ਹੁਣ ਤੱਕ 10 ਲੱਖ ਤੋਂ ਵੱਧ ਕਿਸਾਨਾਂ ਨੂੰ ਐਮ.ਐਸ.ਪੀ. ਦਾ ਮਿਲਿਆ  ਲਾਭ

ਚੰਡੀਗੜ੍ਹ, 6 ਨਵੰਬਰ: ਝੋਨੇ ਦੀ ਸੁਚਾਰੂ ਖ਼ਰੀਦ ਨੂੰ ਯਕੀਨੀ ਬਣਾਉਣ ਵਿੱਚ ਕੋਈ ਕਸਰ ਨਾ ਛੱਡਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸਰਗਰਮ ਪਹੁੰਚ ਸਦਕਾ 5... Read more »

ਮਰਹੂਮ ਬੂਟਾ ਸਿੰਘ ਮਾਮਲੇ ਵਿਚ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਵਕੀਲ ਰਾਹੀਂ ਜ਼ਿਮਨੀ ਚੋਣ ਤੱਕ ਪੇਸ਼ੀ ਤੋਂ ਛੋਟ ਦੀ ਮੰਗ

ਚੰਡੀਗੜ੍ਹ, 6 ਨਵੰਬਰ:  ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵਿਖੇ ਮਰਹੂਮ ਗ੍ਰਹਿ ਮੰਤਰੀ ਸਰਦਾਰ ਬੂਟਾ ਸਿੰਘ ਸਬੰਧੀ ਟਿੱਪਣੀ ਮਾਮਲੇ ਵਿਚ ਤਲਬ ਕੀਤੇ ਗਏ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਤਰਫੋਂ ਐਡਵੋਕੇਟ ਅਰਸ਼ਪ੍ਰੀਤ ਸਿੰਘ ਖਡਿਆਲ... Read more »

8 ਨਵੰਬਰ ਨੂੰ ਗੁਰਦਾਸਪੁਰ, ਫਰੀਦਕੋਟ, ਫਾਜ਼ਿਲਕਾ ਅਤੇ ਹੁਸ਼ਿਆਰਪੁਰ ਜ਼ਿਲ੍ਹਿਆਂ ਵਿਖੇ ਹੋਣਗੇ ਲਾਈਟ ਐਂਡ ਸਾਊਂਡ ਸ਼ੋਅ : ਤਰੁਨਪ੍ਰੀਤ ਸਿੰਘ ਸੌਂਦ

ਚੰਡੀਗੜ੍ਹ, 6 ਨਵੰਬਰ : ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨੌਵੇਂ... Read more »

‘ਯੁੱਧ ਨਸ਼ਿਆਂ ਵਿਰੁੱਧ’ ਦੇ 250ਵੇਂ ਦਿਨ ਪੰਜਾਬ ਪੁਲਿਸ ਵੱਲੋਂ 2.4 ਕਿਲੋ ਹੈਰੋਇਨ ਸਮੇਤ 91 ਨਸ਼ਾ ਤਸਕਰ ਕਾਬੂ 

ਚੰਡੀਗੜ੍ਹ, 6 ਨਵੰਬਰ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 250ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 276 ਥਾਵਾਂ... Read more »

ਹਰਭਜਨ ਸਿੰਘ ਈ.ਟੀ.ਓ. ਥਿਰਵੂਨੰਤਮਪੂਰਮ ਦੇ ਗੁਰੂ ਘਰ ਵਿਖੇ ਹੋਏ ਨਤਮਸਤਕ

ਚੰਡੀਗੜ੍ਹ/ਥਿਰਵੂਨੰਤਮਪੂਰਮ, 6 ਨਵੰਬਰ: ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਥਿਰਵੂਨੰਤਮਪੂਰਮ ਦੇ ਸਟੇਸ਼ਨ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸਮਾਗਮਾਂ ਵਿੱਚ ਸ਼ਿਰਕਤ ਕੀਤੀ। ਉਹ... Read more »

ਪੰਜਾਬ ਸਰਕਾਰ ਨੇ ਫ਼ਸਲਾਂ ਦੇ ਖ਼ਰਾਬੇ ਦਾ ਦੇਸ਼ ’ਚ ਸਭ ਤੋਂ ਵੱਧ ਮੁਆਵਜ਼ਾ ਦੇ ਕੇ ਔਖੀ ਘੜੀ ਕਿਸਾਨਾਂ ਦੀ ਬਾਂਹ ਫੜੀ : ਅਮਨ ਅਰੋੜਾ

ਪਿੰਡ ਢੱਡਰੀਆਂ, 6 ਨਵੰਬਰ:ਪੰਜਾਬ ਸਰਕਾਰ ਦੇ ਸੀਨੀਅਰ ਕੈਬਨਿਟ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਢੱਡਰੀਆਂ ਵਿਖੇ ਸੁਨਾਮ ਹਲਕੇ ਦੇ 11 ਪਿੰਡਾਂ ਦੇ 88 ਕਿਸਾਨ ਪਰਿਵਾਰਾਂ ਨੂੰ... Read more »

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪਿੰਡਾਂ ਦੇ ਪਹਿਰੇਦਾਰਾਂ ਨੂੰ ਨਸ਼ਾ ਵਿਰੁੱਧ ਆਨਲਾਈਨ ਐਪ ਦੀ ਟ੍ਰੇਨਿੰਗ ਦਿੱਤੀ ਗਈ

ਫ਼ਰੀਦਕੋਟ, 6 ਨਵੰਬਰ  ()  ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਦੇ ਅਧੀਨ ਜ਼ਿਲ੍ਹਾ ਫ਼ਰੀਦਕੋਟ ਵਿੱਚ ਪਿੰਡਾਂ ਦੇ ਪਹਿਰੇਦਾਰਾਂ ਲਈ ਨਸ਼ਿਆਂ ਵਿਰੁੱਧ ਤਿਆਰ ਕੀਤੀ ਗਈ ਵਿਸ਼ੇਸ਼ ਆਨਲਾਈਨ ਐਪ ਬਾਰੇ ਟ੍ਰੇਨਿੰਗ ਕੈਂਪ ਆਯੋਜਿਤ ਕੀਤਾ... Read more »

ਬੰਗਲੁਰੂ ‘ਚ ਭਿੜਨਗੇ ਗੱਤਕਾ ਯੋਧੇ : ਨੈਸ਼ਨਲ ਗੱਤਕਾ ਐਸੋਸੀਏਸ਼ਨ ਵੱਲੋਂ ਦੂਜਾ ਫੈਡਰੇਸ਼ਨ ਗੱਤਕਾ ਕੱਪ 7 ਤੋਂ 9 ਨਵੰਬਰ ਤੱਕ

ਚੰਡੀਗੜ੍ਹ, 6 ਨਵੰਬਰ, 2025 – ਵਿਸ਼ਵ ਗੱਤਕਾ ਫੈਡਰੇਸ਼ਨ ਤੋਂ ਮਾਨਤਾ ਪ੍ਰਾਪਤ ਦੇਸ਼ ਦੀ ਸਰਵਉੱਚ ਕੌਮੀ ਗੱਤਕਾ ਸੰਸਥਾ, ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ (ਐਨ.ਜੀ.ਏ.ਆਈ.) ਵੱਲੋਂ 7 ਤੋਂ 9 ਨਵੰਬਰ ਤੱਕ ਬੰਗਲੁਰੂ ਸਿਟੀ ਯੂਨੀਵਰਸਿਟੀ,... Read more »

ਜ਼ਿਲ੍ਹਾ ਪੱਧਰੀ ਪ੍ਰਾਇਮਰੀ ਖੇਡਾਂ ਅਮਿੱਟ ਛਾਪ ਛੱਡਦਿਆਂ ਸਫ਼ਲਤਾ ਪੂਰਵਕ ਸੰਪੰਨ

ਬਟਾਲਾ, 6 ਨਵੰਬਰ (     )ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੀ ਅਗਵਾਈ ਵਿੱਚ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰ/ਐਲੀ: ਸ਼੍ਰੀਮਤੀ ਪਰਮਜੀਤ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਡਾ. ਅਨਿਲ ਸ਼ਰਮਾਂ ਦੇ ਦਿਸ਼ਾ ਨਿਰਦੇਸ਼ਾਂ ਨਾਲ ਸਿੱਖਿਆ... Read more »

ਸਪੀਕਰ ਵੱਲੋਂ ਸੰਤ ਬਾਬਾ ਮਹਿੰਦਰ ਦਾਸ ਦੇ ਅਕਾਲ ਚਲਾਣੇ ’ਤੇ ਦੁੱਖ ਦਾ ਪ੍ਰਗਟਾਵਾ

ਕੋਟਕਪੂਰਾ, 8 ਨਵੰਬਰ () ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਵਿਵੇਕ ਆਸ਼ਰਮ ਪਿੰਡ ਮੱਲੇਵਾਲਾ, ਜ਼ਿਲ੍ਹਾ ਫ਼ਰੀਦਕੋਟ ਦੇ ਸੰਤ ਬਾਬਾ ਮਹਿੰਦਰ ਦਾਸ ਜੀ ਦੇ ਅਕਾਲ ਚਲਾਣੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ... Read more »