ਬਠਿੰਡਾ, 29 ਦਸੰਬਰ – ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹੇ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਤੋਂ ਹੋਣ ਵਾਲੇ ਹਵਾ ਦੇ ਪ੍ਰਦੂਸ਼ਣ ਨੂੰ ਘੱਟ ਕਰਨ ਲਈ ਅਤੇ... Read more »
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 29 ਦਸੰਬਰ: ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਜ਼ਿਲ੍ਹੇ ਵਿੱਚ ਗੈਰ-ਕਾਨੂੰਨੀ ਮਾਈਨਿੰਗ ਦੀ ਚੈਕਿੰਗ ਲਈ ਪ੍ਰਸ਼ਾਸ਼ਨਿਕ ਤੇ ਪੁਲਿਸ ਅਧਿਕਾਰੀਆਂ ਦੀ ਸ਼ਮੂਲੀਅਤ ਵਾਲੀਆਂ 7 ਟੀਮਾਂ ਦਾ ਗਠਨ ਕੀਤਾ ਹੈ... Read more »
ਸਾਹਿਬਜ਼ਾਦਾ ਅਜੀਤ ਸਿੰਘ ਨਗਰ 29 ਦਸੰਬਰ : ਡਾ. ਸੰਦੀਪ ਕੁਮਾਰ ਗਰਗ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ, ਜਿਲ੍ਹਾ ਐਸ.ਏ.ਐਸ ਨਗਰ ਵੱਲੋਂ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਨਵੇ ਸਾਲ ਦੇ ਜਸ਼ਨ ਦੇ... Read more »
ਚੰਡੀਗੜ੍ਹ, 29 ਦਸੰਬਰ- 6ਵੀਂ ਖੇਲੋ ਇੰਡੀਆ ਯੂਥ ਗੇਮਜ਼ ਲਈ ਪੰਜਾਬ ਦੀਆਂ ਬਾਸਕਟਬਾਲ, ਹਾਕੀ ਖੋ-ਖੋ ਤੇ ਫੁੱਟਬਾਲ ਟੀਮਾਂ ਦੀ ਚੋਣ ਲਈ ਟਰਾਇਲ 2 ਜਨਵਰੀ ਨੂੰ ਲਏ ਜਾ ਰਹੇ ਹਨ। ਇਹ ਖੇਡਾਂ ਤਾਮਿਲਨਾਡੂ ਵਿਖੇ... Read more »
ਚੰਡੀਗੜ੍ਹ, 29 ਦਸੰਬਰ: ਸੜਕ ਸੁਰੱਖਿਆ ਸਬੰਧੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪ੍ਰਗਤੀਸ਼ੀਲ ਸੋਚ ਤਹਿਤ ਪੰਜਾਬ ਵਿੱਚ ਸਾਲ 2021 ਦੇ ਮੁਕਾਬਲੇ 2022 ਦੌਰਾਨ ਸੜਕ ਹਾਦਸਿਆਂ ਵਿੱਚ ਹੋਣ ਵਾਲੀਆਂ ਮੌਤਾਂ ‘ਚ 0.24 ਫੀਸਦ... Read more »
ਲੁਧਿਆਣਾ, 29 ਦਸੰਬਰਲੁਧਿਆਣਾ ਨੂੰ ਸਾਫ-ਸੁਥਰਾ, ਹਰਿਆ-ਭਰਿਆ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਲਈ ਵੱਡਾ ਉਪਰਾਲਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨਗਰ ਨਿਗਮ, ਲੁਧਿਆਣਾ ਲਈ 19 ਕਰੋੜ ਰੁਪਏ ਦੀ ਲਾਗਤ... Read more »
ਫਾਜ਼ਿਲਕਾ 29 ਦਸੰਬਰਸ੍ਰੀ ਗੌਰਵ ਯਾਦਵ ਆਈ.ਪੀ.ਐਸ ਡਾਇਰੈਕਟਰ ਜਨਰਲ ਪੁਲਿਸ, ਪੰਜਾਬ ਚੰਡੀਗੜ੍ਹ, ਡਿਪਟੀ ਇੰਸਪੈਕਟਰ ਜਨਰਲ, ਫਿਰੋਜਪੁਰ ਰੇਂਜ, ਫਿਰੋਜਪੁਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਸ੍ਰੀ ਮਨਜੀਤ ਸਿੰਘ ਢੇਸੀ ਪੀ.ਪੀ.ਐਸ, ਸੀਨੀਅਰ ਕਪਤਾਨ ਪੁਲਿਸ, ਫਾਜਿਲਕਾ ਦੀ ਅਗਵਾਈ... Read more »
ਲੁਧਿਆਣਾ, 29 ਦਸੰਬਰ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਲੁਧਿਆਣਾ ਦੀ ਨੁਹਾਰ ਬਦਲਣ ਲਈ ਵੱਡੇ ਵਿਕਾਸ ਪ੍ਰਾਜੈਕਟਾਂ ਦਾ ਐਲਾਨ ਕਰਦਿਆਂ ਕਿਹਾ ਕਿ ਇਸ ਇਸ ਮੰਤਵ ਲਈ ਕਰੋੜਾਂ ਰੁਪਏ ਦੇ... Read more »
ਫਾਜ਼ਿਲਕਾ 29 ਦਸੰਬਰਸ਼੍ਰੀ ਮਨਜੀਤ ਸਿੰਘ ਢੇਸੀ ਪੀ.ਪੀ.ਐਸ ਸੀਨੀਅਰ ਕਪਤਾਨ ਪੁਲਿਸ ਫਾਜ਼ਿਲਕਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਨਸ਼ਾ ਰਹਿਤ ਪੰਜਾਬ ਬਣਾਉਣ ਲਈ ਚਲਾਈ ਗਈ ਮੁਹਿੰਮ ਤਹਿਤ ਪੰਜਾਬ ਪੁਲਿਸ ਅਤੇ ਬੀ.ਐਸ.ਐਫ ਨੂੰ ਕੁਝ ਦਿਨ ਪਹਿਲਾਂ... Read more »
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 29 ਦਸੰਬਰ, 2023: ਵਿਦਿਆਰਥੀਆਂ ਦੀ ਦੂਰ-ਦ੍ਰਿਸ਼ਟੀ ਨੂੰ ਜਾਣਕਾਰੀ ਭਰਪੂਰ ਕਰਨ ਅਤੇ ਉਹਨਾਂ ਨੂੰ ਵੱਖ-ਵੱਖ ਪੇਸ਼ੇਵਰ ਖੇਤਰਾਂ, ਕਰੀਅਰ ਕਾਉਂਸਲਿੰਗ ਅਤੇ ਵਿਦਿਆਰਥੀਆਂ ਨੂੰ ਉਹਨਾਂ ਦੇ ਟੀਚਿਆਂ ਨੂੰ ਪ੍ਰਾਪਤ ਕਰਨ ਲਈ... Read more »
