ਪੰਜਾਬ ਪੁਲਿਸ ਨੇ ਸੂਬੇ ਵਿੱਚ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਕੀਤਾ ਨਾਕਾਮ; ਆਰਡੀਐਕਸ-ਅਧਾਰਤ ਆਈਈਡੀ, ਗਲੌਕ ਪਿਸਤੌਲ ਸਮੇਤ ਦੋ ਕਾਰਕੁਨ ਕਾਬੂ

ਚੰਡੀਗੜ੍ਹ, 28 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ, ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਐਸਏਐਸ ਨਗਰ ਨੇ ਵਿਦੇਸ਼ੀ-ਅਧਾਰਤ ਅੱਤਵਾਦੀ ਮਾਡਿਊਲ ਦੇ... Read more »

ਭਗਵੰਤ ਮਾਨ ਸਰਕਾਰ ਮੁਢਲੀ ਸਿੱਖਿਆ ‘ਚ ਸਕਾਰਾਤਮਕ ਬਦਲਾਅ ਲਈ ਸਾਰੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ‘ਖੇਡ ਪਿਟਾਰਾ’ ਕਿੱਟ ਪ੍ਰਦਾਨ ਕਰੇਗੀ; 7.5 ਲੱਖ ਬੱਚਿਆਂ ਨੂੰ ਹੋਵੇਗਾ ਲਾਭ

ਚੰਡੀਗੜ੍ਹ, 28 ਫਰਵਰੀ 2026 ਪੰਜਾਬ ਦੇ ਰੌਸ਼ਨ ਭਵਿੱਖ ਲਈ ਵਧੇਰੇ ਉਸਾਰੂ ਸੋਚ ਲੈ ਕੇ ਚਲਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ‘ਖੇਡ ਪਿਟਾਰਾ’, ਇੱਕ... Read more »

ਏ.ਐਨ.ਟੀ.ਐਫ. ਪੰਜਾਬ ਵੱਲੋਂ ਵੱਡੀ ਮਾਤਰਾ ਵਿੱਚ ਐਮ.ਡੀ.ਐਮ.ਏ. ਦੀ ਬਰਾਮਦਗੀ ਨਾਲ ਅੰਤਰਰਾਸ਼ਟਰੀ ਨਾਰਕੋਟਿਕਸ ਨੈੱਟਵਰਕ ਦਾ ਪਰਦਾਫਾਸ਼; ਛੇ ਗ੍ਰਿਫ਼ਤਾਰ

ਚੰਡੀਗੜ੍ਹ, 28 ਫਰਵਰੀ: ਅੰਤਰਰਾਸ਼ਟਰੀ ਨਸ਼ਾ ਤਸਕਰੀ ਦੇ ਸੰਗਠਿਤ ਨੈੱਟਵਰਕ ਨੂੰ ਵੱਡਾ ਝਟਕਾ ਦਿੰਦਿਆਂ ਪੰਜਾਬ ਪੁਲਿਸ ਦੀ ਐਂਟੀ-ਨਾਰਕੋਟਿਕਸ ਟਾਸਕ ਫੋਰਸ (ਏਐਨਟੀਐਫ) ਨੇ ਟ੍ਰਾਈਸਿਟੀ ਖੇਤਰ ਅਤੇ ਲੁਧਿਆਣਾ ਵਿੱਚ ਸਰਗਰਮ ਇੱਕ ਅੰਤਰਰਾਸ਼ਟਰੀ ਨਾਰਕੋਟਿਕਸ ਨੈੱਟਵਰਕ ਦਾ... Read more »

ਮਾਨਸਿਕ ਤਣਾਅ, ਡਿਪ੍ਰੈਸ਼ਨ, ਚਿੰਤਾ ਜਾਂ ਹੋਰ ਮਨੋਵਿਗਿਆਨਕ ਦਿੱਕਤਾਂ ਸਬੰਧੀ ਮਦਦ ਲਈ 1800-89-14416 ਜਾਂ 14416 ਤੇ ਕੀਤਾ ਜਾਵੇ ਸੰਪਰਕ 

ਮਾਲੇਰਕੋਟਲਾ, 28 ਫਰਵਰੀ –             ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਟੈਲੀ-ਮਾਨਸ ਪ੍ਰੋਜੈਕਟ ਦਾ ਮਕਸਦ ਲੋਕਾਂ ਨੂੰ ਲੋੜ ਪੈਣ ਤੇ ਜਲਦ ਤੋਂ ਜਲਦ ਮੁਫ਼ਤ ਮਾਨਸਿਕ ਸਿਹਤ ਸਲਾਹ ਪ੍ਰਦਾਨ... Read more »

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਹਲਕਾ ਸੁਨਾਮ ਵਾਸੀਆਂ ਨੂੰ ਦਿੱਤਾ 53.28 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਤੋਹਫ਼ਾ

ਸੁਨਾਮ ਊਧਮ ਸਿੰਘ ਵਾਲਾ/ਲੌਂਗੋਵਾਲ, 28 ਫਰਵਰੀ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਸੁਨਾਮ ਵਿਧਾਨ ਸਭਾ ਹਲਕੇ ਦੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰੀ ਖੇਤਰਾਂ ਵਿੱਚ ਕਰੀਬ 53 ਕਰੋੜ 28 ਲੱਖ ਰੁਪਏ... Read more »

ਐਚ.ਪੀ.ਵੀ. ਦਾ ਮੁੱਖ ਉਦੇਸ਼ ਸਰਵਾਈਕਲ ਕੈਂਸਰ ਵਰਗੀ ਗੰਭੀਰ ਬਿਮਾਰੀ ਤੋਂ ਬਚਾਅ ਕਰਨਾ – ਸਿਵਲ ਸਰਜਨ 

ਰੂਪਨਗਰ, 28 ਫ਼ਰਵਰੀ: ਜ਼ਿਲ੍ਹਾ ਰੂਪਨਗਰ ਵਿੱਚ ਮਹਿਲਾਵਾਂ ਅਤੇ ਕਿਸ਼ੋਰੀਆਂ ਦੀ ਸਿਹਤ ਸੁਰੱਖਿਆ ਵੱਲ ਇਕ ਅਹਿਮ ਕਦਮ ਚੁੱਕਦੇ ਹੋਏ ਅੱਜ ਐਚ.ਪੀ.ਵੀ. (ਹਿਊਮਨ ਪੈਪੀਲੋਮਾ ਵਾਇਰਸ) ਟੀਕਾਕਰਨ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ।  ਇਹ ਮੁਹਿੰਮ ਸਿਹਤ... Read more »

ਐਮਪੀ ਮਲਵਿੰਦਰ ਕੰਗ ਨੇ ਰੋਪੜ ਸ਼ਹਿਰ ਦੇ ਵੱਖ-ਵੱਖ ਵਾਰਡਾਂ ‘ਚ 27 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਓਪਨ ਜ਼ਿੰਮਾ ਦਾ ਉਦਘਾਟਨ ਕੀਤਾ

ਰੂਪਨਗਰ, 28 ਫਰਵਰੀ: ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਸ. ਮਲਵਿੰਦਰ ਸਿੰਘ ਕੰਗ ਨੇ ਅੱਜ ਰੋਪੜ ਸ਼ਹਿਰ ਵਿਖੇ ਕਰੀਬ 27 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਓਪਨ ਜ਼ਿੰਮਾ ਦਾ... Read more »

ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਅਰਵਿੰਦ ਕੇਜਰੀਵਾਲ ਨੂੰ ਮਿਲੀ ‘ਕਲੀਨ ਚਿੱਟ’ ‘ਤੇ ਦਿੱਤੀ ਵਧਾਈ

ਹੁਸ਼ਿਆਰਪੁਰ, 28 ਫਰਵਰੀ:ਪੰਜਾਬ ਦੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਦਿੱਲੀ ਦੀ ਇੱਕ ਅਦਾਲਤ ਵੱਲੋਂ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਕਥਿਤ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ ਦਿੱਤੀ ਗਈ ‘ਕਲੀਨ... Read more »

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਊਧਮ ਸਿੰਘ ਵਾਲਾ ਦੇ ਮੁਹੱਲਾ ਕੋਕੋ ਮਾਜਰੀ ‘ਚ ਮੁੱਖ ਮੰਤਰੀ ਸਿਹਤ ਯੋਜਨਾ ਦੀ ਰਜਿਸਟ੍ਰੇਸ਼ਨ ਦੀ ਕਰਵਾਈ ਸ਼ੁਰੂਆਤ

ਸੁਨਾਮ ਊਧਮ ਸਿੰਘ ਵਾਲਾ, 28 ਫਰਵਰੀ: ਪੰਜਾਬ ਦੇ ਕੈਬਨਿਟ ਮੰਤਰੀ ਅਤੇ ਹਲਕਾ ਸੁਨਾਮ ਤੋਂ ਵਿਧਾਇਕ ਸ਼੍ਰੀ ਅਮਨ ਅਰੋੜਾ ਨੇ ਅੱਜ ਸੁਨਾਮ ਊਧਮ ਸਿੰਘ ਵਾਲਾ ਦੇ ਨਵੇਂ ਵਾਰਡ ਨੰ. 9 ਅਤੇ ਪੁਰਾਣੇ ਵਾਰਡ... Read more »

ਵਿਧਾਇਕ ਸ਼ੈਰੀ ਕਲਸੀ ਵਲੋਂ ਬਟਾਲਾ ਸ਼ਹਿਰ ‘ਚ ਵਿਕਾਸ ਕਾਰਜਾਂ ਦੀ ਰਫ਼ਤਾਰ ਤੇਜ਼

ਬਟਾਲਾ, 28 ਫਰਵਰੀ ( ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਵਲੋਂ ਬਟਾਲਾ ਵਿਖੇ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਂਦੀ ਹੈ ਅਤੇ ਸ਼ਹਿਰ ਵਾਸੀਆਂ ਦੀ ਸਹੂਲਤ ਨੂੰ ਮੁੱਖ... Read more »