ਪੰਜਾਬ ਵਿਧਾਨ ਸਭਾ ਨੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਵਿਦੇਸ਼ ਨੀਤੀ ਦੀ ਅਸਫਲਤਾ ਅਤੇ ਭਾਰਤ ਦੀ ਊਰਜਾ ਸੁਰੱਖਿਆ ‘ਤੇ ਇਸ ਦੇ ਪ੍ਰਭਾਵ ਬਾਰੇ ਸਰਬਸੰਮਤੀ ਨਾਲ ਕੀਤਾ ਮਤਾ ਪਾਸ

ਚੰਡੀਗੜ੍ਹ, 12 ਮਾਰਚ 2026: ਪੰਜਾਬ ਵਿਧਾਨ ਸਭਾ ਨੇ ਅੱਜ ਸਰਬਸੰਮਤੀ ਨਾਲ ਇੱਕ ਮਤਾ ਪਾਸ ਕੀਤਾ ਜਿਸ ਵਿੱਚ ਦੇਸ਼ ਦੀ ਵਿਦੇਸ਼ ਨੀਤੀ ਦੇ ਸਬੰਧ ਵਿੱਚ ਕੇਂਦਰ ਸਰਕਾਰ ਦੀ ਅਸਫਲਤਾ ਅਤੇ ਦੇਸ਼ ਦੀ ਊਰਜਾ... Read more »

ਅਦਾਲਤ ਵੱਲੋਂ ਇਮਾਨਦਾਰੀ ਸਾਬਤ ਹੋਣ ਤੋਂ ਬਾਅਦ ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ

ਅੰਮ੍ਰਿਤਸਰ, 12 ਮਾਰਚਅਦਾਲਤ ਵੱਲੋਂ ਦਿੱਲੀ ਸ਼ਰਾਬ ਮਾਮਲੇ ਵਿੱਚ ਲੱਗੇ ਸਾਰੇ ਦੋਸ਼ਾਂ ਨੂੰ ਖਾਰਜ ਕਰਨ ਅਤੇ ‘ਕੱਟੜ ਇਮਾਨਦਾਰ’ ਵਜੋਂ ਆਪਣੀ ਇਮਾਨਦਾਰੀ ਦੀ ਸ਼ਾਖ ਬਰਕਰਾਰ ਰੱਖਣ ਤੋਂ ਬਾਅਦ ਆਮ ਆਦਮੀ ਪਾਰਟੀ (ਆਪ) ਦੇ ਕੌਮੀ... Read more »

ਨਰਿੰਦਰ ਮੋਦੀ ਸਰਕਾਰ ਨੇ ਦੇਸ਼ ਦੀ ਪ੍ਰਭੂਸੱਤਾ ਨੂੰ ਸੱਟ ਮਾਰੀ: ਹਰਭਜਨ ਸਿੰਘ ਈ. ਟੀ. ਓ.

ਚੰਡੀਗੜ੍ਹ, 12 ਮਾਰਚ: ਅਮਰੀਕਾ ਇਜ਼ਰਾਈਲ ਵਲੋਂ ਇਰਾਨ ਉਤੇ ਕੀਤੇ ਗਏ ਹਮਲੇ ਕਾਰਨ ਪੈਦਾ ਹੋਈ ਸਥਿਤੀ ਸਬੰਧੀ ਪੰਜਾਬ ਵਿਧਾਨ ਸਭਾ ਵਿੱਚ ਪੇਸ਼ ਕੀਤੇ ਮਤੇ ਉਤੇ ਬੋਲਦਿਆਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ ਟੀ ਓ... Read more »

ਪੰਜਾਬ ਸਰਕਾਰ ਐਲਪੀਜੀ ਸੰਕਟ ਨੂੰ ਲੈ ਕੇ ਪੂਰੀ ਤਰ੍ਹਾਂ ਸੁਚੇਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁਹਾਲੀ, 12 ਮਾਰਚ:ਖਾੜੀ ਦੇਸ਼ਾਂ ਵਿੱਚ ਚੱਲ ਰਹੀ ਜੰਗ ਨਾਲ ਸਬੰਧਤ ਚਿੰਤਾਵਾਂ ਅਤੇ ਐਲਪੀਜੀ ਸਿਲੰਡਰਾਂ ਦੀ ਸੰਭਾਵਿਤ ਕਮੀ ਬਾਰੇ ਫੈਲ ਰਹੀਆਂ ਅਫਵਾਹਾਂ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ... Read more »

ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਪੰਜਾਬ ਪੁਲਿਸ ਨੇ ਮੱਧ ਏਸ਼ੀਆਈ ਦੇਸ਼ ਤੋਂ ਭਗੌੜੇ ਭੁਵਨੇਸ਼ ਚੋਪੜਾ ਨੂੰ ਲਿਆਂਦਾ ਵਾਪਸ

ਚੰਡੀਗੜ੍ਹ, 12 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਸਰਹੱਦ ਪਾਰੋਂ ਚੱਲ ਰਹੇ ਸੰਗਠਿਤ ਅਪਰਾਧ ਵਿਰੁੱਧ ਵੱਡੀ ਸਫਲਤਾ ਹਾਸਲ ਕਰਦਿਆਂ, ਪੰਜਾਬ... Read more »

ਭਾਰਤ ਦੇ ਹਿੱਤਾਂ ਦੀ ਰਾਖੀ ਕਰਨ ਲਈ ਮੋਦੀ ਸਰਕਾਰ ਕੋਲ ਹਿੰਮਤ ਨਹੀਂ, ਵਿਦੇਸ਼ੀ ਤਾਕਤਾਂ ਸਾਡੀ ‘ਕਮਜ਼ੋਰ’ ਵਿਦੇਸ਼ ਨੀਤੀ ਨੂੰ ਸ਼ਰੇਆਮ ਡਰਾਉਂਦੀਆਂ ਹਨ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 12 ਮਾਰਚ: ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅਮਰੀਕਾ-ਈਰਾਨ ਵਿਚਾਲੇ ਵਧਦੇ ਟਕਰਾਅ ਦੇ ਮੱਦੇਨਜ਼ਰ ਅੰਤਰਰਾਸ਼ਟਰੀ ਸਬੰਧਾਂ ਨੂੰ ਸੰਭਾਲਣ ਵਿੱਚ ਕੇਂਦਰ ਦੀ ਕਾਰਜਪ੍ਰਣਾਲੀ ਦੀ ਨਿੰਦਾ ਕਰਦੇ ਹੋਏ ਅੱਜ ਪੰਜਾਬ... Read more »

ਗਗਨਦੀਪ ਸਿੰਘ ਕਾਕੂ ਆਹਲੂਵਾਲੀਆ ਨੇ ਖਾਦੀ ਬੋਰਡ ਦੇ  ਚੇਅਰਮੈਨ  ਦਾ ਅਹੁਦਾ ਸੰਭਾਲਿਆ

ਚੰਡੀਗੜ੍ਹ, 12 ਮਾਰਚ: ਪੰਜਾਬ ਖਾਦੀ ਅਤੇ ਗ੍ਰਾਮ ਉਦਯੋਗ ਬੋਰਡ ਦੇ ਨਵ-ਨਿਯੁਕਤ ਚੇਅਰਮੈਨ ਸ੍ਰੀ ਗਗਨਦੀਪ ਸਿੰਘ ਕਾਕੂ ਆਹਲੂਵਾਲੀਆ ਨੇ ਅੱਜ ਚੰਡੀਗੜ੍ਹ ਵਿਖੇ ਸਥਿਤ ਬੋਰਡ ਦੇ ਮੁੱਖ ਦਫ਼ਤਰ ਵਿੱਚ ਆਪਣਾ ਅਹੁਦਾ ਸੰਭਾਲ ਲਿਆ।ਇਸ ਮੌਕੇ... Read more »

ਵਿਸ਼ਵ ਗੁਰੂ’ ਤੋਂ ਲੈ ਕੇ ਸਿਲੰਡਰਾਂ ਲਈ ਲਾਈਨਾਂ ਤੱਕ ਦਾ ਸਫ਼ਰ’: ਅਮਨ ਅਰੋੜਾ ਨੇ ਕੇਂਦਰ ਸਰਕਾਰ ਦੇ ਦਾਅਵਿਆਂ ਦੀ ਕੱਢੀ ਫੂਕ

ਚੰਡੀਗੜ੍ਹ, 12 ਮਾਰਚ:ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਅੱਜ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ‘ਤੇ ਵਰ੍ਹਦਿਆਂ ਇਸ ਨੂੰ ਵਿਦੇਸ਼ੀ ਅਤੇ ਘਰੇਲੂ... Read more »

ਇਨਫੋਸਿਸ ਮੁਹਾਲੀ ਵਿੱਚ 2700 ਨੌਜਵਾਨਾਂ ਨੂੰ ਸਿੱਧਾ ਰੋਜ਼ਗਾਰ ਅਤੇ ਹਜ਼ਾਰਾਂ ਹੋਰਾਂ ਨੂੰ ਅਸਿੱਧੇ ਤਰੀਕੇ ਨਾਲ ਰੋਜ਼ਗਾਰ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁਹਾਲੀ, 12 ਮਾਰਚ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਖਿਆ ਕਿ ਪੰਜਾਬ ਆਪਣੀ ਉਦਯੋਗਿਕ ਤਰੱਕੀ ਵਿੱਚ ਫੈਸਲਾਕੁਨ ਬਦਲਾਅ ਦੇਖ ਰਿਹਾ ਹੈ, 2022 ਤੋਂ ਪਹਿਲਾਂ ਵਾਲੀ ਲੁੱਟ-ਖਸੁੱਟ ਤੋਂ ਬਾਅਦ ਹੁਣ... Read more »

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 ਵਿਆਪਕ ਸੰਭਾਵਨਾਵਾਂ ਨਾਲ 13 ਤੋਂ 15 ਮਾਰਚ ਤੱਕ ਮੋਹਾਲੀ ਵਿਖੇ ਕਰਵਾਇਆ ਜਾਵੇਗਾ: ਸੰਜੀਵ ਅਰੋੜਾ

ਚੰਡੀਗੜ੍ਹ, 12 ਮਾਰਚ, 2026: ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ, ਬਿਜਲੀ ਅਤੇ ਸਥਾਨਕ ਸਰਕਾਰਾਂ ਬਾਰੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਅੱਜ ਐਲਾਨ ਕੀਤਾ ਕਿ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 ਪਲਾਕਸ਼ਾ ਯੂਨੀਵਰਸਿਟੀ, ਐਸਏਐਸ ਨਗਰ... Read more »