ਪੰਚਾਇਤ ਸੰਮਤੀਆਂ ਤੇ ਜ਼ਿਲ੍ਹਾ ਪ੍ਰੀਸ਼ਦਾਂ ਦੇ ਚੁਣੇ ਗਏ ਮੈਂਬਰਾਂ ਦਾ ਜ਼ਿਲ੍ਹਾ ਪੱਧਰੀ ਸਹੁੰ ਚੁੱਕ ਸਮਾਗਮ ਸਰਕਾਰੀ ਕਾਲਜ ਰੂਪਨਗਰ ਵਿਖੇ ਅੱਜ 

ਰੂਪਨਗਰ, 26 ਫਰਵਰੀ: ਵਧੀਕ ਡਿਪਟੀ ਕਮਿਸ਼ਨਰ ਰੂਪਨਗਰ (ਪੇਂਡੂ ਵਿਕਾਸ) ਚੰਦਰਜਯੋਤੀ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪੰਚਾਇਤ ਸੰਮਤੀਆਂ ਅਤੇ ਜ਼ਿਲ੍ਹਾ ਪ੍ਰੀਸ਼ਦਾਂ ਦੇ ਚੁਣੇ ਗਏ ਮੈਂਬਰਾਂ ਦਾ ਜ਼ਿਲ੍ਹਾ ਪੱਧਰੀ ਸਹੁੰ... Read more »

ਪੰਡਿਤ ਚੰਦਰਸ਼ੇਖਰ ਆਜ਼ਾਦ ਸਪੋਰਟਸ ਐਂਡ ਵੈਲਫੇਅਰ ਕਲੱਬ ਵੱਲੋਂ ਢੇਰ ਵਿਖੇ ਲਗਾਇਆ ਜਾਵੇਗਾ ਖੂਨਦਾਨ ਕੈਂਪ

ਸ੍ਰੀ ਅਨੰਦਪੁਰ ਸਾਹਿਬ 25 ਫਰਵਰੀ: ਮਹਾਨ ਦੇਸ਼ ਭਗਤ ਸ਼ਹੀਦ ਪੰਡਿਤ ਚੰਦਰਸ਼ੇਖਰ ਆਜ਼ਾਦ ਜੀ ਦੇ ਸ਼ਹੀਦੀ ਦਿਹਾੜੇ ਦੇ ਸਬੰਧ ਵਿੱਚ ਇੱਕ ਵਿਸ਼ਾਲ ਖੂਨਦਾਨ ਕੈਂਪ 27 ਫਰਵਰੀ ਨੂੰ ਪਿੰਡ ਗੰਭੀਰਪੁਰ ਹੇਠਲਾ ਦੇ ਸ਼ਿਵ ਮੰਦਿਰ... Read more »

ਹੋਲਾ ਮਹੱਲਾ 2026 ਲਈ ਨਗਰ ਕੌਂਸਲ ਸ੍ਰੀ ਅਨੰਦਪੁਰ ਸਾਹਿਬ ਵੱਲੋਂ ਤਿਆਰੀਆਂ ਤੇਜ਼, ਤਹਿਬਜ਼ਾਰੀ ਫੀਸ ਦੀ ਬੋਲੀ ਸਫ਼ਲਤਾਪੂਰਵਕ ਸੰਪੰਨ

ਸ੍ਰੀ ਅਨੰਦਪੁਰ ਸਾਹਿਬ, 25 ਫਰਵਰੀ: ਖਾਲਸਾਈ ਸ਼ਾਨੋ-ਸ਼ੌਕਤ ਦੇ ਪ੍ਰਤੀਕ ਹੋਲੇ ਮਹੱਲੇ ਦੇ ਪਵਿੱਤਰ ਤਿਉਹਾਰ ਨੂੰ ਮੁੱਖ ਰੱਖਦਿਆਂ ਨਗਰ ਕੌਂਸਲ ਸ੍ਰੀ ਅਨੰਦਪੁਰ ਸਾਹਿਬ ਵੱਲੋਂ ਪ੍ਰਬੰਧਕਾਰੀ ਕਾਰਜ ਤੇਜ਼ੀ ਨਾਲ ਜਾਰੀ ਹਨ। ਇਸ ਕੜੀ ਤਹਿਤ... Read more »

ਸਰਕਾਰੀ ਕਾਲਜ ਰੋਪੜ ਵਿਖੇ ਸਾਲਾਨਾ ਗੁਰਮਤਿ ਸਮਾਗਮ ਕਰਵਾਇਆ 

ਰੂਪਨਗਰ, 25 ਫਰਵਰੀ: ਸਰਕਾਰੀ ਕਾਲਜ ਰੋਪੜ ਵਿਖੇ ਪ੍ਰਿੰਸੀਪਲ, ਸਮੂਹ ਸਟਾਫ, ਵਿਦਿਆਰਥੀਆਂ ਅਤੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਕਾਲਜ ਯੂਨਿਟ ਦੇ ਸਹਿਯੋਗ ਨਾਲ ਸਾਲਾਨਾ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਪਾਠ ਸ਼੍ਰੀ ਸੁਖਮਨੀ... Read more »

ਹੋਲਾ ਮਹੱਲਾ ਦੌਰਾਨ ਪ੍ਰਦੂਸ਼ਣ ਰੋਕਥਾਮ ਬੋਰਡ ਵੱਲੋਂ ਲੰਗਰ ਕਮੇਟੀਆਂ ਨੂੰ ਮੁਫਤ ਉਪਲੱਬਧ ਕਰਵਾਏ ਜਾਣਗੇ ਜੈਵਿਕ ਖਪਣਯੋਗ ਬਰਤਨ

ਸ੍ਰੀ ਅਨੰਦਪੁਰ ਸਾਹਿਬ 22 ਫਰਵਰੀ: ਪ੍ਰਦੂਸ਼ਣ ਨੂੰ ਘਟਾਉਣ ਦੇ ਮੰਤਵ ਨਾਲ ਗਰੀਨ ਹੋਲਾ ਮਹੱਲਾ ਮਨਾਉਣ ਦੇ ਵਿਸੇਸ਼ ਮਿਸ਼ਨ ਨੂੰ ਸਫਲ ਬਣਾਉਣ ਲਈ ਅੱਜ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਅਧਿਕਾਰੀਆਂ ਤੇ ਉਪ ਮੰਡਲ ਮੈਜਿਸਟ੍ਰੇਟ ਕਮ ਮੇਲਾ ਅਫਸਰ... Read more »

ਸੁਖਪਾਲ ਸਿੰਘ ਪੀ.ਸੀ.ਐਸ ਨੇ ਐਸ.ਡੀ.ਐਮ ਸ੍ਰੀ ਅਨੰਦਪੁਰ ਸਾਹਿਬ ਵਜੋਂ ਅਹੁਦਾ ਸੰਭਾਲਿਆ, ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ

ਸ੍ਰੀ ਅਨੰਦਪੁਰ ਸਾਹਿਬ 21 ਫਰਵਰੀ:  ਸੁਖਪਾਲ ਸਿੰਘ ਪੀ.ਸੀ.ਐਸ ਨੇ ਅੱਜ ਸ੍ਰੀ ਅਨੰਦਪੁਰ ਸਾਹਿਬ ਦੇ ਉਪ ਮੰਡਲ ਮੈਜਿਸਟ੍ਰੇਟ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਤੋ ਪਹਿਲਾ ਉਹ ਦੁਧਨ ਸਾਧਾਂ ਵਿਖੇ ਬਤੌਰ ਐਸ.ਡੀ.ਐਮ ਤੈਨਾਤ ਸਨ।    ਅੱਜ ਅਹੁਦਾ ਸੰਭਾਲਣ ਉਪਰੰਤ ਤਖਤ ਸ੍ਰੀ ਕੇਸਗੜ੍ਹ... Read more »

ਡਿਪਟੀ ਕਮਿਸ਼ਨਰ ਨੇ ਸਰਕਾਰੀ ਪੋਲਟੈਕਨਿਕ ਕਾਲਜ ਵਿੱਚ ਨਾਰਥ ਇੰਡੀਆ ਸਕਿੱਲ ਹੱਬ ਦਾ ਉਦਘਾਟਨ ਕੀਤਾ 

ਰੂਪਨਗਰ, 20 ਫਰਵਰੀ: ਸਰਕਾਰੀ ਪੋਲਟੈਕਨਿਕ ਕਾਲਜ ਰੂਪਨਗਰ ਵਿੱਚ ਨਾਰਥ ਇੰਡੀਆ ਸਕਿੱਲ ਹੱਬ ਦਾ ਉਦਘਾਟਨ ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਅਦਿੱਤਿਆ ਡੇਚਲਵਾਲ ਵੱਲੋਂ ਰਸਮੀ ਤੌਰ ‘ਤੇ ਕੀਤਾ ਗਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ)... Read more »

ਹਰਜੋਤ ਬੈਂਸ ਵੱਲੋਂ ਕੀਤੇ ਵਾਅਦੇ ਪੂਰੇ, ਹਲਕਾ ਵਾਸੀਆਂ ਵਿੱਚ ਖੁਸ਼ੀ ਦੀ ਲਹਿਰ

ਨੰਗਲ 16 ਫਰਵਰੀ: ਸ. ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ ਹਲਕੇ ਵਿੱਚ ਕੀਤੇ ਗਏ ਵਿਕਾਸੀ ਵਾਅਦਿਆਂ ਨੂੰ ਅਮਲੀ ਰੂਪ ਦੇਣ ਨਾਲ ਇਲਾਕੇ ਵਿੱਚ ਖੁਸ਼ੀ ਦੀ... Read more »

ਸਰਕਾਰੀ ਕਾਲਜ ਰੋਪੜ ਦੇ 21 ਵਲੰਟੀਅਰਾਂ ਨੇ ਹਾਈਕਿੰਗ–ਟਰੈਕਿੰਗ ਕੈਂਪ ‘ਚ ਭਾਗ ਲਿਆ

ਰੂਪਨਗਰ, 14 ਫਰਵਰੀ: ਪੰਜਾਬ ਸਰਕਾਰ ਦੇ ਯੁਵਕ ਸੇਵਾਵਾਂ ਵਿਭਾਗ ਦੇ ਨਿਰਦੇਸ਼ਾਂ ਅਨੁਸਾਰ ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਦੀ ਸਰਪ੍ਰਸਤੀ ਹੇਠ ਰੈੱਡ ਰਿਬਨ ਕਲੱਬ ਸਰਕਾਰੀ ਕਾਲਜ ਰੋਪੜ ਦੇ 21 ਵਲੰਟੀਅਰਾਂ ਨੇ ਡਿਪਟੀ ਡਾਇਰੈਕਟਰ ਕੁਲਵਿੰਦਰ... Read more »

ਤੰਦਰੁਸਤ ਸਰੀਰ ‘ਚ ਹੀ ਤੰਦਰੁਸਤ ਮਨ ਦਾ ਵਾਸ ਹੁੰਦਾ ਹੈ – ਵਿਧਾਇਕ ਡਾ. ਚਰਨਜੀਤ ਸਿੰਘ

ਰੂਪਨਗਰ, 13 ਫਰਵਰੀ: ਪੀਐਮ ਸ਼੍ਰੀ ਸਕੂਲ ਜਵਾਹਰ ਨਵੋਦਿਆ ਵਿਦਿਆਲਿਆ ਸੰਧੂਆਂ ਵਿਖੇ ਜ਼ਿਲ੍ਹਾ ਪੱਧਰੀ ਫੀਫਾ ਫੁੱਟਬਾਲ ਫਾਰ ਸਕੂਲ ਪ੍ਰੋਗਰਾਮ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ਵਿੱਚ ਵਿਧਾਨ ਸਭਾ ਹਲਕਾ ਸ੍ਰੀ ਚਮਕੌਰ ਸਾਹਿਬ... Read more »