ਵਧੀਕ ਡਿਪਟੀ ਕਮਿਸ਼ਨਰ ਨੇ ਗਣਤੰਤਰ ਦਿਵਸ ਸਮਾਗਮ ਦੀਆਂ ਤਿਆਰੀਆਂ ਸਬੰਧੀ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨਾਲ ਕੀਤੀ  ਮੀਟਿੰਗ

ਫਿਰੋਜ਼ਪੁਰ, 19 ਜਨਵਰੀ 2024:             26 ਜਨਵਰੀ 2024 ਨੂੰ ਗਣਤੰਤਰ ਦਿਵਸ ਦੇ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਦਾ ਜਾਇਜਾ ਲੈਣ ਲਈ ਵਧੀਕ ਡਿਪਟੀ ਕਮਿਸ਼ਨਰ ਡਾ. ਨਿਧੀ ਕੁਮਦ ਬਾਮਬਾ ਨੇ ਕੰਟੋਨਮੈਂਟ ਬੋਰਡ ਸਟੇਡੀਅਮ ਵਿਖੇ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨਾਲ ਮੀਟਿੰਗ ਕੀਤੀ ਅਤੇ ਸਮਾਗਮ ਦੀਆਂ ਤਿਆਰੀਆਂ ਮੁਕੰਮਲ ਕਰਨ ਦੀਆਂ ਹਦਾਇਤਾਂ ਕੀਤੀਆਂ।             ਵਧੀਕ... Read more »

ਜ਼ਿਲ੍ਹਾ ਪੱਧਰੀ ਗਣਤੰਤਰਤਾ ਦਿਵਸ ਸਮਾਗਮ ਦੀਆਂ ਰਿਹਰਸਲਾਂ ਸ਼ੁਰੂ

ਮੋਗਾ, 19 ਜਨਵਰੀ –ਮੋਗਾ ਵਿਖੇ ਜ਼ਿਲ੍ਹਾ ਪੱਧਰੀ ਗਣਤੰਤਰਤਾ ਦਿਵਸ ਸਮਾਗਮ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸਥਾਨਕ ਦਾਣਾ ਮੰਡੀ ਵਿਖੇ ਮਨਾਇਆ ਜਾਵੇਗਾ, ਜਿਸ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਅੱਜ... Read more »

ਠੰਡ ਵਿੱਚ ਜੇਕਰ ਲਾਵਾਰਿਸ ਬਜ਼ੁਰਗ, ਬੱਚੇ ਅਤੇ ਔਰਤਾਂ ਦਿਖਣ ਤਾਂ ਜ਼ਿਲ੍ਹਾ ਪ੍ਰਸ਼ਾਸ਼ਨ ਨਾਲ ਸੰਪਰਕ ਕਰੋ – ਡਿਪਟੀ ਕਮਿਸ਼ਨਰ

ਮੋਗਾ, 19 ਜਨਵਰੀ (000) – ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਉਹਨਾਂ ਦੇ ਧਿਆਨ ਵਿੱਚ ਆਉਂਦਾ ਹੈ ਕਿ ਕੋਈ ਲਾਵਾਰਿਸ ਬਜ਼ੁਰਗ, ਬੱਚਾ, ਔਰਤ... Read more »

ਜ਼ਿਲ੍ਹੇ ‘ਚ ਪੰਜ ਜਾਂ ਪੰਜ ਤੋਂ ਵਧੇਰੇ ਵਿਅਕਤੀਆਂ ਦੇ ਇਕੱਠੇ ਹੋਣ ‘ਤੇ ਪਾਬੰਦੀ

ਮੋਗਾ, 19 ਜਨਵਰੀ:  ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਸ੍ਰ ਕੁਲਵੰਤ ਸਿੰਘ ਨੇ ਫੌਜ਼ਦਾਰੀ ਜਾਬਤਾ ਸੰਘਤਾ ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਿਲ੍ਹਾ ਮੋਗਾ ‘ਚ ਕੁੱਝ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ... Read more »

ਨਹਿਰੂ ਯੁਵਾ ਕੇਂਦਰ ਲੁਧਿਆਣਾ ਵਲੋਂ ਰਾਸ਼ਟਰੀ ਸੜਕ ਸੁਰੱਖਿਆ ਜਾਗਰੂਕਤਾ ਹਫ਼ਤਾ ਮਨਾਇਆ ਜਾ ਰਿਹਾ

ਲੁਧਿਆਣਾ, 19 ਜਨਵਰੀ (000) – ਨਹਿਰੂ ਯੁਵਾ ਕੇਂਦਰ ਲੁਧਿਆਣਾ ਵੱਲੋਂ ਲੁਧਿਆਣਾ ਟ੍ਰੈਫਿਕ ਪੁਲਿਸ ਦੇ ਸਹਿਯੋਗ ਨਾਲ, ਜਨਵਰੀ ਮਹੀਨੇ ਵਿੱਚ ਵੱਖ-ਵੱਖ ਥਾਵਾਂ ‘ਤੇ ਜਾਗਰੂਕਤਾ ਪ੍ਰੋਗਰਾਮ ਕਰਕੇ ‘ਰਾਸ਼ਟਰੀ ਸੜਕ ਸੁਰੱਖਿਆ ਜਾਗਰੂਕਤਾ ਹਫ਼ਤਾ – 2024’... Read more »

ਯੁਵਕ ਸੇਵਾਵਾਂ ਵਿਭਾਗ ਦੇ ਦੋ ਰੋਜ਼ਾ ਓਪਨ ਯੁਵਕ ਮੇਲੇ ਦਾ ਬੀਤੇ ਕੱਲ੍ਹ ਰੰਗਾਰੰਗ ਆਗਾਜ਼

ਲੁਧਿਆਣਾ 19 ਜਨਵਰੀ (000) – ਨੌਜਵਾਨਾਂ ਵਿਚਲੀ ਕਲਾ ਦਾ ਨਿਖਾਰ ਕਰਨ ਲਈ ਅਤੇ ਉਨ੍ਹਾਂ ਦੀ ਸਖਸ਼ੀਅਤ ਦੀ ਉਸਾਰੀ ਕਰਨ ਲਈਯੁਵਕ ਸੇਵਾਵਾਂ ਵਿਭਾਗ ਆਪਣੀ ਅਹਿਮ ਭੂਮਿਕਾ ਨਿਭਾਅ ਰਿਹਾ ਹੈ। ਨੌਜਵਾਨਾਂ ਨੂੰ ਸੱਭਿਆਚਾਰ ਨਾਲ... Read more »

ਵਧੀਕ ਡਿਪਟੀ ਕਮਿਸ਼ਨਰ ਨੇ ਗਣਤੰਤਰ ਦਿਵਸ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

ਮਾਨਸਾ, 19 ਜਨਵਰੀ :ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਨਿਰਮਲ ਓਸੇਪਚਨ ਨੇ ਸਥਾਨਕ ਬੱਚਤ ਭਵਨ ਵਿਖੇ 26 ਜਨਵਰੀ ਨੂੰ ਦੇਸ਼ ਦੇ ਗਣਤੰਤਰ ਦਿਵਸ ਮੌਕੇ ਕਰਵਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਸਮਾਰੋਹ ਦੀਆਂ ਤਿਆਰੀਆਂ ਦਾ... Read more »

ਬਲਾਕ ਪੱਧਰੀ ਧੀਆਂ ਦੀ ਲੋਹੜੀ ਪ੍ਰੋਗਰਾਮ ਦਾ ਆਯੋਜਨ

ਫਿਰੋਜ਼ਪੁਰ, 19 ਜਨਵਰੀ 2024 (   ) ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹਾ ਪ੍ਰੋਗਰਾਮ ਅਫਸਰ ਸ੍ਰੀਮਤੀ ਰਿਚਿਕਾ ਨੰਦਾ ਦੀ ਪ੍ਰਧਾਨਗੀ ਹੇਠ ਦੇਵ ਸਮਾਜ ਸੀਨੀਅਰ ਸੈਕੰਡਰੀ ਸਕੂਲ ਵਿਖੇ ਬਲਾਕ ਪੱਧਰੀ ਧੀਆਂ ਦੀ ਲੋਹੜੀ ਦਾ ਪ੍ਰੋਗਰਾਮ ਕਰਵਾਇਆ ਗਿਆ। ਪ੍ਰੋਗਰਾਮ... Read more »

ਪੰਜਾਬ ਸਰਕਾਰ ਵੱਲੋਂ ਸਮੂਹ ਸਰਕਾਰੀ, ਅਰਧ ਸਰਕਾਰੀ, ਨਿੱਜੀ ਦਫ਼ਤਰਾਂ/ਅਦਾਰਿਆਂ, ਨਿੱਜੀ ਦੁਕਾਨਾਂ ਤੇ ਸੜਕਾਂ ਦੇ ਨਾਮ/ਦਿਸ਼ਾ ਸੂਚਕ ਬੋਰਡ ਪੰਜਾਬੀ ਭਾਸ਼ਾ ਵਿਚ ਲਿਖੇ ਜਾਣ ਦੀਆਂ ਜਾਰੀ ਹਦਾਇਤਾਂ

ਫਾਜ਼ਿਲਕਾ 19 ਜਨਵਰੀਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਤੇ ਸਿੱਖਿਆ ਤੇ ਭਾਸ਼ਾਵਾਂ ਬਾਰੇ ਕੈਬਨਿਟ ਮੰਤਰੀ ਸ: ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਸੂਬੇ ‘ਚ ਪੰਜਾਬੀ ਭਾਸ਼ਾ ਦੀਆਂ ਪ੍ਰਫੁੱਲਤਾ ਲਈ ਭਾਸ਼ਾ... Read more »

ਵਿਧਾਇਕ ਵਿਜੈ ਸਿੰਗਲਾ ਨੇ ਮਾਨਸਾ ਦੇ ਖੇਡ ਕਲੱਬਾਂ ਨੂੰ 2.25 ਲੱਖਰੁਪਏ ਦੀ ਰਾਸ਼ੀ ਦੇ ਚੈੱਕ ਸੌਂਪੇ

ਮਾਨਸਾ 19 ਜਨਵਰੀ:ਵਿਧਾਇਕ ਮਾਨਸਾ ਡਾ. ਵਿਜੈ ਸਿੰਗਲਾ ਨੇ ਮਾਨਸਾ ਹਲਕੇ ਦੇ ਵੱਖ-ਵੱਖ ਖੇਡ ਕਲੱਬਾਂ ਲਈ ਖੇਡ ਅਤੇ ਯੂਵਕ ਸੇਵਾਵਾਂ ਵਿਭਾਗ ਦੇ ਸਹਿਯੋਗ ਨਾਲ 2.25 ਲੱਖ ਰੁਪਏ ਦੀ ਰਾਸ਼ੀ ਦੇ ਚੈੱਕ ਵੰਡੇ।   ... Read more »