ਬੀ.ਐਸ.ਐਫ ਖੜਕਾਂ ਕੈਂਪ ਵਿਖੇ ਨਵੀਂਆਂ ਮਹਿਲਾ ਕਾਂਸਟੇਬਲਾਂ ਲਈ ਇੱਕ ਸ਼ਾਨਦਾਰ ਪਾਸਿੰਗ ਆਊਟ ਪਰੇਡ ਦਾ ਆਯੋਜਨ

ਹੁਸ਼ਿਆਰਪੁਰ, 7 ਫਰਵਰੀ:ਸੀਮਾ ਸੁਰੱਖਿਆ ਬਲ (ਬੀ.ਐਸ.ਐਫ) ਦੇ ਸ਼ਹੀਦ ਸਤਪਾਲ ਚੌਧਰੀ ਪਰੇਡ ਗਰਾਊਂਡ, ਖੜਕਾਂ ਕੈਂਪ, ਹੁਸ਼ਿਆਰਪੁਰ ਵਿਖੇ ਸ਼ਨੀਵਾਰ ਨੂੰ 275 ਅਤੇ 276 ਬੈਚ ਦੀਆਂ ਨਵੀਂਆਂ ਮਹਿਲਾ ਕਾਂਸਟੇਬਲਾਂ ਲਈ ਇੱਕ ਸ਼ਾਨਦਾਰ ਪਾਸਿੰਗ ਆਊਟ ਪਰੇਡ... Read more »

ਸੇਫ ਸਕੂਲ ਵਾਹਨ ਪੋਲਿਸੀ ਤਹਿਤ ਸਕੂਲੀ ਬੱਸਾਂ ਦੀ ਕੀਤੀ ਚੈਕਿੰਗ

ਮਾਲੇਰਕੋਟਲਾ, 07 ਫਰਵਰੀ                     ਡਿਪਟੀ ਕਮਿਸ਼ਨਰ ਵਿਰਾਜ ਐਸ ਤਿੜਕੇ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਹਰਪ੍ਰੀਤ ਕੌਰ ਸੰਧੂ ਦੀ ਅਗਵਾਈ ਹੇਠ ਸੇਫ ਸਕੂਲ ਵਾਹਨ ਪੋਲਿਸੀ ਤਹਿਤ ਬਲਾਕ ਅਮਰਗੜ੍ਹ ਵਿਖੇ ਵੱਖ-ਵੱਖ  ਸਕੂਲੀ... Read more »

ਵਧੀਕ ਡਿਪਟੀ ਕਮਿਸ਼ਨਰ ਨੇ ਰਾਜਪਾਲ ਦੀ ਨਸ਼ਿਆਂ ਵਿਰੁੱਧ ਪੈਦਲ ਯਾਤਰਾ ਦੀਆਂ ਤਿਆਰੀਆਂ ਦਾ ਜਾਇਜਾ ਲੈਣ ਲਈ ਕੀਤੀ ਮੀਟਿੰਗ

ਫਿਰੋਜ਼ਪੁਰ, 07 ਫਰਵਰੀ 2026: ਪੰਜਾਬ ਦੇ ਰਾਜਪਾਲ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਗੁਲਾਬ ਚੰਦ ਕਟਾਰੀਆ ਵੱਲੋਂ 10 ਫ਼ਰਵਰੀ ਨੂੰ ਫਿਰੋਜ਼ਪੁਰ ਵਿਚ ‘ਨਸ਼ਿਆਂ ਵਿਰੁੱਧ ਪੈਦਲ ਯਾਤਰਾ’ ਕੱਢੀ ਜਾਵੇਗੀ। ਪੈਦਲ ਯਾਤਰਾ... Read more »

‘ਯੁਵਾ ਆਪਦਾ ਮਿੱਤਰ’ ਟ੍ਰੇਨਿੰਗ ਪ੍ਰੋਗਰਾਮ ਦੇ ਤੀਜੇ ਦਿਨ ਵਲੰਟੀਅਰਾਂ ਨੂੰ ਅੱਗ ਬੁਝਾਉਣ ਦੇ ਵੱਖ-ਵੱਖ ਤਰੀਕਿਆਂ ਦੀ ਜਾਣਕਾਰੀ ਦਿੱਤੀ

ਗੁਰਦਾਸਪੁਰ, 7 ਫਰਵਰੀ (   ) ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟਰੇਸ਼ਨ (ਮੈਗਸੀਪਾ) ਵੱਲੋਂ ‘ਯੁਵਾ ਆਪਦਾ ਮਿੱਤਰ’ ਟ੍ਰੇਨਿੰਗ ਪ੍ਰੋਗਰਾਮ ਐੱਸ.ਐੱਸ.ਐੱਮ ਕਾਲਜ, ਦੀਨਾਨਗਰ (ਜ਼ਿਲ੍ਹਾ ਗੁਰਦਾਸਪੁਰ) ਵਿਖੇ ਕਰਵਾਈ ਜਾ ਰਹੀ ਹੈ। ਟ੍ਰੇਨਿੰਗ ਪ੍ਰੋਗਰਾਮ... Read more »

ਮੁੱਖ ਮੰਤਰੀ ਸਿਹਤ ਯੋਜਨਾ ਦੇ ਕਾਰਡ ਬਣਾਉਣ ਲਈ ਜ਼ਿਲ੍ਹਾ ਬਰਨਾਲਾ ਵਿੱਚ 19 ਵਿਸ਼ੇਸ਼ ਕੈਂਪ ਜਾਰੀ: ਡਿਪਟੀ ਕਮਿਸ਼ਨਰ

ਬਰਨਾਲਾ, 6 ਫਰਵਰੀ            ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਮੁੱਖ ਮੰਤਰੀ ਸਿਹਤ ਯੋਜਨਾ ਦੇ ਕਾਰਡ ਬਣਾਉਣ ਲਈ ਜ਼ਿਲ੍ਹਾ ਬਰਨਾਲਾ... Read more »

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਜੀ ਦੀ ਮਾਤਾ ਹਰਪਾਲ ਕੌਰ ਵੱਲੋਂ ਪਿੰਡ ਪੱਖੀ ਕਲਾ ਦਾ ਦੌਰਾ

ਫ਼ਰੀਦਕੋਟ 06 ਫਰਵਰੀ 2026 ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਮਾਤਾ ਸ੍ਰੀਮਤੀ ਹਰਪਾਲ ਕੌਰ ਨੇ ਅੱਜ ਪਿੰਡ ਪੱਖੀ ਕਲਾ ਵਿਖੇ ਆਮ ਆਦਮੀ ਪਾਰਟੀ ਦੇ ਆਗੂ ਸ. ਜਗਜੀਤ ਸਿੰਘ ਜੱਗੀ ਦੇ ਵਿਆਹ ਸਮਾਗਮ ਵਿੱਚ... Read more »

ਹਰੇਕ ਨਾਗਰਿਕ ਨੂੰ ਮਿਲੇਗਾ 10 ਲੱਖ ਦਾ ਮੁਫ਼ਤ ਇਲਾਜ, ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀ.ਓ. ਨੇ ਰਜਿਸਟ੍ਰੇਸ਼ਨ ਦਾ ਲਿਆ ਜਾਇਜ਼ਾ

ਜੰਡਿਆਲਾ ਗੁਰੂ/ਅੰਮ੍ਰਿਤਸਰ, 6 ਫਰਵਰੀ (           ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਵੱਲੋਂ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਚੌਹਾਨ ਵਿਖੇ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਚੱਲ ਰਹੀ 10 ਲੱਖ... Read more »

ਨਵੋਦਿਆ ਵਿਦਿਆਲਿਆ ਦੀ ਕਲਾਸ 9ਵੀਂ ਦੀ ਪ੍ਰਵੇਸ਼ ਪ੍ਰੀਖਿਆ ਦੇ ਮੱਦੇਨਜ਼ਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਸ਼ੇਰਗੜ੍ਹ ਵਿਖੇ ਛੁੱਟੀ ਦਾ ਕੀਤਾ ਐਲਾਨ : ਆਸ਼ਿਕਾ ਜੈਨ

ਹੁਸ਼ਿਆਰਪੁਰ, 6 ਫਰਵਰੀ: ਜ਼ਿਲ੍ਹਾ ਮੈਜਿਸਟ੍ਰੇਟ ਆਸ਼ਿਕਾ ਜੈਨ ਨੇ ਦੱਸਿਆ ਕਿ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 9ਵੀਂ ਜਮਾਤ ਵਿੱਚ ਦਾਖਲੇ ਲਈ ਜੇ.ਐਨ.ਵੀ ਲੇਟਰਲ ਐਂਟਰੀ ਸਿਲੈਕਸ਼ਨ ਟੈਸਟ-2026 7 ਫਰਵਰੀ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ,... Read more »

ਮੁੱਖ ਮੰਤਰੀ ਨੇ ਸੂਬੇ ਦੀ ਸ਼ਾਨਦਾਰ ਸੱਭਿਆਚਾਰਕ ਵਿਰਾਸਤ ਨੂੰ ਬਰਕਰਾਰ ਰੱਖਣ ਦੀ ਵਚਨਬੱਧਤਾ ਦੁਹਰਾਈ

ਚੰਡੀਗੜ੍ਹ, 6 ਫਰਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੀ ਅਮੀਰ ਸੱਭਿਆਚਾਰਕ ਵਿਰਾਸਤ ਨੂੰ ਆਉਣ ਵਾਲੀਆਂ ਪੀੜ੍ਹੀਆਂ ਲਈ ਬਰਕਰਾਰ ਰੱਖਣ ਲਈ ਪੂਰੀ ਤਰ੍ਹਾਂ ਵਚਨਬੱਧ... Read more »

ਲੱਕੀ ਓਬਰਾਏ ਕਤਲ ਕੇਸ: ਡੀਜੀਪੀ ਗੌਰਵ ਯਾਦਵ ਨੇ ਵਾਰਦਾਤ ਵਾਲੀ ਥਾਂ ਦਾ ਲਿਆ ਜਾਇਜ਼ਾ; ਦੋਸ਼ੀਆਂ ਨੂੰ ਸਖ਼ਤ ਸਜ਼ਾ ਦਿਵਾਉਣ ਦਾ ਦਿੱਤਾ ਭਰੋਸਾ

ਚੰਡੀਗੜ੍ਹ/ਜਲੰਧਰ, 6 ਫਰਵਰੀ: ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਆਮ ਆਦਮੀ ਪਾਰਟੀ (ਆਪ) ਦੇ ਕਾਰਜਕਾਰੀ ਸਤਵਿੰਦਰਪਾਲ ਸਿੰਘ ਉਰਫ਼ ਲੱਕੀ ਓਬਰਾਏ ਦੇ ਕਤਲ ਸਬੰਧੀ ਚੱਲ ਰਹੀ ਜਾਂਚ ਦਾ ਜਾਇਜ਼ਾ ਲੈਣ... Read more »