ਪੰਜਾਬ ਦੇ ਸਾਰੇ ਪਿੰਡਾਂ ਵਿਚ ‘ਨਲ ਜਲ ਮਿੱਤਰ ਪ੍ਰੋਗਰਾਮ’ ਜਲਦ ਸ਼ੁਰੂ ਹੋਵੇਗਾ: ਜਿੰਪਾ

ਚੰਡੀਗੜ੍ਹ, 10 ਜਨਵਰੀ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ‘ਤੇ ਪੰਜਾਬ ਦੇ ਸਾਰੇ ਪਿੰਡਾਂ ਵਿਚ ‘ਨਲ ਜਲ ਮਿੱਤਰ ਪ੍ਰੋਗਰਾਮ’ ਜਲਦ ਸ਼ੁਰੂ ਕੀਤਾ ਜਾ ਰਿਹਾ ਹੈ। ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਨੇ ਹੁਨਰ... Read more »

ਟਰਾਂਸਪੋਰਟ ਮੰਤਰੀ ਵੱਲੋਂ ਵਾਹਨਾਂ ‘ਤੇ ਹਾਈ ਸਕਿਉਰਿਟੀ ਰਜਿਸਟ੍ਰੇਸ਼ਨ ਨੰਬਰ ਪਲੇਟਾਂ ਲੁਆਉਣ ਦੀ ਅਪੀਲ

ਚੰਡੀਗੜ੍ਹ, 10 ਜਨਵਰੀ:ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਲੋਕਾਂ ਨੂੰ ਆਪਣੇ ਵਾਹਨਾਂ ‘ਤੇ ਹਾਈ ਸਕਿਉਰਿਟੀ ਰਜਿਸਟ੍ਰੇਸ਼ਨ ਨੰਬਰ ਪਲੇਟਾਂ ਲੁਆਉਣ ਦੀ ਅਪੀਲ ਕੀਤੀ ਹੈ।ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਟਰਾਂਸਪੋਰਟ... Read more »

25 ਜਨਵਰੀ, 2024 ਨੂੰ ਰਾਸ਼ਟਰੀ ਵੋਟਰ ਦਿਵਸ ਪੂਰੇ ਉਤਸ਼ਾਹ ਦੇ ਨਾਲ ਮਨਾਇਆ ਜਾਵੇਗਾ – ਤਹਿਸੀਲਦਾਰ ਚੋਣਾਂ

ਫਿਰੋਜ਼ਪੁਰ, 10 ਜਨਵਰੀ 2024.           ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਮੁੱਖ ਚੋਣ ਅਫਸਰ, ਪੰਜਾਬ ਦੇ ਆਦੇਸ਼ ਅਨੁਸਾਰ ਮਿਤੀ 25 ਜਨਵਰੀ, 2024 ਨੂੰ ਰਾਸ਼ਟਰੀ ਵੋਟਰ ਦਿਵਸ ਪੂਰੇ ਉਤਸ਼ਾਹ ਦੇ ਨਾਲ ਮਨਾਇਆ ਜਾਵੇਗਾ।             ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ... Read more »

ਡੀ.ਬੀ.ਈ.ਈ. ਵਿਖੇ ਕਿੰਨਰ ਸਮਾਜ ਲਈ ਬੀਤੇ ਕੱਲ੍ਹ ਜਾਗਰੂਕਤਾ ਕੈਂਪ ਆਯੋਜਿਤ

ਲੁਧਿਆਣਾ, 10 ਜਨਵਰੀ (000) – ਪੰਜਾਬ ਸਰਕਾਰ ਵਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਕਿੰਨਰ ਸਮਾਜ ਲਈ ਤਰੱਕੀ ਦੇ ਰਾਹ ਖੋੋਲਣ ਦੇ ਮੰਤਵ ਨਾਲ ਰੋੋਜ਼ਗਾਰ ਸਹਾਇਤਾ ਦੇ ਤੌੌਰ ‘ਤੇ ਜਿਲ੍ਹਾ ਬਿਊਰੋ ਆਫ ਰੋੋਜ਼ਗਾਰ ਜਨਰੇਸ਼ਨ... Read more »

ਮੁੱਖ ਮੰਤਰੀ ਵੱਲੋਂ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਦੂਜੇ ਭਾਗ ਦੀ ਸਮਾਪਤੀ ਦਾ ਰਸਮੀ ਐਲਾਨ

ਚੰਡੀਗੜ੍ਹ, 10 ਜਨਵਰੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਸੂਬੇ ਦੇ ਸਭ ਤੋਂ ਵੱਡੇ ਖੇਡ ਮੁਕਾਬਲੇ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਦੂਜੇ ਭਾਗ ਦੀ ਰਸਮੀ ਸਮਾਪਤੀ ਦਾ ਐਲਾਨ... Read more »

ਪੰਜਾਬ ਦੀ ਕਿਸਾਨੀ ਤੇ ਜਵਾਨੀ ਨੂੰ ਸੰਭਾਲ ਕੇ ਰੱਖਣ ਲਈ ਸੂਬਾ ਸਰਕਾਰ ਵਚਨਵੱਧ ਤੇ ਯਤਨਸ਼ੀਲ : ਗੁਰਮੀਤ ਸਿੰਘ ਖੁੱਡੀਆਂ

ਮਹਿਰਾਜ (ਬਠਿੰਡਾ), 10 ਜਨਵਰੀ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਪੰਜਾਬ ਨੂੰ ਮੁੜ ਤੋਂ “ਰੰਗਲਾ ਪੰਜਾਬ” ਬਣਾਉਣ ਲਈ ਵਿਸ਼ੇਸ਼ ਪਹਿਲਕਦਮੀਆਂ ਅਤੇ ਨਵੀਆਂ ਯੋਜਨਾਵਾਂ ਉਲੀਕੀਆਂ ਜਾ ਰਹੀਆਂ ਹਨ। ਇਸ ਤਹਿਤ ਪੰਜਾਬ ਦੀ ਕਿਸਾਨੀ ਤੇ... Read more »

ਡੀਸੀ ਆਸ਼ਿਕਾ ਜੈਨ ਨੇ ਸਰਕਾਰੀ ਸਕੂਲਾਂ ਲਈ ਸਵਰਾਜ ਸ਼ਕਤੀ ਸਕਾਲਰਸ਼ਿਪ ਪ੍ਰੋਗਰਾਮ ਅਤੇ ਮੋਬਾਈਲ ਲਰਨਿੰਗ ਲੈਬ ਦੀ ਕੀਤੀ ਸ਼ੁਰੂਆਤ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 10 ਜਨਵਰੀ, 2024: ਡਿਪਟੀ ਕਮਿਸ਼ਨਰ ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਸ਼੍ਰੀਮਤੀ ਆਸ਼ਿਕਾ ਜੈਨ ਨੇ ਜ਼ਿਲ੍ਹੇ ਲਈ ਸਵਰਾਜ ਟਰੈਕਟਰਜ਼ ਦੀਆਂ ਸੀ.ਐਸ.ਆਰ. ਪਹਿਲਕਦਮੀਆਂ ਦੀ ਸ਼ੁਰੂਆਤ ਕੀਤੀ। ਹਰੀਸ਼ ਚਵਾਨ, ਸਵਰਾਜ ਡਿਵੀਜ਼ਨ ਦੇ... Read more »

ਬੀ.ਆਈ.ਐਸ. ਪ੍ਰਤੀ ਜ਼ਮਨ ਪੱਧਰੀ ਚੇਤਨਤਾ ਪੈਦਾ ਕਰਨ ਲਈ ਮੋਗਾ ਦੇ ਸਮੂਹ ਬਲਾਕਾਂ ਵਿੱਚ ਹੋਵੇਗਾ ਵਰਕਸ਼ਾਪਾਂ ਦਾ ਆਯੋਜਨ

ਮੋਗਾ, 10 ਜਨਵਰੀ:ਬੀ.ਆਈ.ਐਸ. (ਬਿਊਰੋ ਆਫ਼ ਇੰਡੀਅਨ ਸਟੈਂਡਰਡਜ਼) ਭਾਰਤ ਦੀ ਰਾਸ਼ਟਰੀ ਮਿਆਰੀ ਸੰਸਥਾ ਹੈ, ਜੋ ਬੀ.ਆਈ.ਐਸ. ਐਕਟ 2016 ਤਹਿਤ ਵਸਤੂਆਂ ਦੀ ਗੁਣਵੱਤਾ, ਮਾਰਕਿੰਗ ਅਤੇ ਇਨ੍ਹਾਂ ਨਾਲ ਜੁੜੇ ਹੋਰ ਪਹਿਲੂਆਂ ਉੱਪਰ ਕੰਮ ਕਰਦੀ ਹੈ।... Read more »

ਨਹਿਰੂ ਯੁਵਾ ਕੇਂਦਰ ਮਾਨਸਾ ਵੱਲੋਂ ‘ਮੇਰਾ ਭਾਰਤ, ਵਿਕਸਤ ਭਾਰਤ-2047ਵਿਸ਼ੇ ਤਹਿਤ ਭਾਸ਼ਣ ਮੁਕਾਬਲੇ ਕਰਵਾਏ

ਮਾਨਸਾ,10 ਜਨਵਰੀ :ਨਹਿਰੂ ਯੁਵਾ ਕੇਦਰ ਮਾਨਸਾ ਵੱਲੋਂ ਮੇਰਾ ਭਾਰਤ ਵਿਕਸਤ ਭਾਰਤ 2047 ਤਹਿਤ  ਭਾਸ਼ਣ ਮੁਕਾਬਲੇ ਕਰਵਾਏ ਗਏ। ਇਸ ਮੌਕੇ ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਸ੍ਰ ਚਰਨਜੀਤ ਸਿੰਘ ਅੱਕਾਂਵਾਲੀ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ... Read more »

ਸੜ੍ਹਕੀ ਹਾਦਸਿਆਂ ਨੂੰ ਰੋਕਣ ਲਈ ਆਵਾਜਾਈ ਨਿਯਮਾਂ ਦੀ ਪਾਲਣਾ ਅਤਿ ਜ਼ਰੂਰੀ-ਡਿਪਟੀ ਕਮਿਸ਼ਨਰ

ਮਾਨਸਾ, 10 ਜਨਵਰੀ :ਸੜ੍ਹਕਾਂ ’ਤੇ ਲੋਕਾਂ ਦੀ ਸੁਰੱਖਿਆ ਨੂੰ ਲੈ ਕੇ ਮੁੱਦਿਆਂ ’ਤੇ ਵਿਚਾਰ ਵਟਾਂਦਰਾ ਕਰਨ ਲਈ ਜ਼ਿਲ੍ਹਾ ਸੜਕ ਸੁਰÇੱਖਆ ਕਮੇਟੀ ਦੀ ਮੀਟਿੰਗ ਅੱਜ ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਪਰਮਵੀਰ ਸਿੰਘ ਦੀ ਪ੍ਰਧਾਨਗੀ... Read more »