ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਨਸ਼ਿਆਂ ਵਿਰੁੱਧ ਜਾਗਰੂਕ ਸਬੰਧੀ ਮੀਟਿੰਗ ਦਾ ਆਯੋਜਨ

ਸ੍ਰੀ ਮੁਕਤਸਰ ਸਾਹਿਬ, 02 ਮਾਰਚ:ਡਿਪਟੀ ਕਮਿਸ਼ਨਰ ਸ੍ਰੀ ਅਭਿਜੀਤ ਕਪਿਲਸ਼ ਦੀ ਪ੍ਰਧਾਨਗੀ ਹੇਠ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਨਸ਼ਿਆਂ ਵਿਰੁੱਧ ਜਾਗਰੂਕਤਾ ਪੈਦਾ ਕਰਨ ਦੇ ਮੰਤਵ ਨਾਲ ਵੱਖ-ਵੱਖ ਸੰਸਥਾਵਾਂ ਨਾਲ ਮੀਟਿੰਗ ਕੀਤੀ ਗਈ। ਡਿਪਟੀ ਕਮਿਸ਼ਨਰ ਨੇ... Read more »

ਹੋਲਾ ਮਹੱਲਾ 2026 ਦੌਰਾਨ ਦੋ ਰੋਜ਼ਾ ਵਿਰਾਸਤੀ ਖੇਡਾਂ ਚਰਨ ਗੰਗਾ ਸਟੇਡੀਅਮ ਵਿੱਚ ਸ਼ਾਨੋ-ਸ਼ੌਕਤ ਨਾਲ ਸੰਪੰਨ

ਸ੍ਰੀ ਅਨੰਦਪੁਰ ਸਾਹਿਬ 02 ਮਾਰਚ: ਹੋਲਾ ਮਹੱਲਾ 2026 ਦੇ ਪਾਵਨ ਤਿਉਹਾਰ ਮੌਕੇ ਦੋ ਰੋਜ਼ਾ ਵਿਰਾਸਤੀ ਖੇਡਾਂ ਦਾ ਆਯੋਜਨ ਚਰਨ ਗੰਗਾ ਸਟੇਡੀਅਮ, ਸ੍ਰੀ ਅਨੰਦਪੁਰ ਸਾਹਿਬ ਵਿਖੇ ਬੜੀ ਸ਼ਾਨੋ-ਸ਼ੌਕਤ ਨਾਲ ਸੰਪੰਨ ਹੋਇਆ। ਇਸ ਮੇਲੇ... Read more »

ਪੰਜਾਬ ਸਰਕਾਰ ਨੇ ਮੱਧ ਪੂਰਬੀ ਤਣਾਅ ਕਾਰਨ ਉੱਥੇ ਫਸੇ ਪੰਜਾਬੀਆਂ ਲਈ 24×7 ਹੈਲਪਲਾਈਨ ਜਾਰੀ ਕੀਤੀ, ਪੂਰੇ ਸਹਿਯੋਗ ਦਾ ਭਰੋਸਾ ਦਿੱਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 2 ਮਾਰਚ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮੱਧ ਪੂਰਬ ਦੇ ਕੁਝ ਹਿੱਸਿਆਂ ਵਿੱਚ ਵਧ ਰਹੇ ਤਣਾਅ ਕਾਰਨ ਉੱਥੇ ਫਸੇ ਪੰਜਾਬੀਆਂ ਦੀ ਸਹਾਇਤਾ ਲਈ ਦਿਨ-ਰਾਤ ਕਾਰਜਸ਼ੀਲ ਹੈਲਪਲਾਈਨ... Read more »

ਪੰਜਾਬ ਵਿੱਚ ‘ਯੁੱਧ ਨਸ਼ਿਆਂ ਵਿਰੁੱਧ` ਮੁਹਿੰਮ ਦਾ ਇਕ ਸਾਲ ਸਫ਼ਲਤਾਪੂਰਵਕ ਮੁਕੰਮਲ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਸ਼ਿਆਂ ਵਿਰੁੱਧ ਸਾਂਝੀ ਲੜਾਈ ਲਈ ਲੋਕਾਂ ਨੂੰ ਦਿੱਤੀ ਵਧਾਈ

ਚੰਡੀਗੜ੍ਹ, 2 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ‘ਯੁੱਧ ਨਸ਼ਿਆਂ ਵਿਰੁੱਧ` ਮੁਹਿੰਮ ਦਾ ਇਕ ਸਾਲ ਸਫ਼ਲਤਾਪੂਰਵਕ ਮੁਕੰਮਲ ਹੋਣ `ਤੇ ਪੰਜਾਬ ਦੇ ਲੋਕਾਂ ਨੂੰ ਵਧਾਈ ਦਿੱਤੀ ਅਤੇ ਇਸ ਨੂੰ ਪੰਜਾਬ ਨੂੰ... Read more »

ਪੰਜਾਬ ਸਰਕਾਰ ਨੇ ਹੋਲੇ ਮਹੱਲੇ ਲਈ ਭਾਰਤ ਦੀ ਪਹਿਲੀ ਹਰ ਮੌਸਮ ਲਈ ਅਨੁਕੂਲ ਸਥਾਈ ਟੈਂਟ ਸਿਟੀ ਕੀਤੀ ਸਥਾਪਤ*

ਚੰਡੀਗੜ੍ਹ, 2 ਮਾਰਚ:ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਨੇ ਅੱਜ ਸ੍ਰੀ ਆਨੰਦਪੁਰ ਸਾਹਿਬ ਵਿਖੇ ਚੱਲ ਰਹੇ ਹੋਲਾ ਮਹੱਲਾ ਸਬੰਧੀ ਸਮਾਗਮਾਂ ਮੌਕੇ ਜੁੜਨ ਵਾਲੀ ਵੱਡੀ ਗਿਣਤੀ ਸੰਗਤ ਲਈ ਬਣਾਈ ਗਈ ਸਥਾਈ ਟੈਂਟ... Read more »

ਪੰਜਾਬ ਨੂੰ ਊਨੀ ਅਤੇ ਫੈਂਸੀ ਧਾਗੇ ਦੇ ਕਾਰੋਬਾਰ ਵਿੱਚ 750 ਕਰੋੜ ਰੁਪਏ ਦਾ ਨਿਵੇਸ਼ ਹਾਸਲ ਹੋਇਆ; ਗੰਗਾ ਐਕਰੋਵੂਲਜ਼ ਲਿਮਟਿਡ ਆਪਣੇ ਕਾਰੋਬਾਰ ਦੇ ਵਿਸਥਾਰ ਨਾਲ ਰੋਜ਼ਗਾਰ ਲਈ 1500 ਨਵੇਂ ਮੌਕੇ ਪੈਦਾ ਕਰੇਗੀ: ਸੰਜੀਵ ਅਰੋੜਾ

ਚੰਡੀਗੜ੍ਹ 2 ਮਾਰਚ 2026: ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ, ਬਿਜਲੀ ਅਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਅੱਜ ਇਥੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਨੂੰ ਨਿਵੇਸ਼ਕਾਂ ਲਈ ਪਸੰਦੀਦਾ ਸਥਾਨ ਬਣਾਉਣ... Read more »

ਗੈਂਗਸਟਰਾਂ ’ਤੇ ਵਾਰ ਦਾ 40ਵਾਂ ਦਿਨ: ਪੰਜਾਬ ਪੁਲਿਸ ਵੱਲੋਂ 499 ਥਾਈਂ ਛਾਪੇਮਾਰੀ ; 179 ਕਾਬੂ

ਚੰਡੀਗੜ੍ਹ, 1 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਚੱਲ ਰਹੀ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’ ਦੇ 40ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ... Read more »

ਗਰੀਨ ਹੋਲਾ ਮਹੱਲਾ ਲਈ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਤਖਤ ਸ੍ਰੀ ਕੇਸਗੜ੍ਹ ਸਾਹਿਬ ਨਾਲ ਵਿਸ਼ੇਸ਼ ਬੈਠਕ

ਸ੍ਰੀ ਅਨੰਦਪੁਰ ਸਾਹਿਬ 01 ਮਾਰਚ:  ਗਰੀਨ ਹੋਲਾ ਮਹੱਲਾ ਮਨਾਉਣ ਦੇ ਮਕਸਦ ਨਾਲ ਪਲਾਸਟਿਕ ਮੁਕਤ ਵਾਤਾਵਰਣ ਤਿਆਰ ਕਰਨ ਲਈ ਪ੍ਰਦੂਸ਼ਣ ਰੋਕਥਾਮ ਬੋਰਡ ਪੰਜਾਬ ਦੀ ਚੇਅਰਪਰਸਨ ਰੀਨਾ ਗੁਪਤਾ, ਮੈਂਬਰ ਸੈਕਟਰੀ ਲਵਨੀਤ ਦੂਬੇ, ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ, ਵਧੀਕ ਡਿਪਟੀ... Read more »

ਪ੍ਰਧਾਨ ਮੰਤਰੀ ਦੀ ਤੁਰੰਤ ਦਖਲਅੰਦਾਜ਼ੀ ਨਾਲ ਅਰਬ ਦੇਸ਼ਾਂ ਵਿੱਚ ਫਸੇ ਭਾਰਤੀਆਂ ਨੂੰ ਸੁਰੱਖਿਅਤ ਵਾਪਸ ਲਿਆਂਦਾ ਜਾਵੇ: ਕੁਲਤਾਰ ਸਿੰਘ ਸੰਧਵਾਂ

ਫਰੀਦਕੋਟ 1 ਮਾਰਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਹੈ ਕਿ ਇਰਾਨ-ਇਜ਼ਰਾਈਲ ਜੰਗ ਕਾਰਨ ਦੁਬਈ ਏਅਰਪੋਰਟ ਅਤੇ ਹੋਰ ਅਰਬ ਦੇਸ਼ਾਂ ਵਿੱਚ ਫਸੇ ਭਾਰਤੀਆਂ ਨੂੰ ਸੁਰੱਖਿਅਤ ਵਾਪਸ ਲਿਆਂਦਾ... Read more »

ਸਰਕਾਰੀ ਕਾਲਜ ਰੋਪੜ ਵਿਖੇ ਮਨਾਇਆ ਗਿਆ ਰਾਸ਼ਟਰੀ ਵਿਗਿਆਨ ਦਿਵਸ

ਰੂਪਨਗਰ, 01 ਮਾਰਚ: ਸਰਕਾਰੀ ਕਾਲਜ ਰੋਪੜ ਵਿਖੇ ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਦੀ ਸਰਪ੍ਰਸਤੀ ਅਤੇ ਚੇਅਰਪਰਸਨ ਸਰ.ਸੀ.ਵੀ.ਰਮਨ ਸਾਇੰਸ ਸੁਸਾਇਟੀ ਡਾ. ਦਲਵਿੰਦਰ ਸਿੰਘ ਦੀ ਅਗਵਾਈ ਅਧੀਨ ਰਾਸ਼ਟਰੀ ਵਿਗਿਆਨ ਦਿਵਸ ਮਨਾਇਆ ਗਿਆ।  ਇਸ ਪ੍ਰੋਗਰਾਮ ਵਿੱਚ... Read more »