ਕ੍ਰਿਸ਼ੀ ਵਿਗਿਆਨ ਕੇਂਦਰ ਨੇ ਕੁਦਰਤੀ ਖੇਤੀ ਸਬੰਧੀ ਸਿਖਲਾਈ ਕੋਰਸ ਲਗਾਇਆ

ਹੁਸ਼ਿਆਰਪੁਰ, 7 ਨਵੰਬਰ : ਰਾਸ਼ਟਰੀ ਕੁਦਰਤੀ ਖੇਤੀ ਮਿਸ਼ਨ ਤਹਿਤ ਪੀ.ਏ.ਯੂ ਕ੍ਰਿਸ਼ੀ ਵਿਗਿਆਨ ਕੇਂਦਰ ਨੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਸਹਿਯੋਗ ਨਾਲ ਬਲਾਕ ਹੁਸ਼ਿਆਰਪੁਰ-2 ਦੇ ਕਿਸਾਨਾਂ ਲਈ ਖੇਤੀ ਭਵਨ, ਹੁਸ਼ਿਆਰਪੁਰ ਵਿਖੇ ਕੁਦਰਤੀ... Read more »

”ਹਰ ਸ਼ੁੱਕਰਵਾਰ, ਡੇਂਗੂ ‘ਤੇ ਵਾਰ” ਮੁਹਿੰਮ ਤਹਿਤ ਸਿਹਤ ਕਰਮੀਆਂ ਵੱਲੋਂ ਗਤੀਵਿਧੀਆਂ ਜਾਰੀ

ਮਾਨਸਾ, 7 ਨਵੰਬਰ:ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ ਆਈ. ਏ.ਐੱਸ. ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਿਵਲ ਸਰਜਨ ਮਾਨਸਾ ਡਾ. ਹਰਿੰਦਰ ਕੁਮਾਰ ਸ਼ਰਮਾ ਦੀ ਅਗਵਾਈ ਵਿੱਚ ‘ਹਰ ਸ਼ੁੱਕਰਵਾਰ-ਡੇਂਗੂ ‘ਤੇ ਵਾਰ’ ਤਹਿਤ ਜ਼ਿਲ੍ਹੇ ਦੇ ਡੇਂਗੂ ਹਾਟ... Read more »

ਸ੍ਰੀ ਗੁਰੂ ਤੇਗ ਬਹਾਦਰ ਜੀ ਅਤੇ ਮਹਾਨ ਸ਼ਹੀਦਾਂ ਦੀ ਸ਼ਹਾਦਤ ਨੂੰ ਸਮਰਪਿਤ “ਲਾਈਟ ਐਂਡ ਸਾਊਂਡ” ਸਮਾਗਮ ਨਹਿਰੂ ਸਟੇਡੀਅਮ ਵਿਖੇ ਅੱਜ

 ਫਰੀਦਕੋਟ 7 ਨਵੰਬਰ () ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ,ਹਲਕਾ ਫ਼ਰੀਦਕੋਟ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ, ਵਿਧਾਇਕ ਜੈਤੋ ਸ. ਅਮੋਲਕ ਸਿੰਘ,ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਪੰਜਾਬ ਸਰਕਾਰ ਵੱਲੋਂ ਹਿੰਦ ਦੀ... Read more »

ਤਰਨ ਤਾਰਨ ਜ਼ਿਮਨੀ ਚੋਣ: 11 ਨਵੰਬਰ ਨੂੰ ਵੋਟਾਂ ਤੋਂ ਪਹਿਲਾਂ ਮੁੱਖ ਚੋਣ ਅਧਿਕਾਰੀ ਵੱਲੋਂ ਜ਼ਿਲ੍ਹਾ ਅਧਿਕਾਰੀਆਂ ਨਾਲ ਫਾਈਨਲ ਸਮੀਖਿਆ ਮੀਟੰਗ

ਚੰਡੀਗੜ੍ਹ, 7 ਨਵੰਬਰ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ 11 ਨਵੰਬਰ ਨੂੰ ਤਰਨ ਤਾਰਨ ਸੀਟ ਦੀ ਜ਼ਿਮਨੀ ਚੋਣ ਦੀਆਂ ਵੋਟਾਂ ਤੋਂ ਪਹਿਲਾਂ ਅੰਤਿਮ ਪੜਾਅ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ... Read more »

ਦਿਵਿਆਂਗਜਨਾਂ ਦੀ ਸਹਾਇਤਾ ਵੱਲ ਪੰਜਾਬ ਸਰਕਾਰ ਦਾ ਮਜ਼ਬੂਤ ਕਦਮ: ਹੁਣ ਤੱਕ 287.95 ਕਰੋੜ ਰੁਪਏ ਜਾਰੀ: ਡਾ.ਬਲਜੀਤ ਕੌਰ

ਚੰਡੀਗੜ੍ਹ, 7 ਨਵੰਬਰ: ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹਰ ਵਰਗ ਦੀ ਭਲਾਈ ਲਈ... Read more »

ਜੱਗੂ ਭਗਵਾਨਪੁਰੀਆ ਗੈਂਗ ਦੇ ਦੋ ਮੈਂਬਰ ਹੁਸ਼ਿਆਰਪੁਰ ਤੋਂ ਕਾਬੂ; 4 ਪਿਸਤੌਲ ਬਰਾਮਦ

ਚੰਡੀਗੜ੍ਹ/ਹੁਸ਼ਿਆਰਪੁਰ, 7 ਨਵੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਨੇ... Read more »

ਭਾਈ ਜੀਵਨ ਸਿੰਘ (ਭਾਈ ਜੈਤਾ ਜੀ) ਅਤੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਤਸਵੀਰ ਦਾ ਬੇਹੁਰਮਤੀ ਦਾ ਮਾਮਲਾ: 10 ਨਵੰਬਰ ਨੂੰ ਐਸ.ਸੀ. ਕਮਿਸ਼ਨ ਵੱਲੋਂ ਪ੍ਰਤਾਪ ਸਿੰਘ ਬਾਜਵਾ ਤਲਬ

ਚੰਡੀਗੜ੍ਹ, 7 ਨਵੰਬਰ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਤਰਨਤਾਰਨ ਵਿਧਾਨ ਸਭਾ ਉਪ-ਚੋਣ ਦੌਰਾਨ ਭਾਈ ਜੀਵਨ ਸਿੰਘ (ਭਾਈ ਜੈਤਾ ਜੀ) ਅਤੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਤਸਵੀਰ ਦੀ ਬੇਹੁਰਮਤੀ  ਤਰੀਕੇ... Read more »

ਅੰਮ੍ਰਿਤਸਰ ਵਿੱਚ ਪਾਕਿਸਤਾਨ-ਸਮਰਥਿਤ ਦੋ ਡਰੱਗ ਸਪਲਾਈ ਮਾਡਿਊਲਾਂ ਦਾ ਪਰਦਾਫਾਸ਼; 2.8 ਕਿਲੋਗ੍ਰਾਮ ਆਈਸੀਈ ਸਮੇਤ ਦੋ ਕਾਬੂ

ਚੰਡੀਗੜ੍ਹ/ਅੰਮ੍ਰਿਤਸਰ, 7 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਖੁਫੀਆ ਜਾਣਕਾਰੀ ‘ਤੇ ਕਾਰਵਾਈ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਪਾਕਿਸਤਾਨ-ਅਧਾਰਤ ਤਸਕਰਾਂ... Read more »

ਪੰਜਾਬ ਸਰਕਾਰ ਵੱਲੋਂ ਵਿਸ਼ਵ ਚੈਂਪੀਅਨ ਕ੍ਰਿਕਟ ਖਿਡਾਰਨਾਂ ਅਮਨਜੋਤ ਕੌਰ ਤੇ ਹਰਲੀਨ ਦਿਓਲ ਦਾ ਮੋਹਾਲੀ ਪੁੱਜਣ ਉੱਤੇ ਸ਼ਾਹਾਨਾ ਸਵਾਗਤ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 7 ਨਵੰਬਰ: ਮਹਿਲਾ ਕ੍ਰਿਕਟ ਵਿੱਚ ਭਾਰਤ ਲਈ ਪਹਿਲਾ ਵਿਸ਼ਵ ਕੱਪ ਜਿੱਤਣ ਵਾਲੀ ਭਾਰਤੀ ਟੀਮ ਵਿੱਚ ਸ਼ਾਮਲ ਕਪਤਾਨ ਹਰਮਨਪ੍ਰੀਤ ਕੌਰ ਸਮੇਤ ਤਿੰਨ ਪੰਜਾਬਣਾਂ ਵਿੱਚੋਂ ਦੋ ਖਿਡਾਰਨਾਂ ਹਰਲੀਨ ਦਿਓਲ ਤੇ... Read more »

58,962 ਸਰਕਾਰੀ ਨੌਕਰੀਆਂ ਇਮਾਨਦਾਰੀ ਨਾਲ ਦਿੱਤੀਆਂ, ਹੁਣ ਨੌਜਵਾਨ ਆਪਣੀ ਨੌਕਰੀ ਇਮਾਨਦਾਰੀ ਨਾਲ ਨਿਭਾਉਣ-ਮੁੱਖ ਮੰਤਰੀ

ਅੰਮ੍ਰਿਤਸਰ, 7 ਨਵੰਬਰਨੌਜਵਾਨਾਂ ਨੂੰ ਰੋਜ਼ਗਾਰ ਦੇਣ ਦੀ ਮੁਹਿੰਮ ਨੂੰ ਜਾਰੀ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੰਜਾਬ ਰਾਜ ਬਿਜਲੀ ਨਿਗਮ ਵਿੱਚ ਭਰਤੀ ਹੋਏ 2105 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਲਈ... Read more »