ਚਮਕੌਰ ਸਾਹਿਬ (ਰੋਪੜ), 2 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸੂਬੇ ਵਿੱਚ ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ। ਮੁੱਖ ਮੰਤਰੀ ਨੇ... Read more »
ਨੰਗਲ 01 ਅਗਸਤ () ਸੁਤੰਤਰਤਾ ਦਿਵਸ ਸਮਾਰੋਹ 15 ਅਗਸਤ ਨੂੰ ਉਪ ਮੰਡਲ ਪੱਧਰ ਤੇ ਨੰਗਲ ਵਿੱਚ ਸਰਕਾਰੀ ਸੀਨੀ.ਸੈਕੰ.ਸਕੂਲ ਲੜਕੇ ਵਿਖੇ ਮਨਾਇਆ ਜਾਵੇਗਾ। ਇਹ ਪ੍ਰਗਟਾਵਾ ਅੱਜ ਨੰਗਲ ਦੇ ਉਪ ਮੰਡਲ ਮੈਜਿਸਟ੍ਰੇਟ ਸਚਿਨ ਪਾਠਕ ਨੇ ਅੱਜ ਸਥਾਨਕ ਨਗਰ ਕੌਂਸਲ ਨੰਗਲ ਦੇ ਦਫਤਰ ਵਿਚ ਸੁਤੰਤਰਤਾ ਦਿਵਸ ਮਨਾਉਣ ਸਬੰਧੀ ਹੋਈ ਮੀਟਿੰਗ ਉਪਰੰਤ ਜਾਣਕਾਰੀ ਦਿੰਦਿਆਂ ਕੀਤਾ। ਉਨ੍ਹਾਂ ਨੇ ਦੱਸਿਆ ਕਿ 5 ਅਗਸਤ ਨੂੰ ਆਈਟਮਾ ਦੀ ਚੋਣ ਕੀਤੀ ਜਾਵੇਗੀ ਤੇ 8 ਅਗਸਤ ਨੂੰ ਆਈਟਮਾਂ ਦੀ ਰਿਹਸਲ ਤੇ 13 ਅਗਸਤ ਨੂੰ ਫੁੱਲ... Read more »
