ਮਨਰੇਗਾ ਖਤਮ ਕਰਕੇ ਭਾਜਪਾ ਨੇ ਦਲਿਤਾਂ ਅਤੇ ਗਰੀਬਾਂ ਤੋਂ ਰੋਜ਼ਗਾਰ ਦੀ ਗਾਰੰਟੀ ਖੋਹੀ-ਭਗਵੰਤ ਸਿੰਘ ਮਾਨ

*ਚੰਡੀਗੜ੍ਹ, 30 ਦਸੰਬਰ*ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਮਨਰੇਗਾ ਦੀ ਥਾਂ ਨਵਾਂ ਕਾਨੂੰਨ “ਵਿਕਸਿਤ ਭਾਰਤ ਜੀ-ਰਾਮ ਜੀ” ਲਿਆਉਣ ‘ਤੇ ਮੰਗਲਵਾਰ ਨੂੰ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਵਿੱਚ ਭਖਵੀਂ ਬਹਿਸ ਹੋਈ।... Read more »

ਹੈਰੋਇਨ-ਆਈਸੀਈ ਸਪਲਾਈ ਚੇਨ ਦਾ ਪਰਦਾਫਾਸ਼; 4 ਕਿਲੋ ਹੈਰੋਇਨ, 1 ਕਿਲੋ ਆਈਸੀਈ, ਇੱਕ ਗਲੋਕ ਪਿਸਤੌਲ ਸਮੇਤ ਸੱਤ ਗ੍ਰਿਫ਼ਤਾਰ

ਚੰਡੀਗੜ੍ਹ/ਅੰਮ੍ਰਿਤਸਰ, 30 ਦਸੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸੱਤ ਮੁਲਜ਼ਮਾਂ... Read more »

“ਵਿਕਸਿਤ ਭਾਰਤ-ਜੀ ਰਾਮ ਜੀ” ਗਰੀਬਾਂ ਨਾਲ ਭੱਦਾ ਮਜ਼ਾਕ, ਅਮਨ ਅਰੋੜਾ ਵੱਲੋਂ ਰੋਜ਼ਗਾਰ ਦੀ ਗਾਰੰਟੀ ਤੋਂ ਭੱਜਣ ਲਈ ਕੇਂਦਰ ਦੀ ਸਖ਼ਤ ਨਿੰਦਾ

ਚੰਡੀਗੜ੍ਹ, 30 ਦਸੰਬਰ:-ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਮਗਨਰੇਗਾ ਸਕੀਮ ਨੂੰ ਭੰਗ ਕਰਕੇ ਨਵੀਂ ਕਥਿਤ ਸਕੀਮ ਰਾਹੀਂ ਗਰੀਬਾਂ ਨੂੰ ਗੁੰਮਰਾਹ ਕਰਨ ਦੇ ਨਿਰਾਸ਼ਾਜਨਕ ਕਦਮ ‘ਤੇ ਭਾਜਪਾ ਨੂੰ ਕਰੜੇ ਹੱਥੀਂ ਲੈਂਦਿਆਂ ਪੰਜਾਬ... Read more »

ਪੰਜਾਬ ਵਿਧਾਨ ਸਭਾ ਵੱਲੋਂ ਮਾਲ ਵਿਭਾਗ ਨਾਲ ਸਬੰਧਤ ਤਿੰਨ ਅਹਿਮ ਸੋਧ ਬਿੱਲ ਸਰਬਸੰਮਤੀ ਨਾਲ ਪਾਸ

*ਚੰਡੀਗੜ੍ਹ, 30 ਦਸੰਬਰ:* ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਵੱਲੋਂ ਅੱਜ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੌਰਾਨ ਪੇਸ਼ ਕੀਤੇ ਗਏ “ਦ ਇੰਡੀਅਨ ਸਟੈਂਪ (ਪੰਜਾਬ... Read more »

ਮਨਰੇਗਾ ਯੋਜਨਾ ਨੂੰ ਖਤਮ ਕਰਨਾ ਗ਼ਰੀਬਾਂ ਨੂੰ ਰੋਟੀ ਤੋਂ ਵਾਂਝੇ ਕਰਨ ਦੀ ਚਾਲ: ਹਰਭਜਨ ਸਿੰਘ ਈ.ਟੀ.ਓ.

ਚੰਡੀਗੜ੍ਹ, 30 ਦਸੰਬਰ:ਮਨਰੇਗਾ ਐਕਟ ਨੂੰ ਖ਼ਤਮ ਕਰਕੇ ਉਸ ਦੀ ਥਾਂ ਲਿਆਂਦੇ ਗਏ ਨਵੇਂ ਕਾਨੂੰਨ ਦੇ ਵਿਰੋਧ ਵਿਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅੱਜ ਪੰਜਾਬ ਵਿਧਾਨ ਸਭਾ... Read more »

ਪੰਜਾਬ ਵਿਧਾਨ ਸਭਾ ਨੇ ਕੇਂਦਰ ਸਰਕਾਰ ਵੱਲੋਂ ਮਗਨਰੇਗਾ ਦੀ ਥਾਂ ਵੀ.ਬੀ. ਜੀ ਰਾਮ ਜੀ ਸਕੀਮ ਲਿਆਉਣ ਦੇ ਵਿਰੋਧ ਵਿੱਚ ਸਰਬਸੰਮਤੀ ਨਾਲ ਮਤਾ ਪਾਸ

ਚੰਡੀਗੜ੍ਹ, 30 ਦਸੰਬਰ: ਪੰਜਾਬ ਵਿਧਾਨ ਸਭਾ ਨੇ ਅੱਜ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਪੇਸ਼ ਕੀਤੇ ਗਏ ਇੱਕ ਮਤੇ ਨੂੰ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਜਿਸ ਵਿੱਚ ਭਾਰਤ ਸਰਕਾਰ... Read more »

5640 ਕਰੋੜ ਰੁਪਏ ਤੋਂ ਵੱਧ ਦੇ ਨਿਵੇਸ਼ ਨਾਲ ਨਹਿਰਾਂ ਦਾ ਕੀਤਾ ਆਧੁਨਿਕੀਕਰਨ

*ਚੰਡੀਗੜ੍ਹ, 30 ਦਸੰਬਰ:*ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਦੱਸਿਆ ਕਿ 2025 ਦਾ ਸਾਲ ਸੂਬੇ ਵਿੱਚ ਸਿੰਚਾਈ ਸਹੂਲਤਾਂ ਦੇ ਵਿਸਥਾਰ ਅਤੇ ਪਾਣੀ ਪ੍ਰਬੰਧਨ ਸਬੰਧੀ ਨਿਰਣਾਇਕ ਦੌਰ ਰਿਹਾ। ਉਨ੍ਹਾਂ... Read more »

ਵੀਬੀ ਜੀ ਰਾਮ ਜੀ ਸਕੀਮ ਪਿੰਡਾਂ ਦੀ ਗਰੀਬ ਆਬਾਦੀ ਅਤੇ ਹਾਸ਼ੀਏ ‘ਤੇ ਰਹਿ ਰਹੇ ਭਾਈਚਾਰਿਆਂ ਨੂੰ ਰੋਜ਼ਗਾਰ ਦੇ ਢੁਕਵੇਂ ਮੌਕੇ ਮੁਹੱਈਆ ਕਰਵਾਉਣ ਤੋਂ ਵਾਂਝਾ ਕਰੇਗੀ: ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ, 30 ਦਸੰਬਰ:ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਨਵੇਂ ਵਿਕਾਸ ਭਾਰਤ ਗਾਰੰਟੀ ਫਾਰ ਰੋਜ਼ਗਾਰ ਅਜੀਵਿਕਾ ਮਿਸ਼ਨ (ਗ੍ਰਾਮੀਣ) (ਵੀਬੀ ਜੀ ਰਾਮ ਜੀ ਸਕੀਮ) ਐਕਟ, 2025 ਨੇ ਪਿੰਡਾਂ ਦੀ ਗਰੀਬ ਆਬਾਦੀ ਅਤੇ ਹਾਸ਼ੀਏ ‘ਤੇ... Read more »

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ‘ਵਿਕਸਿਤ ਭਾਰਤ – ਗ੍ਰਾਮ ਜੀ’ ਸਕੀਮ ਗਰੀਬਾਂ ਅਤੇ ਸੰਘੀ ਢਾਂਚੇ ‘ਤੇ ਹਮਲਾ ਕਰਾਰ

ਚੰਡੀਗੜ੍ਹ, 30 ਦਸੰਬਰਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ‘ਤੇ ਤਿੱਖਾ ਹਮਲਾ ਕਰਦਿਆਂ ਦੋਸ਼ ਲਾਇਆ ਕਿ ਉਹ ਯੋਜਨਾਬੱਧ ਤਰੀਕੇ ਨਾਲ ਮਨਰੇਗਾ ਸਕੀਮ ਨੂੰ... Read more »

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸਦਨ ਵੱਲੋਂ ਚਾਰ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸ਼ਰਧਾ ਤੇ ਸਤਿਕਾਰ ਭੇਟ

*ਚੰਡੀਗੜ੍ਹ, 30 ਦਸੰਬਰ*:ਪੰਜਾਬ  ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੌਰਾਨ ਅੱਜ ਸਦਨ ਨੇ ਚਾਰ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਿਜਦਾ ਕੀਤਾ ਜਿਸ ਨਾਲ ਜਬਰ-ਜ਼ੁਲਮ ਵਿਰੁੱਧ ਡਟਣ ਦੀ ਪੰਜਾਬ ਦੀ ਮਹਾਨ ਵਿਰਾਸਤ ਦਾ ਦ੍ਰਿੜ੍ਹ... Read more »