ਐਸ.ਡੀ.ਐਮ. ਧੂਰੀ ਰਿਸ਼ਭ ਬਾਂਸਲ ਵੱਲੋਂ ਸ਼ਹਿਰ ਦੇ ਸਫ਼ਾਈ ਪ੍ਰਬੰਧਾਂ ਦਾ ਮੌਕੇ ’ਤੇ ਜਾ ਕੇ ਜਾਇਜ਼ਾ

ਧੂਰੀ, 19 ਫਰਵਰੀ: ਉਪ ਮੰਡਲ ਮੈਜਿਸਟਰੇਟ ਧੂਰੀ ਰਿਸ਼ਭ ਬਾਂਸਲ ਵੱਲੋਂ ਅੱਜ ਧੂਰੀ ਸ਼ਹਿਰ ਵਿੱਚ ਸਫ਼ਾਈ ਪ੍ਰਬੰਧਾਂ ਦਾ ਮੌਕੇ ’ਤੇ ਜਾ ਕੇ ਜਾਇਜ਼ਾ ਲਿਆ ਗਿਆ। ਇਸ ਦੌਰਾਨ ਉਨ੍ਹਾਂ ਬੱਸ ਅੱਡੇ ਸਮੇਤ ਵੱਖ-ਵੱਖ ਜਨਤਕ... Read more »

ਅਗਾਮੀ ਬਜਟ ਵਿੱਚ ਖੇਡਾਂ ਨੂੰ ਦਿੱਤੀ ਜਾਵੇਗੀ ਤਰਜੀਹ: ਹਰਪਾਲ ਸਿੰਘ ਚੀਮਾ

ਸੰਗਰੂਰ, 18 ਫਰਵਰੀ ਸੂਬੇ ਦੇ ਪਿੰਡਾਂ ਵਿੱਚ ਲਗਭਗ 03 ਹਜ਼ਾਰ ਖੇਡ ਸਟੇਡੀਅਮ ਤਿਆਰ ਕੀਤੇ ਜਾ ਰਹੇ ਹਨ, ਤਾਂ ਜੋ ਪਿੰਡ ਪੱਧਰ ‘ਤੇ ਨੌਜਵਾਨਾਂ ਨੂੰ ਉੱਚ ਦਰਜੇ ਦੀਆਂ ਖੇਡ ਸਹੂਲਤਾਂ ਪ੍ਰਦਾਨ ਕੀਤੀਆਂ ਜਾ... Read more »

ਸੰਗਰੂਰ ਦੇ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਟਰੇਡਰਜ਼ ਕਮਿਸ਼ਨ ਦੀ ਪਲੇਠੀ ਜ਼ਿਲ੍ਹਾ ਪੱਧਰੀ ਬੈਠਕ ਹੋਈ

ਸੰਗਰੂਰ, 17 ਫਰਵਰੀ: ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵਪਾਰੀਆਂ ਤੇ ਕਾਰੋਬਾਰੀਆਂ ਨੂੰ ਵਪਾਰ ਲਈ ਸਾਜ਼ਗਾਰ ਮਾਹੌਲ ਪ੍ਰਦਾਨ ਕਰਨ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਸਮਾਂਬੱਧ ਢੰਗ ਨਾਲ ਕਰਨ ਲਈ ਬਣਾਏ ਪੰਜਾਬ ਸਟੇਟ... Read more »

ਮਹਾਂ ਸ਼ਿਵਰਾਤਰੀ ਦੇ ਸ਼ੁੱਭ ਅਵਸਰ ’ਤੇ ਓ.ਐਸ.ਡੀ. ਸੁਖਵੀਰ ਸਿੰਘ ਧੂਰੀ ਹਲਕੇ ਦੇ ਵੱਖ-ਵੱਖ ਮੰਦਰਾਂ ‘ਚ ਹੋਏ ਨਤਮਸਤਕ

ਧੂਰੀ, 15 ਫ਼ਰਵਰੀ: ਮਹਾਂ ਸ਼ਿਵਰਾਤਰੀ ਦੇ ਪਾਵਨ ਅਵਸਰ ’ਤੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਓ.ਐਸ.ਡੀ. ਸ. ਸੁਖਵੀਰ ਸਿੰਘ ਵੱਲੋਂ ਧੂਰੀ ਹਲਕੇ ਦੇ ਵੱਖ-ਵੱਖ ਧਾਰਮਿਕ ਸਥਾਨਾਂ ’ਤੇ ਨਤਮਸਤਕ ਹੋ ਕੇ... Read more »

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਮਹਾਂਸ਼ਿਵਰਾਤਰੀ ਸਮਾਗਮਾਂ ਵਿੱਚ ਸ਼ਿਰਕਤ; ਲੋਕਾਂ ਨੂੰ ਦਿੱਤੀਆਂ ਵਧਾਈਆਂ

ਲਹਿਰਾਗਾਗਾ, 15 ਫਰਵਰੀ ਕੈਬਨਿਟ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਮਹਾਂਸ਼ਿਵਰਾਤਰੀ ਦੇ ਪਾਵਨ ਮੌਕੇ ‘ਤੇ ਲਹਿਰਾਗਾਗਾ ਤੇ ਖਨੌਰੀ ਸ਼ਹਿਰ ਸਮੇਤ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਕਰਵਾਏ ਗਏ ਧਾਰਮਿਕ ਸਮਾਗਮਾਂ ਵਿੱਚ ਸ਼ਿਰਕਤ ਕੀਤੀ।... Read more »

ਡਾਇਰੈਕਟਰ ਬਿਊਰੋ ਆਫ਼ ਇਨਵੈਸਟੀਗੇਸ਼ਨ ਨੇ ਆਪਰੇਸ਼ਨ ਪ੍ਰਹਾਰ-2 ਤਹਿਤ ਸੰਗਰੂਰ ਜ਼ਿਲ੍ਹੇ ’ਚ ਲਗਾਏ ਨਾਕਿਆਂ ਦਾ ਲਿਆ ਜਾਇਜ਼ਾ

ਸੰਗਰੂਰ, 11 ਫਰਵਰੀ: ਡਾਇਰੈਕਟਰ ਬਿਊਰੋ ਆਫ਼ ਇਨਵੈਸਟੀਗੇਸ਼ਨ ਸ੍ਰੀ ਐਲ.ਕੇ ਯਾਦਵ (ਆਈ.ਪੀ.ਐਸ.) ਨੇ ਅੱਜ ਆਪਰੇਸ਼ਨ ਪ੍ਰਹਾਰ-2 ਤਹਿਤ ਸੰਗਰੂਰ ਜ਼ਿਲ੍ਹੇ ਦਾ ਦੌਰਾ ਕਰਦਿਆਂ ਜ਼ਿਲ੍ਹਾ ਪੁਲਿਸ ਵੱਲੋਂ ਲਗਾਏ ਨਾਕਿਆਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ... Read more »

ਧੂਰੀ ਹਲਕੇ ਦਾ ਪਿੰਡ ਪਲਾਸੌਰ ਆਧੁਨਿਕ ਤਕਨੀਕਾਂ ਨਾਲ ਹੋਇਆ ਲੈਸ

ਧੂਰੀ/ਸੰਗਰੂਰ, 11 ਫ਼ਰਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਵਿਧਾਨ ਸਭਾ ਹਲਕੇ ਧੂਰੀ ਦਾ ਪਿੰਡ ਪਲਾਸੌਰ ਸ਼ਹਿਰਾਂ ਨੂੰ ਮਾਤ ਪਾਉਂਦਾ ਹੋਇਆ ਆਧੁਨਿਕ ਤਕਨੀਕਾਂ ਨਾਲ ਲੈਸ ਹੋ ਗਿਆ ਹੈ, ਜਿੱਥੇ ਸੁਰੱਖਿਆ... Read more »

ਮੁੱਖ ਮੰਤਰੀ ਦੇ ਓ.ਐਸ.ਡੀ. ਸੁਖਵੀਰ ਸਿੰਘ ਦੀ ਮੌਜੂਦਗੀ ’ਚ ਪੁਸ਼ਪਿੰਦਰ ਸ਼ਰਮਾ ਨੇ ਪੰਜਾਬ ਸਟੇਟ ਟਰੇਡਰਸ ਕਮਿਸ਼ਨ ਧੂਰੀ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ

ਸੰਗਰੂਰ, 8 ਫਰਵਰੀ: ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਓ.ਐਸ.ਡੀ. ਸ. ਸੁਖਵੀਰ ਸਿੰਘ ਤੇ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਦੀ ਮੌਜੂਦਗੀ ਵਿੱਚ ਪੁਸ਼ਪਿੰਦਰ... Read more »

ਆਮ ਆਦਮੀ ਪਾਰਟੀ ਦੇ ਪਰਿਵਾਰ ‘ਚ ਹੋਇਆ ਵਾਧਾ; ਹੋਰ ਪਾਰਟੀਆਂ ਛੱਡ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਲੋਕ 

ਧੂਰੀ/ਸੰਗਰੂਰ 8 ਫਰਵਰੀ: ਆਮ ਆਦਮੀ ਪਾਰਟੀ ਦੀ ਲੋਕ-ਪੱਖੀ, ਇਮਾਨਦਾਰ ਅਤੇ ਵਿਕਾਸ ਅਧਾਰਤ ਰਾਜਨੀਤੀ ਤੋਂ ਪ੍ਰਭਾਵਿਤ ਹੋ ਕੇ ਧੂਰੀ ਵਿਖੇ ਹੋਰ ਪਾਰਟੀਆਂ ਨੂੰ ਛੱਡ ਕੇ ਅੱਜ ਲੋਕ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ।... Read more »

ਮੁੱਖ ਮੰਤਰੀ ਦੇ ਓ.ਐਸ.ਡੀ. ਸੁਖਵੀਰ ਸਿੰਘ ਵੱਲੋਂ ਧੂਰੀ ਸ਼ਹਿਰ ‘ਚ ਕਰੀਬ ਸਵਾ ਚਾਰ ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ

ਧੂਰੀ/ਸੰਗਰੂਰ, 8 ਫਰਵਰੀ: ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਓ.ਐਸ.ਡੀ. ਸ. ਸੁਖਵੀਰ ਸਿੰਘ ਵੱਲੋਂ ਧੂਰੀ ਸ਼ਹਿਰ ਨੂੰ ਮਾਡਲ ਸ਼ਹਿਰ ਵਜੋਂ ਵਿਕਸਤ ਕਰਨ ਦੇ ਮਕਸਦ ਨਾਲ ਅੱਜ ਧੂਰੀ ਸ਼ਹਿਰ ਵਿੱਚ... Read more »