ਜ਼ਿਲ੍ਹਾ ਸੰਗਰੂਰ ਦੇ ਆਂਗਣਵਾੜੀ ਕੇਂਦਰਾਂ ਵਿੱਚ 6 ਮਹੀਨੇ ਦੇ ਬੱਚਿਆਂ ਲਈ ਅੰਨਪ੍ਰਾਸ਼ਨ ਦਿਵਸ ਮਨਾਇਆ

ਸੰਗਰੂਰ, 14 ਜਨਵਰੀ (000) – ਜ਼ਿਲ੍ਹਾ ਸੰਗਰੂਰ ਦੇ ਸਾਰੇ ਆਂਗਣਵਾੜੀ ਕੇਂਦਰਾਂ ਵਿੱਚ ਅੰਨਪ੍ਰਾਸ਼ਨ ਦਿਵਸ ਮਨਾਇਆ ਗਿਆ। ਇਸ ਦਿਨ 6 ਮਹੀਨੇ ਦੀ ਉਮਰ ਪੂਰੀ ਕਰ ਚੁੱਕੇ ਨੰਨ੍ਹੇ ਬੱਚਿਆਂ ਨੂੰ ਮਾਂ ਦੇ ਦੁੱਧ ਦੇ... Read more »

ਪੰਜਾਬ ਵਿੱਚ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੀ ਸ਼ੁਰੂਆਤ ਲਈ ਸਾਰੇ ਪ੍ਰਬੰਧ ਮੁਕੰਮਲ : ਸਿਹਤ ਮੰਤਰੀ ਡਾ. ਬਲਬੀਰ ਸਿੰਘ

ਸੰਗਰੂਰ, 13 ਜਨਵਰੀ (000) – ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਹੈ ਕਿ ਸੂਬੇ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਦੀ ਰਸਮੀ ਸ਼ੁਰੂਆਤ 22 ਜਨਵਰੀ ਤੋਂ ਕੀਤੀ... Read more »

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਸ਼ਾਮ ਲਾਲ ਗੋਇਲ ਨੂੰ ਸ਼ਰਧਾ ਪੁਸ਼ਪ ਅਰਪਿਤ

ਖਨੌਰੀ/ਸੁਨਾਮ, 11 ਜਨਵਰੀ ਜਿਹੜਾ ਵੀ ਇਨਸਾਨ ਦੁਨੀਆਂ ਵਿੱਚ ਆਇਆ ਹੈ, ਉਸ ਨੇ ਇੱਕ ਦਿਨ ਇੱਥੋਂ ਜਾਣਾ ਹੀ ਜਾਣਾ ਹੈ। ਪਰ ਕੁਝ ਲੋਕ ਅਜਿਹੇ ਹੁੰਦੇ ਹਨ, ਜਿਹੜੇ ਆਪਣੇ ਗੁਣਾਂ ਨਾਲ ਸਮਾਜ ਵਿੱਚ ਅਜਿਹੀ... Read more »

ਧੂਰੀ ਹਲਕੇ ’ਚ ਨਸ਼ਿਆਂ ਖ਼ਿਲਾਫ਼ ਕੱਢੀ ਪੈਦਲ ਯਾਤਰਾ

ਧੂਰੀ, 10 ਜਨਵਰੀ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਭਰ ਵਿੱਚ ਚਲ ਰਹੀ ਨਸ਼ਿਆਂ ਵਿਰੁੱਧ ਵੱਡੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੇ ਦੂਜੇ ਪੜਾਅ ਦੀ ਸ਼ੁਰੂਆਤ ਅੱਜ ਧੂਰੀ ਹਲਕੇ... Read more »

ਡਾਇਟ ਸੰਗਰੂਰ ਵਿਖੇ ਅੰਤਰ-ਡਾਇਟ ਯੁਵਾ ਮੇਲੇ ਦੀ ਰੰਗੀਨ ਤੇ ਸੱਭਿਆਚਾਰਕ ਸ਼ਾਨ ਨਾਲ ਸ਼ੁਰੂਆਤ

ਸੰਗਰੂਰ: ਡਾਇਟ ਸੰਗਰੂਰ ਵਿਖੇ ਅੰਤਰ-ਡਾਇਟ ਯੁਵਾ ਮੇਲੇ ਦੀ ਸ਼ੁਰੂਆਤ ਬੜੇ ਹੀ ਉਤਸ਼ਾਹ, ਰੰਗਾਂ ਅਤੇ ਸੱਭਿਆਚਾਰਕ ਰੌਣਕ ਨਾਲ ਹੋਈ। ਮੇਲੇ ਦਾ ਉਦਘਾਟਨ ਸ੍ਰੀਮਤੀ ਕਿਰਨ ਸ਼ਰਮਾ, ਡਾਇਰੈਕਟਰ ਐਸ.ਸੀ.ਈ.ਆਰ.ਟੀ., ਵੱਲੋਂ ਕੀਤਾ ਗਿਆ। ਉਨ੍ਹਾਂ ਨੇ ਵੱਖ-ਵੱਖ... Read more »

ਸ਼ਹਿਰ ਸੁਨਾਮ ਦੇ ਵਾਸੀਆਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ 3.68 ਕਰੋੜ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜਾਂ ਦੀ ਸ਼ੁਰੂਆਤ

ਸੁਨਾਮ ਊਧਮ ਸਿੰਘ ਵਾਲਾ, 3 ਜਨਵਰੀ (000) – ਵਿਧਾਨ ਸਭਾ ਹਲਕਾ ਸੁਨਾਮ ਦੇ ਲੋਕਾਂ ਨੂੰ ਹਰ ਤਰ੍ਹਾਂ ਦੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਦੇ ਮਿਸ਼ਨ ਵਿੱਚ ਨਵਾਂ ਅਧਿਆਇ ਜੁੜਿਆ ਹੈ। ਪੰਜਾਬ ਸਰਕਾਰ ਦੇ... Read more »

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਪਿੰਡ ਕੜੈਲ ਵਿਖੇ ਘੱਗਰ ਦਰਿਆ ਉਤੇ ਇਨਲੈਟ ਗੇਟ ਦਾ ਨੀਂਹ ਪੱਥਰ ਰੱਖਿਆ

ਪਿੰਡ ਕੜੈਲ/ਮੂਣਕ, 2 ਜਨਵਰੀ (000) – ਪੰਜਾਬ ਦੇ ਜਲ ਸਰੋਤ ਤੇ ਖਣਿਜ ਵਿਭਾਗ ਦੇ ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਪਿੰਡ ਕੜੈਲ ਵਿਖੇ ਘੱਗਰ ਦਰਿਆ ਉਤੇ ਪੈਂਦੀ ਬੁਰਜੀ 3900 ਆਰਡੀ... Read more »

ਸਹਿਕਾਰੀ ਸਿਧਾਂਤਾਂ ਦੀ ਅਹਿਮੀਅਤ ਬਾਰੇ ਸਹਿਕਾਰੀ ਖੇਤੀ ਵਿਕਾਸ ਬੈਂਕ ਧੂਰੀ ਵਿਖੇ ਜਾਗਰੂਕਤਾ ਪ੍ਰੋਗਰਾਮ ਕਰਵਾਇਆ

ਧੂਰੀ, 31 ਦਸੰਬਰ: ਅੰਤਰਰਾਸ਼ਟਰੀ ਸਹਿਕਾਰੀ ਵਰ੍ਹੇ ਦੇ ਤਹਿਤ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਧੂਰੀ ਵੱਲੋਂ ਸਹਿਕਾਰੀ ਸਿਧਾਂਤਾਂ ਅਤੇ ਕਦਰਾਂ-ਕੀਮਤਾਂ ਸਬੰਧੀ ਇੱਕ ਸਿੱਖਿਆਤਮਕ ਪ੍ਰੋਗਰਾਮ ਬੈਂਕ ਦੇ ਚੇਅਰਮੈਨ ਸਤਵੰਤ ਸਿੰਘ ਭੱਦਲਵੜ ਦੀ ਪ੍ਰਧਾਨਗੀ ਹੇਠ ਕਰਵਾਇਆ... Read more »

ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਕੌਂਸਲਰ ਰਾਜੀਵ ਚੌਧਰੀ ਕਾਂਗਰਸ ਛੱਡ ਆਪ ’ਚ ਸ਼ਾਮਲ

ਧੂਰੀ, 30 ਦਸੰਬਰ: ਆਮ ਆਦਮੀ ਪਾਰਟੀ ਦੇ ਪਰਿਵਾਰ ਵਿੱਚ ਅੱਜ ਹੋਰ ਵਾਧਾ ਹੋਇਆ ਜਦੋਂ ਧੂਰੀ ਦੇ ਵਾਰਡ ਨੰਬਰ 4 ਦੇ ਕੌਂਸਲਰ ਐਡਵੋਕੇਟ ਰਾਜੀਵ ਚੌਧਰੀ ਕਾਂਗਰਸ ਛੱਡ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ।... Read more »

ਧੂਰੀ ਦਾ ਸਰਬਪੱਖੀ ਵਿਕਾਸ ਕਰਕੇ ਮਾਡਲ ਸ਼ਹਿਰ ਵਜੋਂ ਕੀਤਾ ਗਿਆ ਤਿਆਰ

ਧੂਰੀ, 28 ਦਸੰਬਰ: ਸਾਲ 2025 ਹਲਕਾ ਧੂਰੀ ਲਈ ਵਿਕਾਸ ਕਾਰਜਾਂ, ਬੁਨਿਆਦੀ ਢਾਂਚੇ ਦੀ ਮਜ਼ਬੂਤੀ ਅਤੇ ਲੋਕ-ਹਿਤਕਾਰੀ ਪਹਿਲਕਦਮੀਆਂ ਦੇ ਰੂਪ ਵਿੱਚ ਇੱਕ ਮਹੱਤਵਪੂਰਨ ਸਾਲ ਸਾਬਤ ਹੋਇਆ ਹੈ। ਇਸ ਦੌਰਾਨ ਮੁੱਖ ਮੰਤਰੀ ਸ੍ਰ. ਭਗਵੰਤ... Read more »