ਜ਼ਿਲ੍ਹਾ ਪੁਲਿਸ ਪ੍ਰਸਾਸਨ ਵੱਲੋਂ ਨਸ਼ਾ ਤਸਕਰਾਂ ਦੀ ਨਾਜਾਇਜ਼ ਉਸਾਰੀਆਂ ਕੀਤੀਆਂ ਨਸ਼ਟ

ਮਾਲੇਰਕੋਟਲਾ, 07 ਜਨਵਰੀ-                                 ਕਪਤਾਨ ਪੁਲਿਸ (ਸਥਾਨਕ) ਗੁਰਸ਼ਰਨਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ “ਯੁੱਧ ਨਸ਼ਿਆਂ ਵਿਰੁੱਧ” ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਦੇ ਤਹਿਤ ਜ਼ਿਲ੍ਹਾ ਪੁਲਿਸ... Read more »

ਮੁੱਖ ਮੰਤਰੀ ਸਿਹਤ ਬੀਮਾ ਯੋਜਨਾ 15 ਜਨਵਰੀ ਤੋਂ ਹੋਵੇਗੀ ਸ਼ੁਰੂ

ਤਰਨ ਤਾਰਨ, 07 ਜਨਵਰੀ (       ) – ਨਗਰ ਸੁਧਾਰ ਟਰੱਸਟ ਤਰਨ ਤਾਰਨ ਦੇ ਚੇਅਰਮੈਨ ਸ. ਰਾਜਿੰਦਰ ਸਿੰਘ ਉਸਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ... Read more »

ਸਾਲ 2025 ਦਾ ਸੰਸਦੀ ਮਾਮਲੇ ਵਿਭਾਗ ਦਾ ਲੇਖਾ-ਜੋਖਾ; ਪੰਜਾਬ ਸਰਕਾਰ ਨੇ ਸਕੂਲੀ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨ ਲਈ ਸ੍ਰੀ ਅਨੰਦਪੁਰ ਸਾਹਿਬ ਵਿਖੇ ਮੌਕ ਵਿਧਾਨ ਸਭਾ ਸੈਸ਼ਨ ਕਰਵਾਇਆ

ਚੰਡੀਗੜ੍ਹ, 31 ਦਸੰਬਰ:– ਪੰਜਾਬ ਸਰਕਾਰ ਨੇ ਸੰਵਿਧਾਨ ਦਿਵਸ ਦੇ ਮੌਕੇ ‘ਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਸਮਾਗਮਾਂ ਵਿਸ਼ੇਸ਼ ਤੌਰ ਤੇ ਤਿਆਰ ਕੀਤੀ ਗਈ ਪੰਜਾਬ... Read more »

ਵਧੀਕ ਡਿਪਟੀ ਕਮਿਸ਼ਨਰ ਨੇ ਸਟਰਾਂਗ ਰੂਮ/ਗਿਣਤੀ ਕੇਂਦਰ ਦਾ ਕੀਤਾ ਦੌਰਾ

ਅਹਿਮਦਗੜ੍ਹ/ਮਾਲੇਰਕੋਟਲਾ, 09 ਦਸੰਬਰ –               ਵਧੀਕ ਡਿਪਟੀ ਕਮਿਸ਼ਨਰ ਨਵਰੀਤ ਕੌਰ ਸੇਖੋਂ ਵੱਲੋਂ ਗਾਂਧੀ ਸਕੂਲ ਅਹਿਮਦਗੜ੍ਹ ਦਾ ਦੌਰਾ ਕਰਕੇ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਚੋਣਾਂ ਲਈ ਬਲਾਕ... Read more »

‘ਯੁੱਧ ਨਸ਼ਿਆਂ ਵਿਰੁੱਧ’: 280ਵੇਂ ਦਿਨ, ਪੰਜਾਬ ਪੁਲਿਸ ਨੇ 81 ਨਸ਼ਾ ਤਸਕਰਾਂ ਨੂੰ 2.2 ਕਿਲੋਗ੍ਰਾਮ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ, 6 ਦਸੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਚੱਲ ਰਹੀ ਨਸ਼ਾ ਵਿਰੋਧੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ ਲਗਾਤਾਰ 280ਵੇਂ ਦਿਨ , ਪੰਜਾਬ ਪੁਲਿਸ ਨੇ 251 ਥਾਵਾਂ... Read more »

ਪੰਜਾਬ ਦੇ ਪੰਜ ਹਜ਼ਾਰ ਸਕੂਲਾਂ ਵਿੱਚ ਬਣਾਏ ਜਾਣਗੇ ਪੌਸ਼ਟਿਕ ਬਗੀਚੇ : ਬੀ.ਐਮ. ਸ਼ਰਮਾ

ਅੰਮ੍ਰਿਤਸਰ, 5 ਦਸੰਬਰ। ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬੀ.ਐਮ. ਸ਼ਰਮਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸਕੂਲੀ ਵਿਦਿਆਰਥੀਆਂ ਦੇ ਭਵਿੱਖ ਨੂੰ ਧਿਆਨ ਵਿੱਚ ਰੱਖਦੇ ਹੋਏ ਸੂਬੇ ਦੇ 5,073 ਸਕੂਲਾਂ ਵਿੱਚ ਪੌਸ਼ਟਿਕ ਬਾਗ ਸਥਾਪਤ ਕਰਨ... Read more »

ਮੋਹਾਲੀ ਵਿੱਚ ਠੋਸ ਕੂੜੇ ਦੀ ਅੱਗ ਤੋਂ ਰੋਕਥਾਮ ਲਈ ਸਫ਼ਾਈ ਸੇਵਕਾਂ / ਕੂੜਾ ਚੁੱਕਣ ਵਾਲਿਆਂ ਲਈ ਸਿਖਲਾਈ ਸੈਸ਼ਨ ਆਯੋਜਿਤ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 4 ਦਸੰਬਰ:ਠੋਸ ਕੂੜੇ ਨੂੰ ਅੱਗ ਲਾਉਣ ਦੀ ਗਤਿਵਿਧੀਆਂ ਨੂੰ ਪੂਰੀ ਤਰ੍ਹਾਂ ਰੋਕਣ ਅਤੇ ਵਾਤਾਵਰਣ–ਅਨੁਕੂਲ ਕੂੜਾ ਪ੍ਰਬੰਧਨ ਨੂੰ ਯਕੀਨੀ ਬਣਾਉਣ ਲਈ ਪੰਜਾਬ ਪ੍ਰਦੂਸ਼ਣ ਨਿਯੰਤਰਣ ਬੋਰਡ (ਪੀ ਪੀ ਸੀ ਬੀ),... Read more »

ਤੀਸਰੇ ਦਿਨ ਤੱਕ ਜ਼ਿਲ੍ਹਾ ਪ੍ਰੀਸ਼ਦ ਲਈ ਕੁੱਲ 6 ਤੇ ਪੰਚਾਇਤ ਸੰਮਤੀ ਲਈ ਕੁੱਲ 47 ਨਾਮਜ਼ਦਗੀ ਪੱਤਰ ਹੋਏ ਦਾਖਲ

ਫਾਜ਼ਿਲਕਾ 3 ਦਸੰਬਰ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਦੱਸਿਆ ਕਿ 14 ਦਸੰਬਰ 2025 ਨੂੰ ਹੋਣ ਵਾਲੀਆਂ ਚੌਣਾਂ ਦੇ ਮੱਦੇਨਜ਼ਰ ਤੀਸਰੇ ਦਿਨ ਤੱਕ ਜ਼ਿਲ੍ਹਾ ਪ੍ਰੀਸ਼ਦ ਲਈ ਕੁੱਲ 6 ਤੇ ਪੰਚਾਇਤ ਸੰਮਤੀ ਲਈ ਕੁੱਲ 47 ਉਮੀਦਵਾਰਾਂ ਵੱਲੋਂ ਆਪਣੇ ਨਾਮਜ਼ਦਗੀ ਪੱਤਰ ਦਾਖਲ... Read more »

ਪੰਜਾਬ ਪੁਲਿਸ ਨੇ ਨਵੀਨ ਅਰੋੜਾ ਕਤਲ ਮਾਮਲੇ ਦਾ ਮੁੱਖ ਦੋਸ਼ੀ ਕੀਤਾ ਢੇਰ

ਚੰਡੀਗੜ੍ਹ/ਫਿਰੋਜ਼ਪੁਰ, 27 ਨਵੰਬਰ: ਪੰਜਾਬ ਪੁਲਿਸ ਵੱਲੋਂ ਵੱਡੀ ਸਫਲਤਾ ਹਾਸਲ ਕਰਦਿਆਂ ਨਵੀਨ ਅਰੋੜਾ ਕਤਲ ਕੇਸ ਦੇ ਮੁੱਖ ਦੋਸ਼ੀ, ਜਿਸਦੀ ਪਛਾਣ ਬਾਦਲ ਵਾਸੀ ਬਸਤੀ ਭੱਟੀਆਂ ਵਜੋਂ ਹੋਈ ਹੈ, ਨੂੰ ਅੱਜ ਪਿੰਡ ਮਹਾਮੁਜੋਹੀਆ ਵਿਖੇ ਪੁਲਿਸ... Read more »

ਗੈਂਗਸਟਰਾਂ/ਅਪਰਾਧੀਆਂ ਵਿਰੁੱਧ ਕਾਰਵਾਈ: ਅਪ੍ਰੈਲ 2022 ਤੋਂ ਪੰਜਾਬ ਵਿੱਚ 2536 ਗੈਂਗਸਟਰ/ਅਪਰਾਧੀ ਗ੍ਰਿਫ਼ਤਾਰ, 24 ਨੂੰ ਮਾਰ-ਮੁਕਾਇਆ

ਚੰਡੀਗੜ੍ਹ, 27 ਨਵੰਬਰ: ਸੰਗਠਿਤ ਅਪਰਾਧ ਦੇ ਖ਼ਾਤਮੇ ਅਤੇ ਨਾਗਰਿਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ  ਆਪਣੀ ਦ੍ਰਿੜ ਵਚਨਬੱਧਤਾ ਤਹਿਤ ਪੰਜਾਬ ਪੁਲਿਸ ਨੇ ਅਪ੍ਰੈਲ 2022 ਤੋਂ ਹੁਣ ਤੱਕ 962 ਅੱਤਵਾਦੀ/ਅਪਰਾਧਕ ਮਾਡਿਊਲਾਂ ਦਾ ਪਰਦਾਫਾਸ਼... Read more »