ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਪਿੰਡ ਕੜੈਲ ਵਿਖੇ ਘੱਗਰ ਦਰਿਆ ਉਤੇ ਇਨਲੈਟ ਗੇਟ ਦਾ ਨੀਂਹ ਪੱਥਰ ਰੱਖਿਆ

ਪਿੰਡ ਕੜੈਲ/ਮੂਣਕ, 2 ਜਨਵਰੀ (000) – ਪੰਜਾਬ ਦੇ ਜਲ ਸਰੋਤ ਤੇ ਖਣਿਜ ਵਿਭਾਗ ਦੇ ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਪਿੰਡ ਕੜੈਲ ਵਿਖੇ ਘੱਗਰ ਦਰਿਆ ਉਤੇ ਪੈਂਦੀ ਬੁਰਜੀ 3900 ਆਰਡੀ... Read more »

ਸਹਿਕਾਰੀ ਸਿਧਾਂਤਾਂ ਦੀ ਅਹਿਮੀਅਤ ਬਾਰੇ ਸਹਿਕਾਰੀ ਖੇਤੀ ਵਿਕਾਸ ਬੈਂਕ ਧੂਰੀ ਵਿਖੇ ਜਾਗਰੂਕਤਾ ਪ੍ਰੋਗਰਾਮ ਕਰਵਾਇਆ

ਧੂਰੀ, 31 ਦਸੰਬਰ: ਅੰਤਰਰਾਸ਼ਟਰੀ ਸਹਿਕਾਰੀ ਵਰ੍ਹੇ ਦੇ ਤਹਿਤ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਧੂਰੀ ਵੱਲੋਂ ਸਹਿਕਾਰੀ ਸਿਧਾਂਤਾਂ ਅਤੇ ਕਦਰਾਂ-ਕੀਮਤਾਂ ਸਬੰਧੀ ਇੱਕ ਸਿੱਖਿਆਤਮਕ ਪ੍ਰੋਗਰਾਮ ਬੈਂਕ ਦੇ ਚੇਅਰਮੈਨ ਸਤਵੰਤ ਸਿੰਘ ਭੱਦਲਵੜ ਦੀ ਪ੍ਰਧਾਨਗੀ ਹੇਠ ਕਰਵਾਇਆ... Read more »

ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਕੌਂਸਲਰ ਰਾਜੀਵ ਚੌਧਰੀ ਕਾਂਗਰਸ ਛੱਡ ਆਪ ’ਚ ਸ਼ਾਮਲ

ਧੂਰੀ, 30 ਦਸੰਬਰ: ਆਮ ਆਦਮੀ ਪਾਰਟੀ ਦੇ ਪਰਿਵਾਰ ਵਿੱਚ ਅੱਜ ਹੋਰ ਵਾਧਾ ਹੋਇਆ ਜਦੋਂ ਧੂਰੀ ਦੇ ਵਾਰਡ ਨੰਬਰ 4 ਦੇ ਕੌਂਸਲਰ ਐਡਵੋਕੇਟ ਰਾਜੀਵ ਚੌਧਰੀ ਕਾਂਗਰਸ ਛੱਡ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ।... Read more »

ਧੂਰੀ ਦਾ ਸਰਬਪੱਖੀ ਵਿਕਾਸ ਕਰਕੇ ਮਾਡਲ ਸ਼ਹਿਰ ਵਜੋਂ ਕੀਤਾ ਗਿਆ ਤਿਆਰ

ਧੂਰੀ, 28 ਦਸੰਬਰ: ਸਾਲ 2025 ਹਲਕਾ ਧੂਰੀ ਲਈ ਵਿਕਾਸ ਕਾਰਜਾਂ, ਬੁਨਿਆਦੀ ਢਾਂਚੇ ਦੀ ਮਜ਼ਬੂਤੀ ਅਤੇ ਲੋਕ-ਹਿਤਕਾਰੀ ਪਹਿਲਕਦਮੀਆਂ ਦੇ ਰੂਪ ਵਿੱਚ ਇੱਕ ਮਹੱਤਵਪੂਰਨ ਸਾਲ ਸਾਬਤ ਹੋਇਆ ਹੈ। ਇਸ ਦੌਰਾਨ ਮੁੱਖ ਮੰਤਰੀ ਸ੍ਰ. ਭਗਵੰਤ... Read more »

ਕਣਕ ਤੋਂ ਵੱਧ ਝਾੜ ਲੈਣ ਦੇ ਨੁਕਤਿਆਂ ਸਬੰਧੀ ਫਾਰਮ ਸਲਾਹਕਾਰ ਸੇਵਾ ਕੇਂਦਰ ਸੰਗਰੂਰ ਨੇ ਪਿੰਡ ਖੇੜੀ ਚੰਦਵਾਂ ਵਿਖੇ ਲਗਾਇਆ ਕਿਸਾਨ ਜਾਗਰੂਕਤਾ ਕੈਂਪ

ਸੰਗਰੂਰ, 24 ਦਸੰਬਰ (000) – ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ-ਫਾਰਮ ਸਲਾਹਕਾਰ ਸੇਵਾ ਕੇਂਦਰ ਸੰਗਰੂਰ ਨੇ ਪਿੰਡ ਖੇੜੀ ਚੰਦਵਾਂ ਵਿਖੇ “ਕਣਕ ਤੋਂ ਵੱਧ ਝਾੜ ਲੈਣ ਲਈ ਖੁਰਾਕੀ ਤੱਤਾਂ ਅਤੇ ਨਦੀਨਾਂ ਦੇ ਪ੍ਰਬੰਧਨ” ‘ਤੇ ਕੇਂਦ੍ਰਿਤ... Read more »

ਕਣਕ ਵਿੱਚ ਖੁਰਾਕੀ ਤੱਤਾਂ ਅਤੇ ਨਦੀਨਾਂ ਦੇ ਪ੍ਰਬੰਧਨ” ਬਾਰੇ ਦਿੱਤੀ ਜਾਣਕਾਰੀ

ਭਵਾਨੀਗੜ੍ਹ/ਸੰਗਰੂਰ, 23 ਦਸੰਬਰ (000) – ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ-ਫਾਰਮ ਸਲਾਹਕਾਰ ਸੇਵਾ ਕੇਂਦਰ ਸੰਗਰੂਰ ਨੇ ਭਵਾਨੀਗੜ੍ਹ ਸੰਗਰੂਰ ਦੇ ਨੇੜੇ ਪਿੰਡ ਤੁਰੀ ਵਿਖੇ “ਕਣਕ ਵਿੱਚ ਖੁਰਾਕੀ ਤੱਤਾਂ ਅਤੇ ਨਦੀਨਾਂ ਦੇ ਪ੍ਰਬੰਧਨ” ‘ਤੇ ਕੇਂਦ੍ਰਿਤ ਇੱਕ... Read more »

ਪੰਜਾਬ ਸਰਕਾਰ ਸਾਬਕਾ ਸੈਨਿਕਾਂ ਦੀ ਭਲਾਈ, ਸਨਮਾਨ ਅਤੇ ਸਮਾਜਿਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਚਨਬੱਧ – ਮੋਹਿੰਦਰ ਭਗਤ

ਸੰਗਰੂਰ, 22 ਦਸੰਬਰ (000) – ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ, ਸੁਤੰਤਰਤਾ ਸੰਗਰਾਮੀ ਅਤੇ ਬਾਗਬਾਨੀ ਵਿਭਾਗ ਦੇ ਕੈਬਨਿਟ ਮੰਤਰੀ ਸ਼੍ਰੀ ਮੋਹਿੰਦਰ ਭਗਤ ਨੇ ਇਹ ਗੱਲ ਜ਼ੋਰ ਦੇ ਕੇ ਕਹੀ ਹੈ ਕਿ ਪੰਜਾਬ ਸਰਕਾਰ... Read more »

ਸਿੱਖਿਆ ਪ੍ਰਣਾਲੀ ਨੂੰ ਮਜ਼ਬੂਤ ਕਰਨ ਵਿੱਚ ਸਹਾਈ ਸਾਬਤ ਹੋ ਰਹੀ ਮੈਗਾ ਪੀਟੀਐਮ

ਸੰਗਰੂਰ, 20 ਦਸੰਬਰ ਪੰਜਾਬ ਸਰਕਾਰ ਦੇ ਵਿਸ਼ੇਸ਼ ਉਪਰਾਲੇ ਮੈਗਾ (ਪੀ. ਟੀ.ਐਮ.) ਮਾਪੇ ਅਧਿਆਪਕ ਮਿਲਣੀ ਤਹਿਤ ਜ਼ਿਲ੍ਹੇ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਇਹ ਮਿਲਣੀਆਂ ਕਰਵਾਈਆਂ ਗਈਆਂ, ਜਿਨ੍ਹਾਂ ਵਿੱਚ ਵੱਖ-ਵੱਖ ਉੱਚ ਅਧਿਕਾਰੀਆਂ ਨੇ ਸ਼ਿਰਕਤ... Read more »

ਮੁੱਖ ਮੰਤਰੀ ਵੱਲੋਂ ਪਿੰਡਾਂ ਨੂੰ ਧੜੇਬੰਦੀ ਤੋਂ ਉਪਰ ਕੇ ਭਾਈਚਾਰਕ ਸਾਂਝ ਕਾਇਮ ਰੱਖਣ ਦੀ ਅਪੀਲ

ਸਤੌਜ (ਸੰਗਰੂਰ), 19 ਦਸੰਬਰਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੇ ਜੱਦੀ ਪਿੰਡ ਸਤੌਜ ਪਹੁੰਚ ਕੇ ਪਿੰਡ ਵਾਸੀਆਂ ਨਾਲ ਮੁਲਾਕਾਤ ਕੀਤੀ ਅਤੇ ਪਿੰਡ ਨਾਲ ਜੁੜੀਆਂ ਯਾਦਾਂ ਸਾਂਝੀਆਂ ਕੀਤੀਆਂ।ਪਿੰਡ ਦੇ ਦੌਰੇ ਮੌਕੇ ਪੰਚਾਇਤ... Read more »

ਮੁੱਖ ਮੰਤਰੀ ਦੇ ਓ.ਐਸ.ਡੀ. ਸੁਖਵੀਰ ਸਿੰਘ, ਚੇਅਰਮੈਨ ਦਲਵੀਰ ਸਿੰਘ ਢਿੱਲੋਂ ਤੇ ਰਾਜਵੰਤ ਸਿੰਘ ਘੁੱਲੀ ਨੇ ਧੂਰੀ ਹਲਕੇ ਦੇ ਜੇਤੂ ਉਮੀਦਵਾਰਾਂ ਦਾ ਕੀਤਾ ਸਨਮਾਨ

ਧੂਰੀ/ਸੰਗਰੂਰ, 17 ਦਸੰਬਰ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਓ.ਐਸ.ਡੀ. ਸੁਖਵੀਰ ਸਿੰਘ, ਪੰਜਾਬ ਲਘੂ ਉਦਯੋਗ ਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਅਤੇ ਮਾਰਕੀਟ ਕਮੇਟੀ ਧੂਰੀ ਦੇ ਚੇਅਰਮੈਨ ਰਾਜਵੰਤ ਸਿੰਘ... Read more »