ਫਾਜ਼ਿਲਕਾ ਵਾਸੀ ਸੀ.ਐਮ. ਦੀ ਯੋਗਸ਼ਾਲਾ ਅਧੀਨ ਲੱਗ ਰਹੀਆਂ ਯੋਗਾ ਕਲਾਸਾਂ ਦਾ ਜ਼ਰੂਰ ਲੈਣ ਲਾਭ-ਡਿਪਟੀ ਕਮਿਸ਼ਨਰ

ਫਾਜ਼ਿਲਕਾ 20 ਜਨਵਰੀ 2024 ਲੋਕਾਂ ਨੂੰ ਸਿਹਤਮੰਦ ਰੱਖਣ ਲਈ ਮੁੱਖ ਮੰਤਰੀ ਸਯ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੀ।ਐਮ। ਦੀ ਯੋਗਸ਼ਾਲਾ ਦੇ ਪ੍ਰੋਜੈਕਟ ਅਧੀਨ ਫਾਜ਼ਿਲਕਾ ਸ਼ਹਿਰ ਵਿੱਚ ਰੋਜ਼ਾਨਾ ਸਵੇਰੇ... Read more »

ਈ ਆਟੋ ਚਾਲਕਾਂ ਲਈ ਵੱਡੀ ਖਬਰ, ਸ਼ਹਿਰ ਨੂੰ ਜਨਵਰੀ, 2024 ਦੇ ਅੰਤ ਤੱਕ 19 ਈਵੀ ਚਾਰਜਿੰਗ ਸਟੇਸ਼ਨ ਮਿਲਣਗੇ – ਸੀ.ਈ.ਓ. ਅੰਮ੍ਰਿਤਸਰ ਸਮਾਰਟ ਸਿਟੀ

ਅੰਮ੍ਰਿਤਸਰ 19 ਜਨਵਰੀ 2024– ਡਿਪਟੀ ਕਮਿਸ਼ਨਰ ਅੰਮ੍ਰਿਤਸਰ ਅਤੇ ਸੀ.ਈ.ਓ. ਅੰਮ੍ਰਿਤਸਰ ਸਮਾਰਟ ਸਿਟੀ ਲਿਮਟਿਡ ਸ੍ਰੀ ਘਨਸ਼ਾਮ ਥੋਰੀ ਨੇ ਦੱਸਿਆ ਕਿ ਈ ਆਟੋ ਡਰਾਈਵਰਾਂ ਲਈ ਇੱਕ ਵੱਡੀ ਖਬਰ ਹੈ ਕਿਉਂਕਿ ਸ਼ਹਿਰ ਵਿੱਚ 19 ਈਵੀ ਚਾਰਜਿੰਗ ਸਟੇਸ਼ਨ ਜਨਵਰੀ 2024 ਦੇ ਅੰਤ ਤੱਕ... Read more »

22 ਤੋਂ 24 ਜਨਵਰੀ ਤੱਕ ਵੱਖ-ਵੱਖ ਥਾਵਾਂ ਤੇ ਅਲਿਮਕੋ ਦੀ ਸਹਾਇਤਾ ਨਾਲ ਦਿਵਿਆਂਗਜਨਾਂ ਨੂੰ ਵੰਡੇ ਜਾਣਗੇ ਸਹਾਇਕ ਉਪਕਰਨ – ਡਿਪਟੀ ਕਮਿਸ਼ਨਰ

ਅੰਮ੍ਰਿਤਸਰ 19 ਜਨਵਰੀ 2024–                ਅਲਿਮਕੋ ਵਲੋਂ ਜਿਲ੍ਹਾ ਪ੍ਰਸਾਸ਼ਨ ਦੀ ਸਹਾਇਤਾ ਨਾਲ ਦਿਵਿਆਂਗਜਨਾਂ ਅਤੇ ਬਜ਼ੁਰਗ ਨਾਗਰਿਕਾਂ ਦੀ ਭਲਾਈ ਲਈ ਮੈਡੀਕਲ ਅਸੈਸਮੈਂਟ ਕੈਂਪ 16 ਅਕਤੂਬਰ ਤੋਂ 22 ਅਕਤੂਬਰ 2023 ਨੂੰ ਵੱਖ-ਵੱਖ ਥਾਵਾਂ ਤੇ ਲਗਾਏ ਗਏ ਸਨ ਅਤੇ ਇਸ ਮੌਕੇ ਬਜ਼ੁਰਗਾਂ ਅਤੇ ਦਿਵਿਆਂਗਜਨਾਂ ਦੀ... Read more »

ਅੰਮ੍ਰਿਤਸਰ ਵਿਚ ਸੈਰ ਸਪਾਟੇ ਨੂੰ ਵਧਾਉਣ ਲਈ ਡਿਪਟੀ ਕਮਿਸ਼ਨਰ ਵੱਲੋਂ ਸ਼ੋਸ਼ਲ ਮੀਡੀਆ ਬਲੌਗਰ ਨੂੰ ਅੱਗੇ ਆਉਣ ਦਾ ਦਿੱਤਾ ਸੱਦਾ

ਅੰਮ੍ਰਿਤਸਰ, 19 ਜਨਵਰੀ 2024 (    )-                ਅੰਮ੍ਰਿਤਸਰ ਵਿੱਚ ਸੈਰ ਸਪਾਟਾ ਸਨਅਤ ਨੂੰ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਸ਼ੋਸ਼ਲ ਮੀਡੀਆ ਬਲੌਗਰ ਅਤੇ ਇੰਨਫਲੂਂਸਰ (ਪ੍ਰਭਾਵਕ) ਨੂੰ ਸੱਦਾ ਦਿੱਤਾ ਹੈ ਕਿ... Read more »

ਮੁੱਖ ਮੰਤਰੀ ਵੱਲੋਂ ਅਗਨੀਵੀਰ ਜਵਾਨ ਅਜੈ ਸਿੰਘ ਦੀ ਸ਼ਹਾਦਤ ‘ਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ, 19 ਜਨਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 23 ਸਾਲਾ ਫੌਜੀ ਜਵਾਨ ਅਜੈ ਸਿੰਘ ਦੀ ਡਿਊਟੀ ਨਿਭਾਉਂਦੇ ਸਮੇਂ ਹੋਈ ਸ਼ਹਾਦਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇੱਥੇ ਜਾਰੀ... Read more »

ਚੋਣ ਕਮਿਸ਼ਨ ਵੱਲੋਂ ਲੋਕ ਸਭਾ ਚੋਣਾਂ-2024 ਤੋਂ ਪਹਿਲਾਂ ਈ.ਵੀ.ਐਮਜ਼. ਅਤੇ ਵੀ.ਵੀ.ਪੈਟਜ਼. ਬਾਰੇ ਦੇਸ਼-ਵਿਆਪੀ ਜਾਗਰੂਕਤਾ ਪ੍ਰੋਗਰਾਮ ਸ਼ੁਰੂ

ਚੰਡੀਗੜ੍ਹ, 19 ਜਨਵਰੀ: ਆਗਾਮੀ ਲੋਕ ਸਭਾ ਚੋਣਾਂ-2024 ਤੋਂ ਪਹਿਲਾਂ ਨਾਗਰਿਕਾਂ ਨੂੰ ਵੋਟਿੰਗ ਪ੍ਰਕਿਰਿਆ ਦਾ ਖਾਸ ਤਜ਼ੁਰਬਾ ਦੇਣ ਅਤੇ ਵੋਟਿੰਗ ਮਸ਼ੀਨਾਂ ਨਾਲ ਜਾਣੂ ਕਰਵਾਉਣ ਲਈ ਇਲੈਕਟ੍ਰਾਨਿਕ ਵੋਟਿੰਗ ਮਸ਼ੀਨ (ਈ.ਵੀ.ਐਮ.) ਅਤੇ ਵੋਟਰ ਵੈਰੀਫਾਈਬਲ ਪੇਪਰ... Read more »

ਡਿਪਟੀ ਕਮਿਸ਼ਨਰ ਵੱਲੋਂ ਗਣਤੰਤਰਤਾ ਦਿਵਸ ਮਨਾਉਣ ਸਬੰਧੀ ਅਧਿਕਾਰੀਆਂ ਨਾਲ ਕੀਤੀ ਰੀਵਿਊ ਮੀਟਿੰਗ

ਬਠਿੰਡਾ, 19 ਜਨਵਰੀ : ਸਥਾਨਕ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਜ਼ਿਲ੍ਹਾ ਪੱਧਰੀ ਗਣਤੰਤਰਤਾ ਦਿਵਸ 26 ਜਨਵਰੀ 2024 ਨੂੰ ਪੂਰੇ ਸ਼ਾਨੋ-ਸ਼ੌਕਤ ਨਾਲ ਮਨਾਉਣ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਵੱਲੋਂ ਵੱਖ-ਵੱਖ ਅਧਿਕਾਰੀਆਂ ਨਾਲ ਰੀਵਿਊ ਮੀਟਿੰਗ ਕੀਤੀ ਗਈ ।  ਡਿਪਟੀ ਕਮਿਸ਼ਨਰ ਨੇ ਮੀਟਿੰਗ... Read more »

ਸੇਵਾ ਕੇਂਦਰਾਂ ਵਿਚ ਜਨਵਰੀ 2023 ਤੋਂ ਦਸੰਬਰ 2023 ਤੱਕ ਲੋਕਾਂ ਨੂੰ ਵੱਖ-ਵੱਖ ਵਿਭਾਗਾਂ ਦੀਆਂ ਕੁੱਲ 126972 ਸੇਵਾਵਾਂ ਮੁਹੱਈਆ ਕਰਵਾਈਆਂ ਗਈਆਂ – ਧੀਮਾਨ

ਫ਼ਿਰੋਜ਼ਪੁਰ, 19 ਜਨਵਰੀ 2024.             ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪ੍ਰਸ਼ਾਸਕੀ ਸੁਧਾਰਾਂ ਤਹਿਤ ਜ਼ਿਲ੍ਹੇ ਦੇ 26 ਪੇਂਡੂ ਅਤੇ ਸ਼ਹਿਰੀ ਸੇਵਾ ਕੇਂਦਰਾਂ ਵਿਚ ਲੋਕਾਂ ਨੂੰ ਵੱਖ-ਵੱਖ ਵਿਭਾਗਾਂ ਨਾਲ ਸਬੰਧਿਤ 433 ਕਿਸਮ ਦੀਆਂ ਸੇਵਾਵਾਂ ਮਿੱਥੇ ਸਮੇਂ ਵਿੱਚ ਪ੍ਰਦਾਨ ਕੀਤੀਆਂ ਜਾ ਰਹੀਆਂ... Read more »

ਜਵਾਹਰ ਨਵੋਦਿਆ ਵਿੱਦਿਆਲਿਆ ਦੇ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਮਿਤੀ 20 ਜਨਵਰੀ ਨੂੰ ਧਾਰਾ 144 ਲਾਗੂ

ਫਿਰੋਜ਼ਪੁਰ, 19 ਜਨਵਰੀ 2024.             ਜਵਾਹਰ ਨਵੋਦਿਆ ਵਿੱਦਿਆਲਿਆ ਮਹੀਆਂਵਾਲਾ ਕਲਾਂ ਲਈ 20 ਜਨਵਰੀ 2024 ਨੂੰ ਪ੍ਰੀਖਿਆ ਕਰਵਾਈ ਜਾ ਰਹੀ ਹੈ। ਇਸ ਪ੍ਰੀਖਿਆ ਨੂੰ ਨਿਰਵਿਘਨ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਮੈਜਿਸਟਰੇਟ ਫਿਰੋਜ਼ਪੁਰ ਸ੍ਰੀ ਰਾਜੇਸ਼ ਧੀਮਾਨ ਆਈ.ਏ.ਐਸ. ਵੱਲੋਂ ਫੌਜਦਾਰੀ ਜਾਬਤਾ, ਸੰਘਤਾ 1973 (2 ਆਫ 1972) ਦੀ ਧਾਰਾ 144 ਅਧੀਨ ਪ੍ਰਾਪਤ ਹੋਏ... Read more »

ਅਨੀਮੀਆ ਮੁਕਤ ਪ੍ਰੋਗਰਾਮ ਤਹਿਤ ਅਧਿਆਪਕਾਂ ਤੇ ਆਂਗਨਵਾੜੀ ਵਰਕਰਾਂ ਨੂੰ ਦਿੱਤੀ ਅਨੀਮੀਆ ਸਬੰਧੀ ਟ੍ਰੇਨਿੰਗ

ਮੋਗਾ 19 ਜਨਵਰੀ:ਸਿਵਲ ਸਰਜਨ ਮੋਗਾ ਡਾ: ਰਾਜੇਸ਼ ਅਤਰੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਟੀਕਾਕਰਨ ਅਫਸਰ ਡਾ:ਅਸ਼ੋਕ ਸਿੰਗਲਾ ਦੀ ਅਗਵਾਈ ਹੇਠ “ਹਫਤਾਵਾਰੀ ਆਇਰਨ ਅਤੇ ਫੋਲਿਕ ਐਸਿਡ ਸਪਲੀਮੈਂਟਸ” ਤਹਿਤ ਸਕੂਲ  ਅਧਿਆਪਕਾਂ ਅਤੇ ਆਗਣਵਾੜੀ ਵਰਕਰਾਂ ਨੂੰ... Read more »