ਫਾਜ਼ਿਲਕਾ ਦੇ ਵੱਖ-ਵੱਖ ਏਰੀਆ ਵਿਚੋਂ 60 ਦੇ ਕਰੀਬ ਬੇਸਹਾਰਾ ਪਸ਼ੂਆਂ ਨੁੰ ਸਰਕਾਰੀ ਗਉਸ਼ਾਲਾ ਵਿਖੇ ਭੇਜਿਆ

ਫਾਜਿ਼ਲਕਾ, 18 ਜਨਵਰੀ ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ ਦੇ ਦਿਸ਼ਾ-ਨਿਰਦੇਸ਼ਾਂ *ਤੇ ਬੇਸਹਾਰਾ ਪਸ਼ੂਆਂ ਨੂੰ ਗਉਸ਼ਾਲਾ ਵਿਖੇ ਭੇਜਣ ਦੀ ਮੁਹਿੰਮ ਲਗਾਤਾਰ ਜਾਰੀ ਹੈ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸੜਕੀ ਦੁਰਘਟਨਾਵਾਂ ਨੂੰ ਰੋਕਣ ਲਈ ਬੇਸਹਾਰਾ ਪਸ਼ੂਆਂ ਨੂੰ ਪਿੰਡ... Read more »

ਜ਼ਿਲ੍ਹਾ ਪੱਧਰੀ ਓਪਨ ਯੁਵਕ ਮੇਲਾ 24 ਤੇ 25 ਜਨਵਰੀ ਨੂੰ : ਲੋਟੇ

ਫਿਰੋਜ਼ਪੁਰ, 18 ਜਨਵਰੀ 2024:             ਯੁਵਕ ਸੇਵਾਵਾਂ ਵਿਭਾਗ, ਪੰਜਾਬ ਦੀਆਂ ਹਦਾਇਤਾਂ ਅਨੁਸਾਰ 24-25 ਜਨਵਰੀ 2024 ਨੂੰ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਫਿਰੋਜ਼ਪੁਰ ਵਿਖੇ ਜ਼ਿਲ੍ਹਾ ਪੱਧਰੀ ਦੋ ਰੋਜ਼ਾ ਓਪਨ ਮੇਲਾ ਕਰਵਾਇਆ ਜਾ ਰਿਹਾ ਹੈ। ਇਸ ਮੇਲੇ ਵਿੱਚ ਵੱਖ-ਵੱਖ ਵੰਨਗੀਆਂ ਦੇ ਮੁਕਾਬਲੇ... Read more »

ਦਿਵਿਆਗਜਨਾ ਲਈ ਬਣਾਉਟੀ ਅੰਗ ਲਗਾਉਣ ਲਈ ‘ਇੱਕ ਰੋਜ਼ਾ ਅਸੈਸਮੈਂਟ ਕੈਂਪ’ ਦਾ ਸਫ਼ਲ ਆਯੋਜਨ – ਵਧੀਕ ਡਿਪਟੀ ਕਮਿਸ਼ਨਰ ਗੌਤਮ ਜੈਨ

ਲੁਧਿਆਣਾ, 18 ਜਨਵਰੀ (000) – ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਗੌਤਮ ਜੈਨ ਦੀ ਅਗਵਾਈ ਵਿੱਚ, ਦਫ਼ਤਰ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਲੁਧਿਆਣਾ ਵਿਖੇ ਅਲਿਮਕੋ ਵੱਲੋ ਦਿਵਿਆਗਜਨਾ ਲਈ ਬਣਾਉਟੀ ਅੰਗ ਲਗਾਉਣ ਲਈ ‘ਇੱਕ ਰੋਜ਼ਾ... Read more »

ਕੈਬਨਿਟ ਮੰਤਰੀ ਜਿੰਪਾ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਟਿੱਬਾ ਸਾਹਿਬ ਵਿਖੇ ਹੋਏ ਨਤਮਸਤਕ

ਹੁਸ਼ਿਆਰਪੁਰ, 17 ਜਨਵਰੀ : ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਸ਼ੁੱਭ ਦਿਹਾੜੇ ਮੌਕੇ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਸਥਾਨਕ ਗੁਰਦੁਆਰਾ ਟਿੱਬਾ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਸਮੂਹ... Read more »

ਮੁੱਖ ਮੰਤਰੀ ਨੇ ਸੂਬੇ ’ਚ ਵਿਦੇਸ਼ੀ ਨਿਵੇਸ਼ ਲਈ ਡਿਪਲੋਮੈਟਾਂ ਨਾਲ ਕੀਤੀਆਂ ਮੈਰਾਥਨ ਮੁਲਾਕਾਤਾਂ

ਨਵੀਂ ਦਿੱਲੀ/ਚੰਡੀਗੜ੍ਹ, 17 ਜਨਵਰੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੇ ਠੋਸ ਯਤਨਾਂ ਸਦਕਾ ਬੁੱਧਵਾਰ ਨੂੰ ਵੱਖ-ਵੱਖ ਦੇਸ਼ਾਂ ਦੇ ਸਫ਼ੀਰਾਂ ਨੇ ਸੂਬੇ ’ਚ ਵੱਡੇ ਪੱਧਰ ’ਤੇ... Read more »

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਗੁਰਪੁਰਬ ਨੂੰ ਨਿਵੇਕਲੇ ਢੰਗ ਨਾਲ ਮਨਾਇਆ ਗਿਆ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 17 ਜਨਵਰੀ, 2024:  ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਗੁਰਪੁਰਬ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹਾ, ਜੋ ਗੁਰੂ ਸਾਹਿਬ ਦੇ ਸਭ ਤੋਂ ਵੱਡੇ ਸਪੁੱਤਰ, ਸਾਹਿਬਜ਼ਾਦਾ ਅਜੀਤ... Read more »

ਪੰਜਾਬ ਨੇ ਮੈਡੀਕਲ ਕਾਲਜ ਮੋਹਾਲੀ ਵਿਖੇ ਆਪਣਾ ਪਹਿਲਾ ‘ਮਾਨਵੀ ਮਿਲਕ ਬੈਂਕ’ ਸ਼ੁਰੂ ਕੀਤਾ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 17 ਜਨਵਰੀ, 2024: ਪੰਜਾਬ ਨੇ ਰੋਟਰੀ ਕਲੱਬ, ਚੰਡੀਗੜ੍ਹ ਦੇ ਸਹਿਯੋਗ ਨਾਲ ਮੋਹਾਲੀ ਦੇ ਡਾ. ਬੀ ਆਰ ਅੰਬੇਦਕਰ ਸਟੇਟ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ਼ (ਏ.ਆਈ.ਐੱਮ.ਐੱਸ.) ਵਿਖੇ ਆਪਣਾ ਪਹਿਲਾ ਹਿਊਮਨ ਮਿਲਕ... Read more »

ਵਿਧਾਇਕ ਮਦਨ ਲਾਲ ਬੱਗਾ ਵੱਲੋਂ ਵਾਰਡ ਨੰਬਰ 93 ‘ਚ ਨਵੇਂ ਟਿਊਬਵੈਲ ਦਾ ਉਦਘਾਟਨ

ਲੁਧਿਆਣਾ, 17 ਜਨਵਰੀ – ਹਲਕੇ ਦੇ ਵਸਨੀਕਾਂ ਨੂੰ ਪੀਣ ਵਾਲੇ ਪਾਣੀ ਦੀ ਕਿੱਲਤ ਤੋਂ ਨਿਜਾਤ ਦਿਵਾਉਣ ਦੇ ਮੰਤਵ ਨਾਲ, ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵੱਲੋਂ ਸਥਾਨਕ... Read more »

ਮੁੱਖ ਮੰਤਰੀ ਤੀਰਥ ਯਾਤਰਾ ਸਕੀਮ -ਸ਼ਰਧਾਲੂਆਂ ਦੇ ਵੱਖ-ਵੱਖ ਜੱਥੇ ਸ੍ਰੀ ਆਨੰਦਪੁਰ ਸਾਹਿਬ, ਸ੍ਰੀ ਦਰਬਾਰ ਸਾਹਿਬ, ਖਾਟੂ ਸ਼ਯਾਮ ਤੇ ਸਾਲਾਸਰ ਲਈ ਰਵਾਨਾ

ਰਾਏਕੋਟ/ਲੁਧਿਆਣਾ, 17 ਜਨਵਰੀ – ਵਿਧਾਨ ਸਭਾ ਹਲਕਾ ਰਾਏਕੋਟ ਦੇ ਵਸਨੀਕਾਂ ਵਿੱਚ ਮੁੱਖ ਮੰਤਰੀ ਤੀਰਥ ਯਾਤਰਾ ਪ੍ਰਤੀ ਭਾਰੀ ਉਤਸਾਹ ਦੇਖਣ ਨੂੰ ਮਿਲ ਰਿਹਾ ਹੈ। ਵਿਧਾਇਕ ਹਾਕਮ ਸਿੰਘ ਠੇਕੇਦਾਰ ਵਲੋਂ ਸ਼ਰਧਾਲੂਆਂ ਦੇ ਵੱਖ-ਵੱਖ ਜੱਥੇ... Read more »

ਖੇਡ ਮੰਤਰੀ ਮੀਤ ਹੇਅਰ ਵੱਲੋਂ ਕਬੱਡੀ ਖਿਡਾਰੀ ਤੇ ਕੋਚ ਦੇਵੀ ਦਿਆਲ ਦੇ ਦੇਹਾਂਤ ਉੱਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ, 17 ਜਨਵਰੀ ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਬੱਡੀ ਦੇ ਮਹਾਨ ਖਿਡਾਰੀ ਤੇ ਕੋਚ ਦੇਵੀ ਦਿਆਲ ਦੇ ਦੇਹਾਂਤ ਉੱਤੇ ਡੂੰਘਾ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਦੇਵੀ ਦਿਆਲ ਜੋ... Read more »