ਯੁੱਧ ਨਸ਼ਿਆਂ ਵਿਰੁੱਧ ਤਹਿਤ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਪਿੰਡਾਂ ਦੀਆਂ ਡਿਫੈਂਸ ਕਮੇਟੀਆਂ ਨੂੰ ਦਿੱਤੀ ਗਈ ਸਿਖ਼ਲਾਈ

ਸ੍ਰੀ ਚਮਕੌਰ ਸਾਹਿਬ, 07 ਨਵੰਬਰ: ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਗਈ ਯੁੱਧ ਨਸ਼ਿਆਂ ਵਿਰੁੱਧ ਮੁਹਿੱਮ ਤਹਿਤ ਅੱਜ ਫਾਰਮੇਸੀ ਕਾਲਜ ਬੇਲਾ ਵਿਖੇ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਪਿੰਡਾਂ ਦੀਆਂ ਡਿਫੈਂਸ... Read more »

ਨਸ਼ਿਆਂ ਦੇ ਖ਼ਿਲਾਫ਼ ਜੰਗ ‘ਚ ਪਿੰਡਾਂ ਦੇ ਪਹਿਰੇਦਾਰ ਕਮੇਟੀਆਂ ਦੀ ਅਹਿਮ ਭੂਮਿਕਾ – ਐਸਡੀਐਮ ਸ੍ਰੀ ਚਮਕੌਰ ਸਿੰਘ

 ਚਮਕੌਰ ਸਾਹਿਬ, 06 ਨਵੰਬਰ: ਪੰਜਾਬ ਸਰਕਾਰ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਨਸ਼ਿਆਂ ਦੀ ਸਮੱਸਿਆ ਦੇ ਪੂਰਨ ਖਾਤਮੇ ਲਈ ਪਿੰਡਾਂ ਅਤੇ ਸ਼ਹਿਰਾਂ ਵਿੱਚ ਪਿੰਡਾਂ ਦੇ ਪਹਿਰੇਦਾਰ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ।... Read more »

12 ਨਸ਼ੀਲੇ ਇੰਨਜੈਕਸ਼ਨਾਂ ਸਮੇਤ 1 ਤੇ ਨਸ਼ਾ ਕਰਨ ਦੇ ਆਦੀ 2 ਵਿਅਕਤੀ ਕੀਤੇ ਗ੍ਰਿਫ਼ਤਾਰ 

ਰੂਪਨਗਰ, 05 ਨਵੰਬਰ: ਸੀਨੀਅਰ ਕਪਤਾਨ ਪੁਲਿਸ ਰੂਪਨਗਰ ਸ. ਗੁਲਨੀਤ ਸਿੰਘ ਖੁਰਾਣਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਸ਼੍ਰੀ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਅਤੇ ਡਿਪਟੀ ਇੰਸਪੈਕਟਰ ਜਨਰਲ... Read more »

ਡਾਕਟਰ ਸੁਰਜੀਤ ਸਿੰਘ ਨੇ ਕੀਰਤਪੁਰ ਸਾਹਿਬ ਦੇ ਸੀਨੀਅਰ ਮੈਡੀਕਲ ਅਫ਼ਸਰ ਵਜੋਂ ਸੰਭਾਲਿਆ ਅਹੁਦਾ

ਕੀਰਤਪੁਰ ਸਾਹਿਬ 05 ਨਵੰਬਰ () ਪੰਜਾਬ ਮੈਡੀਕਲ ਸੇਵਾ ਦੇ ਅਧਿਕਾਰੀ ਡਾਕਟਰ ਸੁਰਜੀਤ ਸਿੰਘ ਨੇ ਅੱਜ ਪੀ.ਐੱਚ.ਸੀ ਕੀਰਤਪੁਰ ਸਾਹਿਬ ਦੇ ਸੀਨੀਅਰ ਮੈਡੀਕਲ ਅਫ਼ਸਰ ਵਜੋਂ ਅਹੁਦਾ ਸੰਭਾਲ ਲਿਆ। ਇਸ ਮੌਕੇ ਮੈਡੀਕਲ ਅਫ਼ਸਰ ਡਾਕਟਰ ਜੰਗਜੀਤ ਸਿੰਘ, ਸੀਨੀਅਰ ਅਸਿਸਟੈਂਟ ਕਮਲਜੀਤ... Read more »

1999 ਤੋਂ ਬਾਅਦ ਪਹਿਲੀ ਵਾਰ ਵਾਟਰ ਟ੍ਰੀਟਮੈਂਟ ਪਲਾਂਟ ਅੰਦਰ ਪਈ ਨਵੀਂ ਪਾਈਪਲਾਈਨ

ਸ਼੍ਰੀ ਅਨੰਦਪੁਰ ਸਾਹਿਬ 04 ਨਵੰਬਰ () 1999 ਤੋਂ ਬਾਅਦ ਪਹਿਲੀ ਵਾਰ ਵਾਟਰ ਟ੍ਰੀਟਮੈਂਟ ਪਲਾਂਟ ਅੰਦਰ ਪਾਣੀ ਦੀ ਸਪਲਾਈ ਵਾਲੀ ਨਵੀ ਪਾਈਪਲਾਈਨ ਪਾਈ ਗਈ ਹੈ। ਜਿਸ ਕਾਰਨ 2 ਦਿਨ ਮੁਰੰਮਤ ਕਾਰਨ ਸ਼ਹਿਰ ਵਿੱਚ ਪਾਣੀ ਦੀ ਸਪਲਾਈ ਬੰਦ ਰਹੀ ਤੇ ਹੁਣ ਸਪਲਾਈ... Read more »

350ਵੇਂ ਸ਼ਹੀਦੀ ਸ਼ਤਾਬਦੀ ਮੌਕੇ ਸ਼ਰਧਾਲੂਆਂ ਦੀ ਸਹੂਲਤ ਲਈ ਹੋਣਗੇ ਪੁਖਤਾ ਪ੍ਰਬੰਧ-ਪੂਜਾ ਸਿਆਲ ਗਰੇਵਾਲ

ਸ੍ਰੀ ਅਨੰਦਪੁਰ ਸਾਹਿਬ 04 ਨਵੰਬਰ  () ਪੂਜਾ ਸਿਆਲ ਗਰੇਵਾਲ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਅਨੰਦਪੁਰ ਸਾਹਿਬ ਨੇ ਕਿਹਾ ਹੈ ਕਿ ਨੋਵੇ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਸਮਾਗਮਾਂ... Read more »

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਖੇਡ ਮੈਦਾਨਾਂ ਵਿਚ ਪਰਤਾਇਆ ਰੋਣਕਾਂ

ਸ੍ਰੀ ਅਨੰਦਪੁਰ ਸਾਹਿਬ 03 ਨਵੰਬਰ  () ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੇ ਖੇਡ ਮੈਦਾਨਾਂ ਵਿੱਚ ਮੁੜ ਰੋਣਕਾਂ ਲੈ ਆਦੀਆਂ ਹਨ। ਸਿੱਖਿਆ ਮੰਤਰੀ ਸ.ਹਰਜੋਤ ਸਿੰਘ ਬੈਂਸ ਵੱਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਦਾ... Read more »

ਐੱਨਐੱਫਐੱਲ ਦੇ ਕਾਰਜਕਾਰੀ ਡਾਇਰੈਕਟਰ ਐੱਮਐੱਨ ਗੋਇਲ ਵਲੋਂ ਆਈਟੀਆਈ ਨੰਗਲ ਦਾ ਦੌਰਾਂ

ਨੰਗਲ  03 ਨਵੰਬਰ () ਨੰਗਲ ਦੀ ਉਦਯੋਗਿਕ ਇਕਾਈ ਨੈਸ਼ਨਲ ਫਰਟੀਲਾਈਜ਼ਰ ਕੈਮੀਕਲ ਲਿਮਟਡ ਦੇ ਕਾਰਜਕਾਰੀ ਡਾਇਰੈਕਟਰ ਐੱਮ ਐੱਨ ਗੋਇਲ ਵਲੋਂ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾਂ ਨੰਗਲ ਦਾ ਦੌਰਾ ਕੀਤਾ ਗਿਆ।ਇਸ ਮੌਕੇ ਉਨਾਂ ਆਈਟੀਆਈ ਨਾਲ ਵੱਖ... Read more »

ਸੇਵਾ ਸਦਨ ਨੰਗਲ ਵਿੱਚ ਆਮ ਲੋਕਾਂ ਦੀਆਂ ਸਮੱਸਿਆਵਾਂ ਹੱਲ ਕਰਨ ਲਈ ਪਹੁੰਚੇ ਕੈਬਨਿਟ ਮੰਤਰੀ ਹਰਜੋਤ ਬੈਂਸ

ਨੰਗਲ 17 ਅਗਸਤ () ਆਪਣੇ ਹਫਤਾਵਾਰੀ ਪ੍ਰੋਗਰਾਮ ਸਾਡਾ.ਐਮ.ਐਲ.ਏ.ਸਾਡੇ ਵਿਚ ਤਹਿਤ ਕੈਬਨਿਟ ਮੰਤਰੀ ਹਰਜੋਤ ਬੈਂਸ ਹਰ ਐਤਵਾਰ ਇਲਾਕੇ ਦੇ ਲੋਕਾਂ ਨਾਲ ਸਿੱਧਾ ਸੰਵਾਦ ਕਰਦੇ ਹਨ। ਉਨ੍ਹਾਂ ਵੱਲੋਂ ਇੱਥੇ ਪਹੁੰਚੇ ਸੈਂਕੜੇ ਲੋਕਾਂ ਦੀਆਂ ਤਰਤੀਬ ਵਾਰ... Read more »

ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਮੋਕੇ ਨੰਗਲ ਵਿਚ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵੱਖ ਵੱਖ ਧਾਰਮਿਕ ਅਸਥਾਨਾ ਤੇ ਹੋਏ ਨਤਮਸਤਕ

ਨੰਗਲ 16 ਅਗਸਤ () ਭਗਵਾਨ ਸ੍ਰੀ ਕ੍ਰਿਸ਼ਨ ਨੂੰ ਭਗਵਾਨ ਵਿਸਨੂ ਜੀ ਦੇ ਅਵਤਾਰ ਵਜੋਂ ਜਾਣਿਆ ਜਾਦਾ ਹੈ। ਉਨ੍ਹਾਂ ਨੇ ਮਾਨਵਤਾ ਦੇ ਕਲਿਆਣ ਅਤੇ ਸੰਸਾਰ ਦੀ ਭਲਾਈ ਦੀ ਸਮੁੱਚੀ ਕਾਇਨਾਤ ਨੂੰ ਨਵੀ ਦਿਸ਼ਾ ਦਿਖਾਈ ਹੈ।... Read more »