1 ਤੇ 2 ਮਾਰਚ ਨੂੰ ਹੋਣ ਵਾਲੀਆ ਵਿਰਾਸਤੀ ਖੇਡਾਂ ਲਈ ਪ੍ਰਸਾਸ਼ਨ ਵੱਲੋਂ ਅਗਾਓ ਤਿਆਰੀਆਂ ਦੀ ਰੀਵਿਊ ਮੀਟਿੰਗ

ਸ੍ਰੀ ਅਨੰਦਪੁਰ ਸਾਹਿਬ 24 ਫਰਵਰੀ : ਹੋਲਾ ਮਹੱਲਾ ਮੌਕੇ 1 ਅਤੇ 2 ਮਾਰਚ ਨੂੰ ਸ੍ਰੀ ਅਨੰਦਪੁਰ ਸਾਹਿਬ ਦੇ ਚਰਨ ਗੰਗਾ ਸਟੇਡੀਅਮ ਵਿਚ ਹੋਣ ਵਾਲੀਆ ਵਿਰਾਸਤੀ ਖੇਡਾਂ ਲਈ ਪ੍ਰਸਾਸ਼ਨ ਵੱਲੋਂ ਅਗਾਓ ਤਿਆਰੀਆਂ ਮੁਕੰਮਲ... Read more »

ਸੇਫ ਸਕੂਲ ਵਾਹਨ ਪਾਲਸੀ ਤਹਿਤ ਸਕੂਲੀ ਬੱਸਾਂ ਦੀ ਕੀਤੀ ਵਿਸ਼ੇਸ਼ ਚੈਕਿੰਗ

ਮਾਲੇਰਕੋਟਲਾ, 24 ਫਰਵਰੀ-                   ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਹਰਪ੍ਰੀਤ ਕੌਰ ਸੰਧੂ ਦੀਆਂ ਹਦਾਇਤਾਂ ਅਨੁਸਾਰ ਸੇਫ ਸਕੂਲ ਵਾਹਨ ਪਾਲਸੀ ਅਧੀਨ ਵਿਦਿਆਰਥੀਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਵੱਖ-ਵੱਖ ਸਕੂਲੀ ਬੱਸਾਂ... Read more »

ਬੇਟੀ ਬਚਾਓ ਬੇਟੀ ਪੜਾਓ ਅਭਿਆਨ ਤਹਿਤ ਸਰਕਾਰੀ ਕੰਨਿਆ ਸਕੂਲ ਫਾਜ਼ਿਲਕਾ ਵਿਖੇ ਪ੍ਰੋਗਰਾਮ ਦਾ ਆਯੋਜਨ

ਫਾਜ਼ਿਲਕਾ 24 ਫਰਵਰੀ 2026ਬੇਟੀ ਬਚਾਓ ਬੇਟੀ ਪੜਾਓ ਅਭਿਆਨ ਤਹਿਤ ਔਰਤਾਂ ਦੇ ਅਧਿਕਾਰਾਂ ਪ੍ਰਤੀ ਅਤੇ ਲੜਕੇ -ਲੜਕੀਆਂ ਨੂੰ ਬਰਾਬਰਤਾ ਦਾ ਹੱਕ ਦੇਣ ਪ੍ਰਤੀ ਜਾਗਰੂਕਤਾ ਪੈਦਾ ਕਰਨ ਹਿੱਤ ਸਰਕਾਰੀ ਕੰਨਿਆ ਸਕੂਲ ਫਾਜ਼ਿਲਕਾ ਵਿਖੇ ਪ੍ਰੋਗਰਾਮ... Read more »

48 ਕਰੋੜ ਦੀ ਲਾਗਤ ਨਾਲ ਹੋਵੇਗਾ ਫਰਵਾਹੀ, ਸੇਖਾ, ਝਲੂਰ ਤੇ ਕੋਠੇ ਗੁਰੂ ਦੀਆਂ ਸੜਕਾਂ ਦਾ ਨਵੀਨੀਕਰਨ: ਮੀਤ ਹੇਅਰ

ਬਰਨਾਲਾ, 24 ਫਰਵਰੀ          ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਕਰੋੜਾਂ ਰੁਪਏ ਦੀ ਲਾਗਤ ਨਾਲ ਲਿੰਕ ਸੜਕਾਂ ਦਾ ਨਿਰਮਾਣ ਕਰਵਾਇਆ ਜਾ ਰਿਹਾ ਹੈ... Read more »

ਸ੍ਰੀ ਮੁਕਤਸਰ ਸਾਹਿਬ ਵਿੱਚ “ਪੰਜਾਬ ਸਖੀ ਸ਼ਕਤੀ ਮੇਲਾ” ਦਾ ਰੰਗਾਰੰਗ ਦੂਜਾ ਦਿਨ — ਮਹਿਲਾ ਸਸ਼ਕਤੀਕਰਨ ਦੀ ਗੂੰਜ ਦੂਰ ਤੱਕ ਸੁਣਾਈ ਦਿੱਤੀ

ਸ੍ਰੀ ਮੁਕਤਸਰ ਸਾਹਿਬ, 24 ਫਰਵਰੀ ਜ਼ਿਲ੍ਹਾ ਉਦਯੋਗ ਕੇਂਦਰ, ਸ੍ਰੀ ਮੁਕਤਸਰ ਸਾਹਿਬ (ਉਦਯੋਗ ਅਤੇ ਵਣਜ ਵਿਭਾਗ ਪੰਜਾਬ) ਅਤੇ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਵੱਲੋਂ ਡਿਪਟੀ ਕਮਿਸ਼ਨਰ ਸ਼੍ਰੀ ਅਭਿਜੀਤ ਕਪਲਿਸ਼ ਦੀ ਅਗਵਾਈ ਹੇਠ ਰੈਂਪ ਸਕੀਮ ਅਧੀਨ... Read more »

ਜਬਰੀ ਵਸੂਲੀ ਨਾਲ ਸਬੰਧਤ ਗੋਲੀਬਾਰੀ ਦੀਆਂ ਘਟਨਾਵਾਂ ਵਿੱਚ ਸ਼ਾਮਲ ਦੋ ਬੀ.ਕੇ.ਆਈ. ਕਾਰਕੁਨ ਜਲੰਧਰ ਤੋਂ ਗ੍ਰਿਫ਼ਤਾਰ; ਪਿਸਤੌਲ ਬਰਾਮਦ

ਚੰਡੀਗੜ੍ਹ/ਜਲੰਧਰ, 24 ਫਰਵਰੀ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਕਾਊਂਟਰ ਇੰਟੈਲੀਜੈਂਸ (ਸੀਆਈ) ਜਲੰਧਰ ਨੇ ਜਬਰੀ ਵਸੂਲੀ ਨਾਲ ਸਬੰਧਤ... Read more »

50000 ਰੁਪਏ ਰਿਸ਼ਵਤ ਦੀ ਮੰਗ ਕਰਨ ਵਾਲਾ ਸਰਪੰਚ  ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਚੰਡੀਗੜ੍ਹ, 24 ਫਰਵਰੀ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਜ਼ੀਰੋ ਟਾਲਰੈਂਸ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ  ਨੇ ਪਿੰਡ ਦੇਵੀਨਗਰ (ਅਭਰਾਵਨ) ਜ਼ਿਲ੍ਹਾ ਐਸ.ਏ.ਐਸ. ਨਗਰ ਦੇ... Read more »

ਗੈਂਗਸਟਰਾਂ ’ਤੇ ਵਾਰ ਦਾ 35ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ ; 183 ਗ੍ਰਿਫ਼ਤਾਰ

ਚੰਡੀਗੜ੍ਹ, 24 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ਮੁਹਿੰਮ ‘ਗੈਂਗਸਟਰਾਂ ’ਤੇ ਵਾਰ’ ਦੇ 35ਵੇਂ ਦਿਨ ਪੰਜਾਬ ਪੁਲੀਸ ਨੇ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ... Read more »

ਪੰਜਾਬ ਸਰਕਾਰ ਨੇ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ‘ਤੇ ਸ਼ਿਕੰਜਾ ਕੱਸਣ ਲਈ ਨਵੀਂ ਇਨਾਮ ਨੀਤੀ ਨੂੰ ਕੀਤਾ ਨੋਟੀਫਾਈ

ਚੰਡੀਗੜ੍ਹ, 24 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਪੰਜਾਬ ਨੂੰ ਗੈਂਗਸਟਰ ਮੁਕਤ ਬਣਾਉਣ ਲਈ ਵਿੱਢੀ ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਨੂੰ ਹੋਰ ਮਜ਼ਬੂਤ ਕਰਦਿਆਂ, ਪੰਜਾਬ ਸਰਕਾਰ ਨੇ ਅੱਜ ‘ਲੋੜੀਂਦੇ ਅਪਰਾਧੀਆਂ... Read more »

ਡਾ. ਬਲਬੀਰ ਸਿੰਘ ਵੱਲੋਂ ਨਵੇਂ ਪਦਉੱਨਤ ਹੋਏ ਐਸਐਮਓਜ਼ ਲਈ 2-ਦਿਨਾਂ ਸਿਖਲਾਈ ਪ੍ਰੋਗਰਾਮ ਦੀ ਸ਼ੁਰੂਆਤ

ਚੰਡੀਗੜ੍ਹ, 24 ਫਰਵਰੀ: ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਨਵੇਂ ਪਦਉੱਨਤ ਹੋਏ ਸੀਨੀਅਰ ਮੈਡੀਕਲ ਅਫਸਰਾਂ (ਐਸ.ਐਮ.ਓ.) ਲਈ ਵਿਆਪਕ ਦੋ-ਰੋਜ਼ਾ ਸਮਰੱਥਾ ਨਿਰਮਾਣ ਸਿਖਲਾਈ ਪ੍ਰੋਗਰਾਮ ਦਾ ਉਦਘਾਟਨ ਕੀਤਾ,... Read more »