ਪੰਜਾਬੀ ਗਾਇਕ ਗੁਰਮਨ ਮਾਨ ਦੀਆਂ ਮੁਸ਼ਕਿਲਾਂ ਵਧ ਗਈਆਂ ਹਨ। ਥਾਣਾ ਦਰੇਸੀ ਦੀ ਪੁਲੀਸ ਨੇ ਗਾਇਕ ਖ਼ਿਲਾਫ਼ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ਹੇਠ ਧਾਰਾ 295-ਏ ਤਹਿਤ ਕੇਸ ਦਰਜ ਕੀਤਾ ਹੈ। ਇਹ... Read more »
ਚੰਡੀਗੜ੍ਹ, 31 ਦਸੰਬਰ ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਨਵੇਂ ਸਾਲ ਦੀ ਪੂਰਵ ਸੰਧਿਆ ਉੱਤੇ ਪੰਜਾਬ ਦੀਆਂ ਖੇਡ ਪ੍ਰਾਪਤੀਆਂ ਨੂੰ ਦਰਸਾਉਂਦਾ ਨਵੇਂ ਸਾਲ ਦਾ ਕੈਲੰਡਰ ਜਾਰੀ ਕੀਤਾ। ਇਹ ਕੈਲੰਡਰ... Read more »
ਮੋਗਾ, 31 ਦਸੰਬਰ-ਪੰਜਾਬ ਸਰਕਾਰ ਦੀ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਰਾਹੀਂ ਵੱਡੀ ਗਿਣਤੀ ਵਿੱਚ ਲੋਕ ਵਿਸ਼ੇਸ਼ ਟਰੇਨਾਂ ਅਤੇ ਬੱਸਾਂ ਰਾਹੀਂ ਵੱਖ-ਵੱਖ ਧਾਰਮਿਕ ਸਥਾਨਾਂ ਦੇ ਬਿਲਕੁਲ ਮੁਫਤ ਦਰਸ਼ਨ ਕਰ ਰਹੇ ਹਨ। ਇਨ੍ਹਾਂ ਵਿਸ਼ੇਸ਼... Read more »
ਬਠਿੰਡਾ : 31 ਦਸੰਬਰ : ਚੇਤਕ ਕੋਰ ਦੇ 33ਵੇਂ ਜਨਰਲ ਅਫਸਰ ਕਮਾਂਡਿੰਗ, ਲੈਫਟੀਨੈਂਟ ਜਨਰਲ ਸੰਜੀਵ ਰਾਏ 31 ਦਸੰਬਰ 2023 ਨੂੰ ਫੌਜ ਵਿੱਚ 37 ਸਾਲ ਦੀ ਸ਼ਾਨਦਾਰ ਸੇਵਾ ਕਰਨ ਤੋਂ ਬਾਅਦ ਸੇਵਾਮੁਕਤ ਹੋਏ। ਲੈਫਟੀਨੈਂਟ ਜਨਰਲ ਸੰਜੀਵ ਰਾਏ 1986 ਵਿੱਚ ਸਿੱਖ ਲਾਈਟ ਇਨਫੈਂਟਰੀ ਵਿੱਚ ਬਤੌਰ ਅਫਸਰ ਭਰਤੀ ਹੋਏ। ਉਨ੍ਹਾਂ ਨੈਸ਼ਨਲ ਡਿਫੈਂਸ... Read more »
ਪੰਜਾਬ ਦੇ ਮਾਡਲ ਟਾਊਨ ਜਲੰਧਰ ‘ਚ ਹਾਰਟ ਅਟੈਕ ਦੇ ਪਰਾਠੇ ਬਣਾਉਣ ਵਾਲੇ ਵੀਰ ਦਵਿੰਦਰ ਸਿੰਘ ਨੂੰ ਕਾਮੇਡੀਅਨ ਕਪਿਲ ਸ਼ਰਮਾ ਨੂੰ ਪਰਾਠੇ ਖੁਆਉਣੇ ਮਹਿੰਗੇ ਪੈ ਗਏ। ਡਿਪਟੀ ਕਮਿਸ਼ਨਰ ਦੇ ਹੁਕਮਾਂ ਦੀ ਉਲੰਘਣਾ ਕਰਨ... Read more »
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 30 ਦਸੰਬਰ, 2023: ਜ਼ਿਲ੍ਹਾ ਪੁਲਿਸ ਵੱਲੋਂ ਨਵੇਂ ਸਾਲ ਦੇ ਜਸ਼ਨਾਂ ਸਬੰਧੀ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿੱਚ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਇਹ... Read more »
ਚੰਡੀਗੜ੍ਹ, 30 ਦਸੰਬਰ: ਪੰਜਾਬ ਦੇ ਮੱਛੀ ਪਾਲਣ ਵਿਭਾਗ ਨੇ ਸੂਬੇ ਦੇ ਮੱਛੀ ਪਾਲਕਾਂ ਨੂੰ ਸਰਦੀਆਂ ਦੌਰਾਨ ਜਲ-ਜੀਵਾਂ, ਜਿਨ੍ਹਾਂ ਨੂੰ ਸਿਆਲ ਵਿੱਚ ਵਿਸ਼ੇਸ਼ ਦੇਖਭਾਲ ਦੀ ਲੋੜ ਹੁੰਦੀ ਹੈ, ਦੀ ਸਾਂਭ-ਸੰਭਾਲਣ ਬਾਰੇ ਜਾਗਰੂਕ ਕਰਨ... Read more »
31 ਦਸਬੰਰ ਦੀ ਸ਼ਾਮ ਨੂੰ ਅਮਨ ਕਾਨੂੰਨ ਬਣਾਈ ਰੱਖਣ ਲਈ ਵਧੀਕ ਜਿਲ੍ਹਾ ਮੈਜਿਸਟ੍ਰੇਟ ਨੇ ਜਾਰੀ ਕੀਤੀ ਫੌਜਦਾਰੀ ਦੀ ਧਾਰਾ 144
ਪਟਿਆਲਾ, 30 ਦਸੰਬਰ: ਵਧੀਕ ਜਿਲ੍ਹਾ ਮੈਜਿਸਟ੍ਰੇਟ ਨੇ ਫੌਜਦਾਰੀ ਦੀ ਧਾਰਾ 144 ਤਹਿਤ ਹੁਕਮ ਜਾਰੀ ਕਰਕੇ 31 ਦਸੰਬਰ 2023 ਦੀ ਸ਼ਾਮ ਨੂੰ ਅਮਨ ਕਾਨੂੰਨ ਬਣਾਈ ਰੱਖਣ ਲਈ 31/12/2023 ਤੇ 1/01/2024 ਦੀ ਦਰਮਿਆਨੀ ਰਾਤ... Read more »
ਲੁਧਿਆਣਾ, 30 ਦਸੰਬਰ – ਵਿਧਾਨ ਸਭਾ ਹਲਕਾ ਦੱਖਣੀ ਦੇ ਅਧੀਨ ਡਾਬਾ ਇਲਾਕੇ ਵਿੱਚਇੱਕ 4 ਸਾਲਾ ਮਾਸੂਮ ਬੱਚੀ ਦੇ ਨਾਲ ਬਦਫੈਲੀ ਕਰਨ ਤੋਂ ਬਾਅਦ ਉਸ ਦੇ ਕਤਲ ਦੇ ਮਾਮਲੇਵਿੱਚ ਵਿਧਾਇਕ ਰਾਜਿੰਦਰਪਾਲ ਕੌਰ ਛੀਨਾ... Read more »
ਲੁਧਿਆਣਾ, 30 ਦਸੰਬਰ (000) – ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਵਲੋਂ, ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਅਧੀਨ ਵਾਰਡ ਨੰਬਰ 43, ਕੋਟ ਮੰਗਲ ਸਿੰਘ ਤੋਂ ਸ਼ਰਧਾਲੂਆਂ ਦਾ ਜੱਥਾ ਸ੍ਰੀ ਆਨੰਦਪੁਰ ਸਾਹਿਬ, ਮਾਤਾ ਨੈਣਾ ਦੇਵੀ... Read more »
