ਬਲਾਕ ਸ਼ੇਰਪੁਰ ‘ਚ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਆਪ ਉਮੀਦਵਾਰਾਂ ਦੇ ਹੱਕ ‘ਚ ਕੀਤਾ ਚੋਣ ਪ੍ਰਚਾਰ

ਸ਼ੇਰਪੁਰ/ਸੰਗਰੂਰ, 10 ਦਸੰਬਰ: ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਅੱਜ ਬਲਾਕ ਸ਼ੇਰਪੁਰ ਵਿਖੇ ਉਮੀਦਵਾਰ ਸਰਬਜੀਤ ਕੌਰ ਬਾਜਵਾ ਤੇ ਜਗਰੂਪ ਸਿੰਘ ਬਾਦਸ਼ਾਹਪੁਰ ਦੇ ਹੱਕ ਵਿੱਚ ਪ੍ਰਚਾਰ ਕਰਦਿਆਂ... Read more »

ਸੰਗਰੂਰ ਜ਼ਿਲ੍ਹੇ ਵਿੱਚ ਬੱਚਿਆਂ ਦੀ ਸੁਰੱਖਿਆ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਫ਼ਿਲਮ ‘ਕੋਮਲ’ ਦਿਖਾਈ ਜਾਵੇਗੀ : ਜ਼ਿਲ੍ਹਾ ਪ੍ਰੋਗਰਾਮ ਅਫ਼ਸਰ

ਸੰਗਰੂਰ, 09 ਦਸੰਬਰ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ, ਪੰਜਾਬ ਵੱਲੋਂ ਬੱਚਿਆਂ ਦੀ ਸੁਰੱਖਿਆ ਅਤੇ ਬਾਲ ਅਧਿਕਾਰਾਂ ਬਾਰੇ ਜਾਗਰੂਕਤਾ ਫੈਲਾਉਣ ਲਈ ਚਲਾਈ ਜਾ ਰਹੀ ਰਾਜ ਪੱਧਰੀ ਮੁਹਿੰਮ ਤਹਿਤ ਜ਼ਿਲ੍ਹਾ ਸੰਗਰੂਰ ਵਿੱਚ... Read more »

ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਮਨੁੱਖੀ ਅਧਿਕਾਰਾਂ ਦੀ ਰਾਖੀ ਦੀ ਸਭ ਤੋਂ ਵੱਡੀ ਮਿਸਾਲ: ਪਦਮਸ਼੍ਰੀ ਡਾ. ਜਤਿੰਦਰ ਸਿੰਘ ਸ਼ੰਟੀ

ਸੰਗਰੂਰ, 08 ਦਸੰਬਰ ਮਨੁੱਖੀ ਅਧਿਕਾਰ ਦਿਵਸ ਮੌਕੇ ਸਹਾਰਾ ਫਾਊਂਡੇਸ਼ਨ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕਰਵਾਏ ਸਮਾਗਮ ਵਿੱਚ ਪੰਜਾਬ ਰਾਜ ਅਤੇ ਚੰਡੀਗੜ੍ਹ (ਯੂ.ਟੀ.) ਮਨੁੱਖੀ ਅਧਿਕਾਰ ਕਮਿਸ਼ਨ, ਚੰਡੀਗੜ੍ਹ ਦੇ ਮੈਂਬਰ ਪਦਮਸ਼੍ਰੀ ਡਾ. ਜਤਿੰਦਰ ਸਿੰਘ... Read more »

ਸੰਗਰੂਰ ਜ਼ਿਲ੍ਹੇ ਦੇ 49 ਪੁਲਿਸ ਮੁਲਾਜ਼ਮਾਂ ਨੂੰ ਡੀ.ਜੀ.ਪੀ. ਡਿਸਕ, 2 ਨੂੰ ਪ੍ਰਸੰਸਾ ਪੱਤਰ, 233 ਨੂੰ ਸੀਸੀ-1 ਸਰਟੀਫਿਕੇਟ ਅਤੇ 3,49,500 ਰੁਪਏ ਦੇ ਨਗਦ ਇਨਾਮ ਪ੍ਰਦਾਨ

ਸੰਗਰੂਰ, 8 ਦਸੰਬਰ:-ਪੰਜਾਬ ਦੇ ਡੀ.ਜੀ.ਪੀ. ਸ਼੍ਰੀ ਗੌਰਵ ਯਾਦਵ ਨੇ ਸੰਗਰੂਰ ਜ਼ਿਲ੍ਹੇ ਵਿੱਚ ਵੱਖ-ਵੱਖ ਅਹੁਦਿਆਂ ‘ਤੇ ਤਾਇਨਾਤ 49 ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸ਼ਲਾਘਾਯੋਗ ਕੰਮ ਕਰਨ ਬਦਲੇ ਡੀ.ਜੀ.ਪੀ. ਡਿਸਕ ਪ੍ਰਦਾਨ ਕੀਤੀ ਹਨ, ਜਿਨ੍ਹਾਂ ਨੂੰ... Read more »

ਧੂਰੀ ਹਲਕੇ ‘ਚ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਵੱਲੋਂ ਚੋਣ ਪ੍ਰਚਾਰ ਲਈ ਤੂਫ਼ਾਨੀ ਦੌਰਾ

ਧੂਰੀ/ਸੰਗਰੂਰ, 6 ਦਸੰਬਰ: ਧੂਰੀ ਹਲਕੇ ਦੇ ਹਰੇਕ ਵੋਟਰ ਤੱਕ ਪਹੁੰਚ ਯਕੀਨੀ ਬਣਾਉਣ ਲਈ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਵੱਲੋਂ ਅੱਜ ਹਲਕੇ ਦੇ ਸੱਤ ਪਿੰਡਾਂ ਦਾ ਤੂਫ਼ਾਨੀ... Read more »

ਆਪ ਪ੍ਰਧਾਨ ਅਮਨ ਅਰੋੜਾ ਦੀ ਅਗਵਾਈ ਵਿੱਚ ਸਾਬਕਾ ਨਗਰ ਕੌਂਸਲਰ ਯਾਦਵਿੰਦਰ ਸਿੰਘ ਨਿਰਮਾਣ ਅਕਾਲੀ ਦਲ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ

ਸੁਨਾਮ, 06 ਦਸੰਬਰ 2025- ਸੁਨਾਮ ਊਧਮ ਸਿੰਘ ਵਾਲਾ ਦੇ ਵਾਰਡ ਨੰ. 17 ਤੋਂ ਸਾਬਕਾ ਨਗਰ ਕੌਂਸਲਰ ਯਾਦਵਿੰਦਰ ਸਿੰਘ ਨਿਰਮਾਣ ਅੱਜ ਆਪਣੇ ਪਰਿਵਾਰ ਅਤੇ ਵੱਡੀ ਗਿਣਤੀ ਸਾਥੀਆਂ ਸਮੇਤ ਅਕਾਲੀ ਦਲ ਛੱਡ ਕੇ ‘ਆਪ’... Read more »

ਚੇਅਰਮੈਨ ਦਲਵੀਰ ਸਿੰਘ ਢਿੱਲੋਂ ਵੱਲੋਂ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਸਬੰਧੀ ਵਲੰਟੀਅਰਜ਼ ਨਾਲ ਬੈਠਕ

ਧੂਰੀ/ਸੰਗਰੂਰ, 5 ਦਸੰਬਰ: ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਵਿੱਚ ਹਰੇਕ ਘਰ ਤੱਕ ਪਹੁੰਚ ਬਣਾ ਕੇ ਪਿਛਲੇ ਪੌਣੇ ਚਾਰ ਸਾਲ ‘ਚ ਕੀਤੇ ਵਿਕਾਸ ਕਾਰਜਾਂ ਤੇ ਲੋਕਾਂ ਦੇ ਕੀਤੇ ਕੰਮ ਦੇ ਆਧਾਰ ‘ਤੇ... Read more »

ਤਹਿਸੀਲ ਭਵਾਨੀਗੜ੍ਹ ਵਿਖੇ ਮਿਊਂਸੀਪਲ ਠੋਸ ਰਹਿੰਦ-ਖੂੰਹਦ ਪ੍ਰਬੰਧਨ ਅਤੇ ਕੂੜਾ ਸਾੜਨ ਅਤੇ ਡੰਪਿੰਗ ਦੀ ਮਨਾਹੀ ਬਾਰੇ ਜਾਗਰੂਕਤਾ ਕੈਂਪ ਲਗਾਇਆ

ਭਵਾਨੀਗੜ੍ਹ, 5 ਦਸੰਬਰ (000) – ਸ਼ਹਿਰੀ ਸਥਾਨਕ ਸੰਸਥਾਵਾਂ ਲਈ ਮਿਊਂਸੀਪਲ ਠੋਸ ਰਹਿੰਦ-ਖੂੰਹਦ ਪ੍ਰਬੰਧਨ ਬਾਰੇ ਸਿਖਲਾਈ ਅਤੇ ਜਾਗਰੂਕਤਾ ਪ੍ਰੋਗਰਾਮਾਂ ਦੇ ਸੰਚਾਲਨ ਸੰਬੰਧੀ ਬੋਰਡ ਦੁਆਰਾ ਜਾਰੀ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਖੇਤਰੀ ਦਫ਼ਤਰ, ਸੰਗਰੂਰ... Read more »

ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਨੇ ਕੂੜਾ ਪ੍ਰਬੰਧਨ ਸਬੰਧੀ ਸਫ਼ਾਈ ਸੇਵਕਾਂ ਅਤੇ ਸੈਨੇਟਰੀ ਵਰਕਰਾਂ ਲਈ ਜਾਗਰੂਕਤਾ ਕੈਂਪ ਲਗਾਇਆ

ਸੰਗਰੂਰ, 4 ਦਸੰਬਰ: ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ (ਪੀ.ਪੀ.ਸੀ.ਬੀ.) ਦੇ ਖੇਤਰੀ ਦਫ਼ਤਰ, ਸੰਗਰੂਰ ਵੱਲੋਂ ਨਗਰ ਕੌਂਸਲ ਸੰਗਰੂਰ ਦੇ ਸਫ਼ਾਈ ਸੇਵਕਾਂ ਅਤੇ ਸੈਨੇਟਰੀ ਵਰਕਰਾਂ ਲਈ ਠੋਸ ਰਹਿੰਦ-ਖੂੰਹਦ ਪ੍ਰਬੰਧਨ ਸੰਬੰਧੀ ਇੱਕ ਜਾਗਰੂਕਤਾ ਕੈਂਪ ਨਗਰ ਕੌਂਸਲ,... Read more »

ਹੜ੍ਹਾਂ ਸਬੰਧੀ ਪੰਜਾਬ ਸਰਕਾਰ ਵੱਲੋਂ ਰੱਖੇ ਤੱਥਾਂ ‘ਤੇ ਕੇਂਦਰ ਸਰਕਾਰ ਨੇ ਲਾਈ ਮੋਹਰ: ਬਰਿੰਦਰ ਕੁਮਾਰ ਗੋਇਲ

ਲਹਿਰਾਗਾਗਾ, 02 ਦਸੰਬਰ ਸੂਬੇ ਵਿੱਚ ਇਸ ਸਾਲ ਆਏ ਭਿਆਨਕ ਹੜ੍ਹਾਂ ਸਬੰਧੀ ਪੰਜਾਬ ਸਰਕਾਰ ਵੱਲੋਂ ਲਗਾਤਾਰ ਇਹ ਤੱਥ ਰੱਖੇ ਜਾ ਰਹੇ ਸਨ ਕਿ ਇਹ ਹੜ ਪੰਜਾਬ ਸਰਕਾਰ ਜਾਂ ਡੈਮਾਂ ਦੇ ਪ੍ਰਬੰਧਨ ਵਿੱਚ ਕਿਸੇ... Read more »