ਪੰਜਾਬ ਸਰਕਾਰ ਵੱਲੋਂ ਜਲਦ ਕਰਵਾਈ ਜਾਵੇਗੀ ਐਨ.ਆਰ.ਆਈ. ਮਿਲਣੀ: ਡਾ. ਰਵਜੋਤ ਸਿੰਘ

ਚੰਡੀਗੜ੍ਹ, 23 ਫਰਵਰੀ: ਪੰਜਾਬ ਸਰਕਾਰ ਵੱਲੋਂ ਜਲਦ ਹੀ ਜ਼ਿਲ੍ਹਾ ਵਾਰ ਐਨ.ਆਰ.ਆਈ ਮਿਲਣੀਆਂ ਦਾ ਆਯੋਜਨ ਕੀਤਾ ਜਾਵੇਗਾ। ਇਹ ਜਾਣਕਾਰੀ ਅੱਜ ਇੱਥੇ ਐਨ.ਆਰ.ਆਈ. ਮਾਮਲਿਆਂ ਸਬੰਧੀ ਵਿਭਾਗੀ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਨ ਉਪਰੰਤ ਕੈਬਨਿਟ... Read more »

ਸਾਲ 2026-27 ਵਿੱਚ ਪੰਜਾਬ ਦਾ ਆਬਕਾਰੀ ਮਾਲੀਆ 12,800 ਕਰੋੜ ਰੁਪਏ ਤੱਕ ਪਹੁੰਚੇਗਾ; ਸਕੂਲਾਂ, ਹਸਪਤਾਲਾਂ ਅਤੇ ਲੋਕ-ਪੱਖੀ ਸਕੀਮਾਂ ਲਈ ਫੰਡ ਨਾਲ ਜਨਤਕ ਭਲਾਈ ਨੂੰ ਮਿਲੇਗਾ ਹੁਲਾਰਾ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 23 ਫਰਵਰੀ ਸਾਲ 2026-27 ਲਈ 12,800 ਕਰੋੜ ਰੁਪਏ ਦੇ ਆਬਕਾਰੀ ਮਾਲੀਏ ਦਾ ਅਨੁਮਾਨ ਲਗਾਉਂਦੇ ਹੋਏ, ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦਾਅਵਾ... Read more »

ਲੁਧਿਆਣਾ ‘ਚ ਹਰਿਆਣਾ ਦੇ ਮੁੱਖ ਮੰਤਰੀ ਸੈਣੀ ਦਾ ਕਾਲੇ ਝੰਡਿਆਂ ਨਾਲ ਸਵਾਗਤ: ‘ਆਪ’ ਨੇ ਭਾਜਪਾ ਨੂੰ ਦੱਸਿਆ ‘ਪੰਜਾਬ ਵਿਰੋਧੀ’

ਲੁਧਿਆਣਾ, 22 ਫਰਵਰੀ 2026 ਅੱਜ ਆਮ ਆਦਮੀ ਪਾਰਟੀ ਦੇ ਵਲੰਟੀਅਰਾ ਅਤੇ ਆਗੂਆਂ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਲੁਧਿਆਣਾ ਵਿੱਚ ਕਾਲੇ ਝੰਡਿਆਂ ਨਾਲ ਸਵਾਗਤ ਕੀਤਾ। “ਪੂਰਵਾਂਚਲ ਸਨਮਾਨ ਰੈਲੀ” ਵਿੱਚ... Read more »

ਸੁਖਬੀਰ ਬਾਦਲ ਦੋਗਲੀ ਰਾਜਨੀਤੀ ਕਰ ਰਹੇ ਹਨ, ਪੁਰਾਣੇ ਝੂਠਾਂ ਨਾਲ ਪੰਜਾਬ ਨੂੰ ਗੁੰਮਰਾਹ ਕਰ ਰਹੇ ਹਨ: ਕੁਲਦੀਪ ਸਿੰਘ ਧਾਲੀਵਾਲ

ਚੰਡੀਗੜ੍ਹ / ਅੰਮ੍ਰਿਤਸਰ, 22 ਫਰਵਰੀ 2026 ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਐਤਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ... Read more »

ਆਪ ਸਰਕਾਰ ਮਾਰਚ ਵਿੱਚ ਲਗਾਤਾਰ ਪੰਜਵਾਂ ਲੋਕ-ਪੱਖੀ ਬਜਟ ਪੇਸ਼ ਕਰੇਗੀ, ਹਰ ਵਰਗ ਦੀ ਭਲਾਈ ਲਈ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਹਿਮਦਾਬਾਦ, 22 ਫਰਵਰੀ 2026 ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਸਰਕਾਰ ਮਾਰਚ ਵਿੱਚ ਆਪਣਾ ਪੰਜਵਾਂ ਲੋਕ-ਪੱਖੀ ਬਜਟ ਪੇਸ਼ ਕਰੇਗੀ, ਜੋ ਪਹਿਲਾਂ ਵਾਂਗ ਸਮਾਜ ਦੇ ਹਰ... Read more »

ਨਾਲਾਗੜ੍ਹ ਪੁਲਿਸ ਸਟੇਸ਼ਨ ਧਮਾਕਾ: ਬੀ.ਕੇ.ਆਈ. ਨਾਲ ਸਬੰਧਤ  ਦੋ ਮੁੱਖ ਦੋਸ਼ੀ ਪਿਸਤੌਲ ਸਮੇਤ ਗ੍ਰਿਫ਼ਤਾਰ

ਚੰਡੀਗੜ੍ਹ, 22 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ  ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ  ਵੱਡੀ ਸਫਲਤਾ ਤਹਿਤ ਕਾਊਂਟਰ ਇੰਟੈਲੀਜੈਂਸ (ਸੀਆਈ) ਜਲੰਧਰ ਨੇ ਸੀਆਈ ਐਸ.ਏ.ਐਸ. ਨਗਰ... Read more »

ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ‘ਚ ਸ਼ਾਮਲ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 5 ਆਧੁਨਿਕ ਪਿਸਤੌਲਾਂ ਸਣੇ ਅੰਮ੍ਰਿਤਸਰ ਤੋਂ ਕਾਬੂ

ਚੰਡੀਗੜ੍ਹ/ਅੰਮ੍ਰਿਤਸਰ, 22 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ  ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਪੰਜ ਆਧੁਨਿਕ ਪਿਸਤੌਲਾਂ ਸਮੇਤ... Read more »

ਫਰੀਦਕੋਟ ਵਿੱਚ ਪਾਕਿਸਤਾਨ-ਸਮਰਥਿਤ ਡਰੱਗ ਕਾਰਟੇਲ ਨਾਲ ਸਬੰਧਤ ਇਕ ਫੌਜੀ ਜਵਾਨ, ਬਰਖਾਸਤ ਪੁਲਿਸ ਮੁਲਾਜ਼ਮ ਸਮੇਤ  ਛੇ ਵਿਅਕਤੀ 4.8 ਕਿਲੋਗ੍ਰਾਮ ਹੈਰੋਇਨ ਅਤੇ ਪਿਸਤੌਲ ਨਾਲ ਕਾਬੂ

ਚੰਡੀਗੜ੍ਹ/ਫਰੀਦਕੋਟ, 22 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੌਰਾਨ ਵੱਡੀ ਸਫ਼ਲਤਾ ਦਰਜ ਕਰਦਿਆਂ ਫ਼ਰੀਦਕੋਟ ਪੁਲਿਸ ਨੇ... Read more »

ਨਿਰੰਕਾਰੀ ਮਿਸ਼ਨ ਦਾ ਸੇਵਾ ਖੇਤਰ ਵਿੱਚ ਵੱਡਾ ਯੋਗਦਾਨ – ਹਰਭਜਨ ਸਿੰਘ ਈਟੀਓ

ਅੰਮ੍ਰਿਤਸਰ, 22 ਫਰਵਰੀ, 2026:-                 ਜਦੋਂ ਸੇਵਾ ਸਾਧਨਾ ਬਣ ਜਾਵੇ ਅਤੇ ਕੁਦਰਤ ਪ੍ਰਤੀ ਸੰਵੇਦਨਾ ਜੀਵਨ ਦਾ ਮੂਲ ਮੰਤਰ ਹੋਵੇ, ਤਦ ਪਾਵਨ ਸੰਕਲਪ ਜਨਮ ਲੈਂਦੇ ਹਨ। ਮਾਨਵ ਸੇਵਾ ਅਤੇ ਲੋਕ ਭਲਾਈ ਦੀ ਇਸੇ ਦਿਵਯ ਚੇਤਨਾ ਨੂੰ... Read more »

ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਸਿਵਲ ਅਤੇ ਜ਼ਿਲਾ ਪੁਲਿਸ ਮਾਲੇਰਕੋਟਲਾ ਵੱਲੋਂ ਨਸ਼ਾ ਤਸਕਰ ਦੀ ਗੈਰਕਾਨੂੰਨੀ ਜਾਇਦਾਦ ਢਾਹ ਢੇਰੀ

ਅਮਰਗੜ੍ਹ/ ਮਾਲੇਰਕੋਟਲਾ, 22 ਫਰਵਰੀ –                    ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖ਼ਿਲਾਫ਼ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਤਹਿਤ ਮਾਲੇਰਕੋਟਲਾ ਪੁਲਿਸ ਵੱਲੋਂ... Read more »