ਡਿਪਟੀ ਕਮਿਸ਼ਨਰ ਨੇ ਚੰਨਣਵਾਲ -ਗਹਿਲ ਰੋਡ ਅਤੇ ਧਨੌਲਾ-ਭੱਠਲ ਰੋਡ ਦਾ ਕੰਮ ਚੈੱਕ ਕੀਤਾ

ਬਰਨਾਲਾ, 8 ਸਤੰਬਰ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ ਨੇ ਅੱਜ ਚੰਨਣਵਾਲ-ਗਹਿਲ ਰੋਡ ਅਤੇ ਧਨੌਲਾ-ਭੱਠਲ ਰੋਡ ਬਣਾਉਣ ਦੇ ਚੱਲ ਰਹੇ ਕੰਮ ਦੀ ਜਾਂਚ ਕੀਤੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਦੇ... Read more »

ਹੁਸ਼ਿਆਰਪੁਰ ਵਿਖੇ ‘ਹਿੰਦ ਦੀ ਚਾਦਰ’ ਵਿਲੱਖਣ ਲਾਈਟ ਐਂਡ ਸਾਊਂਡ ਸ਼ੋਅ ਦੀ ਹੋਈ ਸ਼ਾਨਦਾਰ ਪੇਸ਼ਕਾਰੀ

ਹੁਸ਼ਿਆਰਪੁਰ, 8 ਨਵੰਬਰ : ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਦੇ 350ਵੇਂ ਵਰ੍ਹੇ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ ਗੁਰੂ ਸਾਹਿਬ ਦੇ ਜੀਵਨ, ਫ਼ਲਸਫ਼ੇ... Read more »

150 ਲੱਖ ਮੀਟਰਿਕ ਟਨ ਦੇ ਨੇੜੇ ਪੁੱਜੀ ਝੋਨੇ ਦੀ ਆਮਦ; 144 ਲੱਖ ਮੀਟਰਿਕ ਟਨ ਦਾ ਅੰਕੜਾ ਪਾਰ ਕੀਤਾ

ਚੰਡੀਗੜ੍ਹ, 8 ਨਵੰਬਰ: ਇੱਕ ਅਹਿਮ ਪ੍ਰਾਪਤੀ ਤਹਿਤ ਪੰਜਾਬ ਦੀਆਂ ਮੰਡੀਆਂ ਵਿੱਚ ਝੋਨੇ ਦੀ ਆਮਦ 150 ਲੱਖ ਮੀਟਰਿਕ ਟਨ ਦੇ ਅੰਕੜੇ ਵੱਲ ਵਧ ਰਹੀ ਹੈ। ਹੁਣ ਤੱਕ 125 ਲੱਖ ਮੀਟਰਿਕ ਟਨ ਤੋਂ ਵੱਧ... Read more »

ਸ੍ਰੀ ਗੁਰੂ ਤੇਗ਼ ਬਹਾਦਰ ਜੀ ਨੂੰ ਸਮਰਪਿਤ ਲਾਈਟ ਐਂਡ ਸਾਊਂਡ ਸ਼ੋਅਜ਼ ਨੇ ਸੰਗਤਾਂ ਮੰਤਰ ਮੁਗਧ ਕੀਤੀਆਂ

ਚੰਡੀਗੜ੍ਹ, 8 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਦੇ ਹਿੱਸੇ ਵਜੋਂ ਸ਼ਨੀਵਾਰ... Read more »

ਹਰਜੋਤ ਸਿੰਘ ਬੈਂਸ ਅਤੇ ਦੀਪਕ ਬਾਲੀ ਵੱਲੋਂ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਸਬੰਧੀ ਸਮਾਗਮਾਂ ਲਈ ਸੱਦਾ

ਚੰਡੀਗੜ੍ਹ, 8 ਨਵੰਬਰ: ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਅਤੇ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ ਦੇ ਸਲਾਹਕਾਰ ਸ੍ਰੀ ਦੀਪਕ ਬਾਲੀ ਨੇ ਅੱਜ ਰਾਧਾ ਸੁਆਮੀ ਸਤਿਸੰਗ ਡੇਰਾ ਬਿਆਸ ਦੇ ਮੁਖੀ... Read more »

ਮੋਗਾ ਸਿਵਲ ਹਸਪਤਾਲ ਤੋਂ ਨਸ਼ਾ ਛੁਡਾਉਣ ਵਾਲੀਆਂ ਗੋਲੀਆਂ ਚੋਰੀ ਕਰਨ ਵਾਲਾ ਵਿਅਕਤੀ ਗ੍ਰਿਫ਼ਤਾਰ

ਚੰਡੀਗੜ੍ਹ/ਮੋਗਾ, 8 ਨਵੰਬਰ:ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਇੱਥੇ ਦੱਸਿਆ ਕਿ ਪੰਜਾਬ ਪੁਲਿਸ ਨੇ ਮੋਗਾ ਸਿਵਲ ਹਸਪਤਾਲ ਤੋਂ ਦੀਵਾਲੀ ਵਾਲੀ ਰਾਤ ਨਸ਼ਾ ਛੁਡਾਊ ਦਵਾਈਆਂ ਦੀ ਚੋਰੀ ਦੇ ਮਾਮਲੇ... Read more »

ਪੰਜਾਬ ਸਰਕਾਰ ਵੱਲੋਂ ਗੁਰੂ ਕਾ ਬਾਗ ਛਾਉਣੀ ਬੁੱਢਾ ਦਲ ਵਿਖੇ 23 ਤੋਂ 25 ਨਵੰਬਰ ਤੱਕ ਹੋਣਗੇ ਧਾਰਮਿਕ ਸਮਾਗਮ- ਜਥੇਦਾਰ ਬਾਬਾ ਬਲਬੀਰ ਸਿੰਘ

ਚੰਡੀਗੜ੍ਹ/ ਸ਼੍ਰੀ ਅਨੰਦਪੁਰ ਸਾਹਿਬ, 8 ਨਵੰਬਰ: ਸ੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ ਨੇ ਕਿਹਾ ਹੈ ਕਿ ਨੌਵੇਂ ਪਾਤਸ਼ਾਹ ਹਿੰਦ ਦੀ ਚਾਦਰ ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ... Read more »

‘ਯੁੱਧ ਨਸ਼ਿਆਂ ਵਿਰੁੱਧ’ ਦੇ 252ਵੇਂ ਦਿਨ ਪੰਜਾਬ ਪੁਲਿਸ ਵੱਲੋਂ 841 ਗ੍ਰਾਮ ਹੈਰੋਇਨ ਸਮੇਤ 71 ਨਸ਼ਾ ਤਸਕਰ ਕਾਬੂ

ਚੰਡੀਗੜ੍ਹ, 8 ਨਵੰਬਰ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 252ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 292 ਥਾਵਾਂ... Read more »

ਮੁੱਖ ਮੰਤਰੀ ਵੱਲੋਂ ਬਟਾਲਾ ਵਿਖੇ ਨਵਾਂ ਬਣਿਆ ਤਹਿਸੀਲ ਕੰਪਲੈਕਸ ਲੋਕਾਂ ਨੂੰ ਸਮਰਪਿਤ

*ਬਟਾਲਾ (ਗੁਰਦਾਸਪੁਰ), 8 ਨਵੰਬਰ: ਇੱਕ ਹੋਰ ਮਹੱਤਵਪੂਰਨ ਨਾਗਰਿਕ ਕੇਂਦਰਿਤ ਪਹਿਲਕਦਮੀ ਤਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੱਜ ਇੱਥੇ ਨਵਾਂ ਬਣਿਆ ਤਹਿਸੀਲ ਕੰਪਲੈਕਸ ਲੋਕਾਂ ਨੂੰ ਸਮਰਪਿਤ ਕੀਤਾ ਗਿਆ, ਜਿਸ ਦਾ... Read more »

ਪੰਜਾਬ ਸਰਕਾਰ ਦਾ ਵੱਡਾ ਕਦਮ — 3624 ਕਰੋੜ ਦੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ

ਚੰਡੀਗੜ੍ਹ, 8 ਨਵੰਬਰ: ਪੰਜਾਬ ਸਰਕਾਰ ਕਮਜ਼ੋਰ ਵਰਗਾਂ ਦੀ ਭਲਾਈ ਅਤੇ ਸਮਾਜਿਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਲਗਾਤਾਰ ਯਤਨਸ਼ੀਲ ਹੈ। ਇਸੇ ਸਿਲਸਿਲੇ ਵਿੱਚ, ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ... Read more »