ਮੂਨਕ ਮੰਡੀ ਵਿੱਚ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਕਣਕ ਦੀ ਖਰੀਦ ਕਰਵਾਈ ਸ਼ੁਰੂ

ਮੂਨਕ, 15 ਅਪ੍ਰੈਲ: ਪੰਜਾਬ ਸਰਕਾਰ ਵੱਲੋਂ ਹਾੜ੍ਹੀ ਸੀਜ਼ਨ ਦੌਰਾਨ ਕਿਸਾਨਾਂ ਦੀ ਉਪਜ ਦੀ ਸੁਚੱਜੀ ਖਰੀਦ ਨੂੰ ਯਕੀਨੀ ਬਣਾਉਣ ਲਈ ਅੱਜ ਮੂਨਕ ਅਨਾਜ ਮੰਡੀ ਵਿੱਚ ਕਣਕ ਦੀ ਸਰਕਾਰੀ ਖਰੀਦ ਦੀ ਸ਼ੁਰੂਆਤ ਕਰਵਾਈ ਗਈ।... Read more »

ਟਰੇਡਰਜ਼ ਕਮਿਸ਼ਨ ਕੋਲ ਆਈਆਂ ਸ਼ਿਕਾਇਤਾਂ ਦਾ ਜ਼ਿਲ੍ਹਾ ਪੱਧਰ ‘ਤੇ ਨਿਪਟਾਰਾ

ਸੰਗਰੂਰ, 13 ਅਪ੍ਰੈਲ: ਟਰੇਡਰਜ਼ ਕਮਿਸ਼ਨ ਕੋਲ ਹਲਕੇ ਪੱਧਰ ‘ਤੇ ਪ੍ਰਾਪਤ ਹੋਈਆਂ ਵੱਖ-ਵੱਖ ਸ਼ਿਕਾਇਤਾਂ ਦੇ ਨਿਪਟਾਰੇ ਲਈ ਜ਼ਿਲ੍ਹਾ ਪੱਧਰ ‘ਤੇ ਇਕ ਅਹਿਮ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੀ ਅਗਵਾਈ ਸਹਾਇਕ ਕਮਿਸ਼ਨਰ (ਜ) ਰਾਜਬੀਰ... Read more »

ਨੈਸ਼ਨਲ ਕਮਿਸ਼ਨ ਫਾਰ ਸਫ਼ਾਈ ਕਰਮਚਾਰੀ ਦੇ ਉਪ ਚੇਅਰਮੈਨ ਹਰਦੀਪ ਸਿੰਘ ਗਿੱਲ ਨੇ ਸਫਾਈ ਕਰਮਚਾਰੀਆਂ ਦੀਆਂ ਮੁਸ਼ਕਲਾਂ ਸੁਣੀਆਂ

ਸੰਗਰੂਰ, 12 ਅਪ੍ਰੈਲ ਨੈਸ਼ਨਲ ਕਮਿਸ਼ਨ ਫਾਰ ਸਫਾਈ ਕਰਮਚਾਰੀ ਦੇ ਉੱਪ ਚੇਅਰਮੈਨ ਸ.ਹਰਦੀਪ ਸਿੰਘ ਗਿੱਲ ਨੇ ਕਿਹਾ ਹੈ ਕਿ ਕੌਮੀ ਕਮਿਸ਼ਨ ਸਫਾਈ ਕਰਮਚਾਰੀਆਂ ਦੀ ਭਲਾਈ ਲਈ ਵਚਨਬੱਧ ਹੈ ਤੇ ਸਫ਼ਾਈ ਕਰਮਚਾਰੀਆਂ ਦੀ ਸੁਰੱਖਿਆ... Read more »

ਪਿੰਡ ਬੀਂਬੜ ਵਿਖੇ ਵਿਧਾਇਕ ਨਰਿੰਦਰ ਕੌਰ ਭਰਾਜ ਨੇ 90 ਪ੍ਰਾਪਰਟੀ ਕਾਰਡ ਸੌਂਪੇ

ਭਵਾਨੀਗੜ੍ਹ, 09 ਅਪ੍ਰੈਲ ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਪਿੰਡ ਬੀਂਬੜ ਵਿਖੇ ਵਿਸ਼ੇਸ਼ ਸਮਾਗਮ ਦੌਰਾਨਮੇਰਾ ਘਰ ਮੇਰੇ ਨਾਮ ਸਕੀਮ ਤਹਿਤ ਮਾਲਕੀ ਦੇ 90 ਪ੍ਰਾਪਰਟੀ ਕਾਰਡ ਲਾਭਪਾਤਰੀਆਂ ਨੂੰ ਸੌਂਪੇ ਗਏ। ਇਸ ਮੌਕੇ ਪਿੰਡ... Read more »

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਘੱਗਰ ਦਰਿਆ ਦੇ ਕਿਨਾਰਿਆਂ ਦੀ ਮਜ਼ਬੂਤੀ ਲਈ ਚੱਲ ਰਹੇ ਕਾਰਜਾਂ ਦਾ ਲਿਆ ਜਾਇਜ਼ਾ

ਮੂਨਕ/ ਖਨੌਰੀ, 10 ਅਪ੍ਰੈਲ- ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਹੜ੍ਹਾਂ ਤੋਂ ਬਚਾਅ ਅਤੇ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵੱਡੇ ਪੱਧਰ ‘ਤੇ ਯਤਨ ਕੀਤੇ ਜਾ ਰਹੇ ਹਨ। ਇਸ ਤਹਿਤ... Read more »

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਪਿੰਡ ਤੁੰਗਾਂ ਤੇ ਉਭਾਵਾਲ ਵਿੱਚ 75.06 ਲੱਖ ਰੁਪਏ ਦੇ ਵਿਕਾਸ ਪ੍ਰੋਜੈਕਟ ਲੋਕ ਅਰਪਿਤ; ਵੱਖ-ਵੱਖ ਸੰਸਥਾਵਾਂ ਨੂੰ ਗ੍ਰਾਂਟਾਂ ਦੇ ਚੈੱਕ ਵੰਡੇ

ਸੰਗਰੂਰ, 10 ਅਪ੍ਰੈਲ: ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਤਹਿਤ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਹਲਕੇ ਦੇ ਪਿੰਡ ਤੁੰਗਾਂ ਅਤੇ ਉਭਾਵਾਲ ਵਿਖੇ ਕੁੱਲ 75.06 ਲੱਖ... Read more »

ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਜ਼ਿਲ੍ਹਾ ਅਜਾਇਬ ਘਰ ਸੰਗਰੂਰ ਲੋਕ ਅਰਪਣ

ਸੰਗਰੂਰ, 09 ਅਪ੍ਰੈਲ: ਪੰਜਾਬ ਸਰਕਾਰ ਵੱਲੋਂ ਸੂਬੇ ਦੀ ਅਮੀਰ ਸਭਿਆਚਾਰਕ ਅਤੇ ਇਤਿਹਾਸਕ ਵਿਰਾਸਤ ਦੀ ਸੰਭਾਲ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਅੱਜ ਕਰੀਬ 02.5 ਕਰੋੜ ਰੁਪਏ ਦੀ ਲਾਗਤ ਨਾਲ ਕਾਇਆ ਕਲਪ ਉਪਰੰਤ... Read more »

ਓਐਸਡੀ ਸੁਖਵੀਰ ਸਿੰਘ ਦੀ ਮੌਜੂਦਗੀ ‘ਚ ਵੱਡੀ ਗਿਣਤੀ ਲੋਕ ਆਮ ਆਦਮੀ ਪਾਰਟੀ ‘ਚ ਹੋਏ ਸ਼ਾਮਲ

ਧੂਰੀ, 9 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਓਐਸਡੀ ਸੁਖਵੀਰ ਸਿੰਘ ਦੀ ਮੌਜੂਦਗੀ ਵਿੱਚ ਅੱਜ ਵੱਡੀ ਗਿਣਤੀ ਲੋਕ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ। ਇਸ ਮੌਕੇ ਪਾਰਟੀ ਆਗੂਆਂ ਅਤੇ ਵਰਕਰਾਂ ਵੱਲੋਂ... Read more »

ਵਿਧਾਇਕ ਸ੍ਰੀਮਤੀ ਨਰਿੰਦਰ ਕੌਰ ਭਰਾਜ ਨੇ ਅਨਾਜ ਮੰਡੀ ਭਵਾਨੀਗੜ੍ਹ ਵਿਖੇ ਕਣਕ ਦੀ ਖਰੀਦ ਕਰਵਾਈ ਸ਼ੁਰੂ

ਭਵਾਨੀਗੜ੍ਹ, 09 ਅਪ੍ਰੈਲ: ਹਲਕਾ ਵਿਧਾਇਕ ਸ੍ਰੀਮਤੀ ਨਰਿੰਦਰ ਕੌਰ ਭਰਾਜ ਵੱਲੋਂ ਅੱਜ ਅਨਾਜ ਮੰਡੀ, ਭਵਾਨੀਗੜ੍ਹ ਵਿਖੇ ਕਣਕ ਦੀ ਸਰਕਾਰੀ ਖਰੀਦ ਪ੍ਰਕਿਰਿਆ ਦੀ ਰਸਮੀ ਸ਼ੁਰੂਆਤ ਕਰਵਾਈ ਗਈ। ਇਸ ਮੌਕੇ ਉਨ੍ਹਾਂ ਨੇ ਪਹਿਲੀ ਫਸਲ ਲਿਆਉਣ... Read more »

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਵੱਖ-ਵੱਖ ਪਿੰਡਾਂ ਵਿੱਚ ਸੰਵਾਦ ਪ੍ਰੋਗਰਾਮ

ਲਹਿਰਾਗਾਗਾ, 05 ਅਪ੍ਰੈਲ- ਪੰਜਾਬ ਸਰਕਾਰ ਦੇ ਚਾਰ ਸਾਲਾਂ ਦੀਆਂ ਪ੍ਰਾਪਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਅਤੇ ਜਨਤਾ ਨਾਲ ਸਿੱਧਾ ਸੰਵਾਦ ਕਾਇਮ ਕਰਨ ਦੇ ਉਦੇਸ਼ ਨਾਲ ਕੈਬਨਿਟ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਹਲਕੇ... Read more »