ਮੁੱਖ ਮੰਤਰੀ ਦੀਆਂ ਹਦਾਇਤਾਂ ’ਤੇ ਸਰਕਾਰੀ ਸਕੂਲਾਂ ਵਿੱਚ ਇਨਕਲਾਬੀ ਸੁਧਾਰਾਂ ਲਈ ਵਿਆਪਕ ਪੱਧਰ ’ਤੇ ਮੁਹਿੰਮ ਜਾਰੀ

ਚੰਡੀਗੜ੍ਹ, 17 ਜਨਵਰੀ ਸੂਬੇ ਦੇ ਵਿਦਿਆਰਥੀਆਂ ਨੂੰ ਸਰਕਾਰੀ ਸਕੂਲਾਂ ਵਿੱਚ ਮਿਆਰੀ ਸਿੱਖਿਆ ਦੇਣ ਲਈ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਨਵੀਆਂ ਪਹਿਲਕਦਮੀਆਂ ਕਰਨ ਸਬੰਧੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ... Read more »

ਮੈਂ ਸੂਬੇ ਦੀ ਸ਼ਾਂਤੀ, ਤਰੱਕੀ ਤੇ ਖ਼ੁਸ਼ਹਾਲੀ ਦਾ ਰਖਵਾਲਾ ਹਾਂ ਅਤੇ ਧਮਕੀਆਂ ਮੈਨੂੰ ਲੋਕਾਂ ਦੀ ਸੇਵਾ ਕਰਨੋਂ ਨਹੀਂ ਰੋਕ ਸਕਦੀਆਂਃ ਮੁੱਖ ਮੰਤਰੀ

ਚੰਡੀਗੜ੍ਹ, 17 ਜਨਵਰੀ ਕੁੱਝ ਕੱਟੜਪੰਥੀ ਤਾਕਤਾਂ ਵੱਲੋਂ ਦਿੱਤੀ ਜਾ ਰਹੀ ਜਾਨੋਂ ਮਾਰਨ ਦੀ ਧਮਕੀ ਤੋਂ ਨਿਡਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਉਹ... Read more »

ਆਗਾਮੀ ਗਣਤੰਤਰ ਦਿਵਸ ਤੋਂ ਲੋਕਾਂ ਦੀ ਸੇਵਾ ਲਈ ਸਮਰਪਿਤ ਹੋਵੇਗੀ ਸੜਕ ਸੁਰੱਖਿਆ ਫੋਰਸ: ਮੁੱਖ ਮੰਤਰੀ

ਚੰਡੀਗੜ੍ਹ, 17 ਜਨਵਰੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਸ਼ੁੱਭ ਦਿਹਾੜੇ ਉੱਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 461 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਅਤੇ ਲੋਕਾਂ ਨੂੰ... Read more »

ਮੁੱਖ ਮੰਤਰੀ ਨੇ ਸੜਕ ਹਾਦਸੇ ਵਿੱਚ ਪੁਲਿਸ ਮੁਲਾਜ਼ਮਾਂ ਦੀ ਮੌਤ ‘ਤੇ ਦੁੱਖ ਪ੍ਰਗਟਾਇਆ

ਚੰਡੀਗੜ੍ਹ, 17 ਜਨਵਰੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਹੁਸ਼ਿਆਰਪੁਰ ਨੇੜੇ ਸੜਕ ਹਾਦਸੇ ਵਿੱਚ ਤਿੰਨ ਪੁਲਿਸ ਮੁਲਾਜ਼ਮਾਂ ਦੀ ਮੌਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਦੇ ਪਰਿਵਾਰਾਂ... Read more »

ਪੰਜਾਬ ਪੁਲਿਸ ਵੱਲੋਂ ਸੜਕ ਹਾਦਸਿਆਂ ਦੇ ਕਾਰਨਾਂ ਦੀ ਜਾਂਚ ਲਈ ਰੋਡ ਕਰੈਸ਼ ਇਨਵੈਸਟੀਗੇਸ਼ਨ ਵਾਹਨ ਲਾਂਚ

ਚੰਡੀਗੜ੍ਹ, 16 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਦੀਆਂ ਸੜਕਾਂ ਨੂੰ ਸੁਰੱਖਿਅਤ ਬਣਾਉਣ ਦੇ ਉਦੇਸ਼ ਨਾਲ ਆਪਣੀ ਕਿਸਮ ਦੀ ਪਹਿਲੀ ਪਹਿਲਕਦਮੀ ਤਹਿਤ, ਪੰਜਾਬ ਪੁਲਿਸ ਵੱਲੋਂ ਸੂਬੇ ਵਿੱਚ ਚੱਲ... Read more »

ਐਨ.ਐਸ.ਕਿਊ.ਐਫ਼. ਅਧਿਆਪਕ ਯੂਨੀਅਨ ਦੇ ਮਸਲਿਆਂ ਦੇ ਹੱਲ ਲਈ ਕਮੇਟੀ ਗਠਿਤ ਕਰਨ ਦੇ ਨਿਰਦੇਸ਼

ਚੰਡੀਗੜ੍ਹ, 16 ਜਨਵਰੀ: ਕੈਬਨਿਟ ਸਬ-ਕਮੇਟੀ, ਜਿਸ ਵਿੱਚ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਸ਼ਾਮਲ ਹਨ, ਨੇ ਅੱਜ ਸਕੂਲ ਸਿੱਖਿਆ... Read more »

ਅਬਦੁਲ ਬਾਰੀ ਸਾਲਮਨੀ ਨੇ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

ਚੰਡੀਗੜ੍ਹ, 16 ਜਨਵਰੀ ਪੰਜਾਬ ਦੇ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਅਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਦੀ ਮੌਜੂਦਗੀ ਵਿੱਚ ਪੰਜਾਬ ਦੇ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਵਜੋਂ ਅਬਦੁਲ ਬਾਰੀ ਸਾਲਮਨੀ ਨੇ... Read more »

ਲੋਕਾਂ ਦੇ ਸਰਕਾਰੀ ਵਿਭਾਗਾਂ ਨਾਲ ਸਬੰਧਤ ਕੰਮਾਂ ਨੂੰ ਸਮਾਂਬੱਧ ਤੇ ਸੁਖਾਲੇ ਢੰਗ ਨਾਲ ਨੇਪਰੇ ਚਾੜ੍ਹਨ ਅਧਿਕਾਰੀ-ਡਿਪਟੀ ਕਮਿਸ਼ਨਰ

ਮਾਨਸਾ, 16 ਜਨਵਰੀ:ਲੋਕਾਂ ਦੇ ਸਰਕਾਰੀ ਵਿਭਾਗਾਂ ਨਾਲ ਸਬੰਧਤ ਕੰਮਾਂ ਨੂੰ ਸਮਾਂਬੱਧ ਤੇ ਸੁਖਾਲੇ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇ ਤਾਂ ਜੋ ਉਨ੍ਹਾਂ ਨੂੰ ਕਿਸੇ ਵੀ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।... Read more »

ਵੱਖ-ਵੱਖ ਸੱਭਿਆਚਾਰਕ ਵੰਨਗੀਆਂ ਦੇ ਜੇਤੂਆਂ ਨੂੰ ਕੀਤਾ ਸਨਮਾਨਿਤ

16 ਜਨਵਰੀ:ਪੰਜਾਬ ਸਰਕਾਰ ਦੇ ਪੰਜਾਬ ਨੂੰ ਫਿਰ ਤੋਂ ਰੰਗਲਾ ਪੰਜਾਬ ਬਣਾਉਣ ਦੇ ਸੁਪਨੇ ਨੂੰ ਸਾਕਾਰ ਕਰਨ ਵਿੱਚ ਯੋਗਦਾਨ ਪਾਉਂਦਿਆਂ ਯੁਵਕ ਸੇਵਾਵਾਂ ਵਿਭਾਗ ਮੋਗਾ ਵੱਲੋਂ ਦੋ ਰੋਜ਼ਾ ਓਪਨ ਯੁਵਕ ਮੇਲੇ ਦਾ ਆਯੋਜਨ ਕਰਵਾਇਆ... Read more »

ਡੇਅਰੀ ਵਿਕਾਸ ਵਿਭਾਗ ਪੰਜਾਬ ਵੱਲੋਂ ਲਾਇਆ ਜਾਵੇਗਾ ਸੈਮੀਨਾਰ 18 ਜਨਵਰੀ  ਨੂੰ

ਅੰਮ੍ਰਿਤਸਰ 16 ਜਨਵਰੀ 2024—ਜਿਲਾ  ਅੰਮ੍ਰਿਤਸਰ ਵਿਖੇ  ਡੇਅਰੀ  ਵਿਕਾਸ  ਵਿਭਾਗ, ਪੰਜਾਬ ਅਤੇ ਨੈਸ਼ਨਲ ਲਾਈਵਸਟਾਕ ਮਿਸ਼ਨ ਦੀਆਂ ਸਕੀਮਾਂ ਸਬੰਧੀ ਪਿੰਡ ਮਿਆਦੀਕਲਾਂ ਬਲਾਕ ਅਜਾਨਾਲਾ ਵਿਖੇ ਮਿਤੀ 18 ਜਨਵਰੀ 2024 ਨੂੰ ਸਵੇਰੇ 10:00 ਵਜੇ ਬਲਾਕ ਪੱਧਰੀ ਸੈਮੀਨਾਰ ਲਗਾਇਆ ਜਾਵੇਗਾ। ਇਸ  ਸਬੰਧੀ ਜਾਣਕਾਰੀ  ਦਿੰਦਿਆ ਸ੍ਰੀ  ਵਰਿਆਮ ਸਿੰਘ... Read more »