‘ਯੁੱਧ ਨਸ਼ਿਆਂ ਵਿਰੁੱਧ’ ਦੇ ਨੌਂ ਮਹੀਨੇ : 38 ਹਜ਼ਾਰ ਤੋਂ ਵੱਧ ਨਸ਼ਾ ਤਸਕਰ 1714 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ

ਚੰਡੀਗੜ੍ਹ, 1 ਦਸੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਨਸ਼ਿਆਂ ਵਿਰੁੱਧ ਵਿੱਢੀ ਫੈਸਲਾਕੁੰਨ ਜੰਗ ‘ਯੁੱਧ ਨਸ਼ਿਆਂ ਵਿਰੁੱਧ’ ਦੇ ਨੌਂ ਮਹੀਨੇ ਪੂਰੇ ਹੋ ਗਏ ਹਨ, ਜਿਸ ਦੌਰਾਨ ਪੰਜਾਬ ਪੁਲਿਸ ਨੇ 1... Read more »

ਪ੍ਰਧਾਨ ਮੰਤਰੀ ਆਵਾਸ ਯੋਜਨਾ (ਸ਼ਹਿਰੀ) ਤਹਿਤ 284 ਪਰਿਵਾਰਾਂ ਨੂੰ 7.10 ਕਰੋੜ ਦੇ ਸੈਕਸ਼ਨ ਪੱਤਰ ਜਾਰੀ: ਵਿਧਾਇਕ ਗੁਰਦਿੱਤ ਸਿੰਘ ਸੇਖੋਂ

ਫ਼ਰੀਦਕੋਟ 1 ਦਸੰਬਰ (    ) — ਵਿਧਾਇਕ ਫ਼ਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਵੱਲੋਂ ਨਗਰ ਕੌਂਸਲ ਫ਼ਰੀਦਕੋਟ ਵਿਖੇ ਪ੍ਰਧਾਨ ਮੰਤਰੀ ਆਵਾਸ ਯੋਜਨਾ (ਸ਼ਹਿਰੀ) ਤਹਿਤ ਲਗਭਗ 284 ਹੱਕਦਾਰ ਪਰਿਵਾਰਾਂ ਨੂੰ ਕੁੱਲ 7 ਕਰੋੜ 10 ਲੱਖ ਰੁਪਏ ਦੇ... Read more »

ਸਰਕਾਰੀ ਕਾਲਜ ਰੋਪੜ ਵਿਖੇ ਵਿਸ਼ਵ ਏਡਜ਼ ਦਿਵਸ ਮਨਾਇਆ ਗਿਆ

ਰੂਪਨਗਰ, 01 ਦਸੰਬਰ: ਭਾਰਤ ਸਰਕਾਰ ਦੇ ਯੁਵਾ ਮਾਮਲੇ ਅਤੇ ਖੇਡ ਮੰਤਰਾਲਾ ਦੇ ਆਦੇਸ਼ਾਂ ਤਹਿਤ ਪ੍ਰੋਗਰਾਮ ਕੋਆਰਡੀਨੇਟਰ, ਕੌਮੀ ਸੇਵਾ ਯੋਜਨਾ, ਪੰਜਾਬੀ ਯੂਨੀਵਰਸਿਟੀ ਪਟਿਆਲਾ ਅਤੇ ਡਾਇਰੈਕਟੋਰੇਟ ਯੁਵਕ ਸੇਵਾਵਾਂ, ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਰਕਾਰੀ... Read more »

ਵਿਧਾਇਕ ਬੱਗਾ ਵੱਲੋਂ ਪੀ.ਐਸ.ਪੀ.ਐਸ.ਐਲ. ਦੇ ਅਧਿਕਾਰੀਆਂ ਨਾਲ ਮੀਟਿੰਗ

ਲੁਧਿਆਣਾ, 01 ਦਸੰਬਰ (000) – ਵਿਧਾਇਕ ਚੌਧਰੀ ਮਦਨ ਲਾਲ ਬੱਗਾ ਦੀ ਪ੍ਰਧਾਨਗੀ ਹੇਠ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦੇ  ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਦਾ ਆਯੋਜਨ ਹੋਇਆ ਜਿੱਥੇ ਵਿਧਾਨ ਸਭਾ ਹਲਕਾ ਲੁਧਿਆਣਾ... Read more »

ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ: ਪੋਲਿੰਗ ਸਟੇਸ਼ਨਾਂ ‘ਤੇ ਸਾਰੀਆਂ ਸਹੂਲਤਾਂ ਯਕੀਨੀ ਬਣਾਉਣ ਦੇ ਨਿਰਦੇਸ਼

ਮਾਨਸਾ, 1 ਦਸੰਬਰ              ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਆਈ ਏ ਐੱਸ ਵਲੋਂ ਅੱਜ ਇਥੇ ਆਪਣੇ ਦਫ਼ਤਰ ਵਿਚ ਚੋਣਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਆਰਓਜ਼, ਏਆਰਓਜ਼... Read more »

ਰਾਸ਼ਟਰੀ ਅਵਿਸਕਾਰ ਅਭਿਆਨ ਤਹਿਤ ਬਲਾਕ ਪੱਟੀ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਮੁਕਾਬਲੇ ਕਰਵਾਏ ਗਏ

ਪੱਟੀ/ਤਰਨ ਤਾਰਨ, 1 ਦਸੰਬਰ (          ) – ਰਾਸ਼ਟਰੀ ਅਵਿਸਕਾਰ ਅਭਿਆਨ ਤਹਿਤ ਬਲਾਕ ਪੱਟੀ ਦੇ ਸਾਰੇ ਸਰਕਾਰੀ ਮਿਡਲ, ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਦੇ ਛੇਵੀਂ ਤੋਂ ਅੱਠਵੀਂ ਮਿਡਲ ਵਿੰਗ... Read more »

ਸੀ.ਟੀ ਗਰੁੱਪ ਅਤੇ ਆਰ.ਜੇ. ਕ੍ਰਿਏਟਰਜ਼ ਵਖਰਾ ਸਵੈਗ ਵੱਲੋਂ ਵੀਕੈਂਡ ਆਫ ਵੈਲਨੈੱਸ ਦਾ ਬੇਹਤਰੀਨ ਆਯੋਜਨ

ਹੁਸ਼ਿਆਰਪੁਰ।ਰੇਲਵੇ ਮੰਡੀ ਗਰਾਊਂਡ ਹੁਸ਼ਿਆਰਪੁਰ ਵਿੱਚ ਸੀ.ਟੀ. ਗਰੁੱਪ ਆਫ ਐਜੂਕੇਸ਼ਨ ਜਲੰਧਰ ਅਤੇ ਵਖਰਾ ਸਵੈਗ ਆਰ.ਜੇ. ਕ੍ਰਿਏਟਰ ਵੱਲੋਂ “ਵੀਕੈਂਡ ਆਫ ਵੈਲਨੈੱਸ” ਨਾਮਕ ਸਿਹਤ ਸੰਬੰਧੀ ਪ੍ਰੋਗਰਾਮ ਦਾ ਬੇਹਤਰੀਨ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਦਾ ਮੰਤਵ... Read more »

ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ 14 ਦਸੰਬਰ ਨੂੰ ਹੋਣਗੀਆਂ – ਡਿਪਟੀ ਕਮਿਸ਼ਨਰ 

ਰੂਪਨਗਰ, 01 ਦਸੰਬਰ: ਪੰਜਾਬ ਪੰਚਾਇਤੀ ਰਾਜ ਐਕਟ, 1994 ਦੀ ਧਾਰਾ 209 ਤਹਿਤ ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਵੱਲੋਂ ਜਾਰੀ ਨੋਟੀਫਿਕੇਸ਼ਨ ਮਿਤੀ 25-09-2025 ਅਨੁਸਾਰ ਰਾਜ ਚੋਣ ਕਮਿਸ਼ਨ ਵੱਲੋਂ ਰਾਜ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ... Read more »

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 ਤੋਂ ਪਹਿਲਾਂ ਨਿਵੇਸ਼ਕ ਆਊਟਰੀਚ ਮਿਸ਼ਨ ਅਤੇ ਗਲੋਬਲ ਰੋਡ ਸ਼ੋਅ ਲਈ ਪੰਜਾਬ ਸਰਕਾਰ ਦਾ ਵਫ਼ਦ ਜਾਪਾਨ ਅਤੇ ਦੱਖਣੀ ਕੋਰੀਆ ਦਾ ਕਰੇਗਾ ਦੌਰਾ

ਚੰਡੀਗੜ੍ਹ, 1 ਦਸੰਬਰ 2025: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦਾ ਇੱਕ ਉੱਚ ਪੱਧਰੀ ਵਫ਼ਦ ਦਸੰਬਰ ਦੇ ਪਹਿਲੇ ਹਫ਼ਤੇ ਜਾਪਾਨ ਅਤੇ ਦੱਖਣੀ ਕੋਰੀਆ ਦਾ ਦੌਰਾ ਕਰੇਗਾ। ਇਹ... Read more »

ਸਰਹੱਦ ਪਾਰੋਂ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਸੱਤ ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਚੰਡੀਗੜ੍ਹ/ਅੰਮ੍ਰਿਤਸਰ, 1 ਦਸੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਪਾਕਿਸਤਾਨ ਨਾਲ ਸਬੰਧਤ ਸਰਹੱਦ ਪਾਰੋਂ ਹਥਿਆਰ ਤਸਕਰੀ ਮਾਡਿਊਲ... Read more »