ਚੋਣ ਅਬਜ਼ਰਵਰ ਵੱਲੋਂ ਨਿਰਪੱਖ ਚੋਣਾਂ ਕਰਵਾਉਣ ਲਈ ਆਦੇਸ਼ ਜਾਰੀ

ਸ੍ਰੀ ਮੁਕਤਸਰ ਸਾਹਿਬ, 12 ਦਸੰਬਰ: ਡਾ: ਦੀਪਕ ਭਾਟੀਆ, ਪੀ.ਸੀ.ਐਸ. (2016), ਸਹਾਇਕ ਕਮਿਸ਼ਨਰ ਸਟੇਟ ਟੈਕਸਜ ਲੁਧਿਆਣਾ-1-ਕਮ-ਚੋਣ ਅਬਜ਼ਰਵਰ ਜ਼ਿਲ੍ਹਾ ਪ੍ਰੀਸ਼ਦ/ਪੰਚਾਇਤ ਸੰਮਤੀਜ਼ ਚੋਣਾਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵੱਲੋਂ ਅੱਜ ਜ਼ਿਲ੍ਹੇ ਵਿੱਚ ਜ਼ਿਲ੍ਹਾ ਪ੍ਰੀਸ਼ਦ/ਪੰਚਾਇਤ ਸੰਮਤੀਜ਼ ਦੀਆਂ ਚੋਣਾਂ ਸਬੰਧੀ... Read more »

ਜ਼ਿਲ੍ਹਾ ਪੱਧਰੀ ਸੇਫ ਸਕੂਲ ਵਾਹਨ ਟੀਮ ਵੱਲੋ ਅਬੋਹਰ ਵਿਖੇ ਸਕੂਲੀ ਵੈਨਾਂ ਦੀ ਚੈਕਿੰਗ, ਚੈਕਿੰਗ ਦੌਰਾਨ 05 ਚਲਾਨ ਕੀਤੇ

ਫਾਜ਼ਿਲਕਾ 12 ਦਸੰਬਰਸੇਫ ਸਕੂਲ ਵਾਹਨ ਪਾਲਿਸੀ ਨੂੰ ਸਖਤੀ ਨਾਲ ਲਾਗੂ ਕਰਨ ਲਈ ਡਿਪਟੀ ਕਮਿਸ਼ਨਰ ਫਾਜ਼ਿਲਕਾ ਅਮਰਪ੍ਰੀਤ ਕੌਰ ਸੰਧੂ ਦੇ ਹੁਕਮਾਂ ਤਹਿਤ ਜ਼ਿਲ੍ਹਾ ਪ੍ਰੋਗਰਾਮ ਅਫਸ਼ਰ ਫਾਜ਼ਿਲਕਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਬਾਲ ਸੁਰੱਖਿਆ... Read more »

14 ਤੋਂ 15 ਦਸੰਬਰ ਸਵੇਰੇ 10 ਵਜੇ ਤੱਕ ਬੰਦ ਰਹਿਣਗੇ ਸ਼ਰਾਬ ਦੇ ਠੇਕੇ

ਹੁਸ਼ਿਆਰਪੁਰ, 12 ਦਸੰਬਰ :ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਚੋਣਾਂ ਵਾਲੇ ਦਿਨ 14 ਦਸੰਬਰ ਤੋਂ ਮਿਤੀ 15 ਦਸੰਬਰ ਸਵੇਰੇ 10 ਵਜੇ ਤੱਕ ਸ਼ਰਾਬ ਦੇ ਠੇਕੇ ਬੰਦ... Read more »

ਨਾਗਰਿਕਾਂ ਨੂੰ ਸਿਹਤ ਸਬੰਧੀ ਅਧਿਕਾਰਾਂ ਅਤੇ ਹੱਕਾਂ ਤੋਂ ਕਰਵਾਇਆ ਜਾਣੂ

ਹੁਸ਼ਿਆਰਪੁਰ, 12 ਦਸੰਬਰ :ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ  ਹੁਸ਼ਿਆਰਪੁਰ ਵੱਲੋਂ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ. ਨਗਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਤੇ ਸੈਸ਼ਨ ਜੱਜ ਹੁਸ਼ਿਆਰਪੁਰ ਰਜਿੰਦਰ ਅਗਰਵਾਲ ਦੇ ਹੁਕਮਾ ਦੀ ਪਾਲਣਾ ਕਰਦੇ ਹੋਏ... Read more »

‘ਯੁੱਧ ਨਸ਼ਿਆਂ ਵਿਰੁੱਧ’ ਦੇ 286ਵੇਂ ਦਿਨ ਪੰਜਾਬ ਪੁਲਿਸ ਵੱਲੋਂ 863 ਗ੍ਰਾਮ ਹੈਰੋਇਨ ਸਮੇਤ 68 ਨਸ਼ਾ ਤਸਕਰ ਕਾਬੂ

ਚੰਡੀਗੜ੍ਹ, 12 ਦਸੰਬਰ:ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 286ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 305 ਥਾਵਾਂ ‘ਤੇ... Read more »

ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਨਿਰਮਾਣ ਕੇਂਦਰ ਵਜੋਂ ਵਿਕਸਤ ਕਰਨ ਲਈ ਯੂ.ਕੇ. ਨਾਲ ਰਣਨੀਤਕ ਗਠਜੋੜ ਦੀ ਵਕਾਲਤ

ਚੰਡੀਗੜ੍ਹ, 12 ਦਸੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਨੂੰ ਨਿਵੇਸ਼ ਅਤੇ ਨਿਰਮਾਣ ਦੇ ਕੇਂਦਰ ਵਜੋਂ ਵਿਕਸਤ ਕਰਨ ਲਈ ਅੱਜ ਪੰਜਾਬ ਅਤੇ ਬਰਤਾਨੀਆ (ਯੂ.ਕੇ.) ਦਰਮਿਆਨ ਰਣਨੀਤਕ ਗੱਠਜੋੜ ਦੀ ਵਕਾਲਤ... Read more »

ਐਸ.ਸੀ. ਕਮਿਸ਼ਨ ਦੇ ਚੇਅਰਮੈਨ ਗੜ੍ਹੀ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ

ਚੰਡੀਗੜ੍ਹ, 12 ਦਸੰਬਰ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਅੱਜ ਪੰਜਾਬ ਰਾਜ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਉਹਨਾਂ ਦੇ ਨਿਵਾਸ ਸਥਾਨ ‘ਤੇ ਮੁਲਾਕਾਤ ਕੀਤੀ। ਮੁਲਾਕਾਤ... Read more »

ਰਾਜ ਚੋਣ ਕਮਿਸ਼ਨ ਨੇ IAS / ਸੀਨੀਅਰ PCS ਅਫਸਰਾਂ ਨੂੰ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ  ਸੰਮਤੀ ਚੋਣਾਂ ਨੂੰ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਲਈ ਚੋਣ ਅਬਜ਼ਰਵਰ ਨਿਯੁੱਕਤ ਕੀਤੇ

ਚੰਡੀਗੜ੍ਹ, 12 ਦਸੰਬਰ 2025: ਰਾਜ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਮਿਤੀ 14.12.2025 ਨੂੰ ਹੋਣ ਜਾ ਰਹੀਆਂ ਆਮ ਚੋਣਾਂ ਨੂੰ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਲਈ ਰਾਜ ਚੋਣ ਕਮਿਸ਼ਨ ਪੂਰੀ... Read more »

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪੰਜਾਬ ਦੇ ਸਾਬਕਾ ਰਾਜਪਾਲ ਸ਼ਿਵਰਾਜ ਪਾਟਿਲ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ, 12 ਦਸੰਬਰ 2025: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਰਾਜਪਾਲ ਸ਼ਿਵਰਾਜ ਪਾਟਿਲ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ... Read more »

ਲੋਕ ਸਭਾ ਮੈਂਬਰ ਮਾਲਵਿੰਦਰ ਸਿੰਘ ਕੰਗ ਤੇ ਮੁੱਖ ਮੰਤਰੀ ਦੇ ਓ.ਐਸ.ਡੀ. ਸੁਖਵੀਰ ਸਿੰਘ ਵੱਲੋਂ ਚੋਣ ਰੈਲੀਆਂ

ਧੂਰੀ/ਸੰਗਰੂਰ, 12 ਦਸੰਬਰ: ਸ੍ਰੀ ਅਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਮਾਲਵਿੰਦਰ ਸਿੰਘ ਕੰਗ ਅਤੇ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਓ.ਐਸ.ਡੀ. ਸੁਖਵੀਰ ਸਿੰਘ ਨੇ ਅੱਜ ਧੂਰੀ ਹਲਕੇ ਦੇ ਪਿੰਡ ਧੂਰਾ, ਢਢੋਗਲ,... Read more »