰ ਗੁਰਦੁਆਰਾ... Read more »

ਭਗਵਾਨ ਕਿਸੇ ਦਾ ਏਕਾਧਿਕਾਰ ਨਹੀਂ ਹੋ ਸਕਦਾ: ਸੰਧਵਾਂ ਨੇ ਸ੍ਰੀ ਰਾਮ ਦੀ ਪਵਿੱਤਰ ਸਥਾਪਨਾ ਦਾ ਸਿਆਸੀਕਰਨ ਕਰਨ ਨੂੰ ਮੰਦਭਾਗਾ ਕਰਾਰ ਦਿੱਤਾ

ਚੰਡੀਗੜ੍ਹ, 21 ਜਨਵਰੀ:  ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਭਲਕੇ ਅਯੁੱਧਿਆ ਵਿਖੇ ਹੋਣ ਵਾਲੇ ਭਗਵਾਨ ਸ੍ਰੀ ਰਾਮ ਦੇ ਪਵਿੱਤਰ ਮੌਕੇ ਸਮੂਹ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ ਹੈ। ਪੰਜਾਬ... Read more »

ਪਸ਼ੂਆਂ ਦੀ ਮੌਤ ਦਾ ਮਾਮਲਾ: ਗੁਰਮੀਤ ਸਿੰਘ ਖੁੱਡੀਆਂ ਵੱਲੋਂ ਬਠਿੰਡਾ ਦੇ ਪਿੰਡ ਰਾਏਕੇ ਕਲਾਂ ਦਾ ਦੌਰਾ

ਬਠਿੰਡਾ, 21 ਜਨਵਰੀ: ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ “ਮਿਕਸ ਇਨਫੈਕਸ਼ਨ” ਬਿਮਾਰੀ ਨਾਲ ਪ੍ਰਭਾਵਿਤ ਪਿੰਡ ਰਾਏਕੇ ਕਲਾਂ (ਜ਼ਿਲ੍ਹਾ ਬਠਿੰਡਾ) ਦਾ ਅੱਜ ਦੌਰਾ ਕੀਤਾ... Read more »

ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣ ਲਈ ਸੂਬਾ ਸਰਕਾਰ ਕਰ ਰਹੀ ਹੈ ਵਿਸ਼ੇਸ਼ ਉਪਰਾਲੇ ਤੇ ਨਿਵੇਕਲੀਆਂ ਪਹਿਲਕਦਮੀਆਂ : ਡਾ. ਬਲਜੀਤ ਕੌਰ

ਬਠਿੰਡਾ, 21 ਜਨਵਰੀ :  ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਨਸ਼ਿਆਂ ਖਿਲਾਫ਼ ਵਿੱਢੀ ਗਈ ਮੁਹਿੰਮ ਤਹਿਤ ਸੂਬੇ ਨੂੰ ਨਸ਼ਾ ਮੁਕਤ ਤੋਂ ਇਲਾਵਾ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣ ਦੇ ਮੱਦੇਨਜ਼ਰ ਵਿਸ਼ੇਸ਼ ਉਪਰਾਲੇ ਤੇ ਨਿਵੇਕਲੀਆਂ ਪਹਿਲਕਦਮੀਆਂ ਕੀਤੀਆਂ... Read more »

ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ ਸ਼੍ਰੋਮਣੀ ਕਮੇਟੀ ਚੋਣਾਂ ਲਈ 48000 ਦੇ ਕਰੀਬ ਫਾਰਮ ਪ੍ਰਾਪਤ ਹੋਏ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 21 ਜਨਵਰੀ, 2024: ਗੁਰਦੁਆਰਾ ਬੋਰਡ ਚੋਣਾਂ (ਐਸ ਜੀ ਪੀ ਸੀ) ਲਈ ਵੱਧ ਤੋਂ ਵੱਧ ਵੋਟਰਾਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਲਈ, ਜ਼ਿਲ੍ਹਾ ਪ੍ਰਸ਼ਾਸਨ ਯੋਗ ਵੋਟਰਾਂ ਨੂੰ ਵੋਟਰ ਵਜੋਂ ਰਜਿਸਟ੍ਰੇਸ਼ਨ... Read more »

ਕੀਮਤੀ ਯਾਦਾਂ ਬਿਖੇਰਦਾ ਸਮਾਪਤ ਹੋਇਆ ਦੋ ਰੋਜ਼ਾ ਓਪਨ ਯੁਵਕ ਮੇਲਾ

ਲੁਧਿਆਣਾ, 21 ਜਨਵਰੀ – ਨੌਜਵਾਨਾਂ ਵਿਚਲੀ ਕਲਾ ਦਾ ਨਿਖਾਰ ਕਰਨ ਲਈ ਅਤੇ ਉਨ੍ਹਾਂ ਦੀ ਸਖਸ਼ੀਅਤ ਦੀ ਉਸਾਰੀ ਕਰਨ ਲਈ ਯੁਵਕ ਸੇਵਾਵਾਂ ਵਿਭਾਗ ਆਪਣੀ ਅਹਿਮ ਭੂਮਿਕਾ ਨਿਭਾਅ ਰਿਹਾ ਹੈ। ਨੌਜਵਾਨਾਂ ਨੂੰ ਸੱਭਿਆਚਾਰ ਨਾਲ... Read more »

ਜਵਾਹਰ ਨਵੋਦਿਆ ਵਿਦਿਆਲਿਆ ਧਨਾਨਸੂ ‘ਚ ਛੇਵੀਂ ਕਲਾਸ ਦੇ ਦਾਖਲੇ ਲਈ ਪ੍ਰਵੇਸ਼ ਪ੍ਰੀਖਿਆ ਸੁਚਾਰੂ ਢੰਗ ਨਾਲ ਚੜ੍ਹੀ ਨੇਪਰੇ –  ਪ੍ਰਿੰਸੀਪਲ ਨਿਸ਼ੀ ਗੋਇਲ

ਲੁਧਿਆਣਾ, 20 ਜਨਵਰੀ (000) – ਜਵਾਹਰ ਨਵੋਦਿਆ ਵਿਦਿਆਲਿਆ, ਧਨਾਂਨਸੂ ਵਿਖੇ ਛੇਵੀਂ ਕਲਾਸ ਦੇ ਦਾਖਲੇ ਲਈ ਪ੍ਰਵੇਸ਼ ਪ੍ਰੀਖਿਆ ਅੱਜ ਸੁਚਾਰੂ ਢੰਗ ਨਾਲ ਸੰਪਨ ਹੋਈ। ਸਕੂਲ ਪ੍ਰਿੰਸੀਪਲ ਨਿਸ਼ੀ ਗੋਇਲ ਨੇ ਇਸ ਸਬੰਧੀ ਜਾਣਕਾਰੀ ਸਾਂਝੀ... Read more »

ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਸਿਟੀ ਬਿਊਟੀ ਮੁਕਾਬਲੇ ਦੇ ਜੇਤੂਆਂ ਦਾ ਕੀਤਾ ਸਨਮਾਨ

ਚੰਡੀਗੜ੍ਹ, 20 ਜਨਵਰੀ, 2024 –   ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਪੰਜਾਬ ਮਿਉਂਸਪਲ ਭਵਨ, ਸੈਕਟਰ 35, ਚੰਡੀਗੜ੍ਹ ਵਿਖੇ ਹੋਏ ਸੂਬਾ ਪੱਧਰੀ ਸਮਾਰੋਹ ਦੌਰਾਨ ਜੇਤੂਆਂ ਨੂੰ ਟਰਾਫੀਆਂ ਅਤੇ ਸਰਟੀਫਿਕੇਟ ਵੰਡੇ।  ਉਹਨਾਂ... Read more »

ਪੁਲਿਸ ਵੱਲੋਂ ਨਸ਼ਾ ਤਸਕਰ ਦੀ ਜਾਇਦਾਦ ਅਟੈਚ

ਫਾਜ਼ਿਲਕਾ 20 ਜਨਵਰੀ 2024….           ਸ੍ਰੀ ਗੌਰਵ ਯਾਦਵ ਆਈ.ਪੀ.ਐਸ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਚੰਡੀਗੜ੍ਹ, ਡਿਪਟੀ ਇੰਸਪੈਕਟਰ ਜਨਰਲ, ਫਿਰੋਜਪੁਰ ਰੇਂਜ, ਫਿਰੋਜਪੁਰ ਦੇ ਦਿਸ਼ਾ ਨਿਰਦੇਸ਼ਾਂਅਤੇ ਸ੍ਰੀ ਮਨਜੀਤ ਸਿੰਘ ਢੇਸੀ ਸੀਨੀਅਰ ਕਪਤਾਨ ਪੁਲਿਸ ਫਾਜਿਲਕਾ ਦੀ ਅਗਵਾਈ ਹੇਠ ਨਸ਼ਿਆਂ ਖਿਲਾਫ ਵਿੱਢੀ ਗਈ ਮੁਹਿੰਮ ਤਹਿਤ ਨਸ਼ਾ ਸਮਗਲਰਾਂ ਦੇ ਖਿਲਾਫ ਕਾਰਵਾਈ ਕਰਦੇ ਹੋਏ ਸ੍ਰੀ ਅਤੁਲ ਸੋਨੀ ਉਪ ਕਪਤਾਨ ਪੁਲਿਸ ਨਾਰਕੋਟਿਕ ਫਾਜਿਲਕਾ ਵੱਲੋਂ ਮੁਕੱਦਮਾ ਨੰਬਰ 33 ਮਿਤੀ 26-02-2014 ਅ/ਧ 15/61/85 ਐਨ.ਡੀ.ਪੀ.ਐਸ ਐਕਟ ਥਾਣਾ ਸਿਟੀ ਜਲਾਲਾਬਾਦ, ਮੁਕੱਦਮਾ ਨੰਬਰ 96  ਮਿਤੀ 15-08-2015 ਅ/ਧ 21/61/85 ਐਨ.ਡੀ.ਪੀ.ਐਸ. ਐਕਟ ਥਾਣਾ ਸਿਟੀ ਜਲਾਲਾਬਾਦ ਅਤੇ ਮੁਕੱਦਮਾ ਨੰਬਰ 54 ਮਿਤੀ 24/05/2016 ਅ/ਧ 21,29/61/85 ਐੱਨ.ਪੀ.ਐੱਸ. ਐਕਟ... Read more »

ਸਵੀਪ ਗਤੀਵਿਧੀਆਂ ਤਹਿਤ ਸਿੱਖਿਆ ਵਿਭਾਗ ਫਾਜ਼ਿਲਕਾ ਵੱਲੋਂ ਕਰਵਾਏ ਗਏ ਜ਼ਿਲ੍ਹਾ ਪੱਧਰੀ ਭਾਸ਼ਣ ਅਤੇ ਮਹਿੰਦੀ ਮੁਕਾਬਲੇ

ਫਾਜ਼ਿਲਕਾ 20 ਜਨਵਰੀ 2024….           ਭਾਰਤ ਚੋਣ ਕਮਿਸ਼ਨ ਤੇ ਪੰਜਾਬ ਚੋਣ ਕਮਿਸ਼ਨ ਅਤੇ ਜ਼ਿਲ੍ਹਾ ਚੋਣ ਅਫਸਰ- ਕਮ-ਡਿਪਟੀ ਕਮਿਸ਼ਨਰ ਡਾ.ਸੇਨੂ ਦੁੱਗਲ ਆਈ.ਏ.ਐੱਸ ਦੇ ਦਿਸ਼ਾ ਨਿਰਦੇਸ਼ਾ ਹੇਠ ਸਵੀਪ ਗਤੀਵਿਧੀਆਂ ਤਹਿਤ ਜ਼ਿਲ੍ਹਾ ਪੱਧਰੀ ਭਾਸ਼ਣ ਅਤੇ ਮਹਿੰਦੀ ਮੁਕਾਬਲੇ ਕਰਵਾਏ ਗਏ। ਸਕੂਲੀ ਵਿਦਿਆਰਥੀਆਂ ਨੇ ਇਨ੍ਹਾਂ ਮੁਕਾਬਲਿਆਂ ਰਾਹੀਂ ਜ਼ਿਲ੍ਹੇ ਦੇ ਲੋਕਾਂ ਨੂੰ ਵੋਟਾਂ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ।             ਜ਼ਿਲ੍ਹਾ ਚੋਣ ਅਫਸਰ ਡਾ. ਸੇਨੂ ਦੁੱਗਲ ਨੇ ਦੱਸਿਆ ਕਿ ਇਹ ਮੁਕਾਬਲੇ ਜ਼ਿਲ੍ਹਾ ਸਿੱਖਆ ਅਫਸਰ ਫਾਜਿਲਕਾ ਡਾ. ਸੁਖਬੀਰ ਸਿੰਘ ਬੱਲ ਦੇ ਸਹਿਯੋਗ ਨਾਲ ਸਿੱਖਿਆ ਵਿਭਾਗ ਫਾਜ਼ਿਲਕਾ ਵੱਲੋਂ ਕਰਵਾਏ ਗਏ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਲੋਕਾਂ ਨੂੰ ਵੋਟ ਦੇ ਹੱਕ ਪ੍ਰਤੀ ਜਾਗਰੂਕ ਕਰਨ ਲਈ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਵਿੱਚ ਸਵੀਪ ਤਹਿਤ ਵੱਖ-ਵੱਖ ਗਤੀਵਿਧੀਆਂ ਕਰਵਾਈਆ ਗਈਆਂ।  ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦਾ ਕੋਈ ਵੀ ਨੌਜਵਾਨ ਵਿਦਿਆਰਥੀ ਵੋਟ ਦੇ ਅਧਿਕਾਰ ਤੋਂ ਵਾਂਝਾਂ ਨਾ ਰਹੇ। ਉਨ੍ਹਾਂ ਕਿਹਾ ਕਿ ਵੋਟ ਹਰੇਕ ਨਾਗਰਿਕ ਦਾ ਅਧਿਕਾਰ ਹੈ, ਪਰ ਬਿਨ੍ਹਾਂ ਕਿਸੇ ਲਾਲਚ, ਡਰ ਅਤੇ ਭੈਅ ਤੋਂ ਵੋਟ ਦਾ ਇਸਤੇਮਾਲ ਕਰਨਾ ਵੀ ਹਰੇਕ ਨਾਗਰਿਕ ਦਾ ਫਰਜ਼ ਹੈ, ਜਿਸਨੂੰ ਖਾਸ ਕਰਕੇ ਨੌਜਵਾਨ ਪੀੜ੍ਹੀ ਨੂੰ ਜਿੰਨੀ ਜਲਦ ਸਮਝ ਆ ਜਾਵੇ ਤਾਂ ਬਹੁਤ ਵਧੀਆ ਹੋਵੇਗਾ। ਉਨ੍ਹਾਂ... Read more »