ਸਰਕਾਰੀ ਕੈਟਲ ਪਾਊਂਡ ਨੂੰ ਸਹੀ ਤਰੀਕੇ ਨਾਲ ਚਲਾਉਣ ਲਈ ਪੰਜਾਬ ਸਰਕਾਰ ਵਚਨਬੱਧ : ਬ੍ਰਮ ਸ਼ੰਕਰ ਜਿੰਪਾ

ਹੁਸ਼ਿਆਰਪੁਰ, 28 ਦਸੰਬਰ: ਕੈਬਨਿਟ ਮੰਤਰੀ ਨੇ ਇਸ ਦੌਰਾਨ ਕੈਟਲ ਪਾਊਂਡ ਵਿਚ ਪੌਦਾ ਵੀ ਲਗਾਇਆ ਅਤੇ ਇਥੇ ਦੀਆਂ ਜ਼ਰੂਰਤਾਂ ਤੋਂ ਜਾਣੂ ਹੋਏ। ਉਨ੍ਹਾਂ ਕਿਹਾ ਕਿ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਕੈਟਲ ਪਾਊਂਡ ਦੀ... Read more »

ਪੰਜਾਬ ਪੁਲਿਸ ਦੀ ਏਜੀਟੀਐਫ ਨੇ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਗੈਂਗ ਦਾ ਸੰਚਾਲਕ ਕੀਤਾ ਗ੍ਰਿਫ਼ਤਾਰ; ਇੱਕ ਪਿਸਤੌਲ, ਟੋਇਟਾ ਫਾਰਚੂਨਰ ਬਰਾਮਦ

ਚੰਡੀਗੜ੍ਹ, 28 ਦਸੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.)... Read more »

ਮੁੱਖ ਮੰਤਰੀ ਤੀਰਥ ਯਾਤਰਾ ਸਕੀਮ -ਵਿਧਾਇਕ ਬੱਗਾ ਵਲੋਂ ਵਿਸ਼ੇਸ਼ ਬੱਸ ਸ਼੍ਰੀ ਆਨੰਦਪੁਰ ਸਾਹਿਬ ਤੇ ਸ਼੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

ਲੁਧਿਆਣਾ, 28 ਦਸੰਬਰ – ਪੰਜਾਬ ਸਰਕਾਰ ਦੀ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਜ਼ਿਲ੍ਹਾ ਲੁਧਿਆਣਾ ਦੇ ਸ਼ਰਧਾਲੂ ਵੱਡੀ ਗਿਣਤੀ ਵਿੱਚ ਵਿਸ਼ੇਸ਼ ਬੱਸਾਂ ਰਾਹੀਂ ਧਾਰਮਿਕ ਸਥਾਨਾਂ ਦੇ ਮੁਫ਼ਤ ਦਰਸ਼ਨ ਕਰ ਰਹੇ ਹਨ। ਸਕੀਮ... Read more »

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ  ਗੁਰਬਚਨ ਸਿੰਘ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ, 28 ਦਸੰਬਰ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸ. ਗੁਰਬਚਨ ਸਿੰਘ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਅੱਜ ਇੱਥੋਂ ਜਾਰੀ ਬਿਆਨ ਵਿੱਚ ਵਿਧਾਨ ਸਭਾ... Read more »

ਮੁੱਖ ਮੰਤਰੀ ਤੀਰਥ ਯਾਤਰਾ ਸਕੀਮ -ਵਿਧਾਇਕ ਗਰੇਵਾਲ ਨੇ ਹਲਕਾ ਪੂਰਬੀ ਤੋਂ ਯਾਤਰਾ ਲਈ ਬੱਸ ਨੂੰ ਝੰਡੀ ਦੇ ਕੀਤਾ ਰਵਾਨਾ

ਲੁਧਿਆਣਾ, 28 ਦਸੰਬਰ – ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ ਤੋਂ ਸੰਗਤਾ ਨਾਲ ਭਰੀ ਬੱਸ ਨੂੰ ਵਿਧਾਇਕ ਦਲਜੀਤ ਸਿੰਘ ਗਰੇਵਾਲ ਵਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ... Read more »

ਸਪੀਕਰ ਸੰਧਵਾਂ ਨੇ ਜ਼ਿਲ੍ਹਾ ਫਰੀਦਕੋਟ ਦੀ ਅਮਨ ਕਾਨੂੰਨ ਦੀ ਸਥਿਤੀ ਸਬੰਧੀ ਡੀ.ਜੀ.ਪੀ. ਪੰਜਾਬ ਨਾਲ ਕੀਤੀ ਸਮੀਖਿਆ ਮੀਟਿੰਗ

ਚੰਡੀਗੜ੍ਹ, 28 ਦਸੰਬਰ: ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਬੀਤੀ ਸ਼ਾਮ ਜ਼ਿਲ੍ਹਾ ਫਰੀਦਕੋਟ ਦੀ ਅਮਨ ਕਾਨੂੰਨ ਦੀ ਸਥਿਤੀ ਸਬੰਧੀ ਡੀ.ਜੀ.ਪੀ. ਪੰਜਾਬ ਸ੍ਰੀ ਗੌਰਵ ਯਾਦਵ ਨਾਲ ਸਮੀਖਿਆ ਮੀਟਿੰਗ ਕੀਤੀ। ਸ.... Read more »

ਰੈਡ ਕਰਾਸ ਨੇ ਬੇਸਹਾਰਾ ਲੋਕਾਂ ਨੂੰ ਵੰਡੇ ਕੰਬਲ

ਅੰਮ੍ਰਿਤਸਰ 28 ਦਸੰਬਰ 2023 ਸ੍ਰੀ ਘਨਸ਼ਾਮ ਥੋਰੀ ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਜਿਲ੍ਹਾ ਰੈਡ ਕਰਾਸ ਸੁਸਾਇਟੀ, ਅੰਮ੍ਰਿਤਸਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਇਸ ਹੱਡ ਚੀਰਵੀਂ ਠੰਡ ਨੂੰ ਵੇਖਦੇ ਹੋਏ ਗੁਰੂ ਨਾਨਕ ਦੇਵ ਹਸਪਤਾਲ ਦੇ ਬਾਹਰ ਬੇਸਹਾਰਾ ਗਰੀਬ, ਲੇਬਰ ਅਤੇ ਅੋਰਤਾਂ ਨੂੰ 80 ਕੰਬਲਾਂ... Read more »

ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਸ਼ਰਧਾਲੂਆਂ ਦਾ ਛੇਵਾਂ ਜੱਥਾ ਸਾਲਾਸਰ ਧਾਮ-ਖਾਟੂ ਸ਼ਿਆਮ ਧਾਮ ਲਈ ਮਾਜਰੀ ਤੋਂ ਰਵਾਨਾ

ਮਾਜਰੀ/ਖਰੜ, 28 ਦਸੰਬਰ, 2023: ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਪਵਿੱਤਰ ਸਥਾਨਾਂ ਦੇ ਦਰਸ਼ਨਾਂ ਦਾ ਮੌਕਾ ਪ੍ਰਦਾਨ ਕਰਨ ਦੇ ਯਤਨਾਂ ਨੂੰ ਜਾਰੀ ਰੱਖਦੇ ਹੋਏ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹਾ ਪ੍ਰਸ਼ਾਸਨ ਨੇ ਵੀਰਵਾਰ ਨੂੰ... Read more »

ਵਿਧਾਇਕ ਸਿੱਧੂ ਵਲੋਂ ਜੀ.ਐਨ.ਈ. ਕਾਲਜ ਰੋਡ ਦੇ ਨਾਲ ਇੰਟਰਲਾਕ ਟਾਈਲਾਂ ਲਗਾਉਣ ਦੇ ਕੰਮ ਦੀ ਸੁਰੂਆਤ

ਲੁਧਿਆਣਾ, 28 ਦਸੰਬਰ – ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀ ਤਰੱਕੀ ਅਤੇ ਵਿਕਾਸ ਲਈ ਬੇਹੱਦ ਸੰਵੇਦਨਸ਼ੀਲ ਰਹੀ ਹੈ ਜਿਸ ਤਹਿਤ ਹੁਣ ਪੰਜਾਬ ਵਾਸੀਆਂ ਦੀਆਂ ਮੁੱਢਲੀਆਂ ਸਹੂਲਤਾਂ ਨੂੰ... Read more »

ਕੁਝ ਨਵਾਂ ਸਿਖਣ ਤੇ ਕਰਨ ਦੀ ਉਤਸੁਕਤਾ ਲੈ ਕੇ ਜਾਂਦੀ ਹੈ ਮੰਜ਼ਿਲ ‘ਤੇ : ਡਿਪਟੀ ਕਮਿਸ਼ਨਰ

ਬਠਿੰਡਾ, 28 ਦਸੰਬਰ  : ਕੁਝ ਨਵਾਂ ਸਿਖਣ ਤੇ ਕਰਨ ਦੀ ਉਤਸੁਕਤਾ ਹੀ ਇਨਸਾਨ ਨੂੰ ਜਿੰਦਗੀ ਚ ਆਪਣੇ ਮਿੱਥੇ ਟੀਚੇ ਤੇ ਲੈ ਕੇ ਜਾਂਦੀ ਹੈ। ਇਨਸਾਨ ਨੂੰ ਗਿਆਨ ਵਿਚ ਵਾਧੇ ਕਰਨ ਦਾ ਕੋਈ ਵੀ ਮੌਕਾ ਗੁਆਉਣਾ ਨਹੀਂ... Read more »