ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ‘ਪੰਜਾਬ ਸਰਕਾਰ ਖੁਰਾਕ ਪ੍ਰੋਗਰਾਮ’ ਦੇ ਇਤਿਹਾਸਕ ਫੈਸਲੇ ਨੂੰ ਹਰੀ ਝੰਡੀ, ਐਨ.ਐਫ.ਐਸ.ਏ. ਅਧੀਨ 40 ਲੱਖ ਪਰਿਵਾਰਾਂ ਨੂੰ ਕਣਕ, ਦਾਲ, ਖੰਡ, ਤੇਲ ਅਤੇ ਲੂਣ ਮਿਲੇਗਾ

 ਚੰਡੀਗੜ੍ਹ, 23 ਫਰਵਰੀ :ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਮੰਤਰੀ ਮੰਡਲ ਨੇ ਲੋਕ ਭਲਾਈ ਸੇਵਾਵਾਂ ਦੇ ਵਿਸਥਾਰ ਅਤੇ ਵਿੱਤੀ ਦ੍ਰਿੜਤਾ ਪ੍ਰਦਾਨ ਕਰਦਿਆਂ ਅਹਿਮ ਫੈਸਲੇ ਤਹਿਤ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ... Read more »

ਲੁਧਿਆਣਾ ‘ਚ 3,200 ਕਰੋੜ ਰੁਪਏ ਦੀ ਲਾਗਤ ਵਾਲਾ ਟਾਟਾ ਸਟੀਲ ਪਲਾਂਟ ਮਾਰਚ ਤੋਂ ਹੋਵੇਗਾ ਕਾਰਜਸ਼ੀਲ, ਉਦਯੋਗ ਨੂੰ ਮਿਲੇਗਾ ਵੱਡਾ ਹੁਲਾਰਾ ਅਤੇ 2,500 ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਹੋਣਗੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੰਡੀਗੜ੍ਹ, 23 ਫਰਵਰੀ* ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ ਕਿਹਾ ਕਿ ਮਾਰਚ ਤੋਂ ਲੁਧਿਆਣਾ ਵਿੱਚ ਟਾਟਾ ਸਟੀਲ ਦੇ ਮੈਨੂਫੈਕਚਰਿੰਗ ਪਲਾਂਟ ਦੇ ਕਾਰਜਸ਼ੀਲ ਹੋਣ ਨਾਲ ਪੰਜਾਬ ਵਿੱਚ ਉਦਯੋਗ ਦੇ... Read more »

ਮੁੱਖ ਮੰਤਰੀ ਮਾਨ ਦਾ ਇਤਿਹਾਸਕ ਐਲਾਨ: ‘ਮੇਰੀ ਰਸੋਈ ਯੋਜਨਾ’ ਤਹਿਤ 40 ਲੱਖ ਪਰਿਵਾਰਾਂ ਨੂੰ ਮਿਲੇਗਾ ਮੁਫ਼ਤ ਰਾਸ਼ਨ

ਚੰਡੀਗੜ੍ਹ, 23 ਫਰਵਰੀਪੰਜਾਬ ਵਿੱਚ ਪਹਿਲੀ ਵਾਰ ਵਿਆਪਕ ਪੱਧਰ ‘ਤੇ ਖੁਰਾਕ ਅਤੇ ਪੋਸ਼ਣ ਸੁਰੱਖਿਆ ਨੂੰ ਮਜ਼ਬੂਤੀ ਦੇਣ ਦੇ ਉਦੇਸ਼ ਨਾਲ ਇਤਿਹਾਸਕ ਪਹਿਲਕਦਮੀ ਕਰਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਅੱਜ ‘ਮੇਰੀ ਰਸੋਈ’... Read more »

ਮਾਲੇਰਕੋਟਲਾ ਪੁਲਿਸ ਵੱਲੋਂ 8 ਮੋਬਾਇਲ ਤੇ 3 ਲੈਪਟਾਪ ਚੋਰੀ ਮਾਮਲੇ ਵਿੱਚ ਦੋ ਦੋਸ਼ੀ ਗ੍ਰਿਫਤਾਰ

ਮਾਲੇਰਕੋਟਲਾ, 23 ਫਰਵਰੀ: ਡੀ.ਐਸ.ਪੀ ਮਾਨਵਜੀਤ ਸਿੰਘ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਮਾੜੇ ਅਨਸਰਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਦੌਰਾਨ ਜ਼ਿਲ੍ਹਾ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਉਨ੍ਹਾਂ ਦੱਸਿਆ ਕਿ ਥਾਣਾ ਸਿਟੀ-1 ਦੇ ਮੁੱਖ... Read more »

ਓ.ਐਸ.ਡੀ. ਸੁਖਵੀਰ ਸਿੰਘ ਨੇ ਸੁਣੀਆਂ ਧੂਰੀ ਵਾਸੀਆਂ ਦੀਆਂ ਮੁਸ਼ਕਲਾਂ

ਧੂਰੀ, 23 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਓ.ਐਸ.ਡੀ. ਸੁਖਵੀਰ ਸਿੰਘ ਨੇ ਅੱਜ ਇਥੇ ਸਥਿਤ ਮੁੱਖ ਮੰਤਰੀ ਸਹਾਇਤਾ ਕੇਂਦਰ ਵਿਖੇ ਧੂਰੀ ਹਲਕੇ ਦੇ ਵਸਨੀਕਾਂ ਨਾਲ ਮੁਲਾਕਾਤ ਕਰਦੇ ਹੋਏ ਉਨ੍ਹਾਂ ਦੀਆਂ ਮੁਸ਼ਕਲਾਂ... Read more »

ਪਿੰਡ ਪੱਧਰ ‘ਤੇ ਚੌਕਸੀ ਨਾਲ ਨਸ਼ਾ ਤਸਕਰੀ ’ਤੇ ਲੱਗ ਸਕਦੀ ਹੈ ਰੋਕ: ਗੁਲਾਬ ਚੰਦ ਕਟਾਰੀਆ

ਮੁਕੇਰੀਆਂ/ਹੁਸ਼ਿਆਰਪੁਰ, 23 ਫ਼ਰਵਰੀ:ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅੱਜ ਵਿਲੇਜ ਡਿਫੈਂਸ ਕਮੇਟੀ ਦੇ ਮੈਂਬਰਾਂ ਨਾਲ ਇਕ ਮਹੱਤਵਪੂਰਨ ਮੀਟਿੰਗ ਕਰਕੇ ਪਿੰਡ ਪੱਧਰ ’ਤੇ ਨਸ਼ਾ ਰੋਕਥਾਮ, ਭਾਈਚਾਰਕ ਚੌਕਸੀ ਅਤੇ ਨੌਜਵਾਨਾਂ ਨੂੰ ਸਕਾਰਾਤਮਕ ਗਤੀਵਿਧੀਆਂ... Read more »

ਸਪੀਕਰ ਨੇ ਵਿਦਿਆਰਥੀ ਰਣਵੀਰ ਸਿੰਘ ਸਚਦੇਵਾ ਨੂੰ ਏ.ਆਈ. ਤਕਨਾਲੋਜੀ ਵਿੱਚ ਯੋਗਦਾਨ ਪਾਉਣ ਲਈ  ਸ਼ੁਭਕਾਮਨਾਵਾਂ ਦਿੱਤੀਆਂ

ਚੰਡੀਗੜ੍ਹ 23 ਫਰਵਰੀ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸਰਦਾਰ ਕੁਲਤਾਰ ਸਿੰਘ ਸੰਧਵਾਂ ਨੇ ਅੱਠ ਸਾਲਾ ਰਣਵੀਰ ਸਿੰਘ ਸਚਦੇਵਾ ਨੂੰ ਆਰਟੀਫੀਸ਼ੀਅਲ ਇੰਟੈਲੀਜੈਂਸ ਅਧਾਰਤ ਤਕਨਾਲੋਜੀਆਂ ਵਿੱਚ ਯੋਗਦਾਨ ਪਾਉਣ ਲਈ ਵਧਾਈ ਦਿੱਤੀ ਅਤੇ ਉਸਦੇ... Read more »

ਨਸ਼ਾ ਤਸਕਰੀ ਨਾਲ ਸਬੰਧਤ ਨੈੱਟਵਰਕ ਦੇ ਤਿੰਨ ਕਾਰਕੁੰਨ 6 ਕਿਲੋ ਹੈਰੋਇਨ ਅਤੇ 6 ਕਿਲੋ ਆਈਸੀਈ  ਸਮੇਤ ਅੰਮ੍ਰਿਤਸਰ ਤੋਂ ਕਾਬੂ

ਚੰਡੀਗੜ੍ਹ/ਅੰਮ੍ਰਿਤਸਰ, 23 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ  ਵੱਡੀ ਸਫਲਤਾ ਤਹਿਤ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਨਸ਼ਾ ਤਸਕਰੀ... Read more »

ਜਸਵੀਰ ਸਿੰਘ ਗੜ੍ਹੀ ਨੇ ਪੰਜਾਬ ਦੀਆਂ ਸਮੂਹ ਐਸ.ਸੀ. ਮੁਲਾਜਮ ਜਥੇਬੰਦੀਆਂ ਦੀਆਂ ਮੁਸ਼ਕਲਾਂ ਸੁਣੀਆਂ

ਚੰਡੀਗੜ੍ਹ, 23 ਫਰਵਰੀ:ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ੍ਰੀ ਜਸਵੀਰ ਸਿੰਘ ਗੜ੍ਹੀ ਵੱਲੋਂ ਅਨੁਸੂਚਿਤ ਜਾਤੀ ਵਰਗ ਨਾਲ ਸਬੰਧਤ ਪੰਜਾਬ ਦੀਆਂ ਐਸ.ਸੀ ਮੁਲਾਜ਼ਮ ਜਥੇਬੰਦੀਆਂ ਦੀਆਂ ਸਮੱਸਿਆਵਾਂ ਅਤੇ ਸੰਵਿਧਾਨਕ ਅਧਿਕਾਰਾਂ ਨੂੰ ਲਾਗੂ ਕਰਵਾਉਣ... Read more »

ਪੰਜਾਬ ਸਰਕਾਰ ਵੱਲੋਂ ਜਲਦ ਕਰਵਾਈ ਜਾਵੇਗੀ ਐਨ.ਆਰ.ਆਈ. ਮਿਲਣੀ: ਡਾ. ਰਵਜੋਤ ਸਿੰਘ

ਚੰਡੀਗੜ੍ਹ, 23 ਫਰਵਰੀ: ਪੰਜਾਬ ਸਰਕਾਰ ਵੱਲੋਂ ਜਲਦ ਹੀ ਜ਼ਿਲ੍ਹਾ ਵਾਰ ਐਨ.ਆਰ.ਆਈ ਮਿਲਣੀਆਂ ਦਾ ਆਯੋਜਨ ਕੀਤਾ ਜਾਵੇਗਾ। ਇਹ ਜਾਣਕਾਰੀ ਅੱਜ ਇੱਥੇ ਐਨ.ਆਰ.ਆਈ. ਮਾਮਲਿਆਂ ਸਬੰਧੀ ਵਿਭਾਗੀ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਨ ਉਪਰੰਤ ਕੈਬਨਿਟ... Read more »