ਮੁੱਖ ਮੰਤਰੀ ਦੇ ਓ.ਐਸ.ਡੀ. ਸੁਖਵੀਰ ਸਿੰਘ ਵੱਲੋਂ ਧੂਰੀ ਹਲਕੇ ਦੇ ਸਰਪੰਚਾਂ ਨਾਲ ਬੈਠਕ

ਧੂਰੀ, 21 ਫਰਵਰੀ: ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਓ.ਐਸ.ਡੀ. ਸੁਖਵੀਰ ਸਿੰਘ ਵੱਲੋਂ ਅੱਜ ਮੁੱਖ ਮੰਤਰੀ ਸਹਾਇਤਾ ਕੇਂਦਰ ਵਿਖੇ ਧੂਰੀ ਹਲਕੇ ਦੇ ਪਿੰਡਾਂ ਦੇ ਸਰਪੰਚਾਂ ਨਾਲ ਮੀਟਿੰਗ ਕੀਤੀ ਗਈ।... Read more »

ਵਿਧਾਇਕ ਬੁੱਧ ਰਾਮ ਵੱਲੋਂ ਪਿੰਡ ਗੁੜੱਦੀ ਵਿੱਚ ਸਕੂਲ ਦੇ ਕਮਰੇ ਅਤੇ ਸ਼ੈੱਡ ਦਾ ਉਦਘਾਟਨ

ਬੁਢਲਾਡਾ/ਮਾਨਸਾ, 21 ਫਰਵਰੀ: ਵਿਧਾਇਕ ਬੁਢਲਾਡਾ ਪ੍ਰਿੰਸੀਪਲ ਬੁੱਧ ਰਾਮ ਨੇ ਪਿੰਡ ਗੁੜੱਦੀ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਚ ਬਣਨ ਵਾਲੇ ਦੋ ਕਮਰਿਆਂ ਦੀ ਨੀਂਹ ਰੱਖੀ ਅਤੇ ਪਿੰਡ ਵਿਚ ਮਜ਼ਹਬੀ ਸਿੱਖ ਭਾਈਚਾਰੇ ਦੀ ਧਰਮਸ਼ਾਲਾ ਵਿਚ... Read more »

ਆਪ ਆਗੂਆਂ ਨੇ ਅੰਮ੍ਰਿਤਸਰ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੂੰ ਦਿਖਾਏ ਕਾਲੇ ਝੰਡੇ

ਅੰਮ੍ਰਿਤਸਰ, 21 ਫਰਵਰੀ 2026 ਆਮ ਆਦਮੀ ਪਾਰਟੀ (ਆਪ) ਦੇ ਆਗੂਆਂ ਅਤੇ ਵਿਧਾਇਕਾਂ ਨੇ ਸ਼ਨੀਵਾਰ ਨੂੰ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇ ਅੰਮ੍ਰਿਤਸਰ ਦੌਰੇ ਦੌਰਾਨ ਉਨ੍ਹਾਂ ਖ਼ਿਲਾਫ਼ ਜ਼ਬਰਦਸਤ ਪ੍ਰਦਰਸ਼ਨ ਕੀਤਾ। ਕਾਲੀਆਂ... Read more »

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ 10 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹੋਸਟਲ ਦਾ ਨੀਂਹ ਪੱਥਰ ਰੱਖਿਆ

ਮਾਨਸਾ, 21 ਫਰਵਰੀ: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਮਾਤਾ ਸੁੰਦਰੀ ਗਰਲਜ਼ ਯੂਨੀਵਰਸਿਟੀ ਕਾਲਜ ਵਿੱਚ ਲਗਭਗ 10 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹੋਸਟਲ ਦਾ ਨੀਂਹ ਪੱਥਰ ਰੱਖਿਆ।... Read more »

ਲੋਕ ਸਭਾ ਮੈਂਬਰ ਮੀਤ ਹੇਅਰ ਵਲੋਂ ਬਰਨਾਲਾ ਰੇਲਵੇ ਸਟੇਸ਼ਨ ‘ਤੇ ਵੰਦੇ ਭਾਰਤ ਰੇਲ ਦਾ ਸਵਾਗਤ

ਬਰਨਾਲਾ, 21 ਫਰਵਰੀ           ਲੋਕ ਸਭਾ ਮੈਂਬਰ ਸ. ਗੁਰਮੀਤ ਸਿੰਘ ਮੀਤ ਹੇਅਰ ਦੀ ਅਗਵਾਈ ਹੇਠ ਵੱਡੀ ਗਿਣਤੀ ਬਰਨਾਲਾ ਵਾਸੀਆਂ ਵਲੋਂ ਕੱਲ੍ਹ ਦੇਰ ਸ਼ਾਮ ਨਵੀਂ ਦਿੱਲੀ – ਫਿਰੋਜ਼ਪੁਰ ਕੈਂਟ... Read more »

ਸੁਖਪਾਲ ਸਿੰਘ ਪੀ.ਸੀ.ਐਸ ਨੇ ਐਸ.ਡੀ.ਐਮ ਸ੍ਰੀ ਅਨੰਦਪੁਰ ਸਾਹਿਬ ਵਜੋਂ ਅਹੁਦਾ ਸੰਭਾਲਿਆ, ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ

ਸ੍ਰੀ ਅਨੰਦਪੁਰ ਸਾਹਿਬ 21 ਫਰਵਰੀ:  ਸੁਖਪਾਲ ਸਿੰਘ ਪੀ.ਸੀ.ਐਸ ਨੇ ਅੱਜ ਸ੍ਰੀ ਅਨੰਦਪੁਰ ਸਾਹਿਬ ਦੇ ਉਪ ਮੰਡਲ ਮੈਜਿਸਟ੍ਰੇਟ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਤੋ ਪਹਿਲਾ ਉਹ ਦੁਧਨ ਸਾਧਾਂ ਵਿਖੇ ਬਤੌਰ ਐਸ.ਡੀ.ਐਮ ਤੈਨਾਤ ਸਨ।    ਅੱਜ ਅਹੁਦਾ ਸੰਭਾਲਣ ਉਪਰੰਤ ਤਖਤ ਸ੍ਰੀ ਕੇਸਗੜ੍ਹ... Read more »

ਰਾਸ਼ਟਰੀ ਇੰਡੀਅਨ ਮਿਲਟਰੀ ਕਾਲਜ ਵਿੱਚ ਦਾਖਲਾ ਸ਼ੁਰੂ,  ਪ੍ਰੀਖਿਆ 7 ਜੂਨ ਨੂੰ, ਅਪਲਾਈ ਕਰਨ ਦੀ ਆਖ਼ਰੀ ਮਿਤੀ 5 ਅਪ੍ਰੈਲ

ਚੰਡੀਗੜ੍ਹ, 21 ਫਰਵਰੀ: ਰਾਸ਼ਟਰੀ ਇੰਡੀਅਨ ਮਿਲਟਰੀ ਕਾਲਜ (ਆਰ.ਆਈ.ਐਮ.ਸੀ.), ਦੇਹਰਾਦੂਨ ਵੱਲੋਂ ਜਨਵਰੀ 2027 ਟਰਮ ਵਿੱਚ ਦਾਖਲੇ ਲਈ ਯੋਗ ਲੜਕੇ ਅਤੇ ਲੜਕੀਆਂ ਤੋਂ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ... Read more »

ਗੈਂਗਸਟਰਾਂ ’ਤੇ ਵਾਰ ਦਾ 32ਵਾਂ ਦਿਨ: ਪੰਜਾਬ ਪੁਲਿਸ ਵੱਲੋਂ 631 ਥਾਈਂ ਛਾਪੇਮਾਰੀ ; 217 ਕਾਬੂ

ਚੰਡੀਗੜ੍ਹ, 21 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਚੱਲ ਰਹੀ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’ ਦੇ 32ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ... Read more »

ਹਰਜੋਤ ਸਿੰਘ ਬੈਂਸ ਵੱਲੋਂ ਪੰਜਾਬੀਆਂ ਨੂੰ ਕੌਮਾਂਤਰੀ ਮਾਂ ਬੋਲੀ ਦਿਵਸ ਦੀ ਵਧਾਈ; ਪੰਜਾਬੀ ਭਾਸ਼ਾ ਦੇ ਵਿਕਾਸ ਲਈ ਕੀਤੇ ਉਪਰਾਲਿਆਂ ‘ਤੇ ਚਾਨਣਾ ਪਾਇਆ

ਚੰਡੀਗੜ੍ਹ, 21 ਫਰਵਰੀ: ਪੰਜਾਬ ਦੇ ਉਚੇਰੀ ਸਿੱਖਿਆ ਅਤੇ ਭਾਸ਼ਾ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕੌਮਾਂਤਰੀ ਮਾਂ ਬੋਲੀ ਦਿਵਸ ਮੌਕੇ ਲੋਕਾਂ ਨੂੰ ਸਿੱਖਿਆ, ਸੰਚਾਰ, ਸੱਭਿਆਚਾਰ ਸੰਭਾਲ ਅਤੇ ਟਿਕਾਊ ਵਿਕਾਸ ਵਿੱਚ ਮਾਤ ਭਾਸ਼ਾ... Read more »

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੰਦੀਪ ਗਿਲਹੋਤਰਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ

ਫਾਜ਼ਿਲਕਾ, 21 ਫਰਵਰੀ:– ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਉੱਘੇ ਸਮਾਜ ਸੇਵਕ ਸੰਦੀਪ ਗਿਲਹੋਤਰਾ ਦੇ ਦੇਹਾਂਤ ‘ਤੇ ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਗਿਲਹੋਤਰਾ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਪਹੁੰਚੇ,... Read more »