ਮੋਗਾ ਸਿਵਲ ਹਸਪਤਾਲ ਤੋਂ ਨਸ਼ਾ ਛੁਡਾਉਣ ਵਾਲੀਆਂ ਗੋਲੀਆਂ ਚੋਰੀ ਕਰਨ ਵਾਲਾ ਵਿਅਕਤੀ ਗ੍ਰਿਫ਼ਤਾਰ

ਚੰਡੀਗੜ੍ਹ/ਮੋਗਾ, 8 ਨਵੰਬਰ:ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਇੱਥੇ ਦੱਸਿਆ ਕਿ ਪੰਜਾਬ ਪੁਲਿਸ ਨੇ ਮੋਗਾ ਸਿਵਲ ਹਸਪਤਾਲ ਤੋਂ ਦੀਵਾਲੀ ਵਾਲੀ ਰਾਤ ਨਸ਼ਾ ਛੁਡਾਊ ਦਵਾਈਆਂ ਦੀ ਚੋਰੀ ਦੇ ਮਾਮਲੇ... Read more »

ਪੰਜਾਬ ਸਰਕਾਰ ਵੱਲੋਂ ਗੁਰੂ ਕਾ ਬਾਗ ਛਾਉਣੀ ਬੁੱਢਾ ਦਲ ਵਿਖੇ 23 ਤੋਂ 25 ਨਵੰਬਰ ਤੱਕ ਹੋਣਗੇ ਧਾਰਮਿਕ ਸਮਾਗਮ- ਜਥੇਦਾਰ ਬਾਬਾ ਬਲਬੀਰ ਸਿੰਘ

ਚੰਡੀਗੜ੍ਹ/ ਸ਼੍ਰੀ ਅਨੰਦਪੁਰ ਸਾਹਿਬ, 8 ਨਵੰਬਰ: ਸ੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ ਨੇ ਕਿਹਾ ਹੈ ਕਿ ਨੌਵੇਂ ਪਾਤਸ਼ਾਹ ਹਿੰਦ ਦੀ ਚਾਦਰ ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ... Read more »

‘ਯੁੱਧ ਨਸ਼ਿਆਂ ਵਿਰੁੱਧ’ ਦੇ 252ਵੇਂ ਦਿਨ ਪੰਜਾਬ ਪੁਲਿਸ ਵੱਲੋਂ 841 ਗ੍ਰਾਮ ਹੈਰੋਇਨ ਸਮੇਤ 71 ਨਸ਼ਾ ਤਸਕਰ ਕਾਬੂ

ਚੰਡੀਗੜ੍ਹ, 8 ਨਵੰਬਰ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 252ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 292 ਥਾਵਾਂ... Read more »

ਮੁੱਖ ਮੰਤਰੀ ਵੱਲੋਂ ਬਟਾਲਾ ਵਿਖੇ ਨਵਾਂ ਬਣਿਆ ਤਹਿਸੀਲ ਕੰਪਲੈਕਸ ਲੋਕਾਂ ਨੂੰ ਸਮਰਪਿਤ

*ਬਟਾਲਾ (ਗੁਰਦਾਸਪੁਰ), 8 ਨਵੰਬਰ: ਇੱਕ ਹੋਰ ਮਹੱਤਵਪੂਰਨ ਨਾਗਰਿਕ ਕੇਂਦਰਿਤ ਪਹਿਲਕਦਮੀ ਤਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੱਜ ਇੱਥੇ ਨਵਾਂ ਬਣਿਆ ਤਹਿਸੀਲ ਕੰਪਲੈਕਸ ਲੋਕਾਂ ਨੂੰ ਸਮਰਪਿਤ ਕੀਤਾ ਗਿਆ, ਜਿਸ ਦਾ... Read more »

ਪੰਜਾਬ ਸਰਕਾਰ ਦਾ ਵੱਡਾ ਕਦਮ — 3624 ਕਰੋੜ ਦੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ

ਚੰਡੀਗੜ੍ਹ, 8 ਨਵੰਬਰ: ਪੰਜਾਬ ਸਰਕਾਰ ਕਮਜ਼ੋਰ ਵਰਗਾਂ ਦੀ ਭਲਾਈ ਅਤੇ ਸਮਾਜਿਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਲਗਾਤਾਰ ਯਤਨਸ਼ੀਲ ਹੈ। ਇਸੇ ਸਿਲਸਿਲੇ ਵਿੱਚ, ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ... Read more »

ਇਟਲੀ ਅਧਾਰਤ ਮਲਕੀਤ ਸਿੰਘ ਦੇ ਕਤਲ ਵਿੱਚ ਸ਼ਾਮਲ ਦੋ ਕੇਐਲਐਫ ਕਾਰਕੁਨ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ; ਪੰਜ ਹਥਿਆਰ ਬਰਾਮਦ

ਚੰਡੀਗੜ੍ਹ/ਅੰਮ੍ਰਿਤਸਰ, 8 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਇੱਕ ਵੱਡੀ ਸਫਲਤਾ ਵਿੱਚ, ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਇਟਲੀ ਅਧਾਰਤ ਮਲਕੀਤ ਸਿੰਘ... Read more »

ਯੁੱਧ ਨਸ਼ਿਆਂ ਵਿਰੁੱਧ ਤਹਿਤ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਪਿੰਡਾਂ ਦੀਆਂ ਡਿਫੈਂਸ ਕਮੇਟੀਆਂ ਨੂੰ ਦਿੱਤੀ ਗਈ ਸਿਖ਼ਲਾਈ

ਸ੍ਰੀ ਚਮਕੌਰ ਸਾਹਿਬ, 07 ਨਵੰਬਰ: ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਗਈ ਯੁੱਧ ਨਸ਼ਿਆਂ ਵਿਰੁੱਧ ਮੁਹਿੱਮ ਤਹਿਤ ਅੱਜ ਫਾਰਮੇਸੀ ਕਾਲਜ ਬੇਲਾ ਵਿਖੇ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਪਿੰਡਾਂ ਦੀਆਂ ਡਿਫੈਂਸ... Read more »

ਬਟਾਲਾ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਸ਼ਹਾਦਤ ਨਾਲ ਸਬੰਧਿਤ ਕਰਵਾਏ ਜਾਣ ਵਾਲੇ ਲਾਈਟ ਐਂਡ ਸਾਊਂਡ ਸ਼ੋਅ ਦੀਆਂ ਤਿਆਰੀਆਂ ਮੁਕੰਮਲ-ਵਿਧਾਇਕ ਸ਼ੈਰੀ ਕਲਸੀ

ਬਟਾਲਾ, 7 ਨਵੰਬਰ  (    ) ਬਟਾਲਾ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਸ਼ਹਾਦਤ ਨਾਲ ਸਬੰਧਿਤ ਕਰਵਾਏ ਜਾਣ ਵਾਲੇ ਲਾਈਟ ਐਂਡ ਸਾਊਂਡ ਸ਼ੋਅ ਦੀਆਂ ਤਿਆਰੀਆਂ ਮੁਕੰਮਲ ਹੋ ਗਈਆਂ ਹਨ। ਸਵੇਰੇ  8... Read more »

ਅੱਜ 8 ਨਵੰਬਰ ਨੂੰ ਬਟਾਲਾ ਵਿਖੇ ਕਰਵਾਏ ਜਾ ਰਹੇ ਲਾਈਟ ਐਂਡ ਸਾਊਂਡ ਸ਼ੋਅ ਦੀਆਂ ਤਿਆਰੀਆਂ ਮੁਕੰਮਲ-ਡਿਪਟੀ ਕਮਿਸ਼ਨਰ ਆਦਿੱਤਿਆ ਉੱਪਲ

ਬਟਾਲਾ, 7 ਨਵੰਬਰ (   ) ਡਿਪਟੀ ਕਮਿਸ਼ਨਰ ਆਦਿੱਤਿਆ ਉੱਪਲ ਨੇ ਦੱਸਿਆ ਕਿ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਨਾਲ ਸਬੰਧਤ ਲਾਈਟ ਐਂਡ ਸਾਊਂਡ ਸ਼ੋਅ ਆਈ.ਟੀ.ਆਈ ਬਟਾਲਾ ਦੀ ਗਰਾਊਂਡ ਵਿੱਚ... Read more »

ਖੇਡਾਂ ਨੂੰ ਉਤਸ਼ਾਹਤ ਕਰਨ ਤੇ ਨੌਜਵਾਨਾਂ ਨੂੰ ਪ੍ਰੋਤਸਾਹਿਤ ਕਰਨ ਲਈ ਸਰਕਾਰ ਕਰ ਰਹੀ ਹੈ ਨਿਰੰਤਰ ਯਤਨ: ਡਾ. ਰਵਜੋਤ ਸਿੰਘ

ਹੁਸ਼ਿਆਰਪੁਰ, 7 ਨਵੰਬਰ:ਸਥਾਨਕ ਸਰਕਾਰ ਮੰਤਰੀ ਡਾ. ਰਵਜੋਤ ਸਿੰਘ ਨੇ ਰਿਆਤ ਬਾਹਰਾ ਪ੍ਰੋਫੈਸ਼ਨਲ ਯੂਨੀਵਰਸਿਟੀ, ਹੁਸ਼ਿਆਰਪੁਰ ਦੇ ਖੇਡ ਮੈਦਾਨ ਵਿੱਚ ਆਯੋਜਿਤ ਜੂਨੀਅਰ ਸਟੇਟ ਖੋ-ਖੋ ਚੈਂਪੀਅਨਸ਼ਿਪ ਵਿੱਚ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ... Read more »