ਮਹਿਲਾ ਰਾਖਵਾਂਕਰਨ ਨੂੰ ਸਾਡੀ ਪੂਰਨ ਹਮਾਇਤ ਪਰ ਕੇਂਦਰ ਵੱਲੋਂ ਇਹ ਸਿਰਫ਼ ਚੋਣ ਡਰਾਮਾ ਰਚਿਆ ਜਾ ਰਿਹਾ: ਮੀਤ ਹੇਅਰ

ਚੰਡੀਗੜ੍ਹ/ਨਵੀਂ ਦਿੱਲੀ, 17 ਅਪ੍ਰੈਲ:– ਆਮ ਆਦਮੀ ਪਾਰਟੀ (ਆਪ) ਦੇ ਸੰਗਰੂਰ ਤੋਂ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਸੰਸਦ ਦੇ ਵਿਸ਼ੇਸ਼ ਸੈਸ਼ਨ ਦੌਰਾਨ ਮਹਿਲਾ ਰਾਖਵਾਂਕਰਨ ਅਤੇ ਹੱਦਬੰਦੀ ਬਿੱਲ ‘ਤੇ ਬੋਲਦਿਆਂ ਕੇਂਦਰ ਸਰਕਾਰ... Read more »

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੰਤਰ ਯਤਨਾਂ ਸਦਕਾ ਕਣਕ ਖਰੀਦ ਸੀਜ਼ਨ ਲਈ ਪੰਜਾਬ ਨੂੰ ਵੱਡੀ ਰਾਹਤ: ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ, 17 ਅਪ੍ਰੈਲ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੰਤਰ ਯਤਨਾਂ ਸਦਕਾ ਕੇਂਦਰ ਸਰਕਾਰ ਵੱਲੋਂ ਕਣਕ ਖਰੀਦ ਸੀਜ਼ਨ 2026-27 ਦੇ ਸਬੰਧ ਵਿੱਚ ਪੰਜਾਬ ਨੂੰ ਢਿੱਲ ਦਿੱਤੀ ਗਈ ਹੈ। ਸੂਬੇ ਭਰ... Read more »

ਸ਼ਿਕਾਇਤਾਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਲਈ ਸਪੈਸ਼ਲ ਡੀਜੀਪੀ  ਏ.ਐਸ. ਰਾਏ ਨੇ ਪੀਜੀਡੀ ਪੋਰਟਲ ਨੋਡਲ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼ 

ਚੰਡੀਗੜ੍ਹ, 17 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਸ਼ਿਕਾਇਤ ਨਿਵਾਰਣ ਪ੍ਰਣਾਲੀ ਨੂੰ ਹੋਰ ਸੁਚਾਰੂ ਅਤੇ ਪਾਰਦਰਸ਼ੀ ਬਣਾਉਣ ਲਈ ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਟ੍ਰੈਫਿਕ ਅਤੇ ਸੜਕ ਸੁਰੱਖਿਆ-ਕਮ-ਜਨਤਕ... Read more »

ਅੰਮ੍ਰਿਤਸਰ ਦੇ ਅਟਾਰੀ ਵਿਧਾਨ ਸਭਾ ਹਲਕੇ ਦੀਆਂ ਸਾਰੀਆਂ ਪ੍ਰਮੁੱਖ ਸੜਕਾਂ ਸ਼ਾਨਦਾਰ ਬਣਨਗੀਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨੀਂਹ ਰੱਖੀ

ਅਟਾਰੀ (ਅੰਮ੍ਰਿਤਸਰ); 17 ਅਪ੍ਰੈਲ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਅੰਮ੍ਰਿਤਸਰ ਦੇ ਅਟਾਰੀ ਹਲਕੇ ਵਿੱਚ ਇੱਕ ਵਿਆਪਕ ਵਿਕਾਸ ਮੁਹਿੰਮ ਦੀ ਸ਼ੁਰੂਆਤ ਕਰਦਿਆਂ 137 ਕਿਲੋਮੀਟਰ ਦੀ ਲੰਬਾਈ ਵਾਲੀਆਂ 121 ਸੜਕਾਂ... Read more »

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਦਰਿਆਵਾਂ, ਚੋਆਂ ਅਤੇ ਸੇਮ ਨਾਲਿਆਂ ’ਚੋਂ ਗਾਰ ਕੱਢਣ ਲਈ ਹਰੀ ਝੰਡੀ

ਚੰਡੀਗੜ੍ਹ, 17 ਅਪ੍ਰੈਲ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਨੇ ਲੋਕ ਪੱਖੀ ਨੀਤੀ ਨੂੰ ਮਨਜ਼ੂਰੀ ਦੇ ਦਿੱਤੀ ਹੈ ਜਿਸ ਤਹਿਤ ਜ਼ਮੀਨ ਮਾਲਕਾਂ ਨੂੰ ਆਪਣੇ ਖਰਚੇ ‘ਤੇ ਦਰਿਆਵਾਂ,... Read more »

ਪੰਜਾਬ ਵਿੱਚ ਈ.ਡੀ. ਰਾਹੀਂ ਭਾਜਪਾ ਦੀ ਚੋਣ ਖੇਡ ਜਾਰੀ, ਤਿੰਨ ਦਿਨਾਂ ਵਿੱਚ ਦੋ ‘ਆਪਆਗੂਆਂ ਦੇ ਘਰਾਂਤੇ ਛਾਪੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 17 ਅਪ੍ਰੈਲ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਹੈ ਕਿ ਪਿਛਲੇ ਤਿੰਨ ਦਿਨਾਂ ਵਿੱਚ ਦੋ ‘ਆਪਆਗੂਆਂ ਦੇ ਘਰਾਂਤੇ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੇ ਛਾਪਿਆਂ ਨਾਲ ਭਾਜਪਾ, ਪੰਜਾਬ ਵਿੱਚ ਚੋਣ... Read more »

ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਲੰਬੀ ਹਲਕੇ ਦੀਆਂ ਵੱਖ—ਵੱਖ ਦਾਣਾ ਮੰਡੀਆਂ ਦਾ ਲਿਆ ਜਾਇਜ਼ਾ

ਮਲੋਟ / ਸ੍ਰੀ ਮੁਕਤਸਰ ਸਾਹਿਬ, 16 ਅਪ੍ਰੈਲ-        ਖੇਤੀਬਾੜੀ,ਪਸ਼ੂ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਪੰਜਾਬ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਲੰਬੀ ਹਲਕੇ ਹੇਠ ਪੈਂਦੀਆਂ ਦਾਣਾ ਮੰਡੀਆਂ ਪੰਨੀਵਾਲਾ, ਮਿੱਡਾ, ਆਲਮਵਾਲਾ,... Read more »

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਸੁਨਾਮ ਹਲਕੇ ਦੇ ਵਿਕਾਸ ਕਾਰਜਾਂ ਦੀ ਪ੍ਰਗਤੀ ਬਾਰੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ

ਸੰਗਰੂਰ, 16 ਅਪ੍ਰੈਲ:-  ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਵਿਧਾਨ ਸਭਾ ਹਲਕਾ ਸੁਨਾਮ ਦੇ ਸਰਵਪੱਖੀ ਵਿਕਾਸ ਲਈ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਬਾਰੇ ਜ਼ਿਲ੍ਹਾ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ।... Read more »

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਚੀਮਾ ਵਿਖੇ ਲਗਭਗ 04 ਕਰੋੜ 57 ਲੱਖ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦੀ ਸੌਗਾਤ

ਚੀਮਾ, 16 ਅਪ੍ਰੈਲ: ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਨਗਰ ਚੀਮਾ ਵਿਖੇ ਲੋਕਾਂ ਦੀ ਸਹੂਲਤ ਅਤੇ ਇਲਾਕੇ ਦੇ ਸਮੂਹਿਕ ਵਿਕਾਸ ਨੂੰ ਧਿਆਨ ਵਿੱਚ ਰੱਖਦਿਆਂ ਲਗਭਗ... Read more »

ਵਿਧਾਇਕ ਬ੍ਰਮ ਸ਼ੰਕਰ ਜਿੰਪਾ ਅਤੇ ਇਸ਼ਾਂਕ ਕੁਮਾਰ ਨੇ ਦਾਣਾ ਮੰਡੀ ‘ਚ ਸ਼ੁਰੂ ਕਰਵਾਈ ਕਣਕ ਦੀ ਖਰੀਦ

ਹੁਸ਼ਿਆਰਪੁਰ, 16 ਅਪ੍ਰੈਲ : ਵਿਧਾਇਕ ਬ੍ਰਮ ਸ਼ੰਕਰ ਜਿੰਪਾ ਅਤੇ ਵਿਧਾਇਕ ਡਾ. ਇਸ਼ਾਂਕ ਕੁਮਾਰ ਚੱਬੇਵਾਲ ਨੇ ਸਥਾਨਕ ਦਾਣਾ ਮੰਡੀ ਵਿਖੇ ਕਣਕ ਦੀ ਖਰੀਦ ਸ਼ੁਰੂ ਕਰਵਾਉਂਦਿਆਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਫ਼ਸਲ ਦਾ... Read more »