ਰਣਬੀਰ ਕਾਲਜ ਸੰਗਰੂਰ ‘ਚ ਪੰਜਾਬ ਸਖੀ ਸ਼ਕਤੀ ਮੇਲੇ ਦੀਆਂ ਰੌਣਕਾਂ ਸ਼ੁਰੂ

ਸੰਗਰੂਰ, 26 ਨਵੰਬਰ: ਸੰਗਰੂਰ ਦੇ ਰਣਬੀਰ ਕਾਲਜ ਵਿੱਚ ਪੰਜਾਬ ਅਤੇ ਦੇਸ਼ ਦੇ ਹੋਰਨਾਂ ਰਾਜਾਂ ਦੀਆਂ ਮਹਿਲਾ ਉੱਧਮੀਆਂ ਤੇ ਸ਼ਿਲਪਕਾਰਾਂ ਵੱਲੋਂ ਬਣਾਈਆਂ ਵਸਤਾਂ ਨੂੰ ਇੱਕੋ ਮੰਚ ਮੁਹੱਈਆ ਕਰਵਾਉਣ ਅਤੇ ਦੇਸ਼ ਦੇ ਵੱਖ-ਵੱਖ ਰਾਜਾਂ... Read more »

ਵਿਕਾਸ ਕਾਰਜਾਂ ਦੀ ਖੁਦ ਨਿਗਰਾਨੀ ਕਰਨ ਲੋਕ, ਹਰਪਾਲ ਸਿੰਘ ਚੀਮਾ ਵੱਲੋਂ ਹਲਕਾ ਦਿੜ੍ਹਬਾ ਵਾਸੀਆਂ ਨੂੰ ਅਪੀਲ

ਦਿੜ੍ਹਬਾ, 17 ਨਵੰਬਰ (000) – ਪੰਜਾਬ ਦੇ ਵਿੱਤ ਅਤੇ ਯੋਜਨਾ ਮੰਤਰੀ ਸ੍ਰ ਹਰਪਾਲ ਸਿੰਘ ਚੀਮਾ ਨੇ ਆਖਿਆ ਹੈ ਕਿ ਵਿਧਾਨ ਸਭਾ ਹਲਕਾ ਦਿੜ੍ਹਬਾ ਵਿੱਚ ਵਿਕਾਸ ਦੇ ਕੰਮ ਪੂਰੇ ਜ਼ੋਰਾਂ ਉਤੇ ਚੱਲ ਰਹੇ... Read more »

ਵਿਧਾਇਕ ਨਰਿੰਦਰ ਕੌਰ ਭਰਾਜ ਨੇ ਨਾਨਕਿਆਣਾ ਚੌਕ ਦੇ ਸੁੰਦਰੀਕਰਨ ਅਤੇ ਖੰਡਾ ਸਾਹਿਬ ਸਥਾਪਤ ਕਰਨ ਦੀ ਕਰਵਾਈ ਸ਼ੁਰੂਆਤ

ਸੰਗਰੂਰ, 16 ਨਵੰਬਰ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਦੇ ਸਨਮੁੱਖ ਗੁਰਦੁਆਰਾ ਸ੍ਰੀ ਨਾਨਕਿਆਣਾ ਸਾਹਿਬ ਵਿਖੇ ਅਰਦਾਸ ਉਪਰੰਤ ਹਲਕਾ ਵਿਧਾਇਕ ਸ਼੍ਰੀਮਤੀ ਨਰਿੰਦਰ ਕੌਰ ਭਰਾਜ ਨੇ ਨਾਨਕਿਆਣਾ... Read more »

ਦਿੜ੍ਹਬਾ ਭਾਵੇਂ ਦਿਹਾਤੀ ਹਲਕਾ, ਪਰ ਸਹੂਲਤਾਂ ਵਿੱਚ ਸ਼ਹਿਰਾਂ ਨੂੰ ਵੀ ਮਾਤ ਪਾਵੇਗਾ – ਹਰਪਾਲ ਸਿੰਘ ਚੀਮਾ

ਦਿੜ੍ਹਬਾ, 16 ਨਵੰਬਰ (000) – ਪੰਜਾਬ ਦੇ ਵਿੱਤ ਅਤੇ ਯੋਜਨਾ ਮੰਤਰੀ ਸ੍ਰ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ ਭਾਵੇਂ ਕਿ ਵਿਧਾਨ ਸਭਾ ਹਲਕਾ ਦਿੜ੍ਹਬਾ ਦਾ ਜ਼ਿਆਦਾ ਖੇਤਰ ਦਿਹਾਤੀ ਹੈ ਪਰ ਇੱਕ... Read more »

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਰੀਬ 02 ਕਰੋੜ 40 ਲੱਖ ਰੁਪਏ ਦੀ ਲਾਗਤ ਨਾਲ ਜ਼ੀਮਦੋਜ ਪਾਈਪਾਂ ਪਾਉਣ ਦੇ ਕੰਮਾਂ ਦੀ ਕਰਵਾਈ ਸ਼ੁਰੂਆਤ

ਸੰਗਰੂਰ/ ਲੌਂਗੋਵਾਲ/ ਸੁਨਾਮ, 15 ਨਵੰਬਰ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਹਲਕਾ ਸੁਨਾਮ ਦੇ ਪਿੰਡ ਚੱਠਾ ਸੇਖਵਾਂ ਵਿਖੇ 01 ਕਰੋੜ 29 ਲੱਖ ਅਤੇ ਪਿੰਡ ਰੱਤੋਕੇ ਵਿਖੇ 01 ਕਰੋੜ 11 ਲੱਖ ਨਾਲ ਸਿੰਜਾਈ... Read more »

ਪਿੰਡ ਜੌਲੀਆਂ ਵਿਖੇ ਨਸ਼ਾ ਤਸਕਰਾਂ ਦੀਆਂ ਨਾਜਾਇਜ਼ ਉਸਾਰੀਆਂ ਢਾਹੀਆਂ

ਭਵਾਨੀਗੜ੍ਹ, 14 ਨਵੰਬਰ ਜ਼ਿਲ੍ਹਾ ਪੁਲਿਸ ਮੁਖੀ ਸਰਤਾਜ ਸਿੰਘ ਚਹਿਲ ਦੀ ਅਗਵਾਈ ਅਤੇ ਦਿਸ਼ਾ ਨਿਰਦੇਸ਼ਾਂ ਹੇਠ ਸ਼੍ਰੀ ਨਵਰੀਤ ਸਿੰਘ ਵਿਰਕ, ਕਪਤਾਨ ਪੁਲਿਸ (ਪੀ.ਬੀ.ਆਈ.) ਅਤੇ ਸ਼੍ਰੀ ਰਾਹੁਲ ਕੌਸ਼ਲ ਉਪ ਕਪਤਾਨ ਪੁਲਿਸ ਸਬ-ਡਵੀਜ਼ਨ ਭਵਾਨੀਗੜ੍ਹ ਨੇ... Read more »

ਕੈਬਨਿਟ ਮੰਤਰੀ ਅਮਨ ਅਰੋੜਾ ਨੇ 06 ਪਿੰਡਾਂ ਵਿੱਚ ਕਰੀਬ 01 ਕਰੋੜ 83 ਲੱਖ ਰੁਪਏ ਦੀ ਲਾਗਤ ਨਾਲ ਖੇਡ ਸਟੇਡੀਅਮ ਬਣਾਉਣ ਦੇ ਕੰਮਾਂ ਦੀ ਕਰਵਾਈ ਸ਼ੁਰੂਆਤ

ਸੰਗਰੂਰ, 14 ਨਵੰਬਰ ਰੰਗਲੇ ਪੰਜਾਬ ਦੇ ਟੀਚੇ ਦੀ ਪ੍ਰਾਪਤੀ ਲਈ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਨਸ਼ਿਆਂ ਨਾਲੋਂ ਦੂਰ ਕਰ ਕੇ ਖੇਡਾਂ ਨਾਲ ਜੋੜਨ ਦੇ ਉਪਰਾਲੇ ਤਹਿਤ ਪਿੰਡਾਂ ਵਿੱਚ ਆਧੁਨਿਕ ਖੇਡ... Read more »

ਸੁਨਾਮ ਹਲਕੇ ਦੇ ਲੋੜਵੰਦਾਂ ਦਾ ਪੱਕੇ ਮਕਾਨ ਵਾਲਾ ਸੁਪਨਾ ਹੋਇਆ ਸਾਕਾਰ

ਸੁਨਾਮ, 13 ਨਵੰਬਰ:- ਪੰਜਾਬ ਸਰਕਾਰ ਵੱਲੋਂ ਹਰੇਕ ਲੋੜਵੰਦ ਤਕ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਪੁੱਜਦਾ ਕਰਨ ਦੇ ਕੀਤੇ ਤਹੱਈਏ ਤਹਿਤ ਅੱਜ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖਲਾਈ ਮੰਤਰੀ... Read more »

ਸੂਬੇ ਦੇ 3100 ਪਿੰਡਾਂ ਵਿੱਚ ਕਰੀਬ 1100 ਕਰੋੜ ਰੁਪਏ ਦੀ ਲਾਗਤ ਨਾਲ ਬਣਾਏ ਜਾ ਰਹੇ ਨੇ ਖੇਡ ਸਟੇਡੀਅਮ: ਅਮਨ ਅਰੋੜਾ

ਸੁਨਾਮ, 12 ਨਵੰਬਰ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਦੇ ਕੀਤੇ ਤਹੀਏ ਤਹਿਤ ਨੌਜਵਾਨੀ ਨੂੰ ਖੇਡਾਂ ਨਾਲ ਜੋੜਨ ਅਤੇ ਹਰ ਪਿੰਡ ਵਿੱਚ ਖੇਡਾਂ ਲਈ ਵਧੀਆ ਢਾਂਚਾ ਉਪਲਬਧ ਕਰਵਾਉਣ ਦੇ ਯਤਨਾਂ... Read more »

ਨਸ਼ਿਆਂ ਦੇ ਖਾਤਮੇ ਅਤੇ ਪਰਾਲੀ ਦੀ ਰਹਿੰਦ ਖੂੰਹਦ ਨੂੰ ਸਾੜਨ ਤੋਂ ਰੋਕਣ ਸਬੰਧੀ ਸੰਗਰੂਰ ਪੁਲਿਸ ਵੱਲੋਂ ਲਗਾਤਾਰ ਯਤਨ ਜਾਰੀ

ਸੰਗਰੂਰ, 11 ਨਵੰਬਰ (000) – ਸ੍ਰੀ ਸਰਤਾਜ ਸਿੰਘ ਚਾਹਲ ਐਸ ਐਸ ਪੀ ਸੰਗਰੂਰ ਵੱਲੋਂ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੰਜਾਬ ਸਰਕਾਰ ਵੱਲੋ ਯੁੱਧ ਨਸ਼ਿਆ ਵਿਰੁੱਧ ਦਾ ਸਮਾਜ ਵਿਰੋਧੀ ਅਨਸਰਾ ਦੇ... Read more »